ਦੱਖਣੀ ਅਫਰੀਕਾ ਨੂੰ ਦੋ ਮੈਚਾਂ ਚੋਂ ਇੱਕ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਤਸਵੀਰਾਂ ‘ਚ ਦੋਵੇਂ ਦੇਸ਼ਾਂ ਦੇ ਕ੍ਰਿਕਟ ਪ੍ਰੇਮੀਆਂ ਦਾ ਜੋਸ਼ ਦੇਖਦੇ ਹੀ ਬਣ ਰਿਹਾ ਹੈ।