ਪੜਚੋਲ ਕਰੋ

INS vs ENG: ਦੂਜੇ ਟੈਸਟ ਮੈਚ ਵਿਚ 50 ਪ੍ਰਤੀਸ਼ਤ ਦਰਸ਼ਕ ਲੈ ਸਕਣਗੇ ਮੈਚ ਦਾ ਲਤਫ਼, ਮਿਲੀ ਇਜਾਜ਼ਤ

ਆਸਟਰੇਲੀਆ ਖ਼ਿਲਾਫ਼ ਆਖਰੀ ਤਿੰਨ ਟੈਸਟ ਮੈਚਾਂ ਮਿਸ ਕਰਨ ਵਾਲੇ ਵਿਰਾਟ ਕੋਹਲੀ ਦੀ ਟੀਮ ਵਿੱਚ ਵਾਪਸੀ ਹੋ ਚੁੱਕੀ ਹੈ ਅਤੇ ਹਾਰਦਿਕ ਪਾਂਡਿਆ, ਇਸ਼ਾਂਤ ਸ਼ਰਮਾ ਨੂੰ ਵੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ।

ਨਵੀਂ ਦਿੱਲੀ: ਬੀਸੀਸੀਆਈ ਅਤੇ ਤਾਮਿਲਨਾਡੂ ਕ੍ਰਿਕਟ ਐਸੋਸੀਏਸ਼ਨ ਵਿਚਾਲੇ ਹੋਈ ਬੈਠਕ ਵਿਚ ਫੈਸਲਾ ਲਿਆ ਗਿਆ ਹੈ ਕਿ ਭਾਰਤ ਅਤੇ ਇੰਗਲੈਂਡ ਵਿਚਾਲੇ ਦੂਜੇ ਟੈਸਟ ਮੈਚ ਵਿਚ 50 ਪ੍ਰਤੀਸ਼ਤ ਦਰਸ਼ਕ ਮੈਚ ਦਾ ਵੇਖਣ ਦਾ ਮਜ਼ਾ ਲੈ ਸਕਣਗੇ। ਜੀ ਹਾਂ ਕ੍ਰਿਕੇਟ ਦੇ ਫੈਨਸ ਲਈ ਇਹ ਇੱਕ ਵੱਡੀ ਖ਼ਬਰ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਭਾਰਤ ਬਨਾਮ ਇੰਗਲੈਂਡ ਦੇ ਦੂਸਰੇ ਟੈਸਟ ਮੈਚ ਵਿਚ ਦਰਸ਼ਕਾਂ ਨੂੰ ਸਟੇਡੀਅਮ ਵਿਚ ਬੈਠ ਕੇ ਮੈਚ ਦੇਖਣ ਦੀ ਇਜਾਜ਼ਤ ਦਿੱਤੀ ਜਾਏਗੀ। ਇਸ ਦੇ ਨਾਲ ਮੀਡੀਆ ਨੂੰ ਮੈਚ ਨੂੰ ਕਵਰ ਕਰਨ ਦੀ ਇਜਾਜ਼ਤ ਵੀ ਦਿੱਤੀ ਗਈ ਹੈ ਅਤੇ ਪ੍ਰੈਸ ਬਾਕਸ ਵਿਚ ਬੈਠ ਕੇ ਮੈਚ ਦੇਖਣ ਸਕਣਗੇ। ਭਾਰਤ ਅਤੇ ਇੰਗਲੈਂਡ ਵਿਚਾਲੇ ਚਾਰ ਮੈਚਾਂ ਦੀ ਟੈਸਟ ਸੀਰੀਜ਼ ਦਾ ਪਹਿਲਾ ਮੈਚ ਐਮ ਚਿਦੰਬਰਮ ਸਟੇਡੀਅਮ ਵਿਚ 5 ਫਰਵਰੀ ਤੋਂ ਖੇਡਿਆ ਜਾਵੇਗਾ। ਤਾਮਿਲਨਾਡੂ ਕ੍ਰਿਕਟ ਐਸੋਸੀਏਸ਼ਨ ਨੇ ਪੀਟੀਆਈ ਨਾਲ ਗੱਲਬਾਤ ਕਰਦਿਆਂ ਕਿਹਾ, “ਕੇਂਦਰ ਸਰਕਾਰ ਵਲੋਂ ਜਾਰੀ ਕੋਵਿਡ -19 ਦੇ ਨਵੇਂ ਦਿਸ਼ਾ-ਨਿਰਦੇਸ਼ਾਂ ਵਿੱਚ ਐਤਵਾਰ ਨੂੰ ਸੂਬਾ ਸਰਕਾਰ ਵੱਲੋਂ ਦਿੱਤੇ ਗਏ ਖੇਡ ਸਥਾਨ ਅਤੇ ਐਸਓਪੀ ਨੂੰ ਦਿੱਤੇ ਜਾਣ ਵਾਲੇ ਹਾਜ਼ਰੀਨ ਦੇ ਮੱਦੇਨਜ਼ਰ ਅਸੀਂ ਇੰਡੀਆ ਅਤੇ ਇੰਗਲੈਂਡ ਵਿਚਾਲੇ ਦੂਜੇ ਟੈਸਟ ਮੈਚ ਵਿਚ ਦਰਸ਼ਕਾਂ ਬਾਰੇ ਗੱਲਬਾਤ ਕੀਤੀ। ਬੀਸੀਸੀਆਈ ਅਤੇ ਤਾਮਿਲਨਾਡੂ ਕ੍ਰਿਕਟ ਐਸੋਸੀਏਸ਼ਨ ਨੇ ਫੈਸਲਾ ਲਿਆ ਹੈ ਕਿ ਸੁਰੱਖਿਆ ਪ੍ਰੋਟੋਕੋਲ ਦੀ ਪਾਲਣਾ ਕਰਦਿਆਂ 50 ਪ੍ਰਤੀਸ਼ਤ ਦਰਸ਼ਕਾਂ ਨੂੰ ਦੂਜੇ ਟੈਸਟ ਲਈ ਸਟੇਡੀਅਮ ਜਾਣ ਦੀ ਇਜਾਜ਼ਤ ਦਿੱਤੀ ਜਾਏਗੀ।" ਭਾਰਤ ਅਤੇ ਇੰਗਲੈਂਡ ਵਿਚਾਲੇ ਲੜੀ ਦੇ ਪਹਿਲੇ ਦੋ ਟੈਸਟ ਮੈਚ ਚੇਨਈ ਵਿਚ ਖੇਡੇ ਜਾਣਗੇ, ਜਦੋਂਕਿ ਆਖਰੀ ਦੋ ਮੈਚ ਅਹਿਮਦਾਬਾਦ ਦੇ ਮੋਤੇਰਾ ਸਟੇਡੀਅਮ ਵਿਚ ਹੋਣਗੇ। ਦੋਵੇਂ ਟੀਮਾਂ ਇਸ ਸਮੇਂ ਚੇਨਈ ਦੇ ਲੀਲਾ ਪੈਲੇਸ ਹੋਟਲ ਵਿਚ ਇੱਕ ਹਫਤੇ ਲਈ ਕੁਆਰੰਟਿਨ ਪੀਰੀਡ ਪੂਰਾ ਕਰਨਗੇ।

ਇਹ ਵੀ ਪੜ੍ਹੋBudget 2021: ਕੇਂਦਰੀ ਬਜਟ ਸ਼ਰਾਬੀਆਂ ਲਈ ਰਿਹਾ ਬੇਕਾਰ, ਮਹਿੰਗੀ ਹੋਈ ਸ਼ਰਾਬ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

T20 Cricket League Auction: ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
ਟੀ-20 ਕ੍ਰਿਕਟ ਲੀਗ ਨਿਲਾਮੀ, ਸਭ ਤੋਂ ਮਹਿੰਗਾ ਵਿਕਿਆ IPL ਦੀ SRH ਟੀਮ ਦਾ ਖਿਡਾਰੀ, ਅਭਿਸ਼ੇਕ ਅਤੇ ਸ਼ੁਭਮਨ ਨੂੰ ਮਿਲਣਗੇ ਇੰਨੇ ਰੁਪਏ...
Team India Reshuffle: ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
ਟੀਮ ਇੰਡੀਆ 'ਚ ਵੱਡਾ ਫੇਰਬਦਲ! ਟੈਸਟ ਸੀਰੀਜ਼ ਤੋਂ ਪਹਿਲਾਂ ਧਾਕੜ ਖਿਡਾਰੀ ਦੀ ਟੀਮ 'ਚ ਵਾਪਸੀ, ਸ਼੍ਰੀਲੰਕਾ ਖਿਲਾਫ ਮੈਦਾਨ 'ਚ ਉਤਰਨਗੇ ਇਹ ਖਿਡਾਰੀ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget