ਪੜਚੋਲ ਕਰੋ

PV Sindhu Wins Gold: ਪੀਵੀ ਸਿੰਧੂ ਨੇ ਕੈਨੇਡੀਅਨ ਖਿਡਾਰੀ ਨੂੰ ਹਰਾ ਕੇ ਜਿੱਤਿਆ ਸੋਨ ਤਗ਼ਮਾ 

ਭਾਰਤ ਦੀ ਸਟਾਰ ਸ਼ਟਲਰ ਪੀਵੀ ਸਿੰਧੂ ਨੇ ਰਾਸ਼ਟਰਮੰਡਲ ਖੇਡਾਂ 2022 ਦੇ ਆਖਰੀ ਦਿਨ ਸੋਨ ਤਮਗਾ ਜਿੱਤਿਆ ਹੈ। ਉਸ ਨੇ ਬੈਡਮਿੰਟਨ ਮਹਿਲਾ ਸਿੰਗਲਜ਼ ਮੈਚ ਵਿੱਚ ਕੈਨੇਡਾ ਦੀ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ।

PV Sindhu Gold Medal Women's Singles Badminton CWG 2022: ਭਾਰਤ ਦੀ ਸਟਾਰ ਸ਼ਟਲਰ ਪੀਵੀ ਸਿੰਧੂ ਨੇ ਰਾਸ਼ਟਰਮੰਡਲ ਖੇਡਾਂ 2022 ਦੇ ਆਖਰੀ ਦਿਨ ਸੋਨ ਤਮਗਾ ਜਿੱਤਿਆ ਹੈ। ਉਸ ਨੇ ਬੈਡਮਿੰਟਨ ਮਹਿਲਾ ਸਿੰਗਲਜ਼ ਮੈਚ ਵਿੱਚ ਕੈਨੇਡਾ ਦੀ ਮਿਸ਼ੇਲ ਲੀ ਨੂੰ ਹਰਾ ਕੇ ਸੋਨ ਤਮਗਾ ਜਿੱਤਿਆ। ਸਿੰਧੂ ਨੇ ਇਸ ਤੋਂ ਪਹਿਲਾਂ ਸੈਮੀਫਾਈਨਲ ਮੈਚ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਉਸ ਨੇ ਇਸ ਨੂੰ ਬਰਕਰਾਰ ਰੱਖਿਆ ਤੇ ਸੋਨ ਤਮਗਾ ਜਿੱਤਿਆ। ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਲਈ ਇਹ 19ਵਾਂ ਸੋਨ ਤਗਮਾ ਹੈ।

ਸਿੰਧੂ ਨੇ ਫਾਈਨਲ ਮੈਚ ਵਿੱਚ ਕੈਨੇਡੀਅਨ ਸ਼ਟਲਰ ਮਿਸ਼ੇਲ ਲੀ ਨੂੰ 2-0 ਨਾਲ ਹਰਾਇਆ। ਇਸ ਜਿੱਤ ਨਾਲ ਸਿੰਧੂ ਨੇ ਸੋਨ ਤਮਗਾ ਜਿੱਤ ਲਿਆ। ਸਿੰਧੂ ਨੇ ਫਾਈਨਲ ਦੇ ਪਹਿਲੇ ਗੇਮ ਤੋਂ ਹੀ ਲੀਡ ਲੈ ਲਈ ਸੀ। ਉਨ੍ਹਾਂ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਅਤੇ ਪਹਿਲੀ ਗੇਮ 21-15 ਨਾਲ ਜਿੱਤੀ। ਇਸ ਤੋਂ ਬਾਅਦ ਉਹ ਦੂਜੀ ਗੇਮ ਵਿੱਚ ਵੀ ਬੜ੍ਹਤ ਨਾਲ ਖੇਡ ਰਹੀ ਸੀ। ਪਰ ਇਸ ਦੌਰਾਨ ਮਿਸ਼ੇਲ ਵੀ ਅਗਵਾਈ ਕਰਨ ਦੀ ਕੋਸ਼ਿਸ਼ ਕਰ ਰਹੀ ਸੀ, ਹਾਲਾਂਕਿ ਉਹ ਸਫਲ ਨਹੀਂ ਹੋ ਸਕੀ। ਸਿੰਧੂ ਨੇ ਦੂਜਾ ਗੇਮ ਵੀ ਜਿੱਤ ਲਿਆ। ਉਨ੍ਹਾਂ ਨੇ 21-13 ਨਾਲ ਜਿੱਤ ਦਰਜ ਕੀਤੀ।

ਮਹੱਤਵਪੂਰਨ ਗੱਲ ਇਹ ਹੈ ਕਿ ਬੈਡਮਿੰਟਨ ਵਿੱਚ ਭਾਰਤ ਦਾ ਇਹ ਪਹਿਲਾ ਸੋਨ ਤਗਮਾ ਹੈ। ਟੀਮ ਇੰਡੀਆ ਹੁਣ 19 ਸੋਨ ਤਗਮਿਆਂ ਨਾਲ ਸੂਚੀ ਵਿੱਚ ਚੌਥੇ ਸਥਾਨ 'ਤੇ ਪਹੁੰਚ ਗਈ ਹੈ। ਸੋਨੇ ਦੇ ਨਾਲ-ਨਾਲ ਭਾਰਤ ਨੇ 15 ਚਾਂਦੀ ਅਤੇ 22 ਕਾਂਸੀ ਦੇ ਤਗਮੇ ਵੀ ਜਿੱਤੇ ਹਨ। ਹੁਣ ਭਾਰਤ ਦੇ ਕੋਲ ਕੁੱਲ 56 ਮੈਡਲ ਹਨ। ਕੈਨੇਡਾ ਇਸ ਮਾਮਲੇ 'ਚ ਤੀਜੇ ਸਥਾਨ 'ਤੇ ਹੈ। ਕੈਨੇਡਾ ਦੇ 26 ਗੋਲਡ ਮੈਡਲ ਹਨ। ਜਦਕਿ ਆਸਟ੍ਰੇਲੀਆ 66 ਸੋਨ ਤਗਮਿਆਂ ਨਾਲ ਪਹਿਲੇ ਸਥਾਨ 'ਤੇ ਹੈ।

Commonwealth Games 2022 Closing Ceremony: ਕਾਮਨਵੈਲਥ ਖੇਡਾਂ ਦਾ ਅੱਜ ਆਖ਼ਰੀ ਦਿਨ, ਕਲੋਜ਼ਿੰਗ ਸੈਰੇਮਨੀ `ਚ ਨਿਖਤ ਤੇ ਸ਼ਰਤ ਲਹਿਰਾਉਣਗੇ ਝੰਡਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ

Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ

ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ

Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Advertisement
ABP Premium

ਵੀਡੀਓਜ਼

ਕਿਸਾਨ ਮਹਾਂਪੰਚਾਇਤ 'ਚ Rakesh Tikait ਦਾ ਵੱਡਾ ਬਿਆਨ| Tohana SKM Kisan Mahapanchayatਦਿਲਜੀਤ ਦੀ PM ਨਾਲ ਮੀਟਿੰਗ ਤੇ ਸਿਆਸਤ , ਕੌਣ ਲੈ ਰਿਹਾ ਹੈ ਦਿਲਜੀਤ ਦੋਸਾਂਝ ਨਾਲ ਪੰਗਾਚੰਡੀਗੜ੍ਹ 'ਚ ਵੇਖੋ ਕੀ ਕਰ ਗਏ ਸਰਤਾਜ , ਲੋਕ ਹੋਏ ਸਤਿੰਦਰ ਸਰਤਾਜ ਦੇ ਦੀਵਾਨੇPM ਮੋਦੀ ਤੋਂ ਬਾਅਦ ਕਿਸਨੂੰ ਮਿਲੇ ਦਿਲਜੀਤ , ਮੁਲਾਕਾਤ ਦੀ ਹੋ ਰਹੀ ਪੂਰੀ ਚਰਚਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Punjab News: ਪੰਜਾਬ 'ਚ ਬਣਾਈ ਜਾਣ ਵਾਲੀ ਨਵੀਂ ਸਿਆਸੀ ਪਾਰਟੀ ਦੇ ਨਾਂਅ ਦਾ ਹੋਇਆ ਐਲਾਨ, MP ਸਰਬਜੀਤ ਸਿੰਘ ਖ਼ਾਲਸਾ ਨੇ ਕੀਤਾ ਖ਼ੁਲਾਸਾ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
Farmer Protest: ਖਨੌਰੀ 'ਚ ਅੱਜ ਮਹਾਪੰਚਾਇਤ, ਡੱਲੇਵਾਲ ਕਰਨਗੇ ਸੰਬੋਧਨ, ਹਰਿਆਣਾ ਪੁਲਿਸ ਅਲਰਟ, 21 ਕੰਪਨੀਆਂ ਤਾਇਨਾਤ, ਧਾਰਾ 163 ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
ਪੰਜਾਬ-ਹਰਿਆਣਾ ਵਿੱਚ ਕਿਸਾਨਾਂ ਦੀ ਮਹਾਂਪੰਚਾਇਤ ਅੱਜ, ਡੱਲੇਵਾਲ ਕਰਨਗੇ ਸੰਬੋਧਨ, ਧਾਰਾ 163 ਹੋਈ ਲਾਗੂ
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Good News: ਹਰ ਖਾਤੇ 'ਚ ਜਮ੍ਹਾ ਹੋਣਗੇ 5000 ਰੁਪਏ! ਜਾਣੋ ਇਸ ਸਕੀਮ ਦਾ ਕਿਵੇਂ ਚੁੱਕਣਾ ਲਾਭ, ਪੜ੍ਹੋ ਡਿਟੇਲ...
Punjab News: ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
ਪੰਜਾਬ 'ਚ ਆਈ ਸਭ ਤੋਂ ਵੱਡੀ ਲਾਟਰੀ ਸਕੀਮ, ਜਾਣੋ ਪਹਿਲਾ ਅਤੇ ਦੂਜਾ ਇਨਾਮ ਕਿੰਨੇ ਕਰੋੜ! ਪੜ੍ਹੋ ਡਿਟੇਲ...
NEET ਦੀ ਵਿਦਿਆਰਥਣ ਨੇ ਪੁੱਲ ਤੋਂ ਮਾਰੀ ਛਾਲ, ਦੋਵੇਂ ਪੈਰ ਅਤੇ ਜਬਾੜਾ ਟੁੱਟਿਆ, ਕੋਚਿੰਗ ਲਈ ਨਿਕਲੀ ਸੀ ਘਰੋਂ

ਲੋਕਾਂ ਦੀ ਵੀ ਹੱਦ! ਵਿਅਕਤੀ ਨੇ Swiggy ਤੋਂ ਆਰਡਰ ਕੀਤੀ ਗਰਲਫਰੈਂਡ, ਕੰਪਨੀ ਦਾ ਜਵਾਬ ਹੋ ਗਿਆ ਵਾਇਰਲ

ਪੰਜਾਬ 'ਚ ਤੜਕੇ-ਤੜਕੇ ਵਾਪਰ ਗਿਆ ਭਾਣਾ, ਘਰ 'ਚ ਸੁੱਤੇ ਨੌਜਵਾਨਾਂ 'ਤੇ ਚਲਾਈਆਂ ਗੋਲੀਆਂ, ਮੁਲਜ਼ਮ ਫਰਾਰ

Embed widget