ਪੜਚੋਲ ਕਰੋ

CWG 2022: ਕੁਸ਼ਤੀ 'ਚ ਚਾਰ ਹੋਰ ਮੈਡਲ ਹੋਏ ਪੱਕੇ, ਫਾਈਨਲ 'ਚ ਪਹੁੰਚੇ ਅੰਸ਼ੂ ਮਲਿਕ ਅਤੇ ਬਜਰੰਗ ਪੂਨੀਆ, ਦੀਪਕ ਪੂਨੀਆ ਅਤੇ ਸਾਕਸ਼ੀ ਮਲਿਕ ਵੀ ਜਿੱਤੇ

CWG 2022:  ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ 2022 ਵਿੱਚ ਅੱਜ ਤੋਂ ਕੁਸ਼ਤੀ ਦੇ ਮੈਚ ਸ਼ੁਰੂ ਹੋ ਗਏ ਹਨ। ਭਾਰਤ ਦੇ ਦੀਪਕ ਪੂਨੀਆ ਅਤੇ ਬਜਰੰਗ ਪੂਨੀਆ ਨੇ ਪੁਰਸ਼ ਵਰਗ ਵਿੱਚ ਕੁਆਰਟਰ-ਫਾਈਲ ਮੈਚ ਜਿੱਤ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ

CWG 2022:  ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ 2022 ਵਿੱਚ ਅੱਜ ਤੋਂ ਕੁਸ਼ਤੀ ਦੇ ਮੈਚ ਸ਼ੁਰੂ ਹੋ ਗਏ ਹਨ। ਭਾਰਤ ਦੇ ਦੀਪਕ ਪੂਨੀਆ ਅਤੇ ਬਜਰੰਗ ਪੂਨੀਆ ਨੇ ਪੁਰਸ਼ ਵਰਗ ਵਿੱਚ ਕੁਆਰਟਰ-ਫਾਈਲ ਮੈਚ ਜਿੱਤ ਕੇ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤਾ। ਮਹਿਲਾ ਕੁਸ਼ਤੀ ਮੁਕਾਬਲੇ ਵਿੱਚ ਭਾਰਤ ਦੀ ਸਾਕਸ਼ੀ ਮਲਿਕ ਅਤੇ ਅੰਸ਼ੂ ਮਲਿਕ ਨੇ ਵੀ ਜਿੱਤ ਦਰਜ ਕੀਤੀ। ਦੋਵਾਂ ਨੇ ਸ਼ਾਨਦਾਰ ਜਿੱਤਾਂ ਨਾਲ ਸੈਮੀਫਾਈਨਲ 'ਚ ਥਾਂ ਬਣਾਈ।

ਫਾਈਨਲ 'ਚ ਪਹੁੰਚੀ ਅੰਸ਼ੂ ਮਲਿਕ 
ਭਾਰਤ ਦੇ ਅੰਸ਼ੂ ਮਲਿਕ ਨੇ ਕਮਾਲ ਕਰ ਦਿੱਤਾ ਹੈ। ਉਹ ਫਾਈਨਲ ਵਿੱਚ ਪਹੁੰਚ ਗਈ। ਉਹਨਾਂ ਨੇ ਸੈਮੀਫਾਈਨਲ ਮੈਚ 1 ਮਿੰਟ 2 ਸਕਿੰਟ 'ਚ ਜਿੱਤ ਲਿਆ। ਇਸ ਤੋਂ ਪਹਿਲਾਂ ਕੁਆਰਟਰ ਫਾਈਨਲ ਵਿੱਚ ਵੀ ਅੰਸ਼ੂ ਨੇ ਆਸਾਨੀ ਨਾਲ ਜਿੱਤ ਦਰਜ ਕੀਤੀ ਸੀ।

ਬਜਰੰਗ ਪੁਨੀਆ ਵੀ ਫਾਈਨਲ 'ਚ 
ਭਾਰਤ ਦੇ ਬਜਰੰਗ ਪੂਨੀਆ ਨੇ ਪੁਰਸ਼ਾਂ ਦਾ 65 ਕਿਲੋਗ੍ਰਾਮ ਫ੍ਰੀਸਟਾਈਲ ਜਿੱਤਿਆ। ਬਜਰੰਗ ਪੂਨੀਆ ਨੇ ਆਸਾਨੀ ਨਾਲ ਕੁਆਰਟਰ ਫਾਈਨਲ ਅਤੇ ਸੈਮੀਫਾਈਨਲ ਜਿੱਤ ਲਿਆ ।

ਸਾਕਸ਼ੀ ਮਲਿਕ ਸੈਮੀਫਾਈਨਲ  'ਚ

ਸਾਕਸ਼ੀ ਮਲਿਕ ਨੇ ਫ੍ਰੀਸਟਾਈਲ 62 ਕਿਲੋ ਵਰਗ ਵਿੱਚ ਇੰਗਲੈਂਡ ਦੀ ਪਹਿਲਵਾਨ ਨੂੰ ਹਰਾਇਆ। ਉਸ ਤੋਂ ਬਾਅਦ ਸੈਮੀਫਾਈਨਲ 'ਚ ਪਹੁੰਚ ਚੁੱਕੀ ਹੈ। ਜਿਸ ਨਾਲ ਇਹ ਭਾਰਤੀ ਖਿਡਾਰੀਆਂ ਨੇ ਸਿਲਵਰ ਪੱਕਾ ਕਰ ਦਿੱਤਾ ਹੈ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ

TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ

ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ

World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ

ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ
ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?

ਜੇ ਤੁਸੀਂ ਵਿਆਹੇ ਹੋ ਤਾਂ ਛੇਤੀ ਨਹੀਂ ਹੋਵੋਗੇ ਬੁੱਢੇ, ਪਰ ਕੁਆਰਿਆਂ ਦੇ ਰੌਂਗੜੇ ਖੜ੍ਹੇ ਕਰ ਦੇਵੇਗੀ ਇਹ ਸਟੱਡੀ, ਪੜ੍ਹੋ ਕੀ ਹੈ ਇਹ ਰਿਪੋਰਟ ?

Farmer Protest: ਕਿਸਾਨਾਂ ਦਾ ਦਿੱਲੀ ਕੂਚ, ਪਹਿਲੀ ਲਾਈਨ 'ਚ ਹੋਣਗੇ ਕਿਸਾਨ ਨੇਤਾਵਾਂ ਦੇ ਮਰਜੀਵੜੇ ਜੱਥੇ, ਦਿਨ ਵੇਲੇ ਕਰਾਂਗੇ ਮਾਰਚ ਤੇ ਸੜਕ ‘ਤੇ ਕੱਟਾਂਗੇ ਰਾਤ, ਜੇ ਭਾਜਪਾ ਨੇ ਰੋਕੇ ਤਾਂ.....

Health Tips: ਸੌਣ ਤੋਂ ਪਹਿਲਾਂ ਬੈੱਡ 'ਤੇ ਲੰਮੇ ਪੈ ਕੇ ਕਰੋ ਇਹ 3 ਕਸਰਤਾਂ, ਦਿਨਾਂ ‘ਚ ਉੱਡੇਗੀ ਪੇਟ ‘ਤੇ ਜੰਮੀ ਚਰਬੀ !

Embed widget