ਪੜਚੋਲ ਕਰੋ

Commonwealth Games 2022: ਭਾਰਤ ਦੇ ਮੁੱਖ ਖਿਡਾਰੀਆਂ ਦੇ ਮੈਚਾਂ ਦਾ ਸ਼ਡਿਊਲ, ਇੱਥੇ ਦੇਖੋ ਟਾਈਮ ਟੇਬਲ

ਰਾਸ਼ਟਰਮੰਡਲ ਖੇਡਾਂ 2022 (Commonwealth Games 2022) ਵਿੱਚ ਹੁਣ ਬਹੁਤਾ ਸਮਾਂ ਬਾਕੀ ਨਹੀਂ ਹੈ। ਰਾਸ਼ਟਰਮੰਡਲ ਖੇਡਾਂ 2022 28 ਜੁਲਾਈ ਤੋਂ 8 ਅਗਸਤ ਤੱਕ ਬਰਮਿੰਘਮ (Birmingham), ਇੰਗਲੈਂਡ ਵਿੱਚ ਹੋਣਗੀਆਂ।

Birmingham Games 2022: ਰਾਸ਼ਟਰਮੰਡਲ ਖੇਡਾਂ 2022 (Commonwealth Games 2022) ਵਿੱਚ ਹੁਣ ਬਹੁਤਾ ਸਮਾਂ ਬਾਕੀ ਨਹੀਂ ਹੈ। ਰਾਸ਼ਟਰਮੰਡਲ ਖੇਡਾਂ 2022 28 ਜੁਲਾਈ ਤੋਂ 8 ਅਗਸਤ ਤੱਕ ਬਰਮਿੰਘਮ (Birmingham), ਇੰਗਲੈਂਡ ਵਿੱਚ ਹੋਣਗੀਆਂ। ਇਸ ਈਵੈਂਟ ਵਿੱਚ ਕਈ ਨਾਮੀ ਖਿਡਾਰੀ ਭਾਗ ਲੈਣਗੇ। ਦਰਅਸਲ ਪਿਛਲੀਆਂ ਰਾਸ਼ਟਰਮੰਡਲ ਖੇਡਾਂ 'ਚ ਭਾਰਤ ਤੀਜੇ ਨੰਬਰ 'ਤੇ ਸੀ। ਇਸ ਦੇ ਨਾਲ ਹੀ ਭਾਰਤ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਪ੍ਰਦਰਸ਼ਨ ਸਾਲ 2010 ਦਾ ਸੀ। ਇਸ ਸਾਲ ਭਾਰਤ ਆਸਟ੍ਰੇਲੀਆ ਤੋਂ ਬਾਅਦ ਦੂਜੇ ਨੰਬਰ 'ਤੇ ਸੀ। ਆਓ ਇਸ ਰਾਸ਼ਟਰਮੰਡਲ ਖੇਡਾਂ ਦੇ ਮੁੱਖ ਮੁਕਾਬਲਿਆਂ 'ਤੇ ਇੱਕ ਨਜ਼ਰ ਮਾਰੀਏ।

ਜੇਕਰ ਭਾਰਤੀ ਖਿਡਾਰੀਆਂ ਦੀ ਗੱਲ ਕਰੀਏ ਤਾਂ ਨੀਰਜ ਚੋਪੜਾ ਅਤੇ ਹਿਮਾ ਦਾਸ ਵਰਗੇ ਖਿਡਾਰੀਆਂ 'ਤੇ ਨਜ਼ਰ ਰੱਖੀ ਜਾਵੇਗੀ। ਦਰਅਸਲ ਨੀਰਜ ਚੋਪੜਾ ਨੇ ਪਹਿਲਾਂ ਵੀ ਕਈ ਮੈਡਲ ਆਪਣੇ ਨਾਂ ਕੀਤੇ ਹਨ। 30 ਜੁਲਾਈ ਨੂੰ ਨਿਤੇਂਦਰ ਰਾਵਤ ਪੁਰਸ਼ਾਂ ਦੀ ਮੈਰਾਥਨ ਵਿੱਚ ਨਜ਼ਰ ਆਉਣਗੇ।

2 ਅਗਸਤ 2022
ਅਵਿਨਾਸ਼ ਸਾਵਲੇ (ਪੁਰਸ਼ 3000 ਦੌੜ)
ਮੁਰਲੀ ​​ਸ਼੍ਰੀਸ਼ੰਕਰ (ਪੁਰਸ਼ ਲੌਗ ਜੰਪ)
ਮੁਹੰਮਦ ਅਨੀਸ ਯਾਹੀਆ (ਪੁਰਸ਼ਾਂ ਦੀ ਲੌਗ ਜੰਪ)
ਧਨਲਕਸ਼ਮੀ ਸੇਕਰ (ਮਹਿਲਾ 100 ਮੀ.)
ਜਯੋਤੀ ਯਾਰਜ਼ (ਮਹਿਲਾ 100 ਮੀਟਰ ਅੜਿੱਕਾ)
ਮਨਪ੍ਰੀਤ ਕੌਰ (ਮਹਿਲਾ ਸ਼ਾਟ ਪੁਟ)
ਨਵਜੀਤ ਕੌਰ ਢਿੱਲੋਂ (ਮਹਿਲਾ ਟ੍ਰਿਪਲ ਜੰਪ)

3 ਅਗਸਤ 2022
ਐਸ਼ਵਰਿਆ ਬੀ (ਮਹਿਲਾ ਟ੍ਰਿਪਲ ਜੰਪ)

5 ਅਗਸਤ 2022
ਅਬਦੁੱਲਾ ਅਬੂ ਬਕਰ (ਪੁਰਸ਼ਾਂ ਦੀ ਤੀਹਰੀ ਛਾਲ)
ਪ੍ਰਵੀਨ ਚਿਤਰਾਵੇਲ (ਪੁਰਸ਼ਾਂ ਦੀ ਤੀਹਰੀ ਛਾਲ)
ਬਜਰੰਗ ਪੁਨੀਆ (ਪੁਰਸ਼ 65 ਕਿਲੋ)
ਦੀਪਕ ਪੂਨੀਆ (ਪੁਰਸ਼ 86 ਕਿਲੋ)
ਮੋਹਿਤ ਗਰੇਵਾਲ (ਪੁਰਸ਼ 125 ਕਿਲੋ)
ਅੰਸ਼ੂ ਮਲਿਕ (ਮਹਿਲਾ 57 ਕਿਲੋ)
ਸਾਕਸ਼ੀ ਮਲਿਕ (ਮਹਿਲਾ 62 ਕਿਲੋ)
ਦਿਵਿਆ ਕਾਕਰਾਨ (ਮਹਿਲਾ 68 ਕਿਲੋ)

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?

Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ

ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ

ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?

ABP Premium

ਵੀਡੀਓਜ਼

ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ !ਬਰਤਾਨੀਆ 'ਚ ਕੰਗਨਾ ਦੀ ਫਿਲਮ ਦਾ ਵਿਵਾਦ, ਬ੍ਰਿਟਿਸ਼ ਸਾਂਸਦ ਨੇ ਚੁੱਕਿਆ ਮੁੱਦਾKejriwal ਦੀ ਸੁਰੱਖਿਆ ਚੋਂ ਪੰਜਾਬ ਪੁਲਸ ਦੇ ਜਵਾਨ ਹਟਾਉਣ ਪਿੱਛੇ ਦਾ ਸੱਚਮੁੱਖ ਮੰਤਰੀ ਭਗਵੰਤ ਦੀ ਸੁਰੱਖਿਆ ਨੂੰ ਲੈ ਕੇ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Punjab News: ਪੰਜਾਬ 'ਚ ਅਜੇ ਨਹੀਂ ਸਗੋਂ ਵੋਟਾਂ ਤੋਂ ਪਹਿਲਾਂ ਹੀ ਔਰਤਾਂ ਨੂੰ ਮਿਲਣਗੇ ਪੈਸੇ ! ਅਰਵਿੰਦ ਕੇਜਰੀਵਾਲ ਨੇ ਕੀਤਾ ਇਸ਼ਾਰਾ, ਜਾਣੋ ਹੋਰ ਕੀ ਕੁਝ ਕਿਹਾ ?
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
Gold Price: ਰਿਕਾਰਡ ਪੱਧਰ 'ਤੇ ਪਹੁੰਚਿਆ ਸੋਨੇ ਦਾ ਭਾਅ! ਹੁਣ 85,000 ਰੁਪਏ ਤੋਲਾ ਨੂੰ ਕਰੇਗਾ ਟੱਚ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ,  ਦੇਖੋ ਵੀਡੀਓ
ਪੁਲਿਸ ਨੇ ਰੋਕਿਆ ਬੁਲੇਟ ਤਾਂ ਅੱਗੋ ਧੋਂਸ ਦਿਖਾਉਣ ਲੱਗਿਆ ਆਪ ਵਿਧਾਇਕ ਦਾ ਪੁੱਤ, ਕਿਹਾ- MLA ਨੇ ਮੇਰੇ ਪਾਪਾ....., ਪੁਲਿਸ ਨੇ ਕੱਟਿਆ 20 ਹਜ਼ਾਰ ਦਾ ਚਲਾਨ, ਦੇਖੋ ਵੀਡੀਓ
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
ਪੰਜਾਬ ਸਰਕਾਰ ਨੇ ਭਰਤੀ ਕੀਤੇ 'ਸਰਕਾਰੀ ਜਾਦੂਗਰ' ! ਜਾਅਲੀ ਪਿੰਡ ਬਣਾ ਕੇ ਡਕਾਰੀ 43 ਲੱਖ ਦੀ ਗ੍ਰਾਂਟ, ਜਾਣੋ ਕਿਵੇਂ ਖੁੱਲ੍ਹੀ 'ਸ਼ਾਨਦਾਰ ਵਿਕਾਸ' ਦੀ ਪੋਲ ?
CM Bhagwant Mann Security: ਸੀਐਮ ਮਾਨ 'ਤੇ ਅੱਤਵਾਦੀ ਹਮਲੇ ਦਾ ਖ਼ਤਰਾ! ਪੂਰੇ ਪੰਜਾਬ 'ਚ ਹਾਈ ਅਲਰਟ, ਸਾਰੀ ਫੋਰਸ ਮੈਦਾਨ 'ਚ ਡਟੀ

Punjab News: ਸ਼੍ਰੋਮਣੀ ਅਕਾਲੀ ਦਲ ਨੂੰ ਮੁੜ ਲੱਗ ਸਕਦਾ ਝਟਕਾ ! ਐਕਸ਼ਨ ਮੋਡ 'ਚ ਸਿੰਘ ਸਾਹਿਬਾਨ, ਹੰਗਾਮੀ ਮੀਟਿੰਗ ਬੁਲਾਈ

ਫੋਨ ਦੇ ਹਿਸਾਬ ਨਾਲ ਕਿਰਾਇਆ ਲੈਂਦੀ Uber? ਪੜ੍ਹ ਲਓ ਪੂਰੀ ਰਿਪੋਰਟ, ਉੱਡ ਜਾਣਗੇ ਹੋਸ਼

ਦੋ ਸਾਲਾਂ ਬਾਅਦ ਗਣਤੰਤਰ ਦਿਵਸ ਦੀ ਪਰੇਡ ’ਚ ਨਜ਼ਰ ਆਵੇਗਾ ਪੰਜਾਬ, ਬਾਬਾ ਫਰੀਦ ਜੀ ਨੂੰ ਹੋਵੇਗੀ ਸਮਰਪਿਤ; ਚਾਰ ਹਿੱਸਿਆਂ 'ਚ ਦਿਖਾਇਆ ਜਾਵੇਗਾ ਸੱਭਿਆਚਾਰ

Embed widget