ਪੜਚੋਲ ਕਰੋ

IND vs PAK: ਭਾਰਤ-ਪਾਕਿਸਤਾਨ ਵਿਚਾਲੇ ਅੱਜ ਕਰੋ ਜਾਂ ਮਰੋ ਦਾ ਮੁਕਾਬਲਾ, ਜਾਣੋ ਕਦੋਂ, ਕਿੱਥੇ ਅਤੇ ਕਿਵੇਂ ਲਾਈਵ

Commonwealth Games 2022: ਆਸਟ੍ਰੇਲੀਆ ਤੋਂ ਆਪਣਾ ਪਹਿਲਾ ਮੈਚ ਹਾਰਨ ਤੋਂ ਬਾਅਦ ਹੁਣ ਭਾਰਤੀ ਮਹਿਲਾ ਕ੍ਰਿਕਟ ਟੀਮ ਐਤਵਾਰ ਨੂੰ ਕੱਟੜ ਵਿਰੋਧੀ ਪਾਕਿਸਤਾਨ ਨਾਲ ਭਿੜੇਗੀ।

Commonwealth Games 2022: ਆਸਟ੍ਰੇਲੀਆ ਤੋਂ ਆਪਣਾ ਪਹਿਲਾ ਮੈਚ ਹਾਰਨ ਤੋਂ ਬਾਅਦ ਹੁਣ ਭਾਰਤੀ ਮਹਿਲਾ ਕ੍ਰਿਕਟ ਟੀਮ ਐਤਵਾਰ ਨੂੰ ਕੱਟੜ ਵਿਰੋਧੀ ਪਾਕਿਸਤਾਨ ਨਾਲ ਭਿੜੇਗੀ। ਇਹ ਮੈਚ ਐਜਬੈਸਟਨ 'ਚ ਭਾਰਤੀ ਸਮੇਂ ਮੁਤਾਬਕ ਦੁਪਹਿਰ 3:30 ਵਜੇ ਤੋਂ ਖੇਡਿਆ ਜਾਵੇਗਾ। ਦੋਵੇਂ ਟੀਮਾਂ ਲਈ ਇਹ ਮੁਕਾਬਲਾ ਕਰੋ ਜਾਂ ਮਰੋ ਦਾ ਹੈ।

ਦੋਵੇਂ ਟੀਮਾਂ ਹਾਰੀਆਂ ਆਪਣਾ ਪਹਿਲਾ ਮੈਚ 
ਜ਼ਿਕਰਯੋਗ ਹੈ ਕਿ ਭਾਰਤ ਅਤੇ ਪਾਕਿਸਤਾਨ ਦੋਵਾਂ ਨੂੰ ਆਪਣੇ ਪਹਿਲੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਜਿੱਥੇ ਆਸਟਰੇਲੀਆ ਨੇ ਟੀਮ ਇੰਡੀਆ ਨੂੰ ਰੋਮਾਂਚਕ ਮੈਚ ਵਿੱਚ ਹਰਾਇਆ। ਦੂਜੇ ਪਾਸੇ ਪਾਕਿਸਤਾਨ ਨੂੰ ਬਾਰਬਾਡੋਸ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਹੁਣ ਦੋਵਾਂ ਟੀਮਾਂ ਨੂੰ ਤਗਮੇ ਦੀ ਦੌੜ 'ਚ ਬਣੇ ਰਹਿਣ ਲਈ ਜਿੱਤਣਾ ਜ਼ਰੂਰੀ ਹੈ। ਅਜਿਹੇ 'ਚ ਦੋਹਾਂ ਲਈ ਲੜਾਈ ਕਰੋ ਜਾਂ ਮਰੋ ਦੀ ਹੈ।

ਕਿੱਥੇ ਖੇਡਿਆ ਜਾਵੇਗਾ ਮੈਚ?
ਭਾਰਤ ਅਤੇ ਪਾਕਿਸਤਾਨ (IND ਬਨਾਮ PAK) ਵਿਚਕਾਰ ਰਾਸ਼ਟਰਮੰਡਲ ਖੇਡਾਂ (CWG 2022) ਦੇ ਲੀਗ ਦੌਰ ਦਾ ਮੈਚ ਐਜਬੈਸਟਨ, ਬਰਮਿੰਘਮ ਵਿਖੇ ਖੇਡਿਆ ਜਾਵੇਗਾ।

ਮੈਚ ਕਿਸ ਸਮੇਂ ਸ਼ੁਰੂ ਹੋਵੇਗਾ?
ਭਾਰਤ ਅਤੇ ਪਾਕਿਸਤਾਨ ਵਿਚਾਲੇ ਇਹ ਮੈਚ ਦੁਪਹਿਰ 3:30 ਵਜੇ ਸ਼ੁਰੂ ਹੋਵੇਗਾ।

ਮੈਚ ਦਾ ਲਾਈਵ ਟੈਲੀਕਾਸਟ ਕਿੱਥੇ ਹੋਵੇਗਾ?
ਭਾਰਤ ਅਤੇ ਪਾਕਿਸਤਾਨ ਵਿਚਾਲੇ ਹੋਣ ਵਾਲੇ ਮੈਚ ਦਾ ਲਾਈਵ ਟੈਲੀਕਾਸਟ ਸੋਨੀ ਨੈੱਟਵਰਕ ਚੈਨਲ 'ਤੇ ਹੋਵੇਗਾ।

ਮੈਚ ਦੀ ਲਾਈਵ ਸਟ੍ਰੀਮਿੰਗ ਕਿੱਥੇ ਹੋਵੇਗੀ?
ਭਾਰਤ ਅਤੇ ਪਾਕਿਸਤਾਨ ਵਿਚਾਲੇ ਰਾਸ਼ਟਰਮੰਡਲ ਖੇਡਾਂ ਦੇ ਲੀਗ ਦੌਰ ਦੇ ਮੈਚ ਦੀ ਲਾਈਵ ਸਟ੍ਰੀਮਿੰਗ ਸੋਨੀ ਲਿਵ 'ਤੇ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ

ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...

ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ

ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
Advertisement
ABP Premium

ਵੀਡੀਓਜ਼

ਪੰਜਾਬ 'ਚ ਸਭ ਕੁਝ ਰਹੇਗਾ ਬੰਦ!  ਕਿਸਾਨਾਂ ਨਾਲ ਡਟ ਗਈਆਂ ਸਾਰੀਆਂ ਯੂਨੀਅਨਾਂ,ਫ਼ਤਹਿਗੜ੍ਹ ਸਾਹਿਬ ਦੀ ਧਰਤੀ 'ਤੇ ਵਿਸ਼ਾਲ ਨਗਰ ਕੀਰਤਨਨਾ ਤੈਥੋਂ ਪਹਿਲਾਂ ਕੋਈ ਸੀ ਤੇ ਨਾ ਤੇਰੇ ਤੋਂ ਬਾਅਦ ਕੋਈ ਹੋਵੇਗਾ ! ਨਵਜੋਤ ਸਿੱਧੂ ਨੇ ਦਿੱਤੀ ਡਾ. ਮਨਮੋਹਨ ਲਈ....ਸਾਬਕਾ PM ਡਾ. ਮਨਮੋਹਨ ਸਿੰਘ ਦਾ ਘਾਟਾ ਨਾ ਪੂਰਾ ਹੋਣ ਵਾਲਾ ਹੈ ਨਰਿੰਦਰ ਮੋਦੀ ਨੇ ਕਹੀਆਂ ਕੁੱਝ ਅਜਿਹੀਆਂ ਗੱਲਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਨਿਗਮਬੋਧ ਘਾਟ 'ਤੇ ਹੋਵੇਗਾ ਮਨਮੋਹਨ ਸਿੰਘ ਦਾ ਅੰਤਿਮ ਸਸਕਾਰ, ਕਾਂਗਰਸ ਹੈਡਕੁਆਰਟਰ 'ਚ ਅੰਤਿਮ ਦਰਸ਼ਨਾਂ ਲਈ ਰੱਖੀ ਜਾਵੇਗੀ ਮ੍ਰਿਤਕ ਦੇਹ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ

ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ

ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਆਹ ਟ੍ਰੈਫਿਕ ਐਡਵਾਈਜ਼ਰੀ, ਕਈ ਰੂਟ ਹੋਣਗੇ ਡਾਇਵਰਟ, ਮਨਮੋਹਨ ਸਿੰਘ ਦਾ ਅੰਤਿਮ ਸਫਰ ਅੱਜ

ਅੱਜ ਡੱਲੇਵਾਲ ਦਾ ਪੱਖ ਸੁਣੇਗੀ ਸੁਪਰੀਮ ਕੋਰਟ, Online ਹੋਵੇਗੀ ਗੱਲਬਾਤ

Embed widget