ਪੜਚੋਲ ਕਰੋ

ਕੀ ਸਾਲ 2011 ਦਾ ਵਰਲਡ ਕੱਪ ਦਾ ਫਾਈਨਲ ਮੈਚ ਫਿਕਸ ਸੀ? ਸ੍ਰੀਲੰਕਾ ਸਰਕਾਰ ਨੇ ਦਿੱਤੇ ਜਾਂਚ ਦੇ ਹੁਕਮ

ਸ੍ਰੀਲੰਕਾ ਦੇ ਖੇਡ ਮੰਤਰਾਲੇ ਨੇ 2011 ਵਿਸ਼ਵ ਕੱਪ ਦੇ ਫਾਈਨਲ ਵਿੱਚ ਫਿਕਸਿੰਗ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਇਸ ਟੂਰਨਾਮੈਂਟ ਦਾ ਆਖਰੀ ਮੈਚ ਸ਼੍ਰੀਲੰਕਾ ਅਤੇ ਭਾਰਤ ਵਿਚਾਲੇ ਖੇਡਿਆ ਗਿਆ ਸੀ।

ਕੋਲੰਬੋ: ਕ੍ਰਿਕਟ ਹੁਣ ਪਹਿਲਾਂ ਵਰਗੀ ਖੇਡ ਨਹੀਂ ਰਹੀ। ਆਏ ਦਿਨ ਹੀ ਇਸ ‘ਚ ਮੈਚ ਫਿਕਸਿੰਗ ਸਣੇ ਹੋਰ ਕਈ ਤਰ੍ਹਾਂ ਦੇ ਖੁਲਾਸੇ ਹੁੰਦੇ ਰਹਿੰਦੇ ਹਨ। ਜਿਸ ਨਾਲ ਖੇਡ ਪ੍ਰੇਮੀਆਂ ਨੂੰ ਕਾਫੀ ਦੁਖ ਹੁੰਦਾ ਹੈ। ਹੁਣ ਹਾਲ ਹੀ ‘ਚ ਸਾਲ 2011 ਦੇ ਵਰਲਡ ਕੱਪ ਦੇ ਫਾਈਨਲ ਮੈਚ ਦੇ ਫਿਰਸਿੰਗ ਦਾ ਖੁਲਾਸਾ ਹੋਇਆ ਹੈ। ਦੱਸ ਦਇਏ ਕਿ ਇਹ ਮੈਚਨਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਖੇਡਿਆ ਗਿਆ ਸੀ। ਜਿਸ ‘ਚ ਭਾਰਤੀ ਟੀਮ ਨੇ ਜਿੱਤ ਦਰਜ ਕਰ ਦੂਜੀ ਵਾਰ ਵਿਸ਼ਵ ਕੱਪ ਦਾ ਖਿਤਾਬ ਹਾਸਲ ਕੀਤਾ ਸੀ। ਹਾਲਾਂਕਿ, ਹਾਲ ਹੀ ਵਿੱਚ ਸ਼੍ਰੀਲੰਕਾ ਦੇ ਸਾਬਕਾ ਖੇਡ ਮੰਤਰੀ ਮਹਿੰਦਾਨੰਦਾ ਅਲੂਥਗਾਮਾ ਨੇ ਦੋਸ਼ ਲਗਾਇਆ ਸੀ ਕਿ ਮੈਚ ਫਿਕਸ ਸੀ। ਸ਼੍ਰੀਲੰਕਾ ਸਰਕਾਰ ਨੇ ਜਾਂਚ ਦੇ ਆਦੇਸ਼ ਦਿੱਤੇ: ਸ਼੍ਰੀਲੰਕਾ ਦੇ ਮੌਜੂਦਾ ਖੇਡ ਮੰਤਰੀ ਡੱਲਾਸ ਅਲਾਹੈਪਰੂਮਾ ਨੇ ਸ਼ੁੱਕਰਵਾਰ ਨੂੰ ਮੈਚ ਦੀ ਜਾਂਚ ਦੇ ਆਦੇਸ਼ ਦਿੱਤੇ। ਇਸਦੇ ਨਾਲ ਹੀ ਖੇਡ ਮੰਤਰੀ ਨੇ ਕਮੇਟੀ ਨੂੰ ਦੋ ਹਫ਼ਤਿਆਂ ਦੇ ਅੰਦਰ ਕੇਸ ਦੀ ਪ੍ਰੋਗ੍ਰੇਸ ਰਿਪੋਰਟ ਦੇਣ ਲਈ ਕਿਹਾ ਹੈ। ਖੇਡ ਮੰਤਰੀ ਦੇ ਨਿਰਦੇਸ਼ਾਂ 'ਤੇ ਖੇਡ ਸਕੱਤਰ ਕੇ ਰੁਵਾਨਚੰਦਰ ਨੇ ਮੰਤਰਾਲੇ ਦੀ ਜਾਂਚ ਇਕਾਈ ਸਾਹਮਣੇ ਸ਼ਿਕਾਇਤ ਦਰਜ ਕਰਵਾਈ। ਕੀ ਸਾਲ 2011 ਦਾ ਵਰਲਡ ਕੱਪ ਦਾ ਫਾਈਨਲ ਮੈਚ ਫਿਕਸ ਸੀ? ਸ੍ਰੀਲੰਕਾ ਸਰਕਾਰ ਨੇ ਦਿੱਤੇ ਜਾਂਚ ਦੇ ਹੁਕਮਸ਼੍ਰੀਲੰਕਾ ਦੇ ਸਾਬਕਾ ਖੇਡ ਮੰਤਰੀ ਮਹਿੰਦਾਨੰਦਾ ਅਲੂਥਗਾਮਾ ਸੰਗਕਾਰਾ ਅਤੇ ਜੈਵਰਧਨੇ ਨੇ ਮੰਗੇ ਸਬੂਤ: ਸਾਬਕਾ ਖੇਡ ਮੰਤਰੀ ਮਹਿੰਦਨੰਦ ਨੇ ਦੋਸ਼ ਲਾਇਆ ਸੀ ਕਿ ਸ੍ਰੀਲੰਕਾ ਨੇ 2011 ਵਿਸ਼ਵ ਕੱਪ ਦਾ ਫਾਈਨਲ ਮੈਚ ਭਾਰਤ ਨੂੰ ਵੇਚਿਆ ਸੀ। ਹਾਲਾਂਕਿ ਸਾਬਕਾ ਕ੍ਰਿਕਟਰ ਕੁਮਾਰ ਸੰਗਾਕਾਰਾ ਅਤੇ ਮਹੇਲਾ ਜੈਵਰਧਨੇ ਨੇ ਮਹਿੰਦਨੰਦ ਦੇ ਦੋਸ਼ਾਂ ਨੂੰ ਰੱਦ ਕਰ ਦਿੱਤਾ। ਫਾਈਨਲ ਮੈਚ ਵਿਚ ਸੈਂਕੜਾ ਲਗਾਉਣ ਵਾਲੇ ਮਹੇਲਾ ਜੈਵਰਧਨੇ ਨੇ ਵੀ ਫਿਕਸਿੰਗ ਨੂੰ ਬਕਵਾਸ ਕਰਾਰ ਦਿੱਤਾ। ਉਨ੍ਹਾਂ ਟਵੀਟ ਕਰਕੇ ਕਿਹਾ, 'ਕੀ ਚੋਣਾਂ ਨੇੜੇ ਆ ਗਈਆਂ ਹਨ? ਜੋ ਇਹ ਸਰਕਸ ਸ਼ੁਰੂ ਹੋ ਗਿਆ ਹੈ। ਨਾਂ ਅਤੇ ਸਬੂਤ?” ਦੱਸ ਦੇਈਏ ਕਿ ਸਾਬਕਾ ਕਪਤਾਨ ਅਰਜੁਨ ਰਣਤੁੰਗਾ ਜਿਸ ਨੇ ਸ਼੍ਰੀਲੰਕਾ ਨੂੰ 1996 ਵਿਸ਼ਵ ਕੱਪ ਜਿੱਤਿਆ ਸੀ, ਨੇ ਵੀ 2011 ਵਿਸ਼ਵ ਕੱਪ ਫਾਈਨਲ ਦੇ ਫਿਕਸ ਹੋਣ ਦੇ ਇਲਜ਼ਾਮਾਂ ਦੀ ਜਾਂਚ ਦੀ ਮੰਗ ਕੀਤੀ ਸੀ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
Team India Reshuffle: ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab Government ਨੇ ਰਾਜਸਥਾਨ ਤੋਂ ਪਾਣੀ ਦੀ ਰਾਇਲਟੀ ਦਾ ਮੰਗਿਆ 1.44 ਲੱਖ ਕਰੋੜ, 30 ਦਿਨ ਦਾ ਦਿੱਤਾ ਅਲਟੀਮੇਟਮ
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Sukhbir Badal ’ਤੇ ਹੋਇਆ ਹਮਲਾ , CM ਫਡਣਵੀਸ ਨੇ ਦਿੱਤੇ ਜਾਂਚ ਦੇ ਹੁਕਮ
Imran Khan Death: ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
ਜੇਲ੍ਹ 'ਚ ਇਮਰਾਨ ਖਾਨ ਦੀ ਹੋਈ ਮੌਤ? ਖਬਰ ਨੇ ਸਿਆਸੀ ਜਗਤ 'ਚ ਮਚਾਈ ਹਲਚਲ, ਪਰਿਵਾਰ ਅਤੇ PTI ਨੂੰ ਮਿਲਣ ਦੀ ਇਜਾਜ਼ਤ ਨਹੀਂ...
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Bill Gates ਦੀ Daughter ਨੂੰ ਹੋ ਸਕਦੀ ਹੈ 20 ਸਾਲ ਦੀ ਜੇਲ੍ਹ ਦੀ ਸਜ਼ਾ, ਪਰ ਕਿਉਂ?
Embed widget