ਪੜਚੋਲ ਕਰੋ

Commonwealth Games 2022: ਭਾਰਤ ਦੀਆਂ ਉਮੀਦਾਂ ਨੂੰ ਲੱਗਿਆ ਝਟਕਾ, ਸਪਰਿੰਟਰ ਧਨਲਕਸ਼ਮੀ ਦਾ ਡੋਪ ਟੈਸਟ ਪੌਜ਼ਟਿਵ, ਨਹੀਂ ਜਾ ਸਕੇਗੀ ਬਰਮਿੰਘਮ

CWG 2022: ਭਾਰਤ ਦੀ ਸਟਾਰ ਦੌੜਾਕ ਧਨਲਕਸ਼ਮੀ ਦਾ ਡੋਪ ਟੈਸਟ ਪਾਜ਼ੇਟਿਵ ਆਇਆ ਹੈ। ਇਸ ਕਾਰਨ ਭਾਰਤੀ ਅਥਲੈਟਿਕ ਟੀਮ ਦੇ 4x100 ਮੀਟਰ ਰਿਲੇਅ ਵਿੱਚ ਤਮਗਾ ਜਿੱਤਣ ਦੀਆਂ ਸੰਭਾਵਨਾਵਾਂ ਬੇਹੱਦ ਘੱਟ ਹੋ ਗਈਆਂ ਹਨ।

Commonwealth Games 2022: ਬਰਮਿੰਘਮ ਵਿੱਚ ਹੋਣ ਵਾਲੀਆਂ ਰਾਸ਼ਟਰਮੰਡਲ ਖੇਡਾਂ ਦੇ ਸ਼ੁਰੂ ਹੋਣ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ ਲੱਗਾ ਹੈ। ਭਾਰਤ ਦੀ ਸਟਾਰ ਦੌੜਾਕ ਧਨਲਕਸ਼ਮੀ ਦਾ ਡੋਪ ਟੈਸਟ ਪਾਜ਼ੇਟਿਵ ਆਇਆ ਹੈ। ਇਸ ਕਾਰਨ ਭਾਰਤੀ ਅਥਲੈਟਿਕ ਟੀਮ ਦੇ 4x100 ਮੀਟਰ ਰਿਲੇਅ ਵਿੱਚ ਤਮਗਾ ਜਿੱਤਣ ਦੀਆਂ ਸੰਭਾਵਨਾਵਾਂ ਬੇਹੱਦ ਘੱਟ ਹੋ ਗਈਆਂ ਹਨ। ਧਨਲਕਸ਼ਮੀ ਨੇ ਪਿਛਲੇ ਸਾਲ 100 ਮੀਟਰ ਦੌੜ 'ਚ ਦੁਤੀ ਚੰਦ ਨੂੰ ਹਰਾ ਕੇ ਖੂਬ ਵਾਹ-ਵਾਹ ਖੱਟੀ ਸੀ। ਇਸ ਤੋਂ ਇਲਾਵਾ ਧਨਲਕਸ਼ਮੀ ਨੇ ਪਿਛਲੇ ਮਹੀਨੇ 200 ਮੀਟਰ 'ਚ ਵੀ ਹਿਮਾ ਦਾਸ ਨੂੰ ਹਰਾਇਆ ਹੈ।

ਸਾਹਮਣੇ ਆਈ ਜਾਣਕਾਰੀ ਅਨੁਸਾਰ ਏਆਈਯੂ ਵੱਲੋਂ ਡੋਪ ਟੈਸਟ ਲਈ ਧਨਲਕਸ਼ਮੀ ਦਾ ਸੈਂਪਲ ਲਿਆ ਗਿਆ ਸੀ। ਧਨਲਕਸ਼ਨੀ ਦੇ ਨਮੂਨੇ ਵਿੱਚ ਸਟੀਰੌਇਡ ਪਾਏ ਗਏ ਹਨ। ਇਸ ਕਾਰਨ ਧਨਲਕਸ਼ਮੀ 'ਤੇ ਫਿਲਹਾਲ ਪਾਬੰਦੀ ਲਗਾ ਦਿੱਤੀ ਗਈ ਹੈ ਅਤੇ ਉਹ ਰਾਸ਼ਟਰਮੰਡਲ ਖੇਡਾਂ 'ਚ ਹਿੱਸਾ ਨਹੀਂ ਲੈ ਸਕੇਗੀ। ਇਸ ਤੋਂ ਇਲਾਵਾ ਧਨਲਕਸ਼ਮੀ 'ਤੇ ਯੁਗੇਨ 'ਚ ਚੱਲ ਰਹੀ ਵਿਸ਼ਵ ਚੈਂਪੀਅਨਸ਼ਿਪ 'ਚ ਹਿੱਸਾ ਲੈਣ 'ਤੇ ਵੀ ਪਾਬੰਦੀ ਲਗਾਈ ਗਈ ਹੈ।

ਇਸ ਸ਼੍ਰੇਣੀ ਵਿੱਚ ਵੀ ਹਿੱਸਾ ਲੈਣਾ ਸੀ
ਧਨਲਕਸ਼ਮੀ ਨੇ ਪਿਛਲੇ ਸਾਲ ਭਾਰਤ ਲਈ ਟੋਕੀਓ ਓਲੰਪਿਕ ਵਿੱਚ ਵੀ ਹਿੱਸਾ ਲਿਆ ਸੀ। 400 ਮੀਟਰ ਰਿਲੇਅ ਦੌੜ ਵਿੱਚ ਧਨਲਕਸ਼ਮੀ ਹਿਮਾ ਦਾਸ ਅਤੇ ਦੁਤੀ ਚੰਦ ਦੇ ਨਾਲ ਟੀਮ ਵਿੱਚ ਸ਼ਾਮਲ ਸੀ। ਧਨਲਕਸ਼ਮੀ ਭਾਰਤ ਤੋਂ ਰਾਸ਼ਟਰਮੰਡਲ ਖੇਡਾਂ 'ਚ 100 ਮੀਟਰ ਵਰਗ 'ਚ ਰਿਲੇਅ ਦੌੜ ਤੋਂ ਇਲਾਵਾ ਹਿੱਸਾ ਲੈਣ ਜਾ ਰਹੀ ਸੀ।

ਮੀਡੀਆ ਰਿਪੋਰਟਾਂ ਮੁਤਾਬਕ ਧਨਲਕਸ਼ਮੀ ਵਿਸ਼ਵ ਚੈਂਪੀਅਨਸ਼ਿਪ 'ਚ ਹਿੱਸਾ ਲੈਣ ਲਈ ਅਮਰੀਕਾ ਨਹੀਂ ਰਵਾਨਾ ਹੋਈ ਹੈ। ਦਾਅਵਾ ਕੀਤਾ ਜਾ ਰਿਹਾ ਹੈ ਕਿ ਚੈਂਪੀਅਨਸ਼ਿਪ ਦੇ ਪ੍ਰਬੰਧਕਾਂ ਨੇ ਧਨਲਕਸ਼ਮੀ ਦਾ ਨਾਂ ਹਟਾ ਦਿੱਤਾ ਹੈ। ਇਸ ਦੇ ਨਾਲ ਹੀ ਇਹ ਵੀ ਸਪੱਸ਼ਟ ਹੋ ਗਿਆ ਹੈ ਕਿ ਡੋਪ ਟੈਸਟ 'ਚ ਪਾਜ਼ੀਟਿਵ ਪਾਏ ਜਾਣ ਕਾਰਨ ਧਨਲਕਸ਼ਮੀ ਨੂੰ ਵਿਸ਼ਵ ਚੈਂਪੀਅਨਸ਼ਿਪ 'ਚ ਹਿੱਸਾ ਨਹੀਂ ਲੈਣ ਦਿੱਤਾ ਗਿਆ ਸੀ।

ਟਾਪ ਹੈਡਲਾਈਨ

ODI World Cup: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਤੀਜੇ ODI ਤੋਂ ਪਹਿਲਾਂ ਨਿਊਜ਼ੀਲੈਂਡ ਨੂੰ 440 ਵੋਲਟ ਦਾ ਲੱਗਿਆ ਵੱਡਾ ਝਟਕਾ, 2 ਗੇਂਦਬਾਜ਼ ਹੋਏ ਬਾਹਰ
ਤੀਜੇ ODI ਤੋਂ ਪਹਿਲਾਂ ਨਿਊਜ਼ੀਲੈਂਡ ਨੂੰ 440 ਵੋਲਟ ਦਾ ਲੱਗਿਆ ਵੱਡਾ ਝਟਕਾ, 2 ਗੇਂਦਬਾਜ਼ ਹੋਏ ਬਾਹਰ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
Sara Tendulkar Marriage: ਸਾਰਾ ਜਲਦ ਕਰਵਾਏਗੀ ਵਿਆਹ ? ਜਾਣੋ ਕੌਣ ਬਣੇਗਾ ਸਚਿਨ ਤੇਂਦੁਲਕਰ ਦਾ ਜਵਾਈ, ਕ੍ਰਿਕਟਰ ਬੋਲੇ- 'ਦਿਲਚਸਪ ਜੀਵਨ ਸਾਥੀ...'
ਸਾਰਾ ਜਲਦ ਕਰਵਾਏਗੀ ਵਿਆਹ ? ਜਾਣੋ ਕੌਣ ਬਣੇਗਾ ਸਚਿਨ ਤੇਂਦੁਲਕਰ ਦਾ ਜਵਾਈ, ਕ੍ਰਿਕਟਰ ਬੋਲੇ- 'ਦਿਲਚਸਪ ਜੀਵਨ ਸਾਥੀ...'

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਨਵੰਬਰ 2026
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Barnala Murder Case : ਭਦੌੜ 'ਚ ਦੀਵਾਲੀ ਦੀ ਰਾਤ ਮਜ਼ਦੂਰ ਦਾ ਕਤਲ, ਪੱਥਰਾਂ ਨਾਲ ਕੁਚਲਿਆ ਚਿਹਰਾ ਤੇ ਸਿਰ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Panjab University ਨੂੰ ਮਿਲਿਆ ਨਵਾਂ ਵਾਈਸ ਚਾਂਸਲਰ, ਪ੍ਰੋ. ਟੰਕੇਸ਼ਵਰ ਕੁਮਾਰ ਦੀ ਨਿਯੁਕਤੀ
Embed widget