ਪੜਚੋਲ ਕਰੋ

ਕੋਰੋਨਾ ਪੌਜ਼ੇਟਿਵ ਭਾਰਤੀ ਹਾਕੀ ਖਿਡਾਰੀ ਮਨਦੀਪ ਸਿੰਘ ਦੀ ਸਿਹਤ ਵਿਗੜੀ, ਹਸਪਤਾਲ ਕਰਵਾਇਆ ਭਰਤੀ

ਕੋਰੋਨਾ ਪੌਜ਼ੇਟਿਵ ਪਾਏ ਗਏ ਭਾਰਤੀ ਹਾਕੀ ਟੀਮ ਦੇ ਫਾਰਵਰਡ ਮਨਦੀਪ ਸਿੰਘ ਨੂੰ ਖੂਨ ਵਿੱਚ ਆਕਸੀਜਨ ਦਾ ਪੱਧਰ ਡਿੱਗਣ ਨਾਲ ਬੰਗਲੁਰੂ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਪਰ ਉਨ੍ਹਾਂ ਦੀ ਹਾਲਤ ਸਥਿਰ ਹੈ।

20 ਅਗਸਤ ਤੋਂ ਸ਼ੁਰੂ ਹੋਣ ਵਾਲੇ ਰਾਸ਼ਟਰੀ ਕੈਂਪ ਲਈ ਬੈਂਗਲੁਰੂ ਪਹੁੰਚੇ ਮਨਦੀਪ ਤੇ ਪੰਜ ਹੋਰ ਭਾਰਤੀ ਖਿਡਾਰੀ ਪਿਛਲੇ ਹਫਤੇ ਕੋਰੋਨਾ ਪੌਜ਼ੇਟਿਵ ਪਾਏ ਗਏ ਸੀ। ਕੋਰੋਨਾ ਪੌਜ਼ੇਟਿਵ ਪਾਏ ਗਏ ਭਾਰਤੀ ਹਾਕੀ ਟੀਮ ਦੇ ਫਾਰਵਰਡ ਮਨਦੀਪ ਸਿੰਘ ਨੂੰ ਖੂਨ ਵਿੱਚ ਆਕਸੀਜਨ ਦਾ ਪੱਧਰ ਡਿੱਗਣ ਨਾਲ ਬੰਗਲੁਰੂ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਪਰ ਉਨ੍ਹਾਂ ਦੀ ਹਾਲਤ ਸਥਿਰ ਹੈ। ਸਪੋਰਟਸ ਅਥਾਰਟੀ ਆਫ ਇੰਡੀਆ (ਸਾਈ) ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸਾਈ ਨੇ ਇੱਕ ਬਿਆਨ ਵਿੱਚ ਕਿਹਾ, "10 ਅਗਸਤ (ਸੋਮਵਾਰ) ਦੀ ਰਾਤ ਨੂੰ ਕੀਤੀ ਗਈ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਮਨਦੀਪ ਸਿੰਘ ਦੇ ਖੂਨ ਵਿੱਚ ਆਕਸੀਜਨ ਦਾ ਪੱਧਰ ਆਮ ਨਾਲੋਂ ਘੱਟ ਸੀ, ਜਿਸ ਤੋਂ ਪਤਾ ਲੱਗਦਾ ਹੈ ਕਿ ਉਹ ਕੋਵਿਡ ਦੇ ਦਰਮਿਆਨੇ ਤੋਂ ਔਸਤ ਪੱਧਰ 'ਤੇ ਸੀ।" ਕੋਰੋੜਾਂ ਦੀ ਸਕੌਲਰਸ਼ਿਪ ਲੈ ਸੁਦਿਕਸ਼ਾ ਗਈ ਸੀ ਅਮਰੀਕਾ, ਯੂਪੀ 'ਚ ਛੇੜਖਾਨੀ ਦੌਰਾਨ ਗਈ ਜਾਨ ਬਿਆਨ ਅਨੁਸਾਰ "ਕੈਂਪਸ ਵਿੱਚ ਮੌਜੂਦ ਐਸਏ ਅਧਿਕਾਰੀਆਂ ਨੇ ਤੁਰੰਤ ਕਾਰਵਾਈ ਕੀਤੀ ਅਤੇ ਉਨ੍ਹਾਂ ਨੂੰ ਐਸਐਸ ਸਪਰਸ਼ ਮਲਟੀਸਪੈਸ਼ਲਿਟੀ ਹਸਪਤਾਲ ਵਿੱਚ ਸਾਵਧਾਨੀ ਵਾਲੇ ਕਦਮ ਵਜੋਂ ਦਾਖਲ ਕਰਵਾਇਆ। ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਹੈ।" ਸਾਈ ਅਨੁਸਾਰ ਖਿਡਾਰੀ ਇਕ ਮਹੀਨੇ ਦੀ ਬ੍ਰੇਕ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਬੈਂਗਲੁਰੂ ਪਹੁੰਚਣ ਦੌਰਾਨ ਇਸ ਲਾਗ ਦਾ ਸ਼ਿਕਾਰ ਹੋ ਗਏ। ਸਾਈ ਨੇ ਕਿਹਾ ਕਿ ਖਿਡਾਰੀਆਂ ਦੀ ਦਿਨ ਵਿੱਚ ਚਾਰ ਵਾਰ ਜਾਂਚ ਕੀਤੀ ਜਾ ਰਹੀ ਹੈ। 
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ

Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ

ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
ਤਰਨਤਾਰਨ 'ਚ 24 ਘੰਟਿਆਂ 'ਚ ਦੂਜੀ ਵਾਰ ਹੋਇਆ ਮੁਕਾਬਲਾ, ਜਵਾਬੀ ਫਾਇਰਿੰਗ 'ਚ ਨਸ਼ਾ ਤਸਕਰ ਜ਼ਖ਼ਮੀ
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
Shaheedi Jor Mela: ਸਾਹਿਬਜ਼ਾਦਿਆਂ ਨੂੰ ਯਾਦ ਕਰਦਿਆਂ ਪੀਐਮ ਮੋਦੀ ਨੇ ਕਹੀ ਵੱਡੀ ਗੱਲ...
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਭਲਕੇ ਪੰਜਾਬ 'ਚ ਰਹੇਗੀ ਛੁੱਟੀ, ਸਕੂਲ ਅਤੇ ਕਾਲਜ ਰਹਿਣਗੇ ਬੰਦ
ਸਕੂਲ ਦੇ ਪ੍ਰੋਗਰਾਮ 'ਚ ਰਚਿਆ ਛੋਟੇ ਸਾਹਿਬਜ਼ਾਦਿਆਂ ਦਾ ਸਵਾਂਗ, ਵਾਇਰਲ ਹੋਈ ਵੀਡੀਓ, SGPC ਨੇ ਜਤਾਇਆ ਇਤਰਾਜ਼

Jio ਨੂੰ ਟੱਕਰ ਦੇਣ ਆਇਆ BSNL ਦਾ ਇਹ ਸਪੈਸ਼ਲ ਰਿਚਾਰਜ ਪਲਾਨ! 6 ਰੁਪਏ 'ਚ ਮਿਲੇਗਾ ਅਨਲਿਮਟਿਡ ਕਾਲਿੰਗ ਅਤੇ 2 GB ਡੇਟਾ

ਬਸ 5 ਦਿਨ ਹੋਰ! ਫਿਰ ਇਨ੍ਹਾਂ Smartphones 'ਤੇ ਨਹੀਂ ਚੱਲੇਗਾ ਵਾਟਸਐਪ, ਤੁਰੰਤ ਚੈੱਕ ਕਰੋ ਕਿਤੇ ਤੁਹਾਡਾ ਫੋਨ ਵੀ ਤਾਂ ਨਹੀਂ ਸ਼ਾਮਲ?

ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ

Embed widget