ਪੜਚੋਲ ਕਰੋ

Hardik Pandya: ਹਾਰਦਿਕ ਨੂੰ 29 ਸਾਲਾਂ ਖਿਡਾਰੀ ਕਰੇਗਾ Replace, ਪਾਂਡਿਆ ਦੇ ਸੰਨਿਆਸ ਤੋਂ ਬਾਅਦ ਜੈ ਸ਼ਾਹ ਨੇ ਲੱਭਿਆ Replacement

Hardik Pandya: ਟੀਮ ਇੰਡੀਆ ਹਾਲ ਹੀ 'ਚ ਖੇਡੇ ਗਏ ਟੀ-20 ਵਿਸ਼ਵ ਕੱਪ 2024 'ਚ ਚੈਂਪੀਅਨ ਬਣ ਕੇ ਭਾਰਤ ਪਰਤੀ ਹੈ। ਜਿਸ ਤੋਂ ਬਾਅਦ ਟੀਮ ਇੰਡੀਆ ਦੇ ਸਾਰੇ ਖਿਡਾਰੀਆਂ ਦਾ ਸ਼ਾਨਦਾਰ ਤਰੀਕੇ ਨਾਲ ਸਵਾਗਤ ਕੀਤਾ ਗਿਆ।

Hardik Pandya: ਟੀਮ ਇੰਡੀਆ ਹਾਲ ਹੀ 'ਚ ਖੇਡੇ ਗਏ ਟੀ-20 ਵਿਸ਼ਵ ਕੱਪ 2024 'ਚ ਚੈਂਪੀਅਨ ਬਣ ਕੇ ਭਾਰਤ ਪਰਤੀ ਹੈ। ਜਿਸ ਤੋਂ ਬਾਅਦ ਟੀਮ ਇੰਡੀਆ ਦੇ ਸਾਰੇ ਖਿਡਾਰੀਆਂ ਦਾ ਸ਼ਾਨਦਾਰ ਤਰੀਕੇ ਨਾਲ ਸਵਾਗਤ ਕੀਤਾ ਗਿਆ। ਟੀ-20 ਵਿਸ਼ਵ ਕੱਪ 'ਚ ਭਾਰਤੀ ਟੀਮ ਦੇ ਸਟਾਰ ਆਲਰਾਊਂਡਰ ਹਾਰਦਿਕ ਪਾਂਡਿਆ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਜਿਸ ਕਾਰਨ ਹੁਣ ਉਨ੍ਹਾਂ ਦੀ ਹਰ ਪਾਸੇ ਤਾਰੀਫ ਹੋ ਰਹੀ ਹੈ। ਹਾਲਾਂਕਿ ਹਾਰਦਿਕ ਨੇ ਇਸ ਦੌਰਾਨ ਟੈਸਟ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਜਿਸ ਕਾਰਨ ਬੀਸੀਸੀਆਈ ਸਕੱਤਰ ਜੈ ਸ਼ਾਹ ਨੇ ਹਾਰਦਿਕ ਦਾ ਬਦਲ ਲੱਭ ਲਿਆ ਹੈ।

ਹਾਰਦਿਕ ਪਾਂਡਿਆ ਸੰਨਿਆਸ ਲੈ ਸਕਦੇ ਹਨ!

ਟੀਮ ਇੰਡੀਆ ਦੇ ਸਰਵਸ੍ਰੇਸ਼ਠ ਆਲਰਾਊਂਡਰ ਖਿਡਾਰੀ ਹਾਰਦਿਕ ਦਾ ਪ੍ਰਦਰਸ਼ਨ ਸਫੇਦ ਗੇਂਦ ਕ੍ਰਿਕਟ 'ਚ ਹਮੇਸ਼ਾ ਹੀ ਸ਼ਾਨਦਾਰ ਰਿਹਾ ਹੈ। ਪਰ ਉਸ ਨੂੰ ਟੈਸਟ 'ਚ ਇੰਨਾ ਜ਼ਿਆਦਾ ਖੇਡਣ ਦਾ ਮੌਕਾ ਨਹੀਂ ਮਿਲਿਆ। ਉਥੇ ਹੀ ਆਪਣੀ ਸੱਟ ਕਾਰਨ ਪਾਂਡਿਆ ਟੈਸਟ ਕ੍ਰਿਕਟ ਖੇਡਣ ਤੋਂ ਪਰਹੇਜ਼ ਕਰ ਰਹੇ ਹਨ। ਇਸ ਦੌਰਾਨ ਖਬਰ ਆ ਰਹੀ ਹੈ ਕਿ ਵਨਡੇ ਅਤੇ ਟੀ-20 ਫਾਰਮੈਟ 'ਚ ਆਪਣੇ ਚੰਗੇ ਪ੍ਰਦਰਸ਼ਨ ਕਾਰਨ ਹਾਰਦਿਕ ਟੈਸਟ ਫਾਰਮੈਟ ਨੂੰ ਅਲਵਿਦਾ ਕਹਿ ਸਕਦੇ ਹਨ। ਉਥੇ ਹੀ ਕੁਝ ਮੀਡੀਆ ਰਿਪੋਰਟਾਂ ਮੁਤਾਬਕ ਹਾਰਦਿਕ ਨੇ ਬੀਸੀਸੀਆਈ ਨੂੰ ਇੱਥੋਂ ਤੱਕ ਕਹਿ ਦਿੱਤਾ ਕਿ ਉਸ ਨੂੰ ਟੈਸਟ ਟੀਮ ਵਿੱਚ ਸ਼ਾਮਲ ਨਾ ਕੀਤਾ ਜਾਏ।

ਇਹ ਖਿਡਾਰੀ ਹਾਰਦਿਕ ਦਾ ਬਦਲ ਹੋ ਸਕਦਾ 

ਤੁਹਾਨੂੰ ਦੱਸ ਦੇਈਏ ਕਿ ਜੇਕਰ ਹਾਰਦਿਕ ਪਾਂਡਿਆ ਟੈਸਟ ਕ੍ਰਿਕਟ ਤੋਂ ਸੰਨਿਆਸ ਲੈਂਦੇ ਹਨ ਤਾਂ ਬੀਸੀਸੀਆਈ ਅਤੇ ਜੈ ਸ਼ਾਹ ਉਨ੍ਹਾਂ ਦੀ ਜਗ੍ਹਾ ਸਰਵਸ੍ਰੇਸ਼ਠ ਆਲਰਾਊਂਡਰ ਖਿਡਾਰੀ ਰਵੀ ਤੇਜਾ ਨੂੰ ਟੀਮ ਵਿੱਚ ਸ਼ਾਮਲ ਕਰ ਸਕਦੇ ਹਨ। ਕਿਉਂਕਿ 29 ਸਾਲਾ ਰਵੀ ਤੇਜਾ ਦਾ ਘਰੇਲੂ ਕ੍ਰਿਕਟ 'ਚ ਪ੍ਰਦਰਸ਼ਨ ਕਾਫੀ ਵਧੀਆ ਰਿਹਾ ਹੈ।

ਜਿਸ ਕਾਰਨ ਹੁਣ ਉਹ ਹਰਫਨਮੌਲਾ ਖਿਡਾਰੀ ਦੇ ਰੂਪ 'ਚ ਟੀਮ ਇੰਡੀਆ 'ਚ ਜਗ੍ਹਾ ਪਾ ਸਕਦਾ ਹੈ। ਰਵੀ ਤੇਜਾ ਨੇ ਪਹਿਲੀ ਸ਼੍ਰੇਣੀ ਕ੍ਰਿਕਟ 'ਚ 31 ਮੈਚ ਖੇਡੇ ਹਨ। ਜਿਸ 'ਚ ਉਨ੍ਹਾਂ ਨੇ 29 ਦੀ ਔਸਤ ਨਾਲ 1259 ਦੌੜਾਂ ਬਣਾਈਆਂ ਹਨ। ਜਦੋਂ ਕਿ 31 ਪਹਿਲੇ ਦਰਜੇ ਦੇ ਮੈਚਾਂ ਵਿੱਚ 32 ਦੀ ਔਸਤ ਨਾਲ 73 ਵਿਕਟਾਂ ਲਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Cricketer Arshdeep Singh: ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
ਕ੍ਰਿਕਟਰ ਅਰਸ਼ਦੀਪ ਸਿੰਘ ਨੇ ਗਰਲਫ੍ਰੈਂਡ ਨਾਲ ਮੰਗਣੀ ਕਰਵਾਈ, ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ...
ODI World Cup: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਤੀਜੇ ODI ਤੋਂ ਪਹਿਲਾਂ ਨਿਊਜ਼ੀਲੈਂਡ ਨੂੰ 440 ਵੋਲਟ ਦਾ ਲੱਗਿਆ ਵੱਡਾ ਝਟਕਾ, 2 ਗੇਂਦਬਾਜ਼ ਹੋਏ ਬਾਹਰ
ਤੀਜੇ ODI ਤੋਂ ਪਹਿਲਾਂ ਨਿਊਜ਼ੀਲੈਂਡ ਨੂੰ 440 ਵੋਲਟ ਦਾ ਲੱਗਿਆ ਵੱਡਾ ਝਟਕਾ, 2 ਗੇਂਦਬਾਜ਼ ਹੋਏ ਬਾਹਰ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjabi Artist: ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
ਪੰਜਾਬੀ ਸਿਨੇਮਾ ਜਗਤ 'ਚ ਪਸਰਿਆ ਮਾਤਮ, ਨਾਮੀ ਕਲਾਕਾਰ ਦੇ ਘਰ ਜਮ੍ਹਾ ਹੋਇਆ ਇਕੱਠ, ਸਦਮੇ 'ਚ ਪਰਿਵਾਰ...
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...
Big News: ਵੱਡੀ ਵਾਰਦਾਤ, ਸ਼ੋਅਰੂਮ ਮੈਨੇਜਰ ਦਾ ਗੋਲੀ ਮਾਰ ਕਤਲ, ਕੱਲ੍ਹ ਖੋਲ੍ਹਿਆ ਸੀ ਨਵਾਂ ਸ਼ੋਅਰੂਮ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਸੀਨੀਅਰ ਆਗੂ ਭਾਜਪਾ 'ਚ ਹੋਏਗਾ ਸ਼ਾਮਲ, ਸੰਸਦ ਮੈਂਬਰ ਦੇ ਕਰੀਬੀ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
ਪੰਜਾਬ ਚੋਣਾਂ ਤੋਂ ਪਹਿਲਾਂ ਵੱਡਾ ਪ੍ਰਸ਼ਾਸਨਿਕ ਫੇਰਬਦਲ, DC ਤੋਂ ਲੈ ਤੇ SHO ਤੱਕ ਕਈ ਸੀਨੀਅਰ ਅਫ਼ਸਰਾਂ ਦੇ ਨਾਮ ਲਿਸਟ 'ਚ ਸ਼ਾਮਲ, ਜਾਣੋ ਕਿੰਨਾ ਨੂੰ ਅਹੁਦਿਆਂ ਤੋਂ ਹਟਾਇਆ ਜਾਏਗਾ?
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ ਕਈ ਸੀਨੀਅਰ ਆਗੂਆਂ ਸਣੇ ਐਸਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ 'ਆਪ' 'ਚ ਹੋਏ ਸ਼ਾਮਲ...
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਸੰਗਰੂਰ ਤੋਂ ਵੱਡੀ ਖ਼ਬਰ! ਤੜਕ ਸਵੇਰੇ ਪਲਟੀ PRTC ਦੀ ਬੱਸ, 3 ਮੌਤਾਂ, ਮੱਚਿਆ ਚੀਕ ਚੀਹਾੜਾ
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਅੱਜ ਇਨ੍ਹਾਂ 5 ਸੂਬਿਆਂ 'ਚ ਨਹੀਂ ਖੁੱਲ੍ਹਣਗੇ ਬੈਂਕ, ਚੈੱਕ ਕਰੋ ਤੁਹਾਡੇ ਸ਼ਹਿਰ ਵਿੱਚ ਛੁੱਟੀ ਹੈ ਜਾਂ ਨਹੀਂ?
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਅੱਜ ਡ੍ਰਾਈ ਰਹੇਗਾ ਮੌਸਮ, ਕੱਲ੍ਹ ਪੈ ਸਕਦਾ ਮੀਂਹ; ਜਾਣੋ ਮੌਸਮ ਦਾ ਹਾਲ
Embed widget