ਪੜਚੋਲ ਕਰੋ

CWG 2022: ਵੇਟਲਿਫਟਿੰਗ 'ਚ ਅੰਮ੍ਰਿਤਸਰ ਦੇ ਲਵਪ੍ਰੀਤ ਨੇ ਕੀਤਾ ਕਮਾਲ , ਭਾਰਤ ਦੇ ਹਿੱਸੇ ਆਇਆ ਕਾਂਸੀ ਦਾ ਤਗਮਾ

CWG 2022: ਭਾਰਤ ਦੇ ਲਵਪ੍ਰੀਤ ਸਿੰਘ ਨੇ ਕਮਾਲ ਕਰ ਦਿੱਤਾ ਹੈ। ਵੇਟਲਿਫਟਿੰਗ ਦੇ 109 ਕਿਲੋ ਵਰਗ ਵਿੱਚ ਲਵਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ। ਲਵਪ੍ਰੀਤ ਸਿੰਘ ਨੇ ਕੁੱਲ 355 ਕਿਲੋ ਭਾਰ ਚੁੱਕਿਆ।

CWG 2022: ਬਰਮਿੰਘਮ ਵਿੱਚ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਭਾਰਤੀ ਵੇਟਲਿਫਟਰਾਂ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਹੈ।  ਭਾਰਤ ਦੇ ਲਵਪ੍ਰੀਤ ਸਿੰਘ ਨੇ ਕਮਾਲ ਕਰ ਦਿੱਤਾ ਹੈ। ਪੁਰਸ਼ਾਂ ਦੇ ਵੇਟਲਿਫਟਿੰਗ ਦੇ 109 ਕਿਲੋ ਵਰਗ ਵਿੱਚ ਲਵਪ੍ਰੀਤ ਸਿੰਘ ਨੇ ਕਾਂਸੀ ਦਾ ਤਗਮਾ ਜਿੱਤਿਆ ਹੈ। ਲਵਪ੍ਰੀਤ ਸਿੰਘ ਨੇ ਕੁੱਲ 355 ਕਿਲੋ ਭਾਰ ਚੁੱਕਿਆ। ਇਹ ਸ਼੍ਰੇਣੀ ਭਾਰਤ ਲਈ ਇੱਕ ਨਵਾਂ ਰਾਸ਼ਟਰੀ ਰਿਕਾਰਡ ਵੀ ਹੈ। ਰਾਸ਼ਟਰਮੰਡਲ ਖੇਡਾਂ 2022 ਵਿੱਚ ਵੇਟਲਿਫਟਿੰਗ ਵਿੱਚ ਭਾਰਤ ਦਾ ਇਹ 9ਵਾਂ ਤਮਗਾ ਹੈ।

ਲਵਪ੍ਰੀਤ ਸਿੰਘ ਨੇ ਸਨੈਚ ਦੀ ਤੀਜੀ ਕੋਸ਼ਿਸ਼ ਵਿੱਚ 163 ਕਿਲੋਗ੍ਰਾਮ ਅਤੇ ਕਲੀਨ ਐਂਡ ਜਰਕ ਵਿੱਚ ਤੀਜੀ ਕੋਸ਼ਿਸ਼ ਵਿੱਚ 192 ਕਿਲੋਗ੍ਰਾਮ ਭਾਰ ਚੁੱਕਿਆ। ਇਸ ਤਰ੍ਹਾਂ ਕੁਲ 355 ਕਿਲੋਗ੍ਰਾਮ ਭਾਰ ਚੁੱਕ ਕੇ ਉਹ ਤੀਜੇ ਸਥਾਨ 'ਤੇ ਰਹੇ।ਲਵਪ੍ਰੀਤ ਇਕ ਵਾਰ ਗੋਲਡ ਮੈਡਲ ਦੀ ਪੁਜ਼ੀਸ਼ਨ 'ਤੇ ਸੀ ਪਰ ਅਖੀਰ 'ਚ ਉਹ ਪਿੱਛੇ ਰਹਿ ਗਏ। ਇਸ ਈਵੈਂਟ ਦਾ ਸੋਨਾ ਜੂਨੀਅਰ ਗਾਡਜਾ (361 ਕਿਲੋ) ਅਤੇ ਜੈਕ ਓਪਾਲੋਗੇ (358) ਨੇ ਚਾਂਦੀ ਦਾ ਤਗ਼ਮਾ ਹਾਸਲ ਕੀਤਾ।

ਲਵਪ੍ਰੀਤ ਭਾਵੇਂ ਹੀ ਇਸ ਈਵੈਂਟ ਵਿੱਚ ਸੋਨ ਤਗ਼ਮਾ ਜਿੱਤਣ ਤੋਂ ਖੁੰਝ ਗਏ ਹੋਣ ਪਰ ਉਹਨਾਂ ਨੇ ਇੱਥੇ ਆਪਣਾ ਸਰਵੋਤਮ ਪ੍ਰਦਰਸ਼ਨ ਕੀਤਾ। ਲਵਪ੍ਰੀਤ ਨੇ ਸਨੈਚ ਅਤੇ ਕਲੀਨ ਐਂਡ ਜਰਕ ਦੋਵਾਂ ਵਿੱਚ ਰਾਸ਼ਟਰੀ ਰਿਕਾਰਡ ਵੀ ਬਣਾਏ।

ਰਾਸ਼ਟਰਮੰਡਲ ਖੇਡਾਂ ਦੇ ਛੇਵੇਂ ਦਿਨ ਭਾਰਤ ਦਾ ਇਹ ਪਹਿਲਾ ਤਮਗਾ ਹੈ। ਹੁਣ ਤੱਕ ਭਾਰਤੀ ਟੀਮ ਨੇ 5 ਸੋਨ, 5 ਚਾਂਦੀ ਅਤੇ 4 ਕਾਂਸੀ ਦੇ ਤਗਮੇ ਜਿੱਤੇ ਹਨ। ਭਾਰਤ ਇਸ ਸਮੇਂ ਤਗ਼ਮਾ ਸੂਚੀ ਵਿੱਚ ਛੇਵੇਂ ਸਥਾਨ ’ਤੇ ਹੈ। ਇੱਥੇ ਆਸਟ੍ਰੇਲੀਆ ਸਿਖਰ 'ਤੇ ਕਾਬਜ਼ ਹੈ। ਆਸਟ੍ਰੇਲੀਆ ਦੇ ਐਥਲੀਟਾਂ ਨੇ 40+ ਸੋਨ ਤਗਮਿਆਂ ਨਾਲ ਹੁਣ ਤੱਕ 100 ਤੋਂ ਵੱਧ ਤਗਮੇ ਜਿੱਤੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

ABP Premium

ਵੀਡੀਓਜ਼

ਵਿਜੇ ਵਰਮਾ ਨਾਲ ਇਸ਼ਕ ਬਾਰੇ ਖੁਲਿਆ , ਤਮੰਨਾ ਭਾਟੀਆ ਦਾ ਰਾਜ਼ਪਾਕਸਿਤਾਨ ਗਏ ਕਰਮਜੀਤ ਅਨਮੋਲ , ਪਿਆਰ ਨੂੰ ਵੇਖ ਹੋ ਗਏ ਭਾਵੁਕਦਿਲਜੀਤ ਨੇ ਸ਼ੋਅ ਚ ਫੈਨ ਦੇ ਬੰਨੀ ਪੱਗਦਿਲਜੀਤ ਦੋਸਾਂਝ ਨੇ ਸਟੇਜ ਤੇ ਫੈਨ ਦੇ ਬੰਨੀ ਪੱਗ , ਰੋ ਪਿਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !
Punjab News: ਨਵੀਆਂ ਪੰਚਾਇਤਾਂ ਲਈ ਸਰਕਾਰੀ ਫਰਮਾਨ! ਪਹਿਲੀ ਦਸੰਬਰ ਤੱਕ ਕਰ ਲਵੋ ਇਹ ਕੰਮ ਨਹੀਂ ਹੋਏਗਾ ਸਖਤ ਐਕਸ਼ਨ  

Punjab News: ਪੰਜਾਬ 'ਚ ਵੱਡਾ ਐਨਕਾਊਂਟਰ, ਇਲਾਕੇ 'ਚ ਮੱਚੀ ਹਲਚਲ, ਜਵਾਬੀ ਕਾਰਵਾਈ ’ਚ ਬਦਮਾਸ਼ ਜ਼ਖ਼ਮੀ

Agriculture News: ਹਾੜੀ ਦੀਆਂ ਫਸਲਾਂ ਬਾਰੇ ਕੇਂਦਰ ਸਰਕਾਰ ਵੱਲੋਂ ਵੱਡਾ ਖੁਲਾਸਾ, ਬੰਪਰ ਝਾੜ ਦੇ ਨਾਲ ਹੀ ਮਿਲੇਗਾ ਚੰਗਾ ਭਾਅ

Farmer Protest: ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
ਡੱਲੇਵਾਲ 'ਤੇ ਪੁਲਿਸ ਐਕਸ਼ਨ ਮਗਰੋਂ ਕਿਸਾਨ ਲੀਡਰ ਕੋਹਾੜ ਦਾ ਵੱਡਾ ਖੁਲਾਸਾ, ਕਿਸਾਨਾਂ ਦਾ ਖੂਨ ਮਾਰਨ ਲੱਗਾ ਉਬਾਲੇ
Embed widget