ਪੜਚੋਲ ਕਰੋ

ਅਰਧ-ਸੈਂਕੜੇ, ਤਾਬੜਤੋੜ ਬੱਲੇਬਾਜ਼ੀ ਅਤੇ ਯੁਵੀ-ਧੋਨੀ ਦੀ ਖਾਸ ਚਰਚਾ

1/10
ਪਹਿਲਾਂ ਤਾਂ ਧੋਨੀ ਨੇ ਆਪਣੇ ਸਫਰ ਬਾਰੇ ਦੱਸਿਆ ਕਿ ਬਤੌਰ ਕਪਤਾਨ ਉਨ੍ਹਾਂ ਦਾ ਸਫਰ ਮਜ਼ੇਦਾਰ ਅਤੇ ਕਾਮਯਾਬੀਆਂ ਭਰਿਆ ਰਿਹਾ ਅਤੇ ਨਾਲ ਹੀ ਉਨ੍ਹਾਂ ਨੇ ਯੁਵਰਾਜ ਸਿੰਘ ਦਾ ਸ਼ੁਕਰੀਆ ਕੀਤਾ ਕਿ ਉਨ੍ਹਾਂ ਨੇ ਅਤੇ ਟੀਮ ਨੇ ਦਮਦਾਰ ਖੇਡ ਵਿਖਾ ਕੇ ਉਨ੍ਹਾਂ ਦਾ ਕੰਮ ਆਸਾਨ ਬਣਾ ਦਿੱਤਾ।

2/10
ਇਸਤੋਂ ਬਾਅਦ ਯੁਵਰਾਜ ਸਿੰਘ ਨੇ ਪੁੱਛਿਆ ਕਿ ਹੁਣ ਕਪਤਾਨੀ ਛੱਡਣ ਤੋਂ ਬਾਅਦ ਕੀ ਧੋਨੀ ਦਾ ਬੱਲਾ ਜਾਦਾ ਛੱਕੇ ਬਰਸਾਉਣ ਲਈ ਤਿਆਰ ਹੈ ?

3/10
ਯੁਵੀ ਨੇ ਧੋਨੀ ਨੂੰ ਨਿਜੀ ਪੱਧਰ 'ਤੇ ਅਟੈਕਿੰਗ ਖੇਡ ਖੇਡਣ ਲਈ ਹਮੇਸ਼ਾ ਸਾਥ ਦੇਣ ਲਈ ਵੀ ਧੰਨਵਾਦ ਕੀਤਾ। ਧੋਨੀ ਨੇ ਵੀ ਕਿਹਾ ਕਿ ਯੁਵੀ ਦੇ 6 ਛੱਕੇ ਠੋਕਣ ਮੌਕੇ ਉਨ੍ਹਾਂ ਨਾਲ ਮੈਦਾਨ 'ਤੇ ਰਹਿਣਾ ਸਪੈਸ਼ਲ ਸੀ।

4/10
ਧੋਨੀ ਨੇ 40 ਗੇਂਦਾਂ 'ਤੇ 68 ਰਨ ਦੀ ਨਾਬਾਦ ਪਾਰੀ ਖੇਡੀ। ਧੋਨੀ ਇਕੱਲੇ ਹੀ ਨਹੀਂ ਚਮਕੇ ਬਲਕਿ ਉਨ੍ਹਾਂ ਨੂੰ ਸਫਲ ਕਪਤਾਨ ਬਣਾਉਣ 'ਚ ਖਾਸ ਯੋਗਦਾਨ ਪਾਉਣ ਵਾਲੇ ਯੁਵਰਾਜ ਸਿੰਘ ਨੇ ਵੀ 48 ਗੇਂਦਾਂ 'ਤੇ 56 ਰਨ ਠੋਕੇ। ਪਰ ਮੈਚ ਖਤਮ ਹੋਣ ਤੋਂ ਬਾਅਦ ਯੁਵਰਾਜ ਸਿੰਘ ਅਤੇ ਮਹੇਂਦਰ ਸਿੰਘ ਧੋਨੀ ਇਕੱਠੇ ਹੋ ਗਏ ਅਤੇ ਯੁਵਰਾਜ ਸਿੰਘ ਨੇ ਧੋਨੀ ਦਾ ਇੰਟਰਵਿਊ ਕੀਤਾ।

5/10
ਧੋਨੀ ਨੇ ਜਵਾਬ ਦਿੱਤਾ ਕਿ ਜੇਕਰ ਗੇਂਦਬਾਜ਼ਾਂ ਨੇ ਉਨ੍ਹਾਂ ਨੂੰ ਸਲਾਗ ਕਰਨ ਦਾ ਮੌਕਾ ਦਿੱਤਾ ਤਾਂ ਓਹ ਇੱਕ ਵਾਰ ਵੀ ਨਹੀਂ ਸੋਚਣਗੇ। ਧੋਨੀ ਅਤੇ ਯੁਵਰਾਜ ਸਿੰਘ ਦੀ ਇਹ ਗੱਲਬਾਤ ਦੀ ਵੀਡੀਓ ਖੂਬ ਵਾਇਰਲ ਹੋ ਰਹੀ ਹੈ।

6/10
7/10
ਭਾਰਤ 'ਏ' ਅਤੇ ਇੰਗਲੈਂਡ ਦੀਆਂ ਟੀਮਾਂ ਵਿਚਾਲੇ ਮੰਗਲਵਾਰ ਨੂੰ ਖੇਡੇ ਗਏ ਅਭਿਆਸ ਮੈਚ 'ਚ ਕਪਤਾਨ ਮਹੇਂਦਰ ਸਿੰਘ ਧੋਨੀ ਨੂੰ ਆਖਰੀ ਵਾਰ ਕਪਤਾਨੀ ਕਰਦੇ ਵੇਖਿਆ ਗਿਆ। ਧੋਨੀ ਨੇ ਆਪਣੇ ਬਤੌਰ ਕਪਤਾਨ ਖੇਡੇ ਆਖਰੀ ਮੈਚ 'ਚ ਵੀ ਚੌਕੇ-ਛੱਕਿਆਂ ਦੀ ਝੜੀ ਲਗਾ ਦਿੱਤੀ।

8/10
9/10
ਯੁਵੀ ਅਤੇ ਧੋਨੀ ਦੀ ਦੋਸਤੀ 'ਤੇ ਸਵਾਲ ਚੁੱਕਣ ਵਾਲਿਆਂ ਦੀ ਵੀ ਇਸ ਇੰਟਰਵਿਊ ਤੋਂ ਬਾਅਦ ਬੋਲਤੀ ਬੰਦ ਹੋਣਾ ਤੈਅ ਹੈ।

10/10
ਇਸਤੋਂ ਬਾਅਦ ਯੁਵਰਾਜ ਸਿੰਘ ਨੇ ਕਿਹਾ ਕਿ ਧੋਨੀ ਬੈਸਟ ਕਪਤਾਨ ਹਨ ਅਤੇ ਉਨ੍ਹਾਂ ਦੀ ਦਮਦਾਰ ਖੇਡ ਅਤੇ ਫੈਸਲਿਆਂ ਸਦਕਾ ਭਾਰਤ ਉਨ੍ਹਾਂ ਦੀ ਕਪਤਾਨੀ ਹੇਠ 3 ਵੱਡੇ ਟੂਰਨਾਮੈਂਟ ਜਿੱਤਣ 'ਚ ਕਾਮਯਾਬ ਹੋਇਆ।

Sponsored Links by Taboola

ਟਾਪ ਹੈਡਲਾਈਨ

Match Fixing: ਕ੍ਰਿਕਟ ਜਗਤ 'ਚ ਮੈਚ ਫਿਕਸਿੰਗ ਦਾ ਆਇਆ ਭੂਚਾਲ, ਇਨ੍ਹਾਂ 2 ਮਸ਼ਹੂਰ ਸ਼ਖਸ਼ੀਅਤਾਂ 'ਤੇ ਗੰਭੀਰ ਦੋਸ਼, ਅਸਥਾਈ ਤੌਰ 'ਤੇ ਸਸਪੈਂਡ...
ਕ੍ਰਿਕਟ ਜਗਤ 'ਚ ਮੈਚ ਫਿਕਸਿੰਗ ਦਾ ਆਇਆ ਭੂਚਾਲ, ਇਨ੍ਹਾਂ 2 ਮਸ਼ਹੂਰ ਸ਼ਖਸ਼ੀਅਤਾਂ 'ਤੇ ਗੰਭੀਰ ਦੋਸ਼, ਅਸਥਾਈ ਤੌਰ 'ਤੇ ਸਸਪੈਂਡ...
Team India Squad: ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਘਾਤਕ ਗੇਂਦਬਾਜ਼ ਨੂੰ ਟੀਮ ਵਿੱਚ ਜਗ੍ਹਾ ਮਿਲੀ, ਮੈਦਾਨ 'ਚ ਉਤਰਨਗੇ ਇਹ ਧਾਕੜ ਖਿਡਾਰੀ; ਜਾਣੋ...
ਵੈਸਟਇੰਡੀਜ਼ ਖਿਲਾਫ ਟੀ-20 ਸੀਰੀਜ਼ ਲਈ ਟੀਮ ਇੰਡੀਆ ਦਾ ਐਲਾਨ, ਘਾਤਕ ਗੇਂਦਬਾਜ਼ ਨੂੰ ਟੀਮ ਵਿੱਚ ਜਗ੍ਹਾ ਮਿਲੀ, ਮੈਦਾਨ 'ਚ ਉਤਰਨਗੇ ਇਹ ਧਾਕੜ ਖਿਡਾਰੀ; ਜਾਣੋ...
IPL 2027 Auction Update: ਆਈਪੀਐਲ 2027 ਦੀ ਨਿਲਾਮੀ ਨੂੰ ਲੈ ਕੇ ਵੱਡਾ ਅਪਡੇਟ, ਜਾਣੋ ਕਿੱਥੇ ਹੋਵੇਗਾ ਆਕਸ਼ਨ?

ਪੰਤ ਦੀ ਵਾਪਸੀ, ਰੋਹਿਤ OUT! ਵੈਸਟਇੰਡੀਜ਼ ਦੇ ਖਿਲਾਫ ODI ਸੀਰੀਜ਼ 'ਚ ਇਦਾਂ ਦਿਖ ਸਕਦੀ ਟੀਮ ਇੰਡੀਆ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 CM ਮਾਨ ਵੱਲੋਂ ਕਿਸਾਨ ਯੂਨੀਅਨਾਂ ਨੂੰ ਧਰਨੇ ਨਾ ਲਾਉਣ ਦੀ ਅਪੀਲ; ਬੋਲੇ- ‘ਮੈਂ ਤੁਹਾਡਾ ਮਿੱਤਰ ਕੀੜਾ ਹਾਂ’ ,ਮੇਰੇ 'ਤੇ ਸਪ੍ਰੇਅ ਨਾ ਕਰੋ

Health News :  ਰਾਤ ਨੂੰ ਨੀਂਦ 'ਚ ਅਚਾਨਕ ਡਰ ਕੇ ਕਿਉਂ ਉੱਠ ਜਾਂਦੇ ਹਨ ਲੋਕ ? ਜਾਣੋ ਕਾਰਨ

 iphone Langar : ਚੰਡੀਗੜ੍ਹ ’ਚ 22 ਸਤੰਬਰ ਨੂੰ ਲੱਗੇਗਾ ‘iPhone ਲੰਗਰ’, ਮੁਫ਼ਤ ’ਚ ਮਿਲੇਗਾ ਇਹ ਮਾਡਲ

Punjab News : BJP ਦੀ ਨਸ਼ਾ ਮੁਕਤ ਪੰਜਾਬ ਯਾਤਰਾ ਨੂੰ AAP ਵਰਕਰਾਂ ਨੇ ਦਿਖਾਏ ਕਾਲੇ ਝੰਡੇ , ਮਾਹੌਲ ਤਣਾਅਪੂਰਨ   

Trending News : ਅਧਿਕਾਰੀ ਨੇ ਨਹੀਂ ਸੁਣੀ ਸ਼ਿਕਾਇਤ ਤਾਂ ਲੋਕ ਆਵਾਰਾ ਕੁੱਤੇ ਲੈ ਕੇ ਦਫ਼ਤਰ ਪਹੁੰਚੇ, ਵੀਡੀਓ ਵਾਇਰਲ

Punjab News : ਪੰਜਾਬ ਦੇ ਮੁਲਾਜ਼ਮਾਂ ਨੂੰ 8% DA ਜਾਰੀ ਕਰੇਗੀ ਪੰਜਾਬ ਸਰਕਾਰ, CM ਨਾਲ ਮੀਟਿੰਗ ਮਗਰੋਂ ਵੱਡਾ ਐਲਾਨ 

UPI ਦੇ ਜ਼ਮਾਨੇ ’ਚ ਵੀ ਕੈਸ਼ ਦਾ ਦਬਦਬਾ! ਨੋਟਾਂ ਦੀ ਮੰਗ ਕਿਉਂ ਨਹੀਂ ਹੋ ਰਹੀ ਘੱਟ?

Punjab News : ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫ਼ਲੇ ’ਤੇ ਹਮਲਾ,  AAP ਵਰਕਰਾਂ ’ਤੇ ਸ਼ੀਸ਼ੇ ਤੋੜਨ ਦੇ ਆਰੋਪ 

Embed widget