ਪੜਚੋਲ ਕਰੋ

Sports Breaking: ਚੇਨਈ ਟੈਸਟ ਤੋਂ ਪਹਿਲਾਂ ਭਾਰਤ ਨੂੰ ਵੱਡਾ ਝਟਕਾ, ਰੋਹਿਤ ਸ਼ਰਮਾ ਹੋਏ ਬਾਹਰ, ਇਸ ਖਿਡਾਰੀ ਨੂੰ ਸੌਂਪੀ ਗਈ ਕਮਾਨ

Sports Breaking: ਭਾਰਤ ਬਨਾਮ ਬੰਗਲਾਦੇਸ਼ ਟੈਸਟ ਸੀਰੀਜ਼ (IND vs BAN) ਸ਼ੁਰੂ ਹੋਣ ਵਿੱਚ ਇੱਕ ਦਿਨ ਤੋਂ ਵੀ ਘੱਟ ਸਮਾਂ ਬਾਕੀ ਹੈ। ਚੇਨਈ ਦਾ ਐਮਏ ਚਿਦੰਬਰਮ ਕ੍ਰਿਕਟ ਸਟੇਡੀਅਮ ਵੀਰਵਾਰ ਨੂੰ ਪਹਿਲੇ ਟੈਸਟ ਮੈਚ ਦੀ ਮੇਜ਼ਬਾਨੀ ਕਰੇਗਾ।

Sports Breaking: ਭਾਰਤ ਬਨਾਮ ਬੰਗਲਾਦੇਸ਼ ਟੈਸਟ ਸੀਰੀਜ਼ (IND vs BAN) ਸ਼ੁਰੂ ਹੋਣ ਵਿੱਚ ਇੱਕ ਦਿਨ ਤੋਂ ਵੀ ਘੱਟ ਸਮਾਂ ਬਾਕੀ ਹੈ। ਚੇਨਈ ਦਾ ਐਮਏ ਚਿਦੰਬਰਮ ਕ੍ਰਿਕਟ ਸਟੇਡੀਅਮ ਵੀਰਵਾਰ ਨੂੰ ਪਹਿਲੇ ਟੈਸਟ ਮੈਚ ਦੀ ਮੇਜ਼ਬਾਨੀ ਕਰੇਗਾ। ਭਾਰਤੀ ਖਿਡਾਰੀ ਪਿਛਲੇ ਇੱਕ ਹਫ਼ਤੇ ਤੋਂ ਇਸਦੀ ਤਿਆਰੀ ਵਿੱਚ ਰੁੱਝੇ ਹੋਏ ਹਨ। ਕਪਤਾਨ ਰੋਹਿਤ ਸ਼ਰਮਾ ਸਮੇਤ ਪੂਰੀ ਟੀਮ ਨੈੱਟ 'ਤੇ ਜ਼ੋਰਦਾਰ ਅਭਿਆਸ ਕਰਦੀ ਨਜ਼ਰ ਆਈ। IND vs BAN ਟੈਸਟ ਸੀਰੀਜ਼ ਸ਼ੁਰੂ ਹੋਣ ਤੋਂ ਪਹਿਲਾਂ ਕ੍ਰਿਕਟ ਪ੍ਰਸ਼ੰਸਕਾਂ ਲਈ ਬੁਰੀ ਖਬਰ ਆਈ ਹੈ। ਕਪਤਾਨ ਨੂੰ ਖਰਾਬ ਸਿਹਤ ਕਾਰਨ ਪਹਿਲੇ ਮੈਚ ਤੋਂ ਖੁੰਝਣਾ ਪਿਆ।

IND vs BAN ਟੈਸਟ ਸੀਰੀਜ਼ ਤੋਂ ਪਹਿਲਾਂ ਬਿਮਾਰ ਹੋਏ ਕਪਤਾਨ 

ਭਾਰਤ ਅਤੇ ਬੰਗਲਾਦੇਸ਼ (IND vs BAN) ਵਿਚਾਲੇ ਟੈਸਟ ਸੀਰੀਜ਼ 19 ਸਤੰਬਰ ਤੋਂ ਚੇਨਈ ਦੇ ਐੱਮਏ ਚਿਦੰਬਰਮ ਕ੍ਰਿਕਟ ਸਟੇਡੀਅਮ 'ਚ ਸ਼ੁਰੂ ਹੋਣ ਜਾ ਰਹੀ ਹੈ। ਪਰ ਇਸ ਤੋਂ ਪਹਿਲਾਂ ਅਫਗਾਨਿਸਤਾਨ ਦੀ ਟੀਮ ਦੱਖਣੀ ਅਫਰੀਕਾ ਦਾ ਸਾਹਮਣਾ ਕਰਨ ਜਾ ਰਹੀ ਹੈ। 18 ਸਤੰਬਰ ਨੂੰ ਦੋਵੇਂ ਟੀਮਾਂ ਭਾਰਤੀ ਸਮੇਂ ਅਨੁਸਾਰ ਸ਼ਾਮ 5:30 ਵਜੇ ਸ਼ਾਰਜਾਹ ਕ੍ਰਿਕਟ ਸਟੇਡੀਅਮ 'ਚ ਆਹਮੋ-ਸਾਹਮਣੇ ਹੋਣਗੀਆਂ।

ਪਰ ਇਸ ਤੋਂ ਪਹਿਲਾਂ ਦੱਖਣੀ ਅਫਰੀਕੀ ਟੀਮ ਦੇ ਕਪਤਾਨ ਤੇਂਬਾ ਬਾਵੁਮਾ ਬੀਮਾਰ ਹੋ ਗਏ ਹਨ। ਇਸ ਕਾਰਨ ਉਨ੍ਹਾਂ ਨੂੰ AFG ਬਨਾਮ SA ਪਹਿਲੇ ਵਨਡੇ ਤੋਂ ਬਾਹਰ ਕਰ ਦਿੱਤਾ ਗਿਆ ਹੈ। ਪ੍ਰੋਟੀਜ਼ ਕ੍ਰਿਕਟ ਬੋਰਡ ਨੇ ਇਹ ਨਹੀਂ ਦੱਸਿਆ ਹੈ ਕਿ ਉਹ ਕਦੋਂ ਟੀਮ 'ਚ ਦੁਬਾਰਾ ਸ਼ਾਮਲ ਹੋਵੇਗਾ।

Read MOre: Rohit Sharma: 'ਅੱਜਕੱਲ੍ਹ ਰਿਟਾਇਰਮੈਂਟ ਮਜ਼ਾਕ...', ਕੀ ਰੋਹਿਤ ਸ਼ਰਮਾ ਟੀ-20 ਤੋਂ ਵਾਪਸ ਲੈਣਗੇ ਸੰਨਿਆਸ ? ਹਿਟਮੈਨ ਨੇ ਦਿੱਤਾ ਜਵਾਬ

ਬੋਰਡ ਨੇ ਕਪਤਾਨ ਦੇ ਟੀਮ ਤੋਂ ਬਾਹਰ ਹੋਣ ਦੀ ਜਾਣਕਾਰੀ ਦਿੱਤੀ

ਦੱਖਣੀ ਅਫਰੀਕੀ ਕ੍ਰਿਕਟ ਬੋਰਡ ਨੇ ਇਕ ਬਿਆਨ ਜਾਰੀ ਕਰਕੇ ਤੇਂਬਾ ਬਾਵੁਮਾ ਦੇ ਟੀਮ ਤੋਂ ਬਾਹਰ ਹੋਣ ਦੀ ਜਾਣਕਾਰੀ ਦਿੱਤੀ। ਉਨ੍ਹਾਂ ਪਹਿਲੇ ਮੈਚ ਲਈ ਕਾਰਜਕਾਰੀ ਕਪਤਾਨ ਦਾ ਵੀ ਐਲਾਨ ਕੀਤਾ। ਪ੍ਰੋਟੀਜ਼ ਕ੍ਰਿਕਟ ਬੋਰਡ ਨੇ ਕਿਹਾ, 'ਪ੍ਰੋਟਿਆਜ਼ ਵਨ ਡੇ ਇੰਟਰਨੈਸ਼ਨਲ (ਓਡੀਆਈ) ਦੇ ਕਪਤਾਨ ਤੇਂਬਾ ਬਾਵੁਮਾ ਬੀਮਾਰੀ ਕਾਰਨ ਬੁੱਧਵਾਰ 18 ਸਤੰਬਰ ਨੂੰ ਅਫਗਾਨਿਸਤਾਨ ਖਿਲਾਫ ਹੋਣ ਵਾਲੇ ਪਹਿਲੇ ਵਨਡੇ ਤੋਂ ਬਾਹਰ ਹੋ ਗਏ ਹਨ। ਉਨ੍ਹਾਂ ਦੀ ਜਗ੍ਹਾ ਏਡਨ ਮਾਰਕਰਮ ਕਾਰਜਕਾਰੀ ਕਪਤਾਨ ਹੋਣਗੇ।

ਪਹਿਲੀ ਵਾਰ ਖੇਡੀ ਜਾਵੇਗੀ ਅਫਗਾਨਿਸਤਾਨ-ਅਫਰੀਕਾ ਵਿਚਾਲੇ ਵਨਡੇ ਸੀਰੀਜ਼ 

ਜ਼ਿਕਰਯੋਗ ਹੈ ਕਿ ਦੱਖਣੀ ਅਫਰੀਕਾ ਅਤੇ ਅਫਗਾਨਿਸਤਾਨ ਵਿਚਾਲੇ ਪਹਿਲੀ ਵਾਰ ਦੁਵੱਲੀ ਵਨਡੇ ਸੀਰੀਜ਼ ਦਾ ਆਯੋਜਨ ਹੋਣ ਜਾ ਰਿਹਾ ਹੈ। ਹਾਲਾਂਕਿ, ਦੋਵੇਂ ਟੀਮਾਂ 0 ਆਈਸੀਸੀ ਈਵੈਂਟਸ ਵਿੱਚ ਦੋ ਵਾਰ ਇੱਕ ਦੂਜੇ ਦੇ ਆਹਮੋ-ਸਾਹਮਣੇ ਆ ਚੁੱਕੀਆਂ ਹਨ। ਅਫਰੀਕਾ ਨੇ ਸਾਲ 2019 ਅਤੇ 2023 ਵਿੱਚ ਖੇਡੇ ਗਏ ਆਈਸੀਸੀ ਇੱਕ ਰੋਜ਼ਾ ਵਿਸ਼ਵ ਕੱਪ ਵਿੱਚ ਅਫਗਾਨਿਸਤਾਨ ਦਾ ਸਾਹਮਣਾ ਕੀਤਾ ਸੀ।

ਇਸ ਦੌਰਾਨ ਪ੍ਰੋਟੀਜ਼ ਟੀਮ ਨੇ ਦੋਵੇਂ ਮੈਚ ਜਿੱਤ ਕੇ ਆਪਣਾ ਦਬਦਬਾ ਕਾਇਮ ਕੀਤਾ। ਤੁਹਾਨੂੰ ਦੱਸ ਦੇਈਏ ਕਿ ਅਫਗਾਨਿਸਤਾਨ ਅਤੇ ਦੱਖਣੀ ਅਫਰੀਕਾ ਵਿਚਾਲੇ ਦੂਜਾ ਵਨਡੇ ਮੈਚ 20 ਸਤੰਬਰ ਨੂੰ ਖੇਡਿਆ ਜਾਵੇਗਾ। ਜਦਕਿ ਤੀਜਾ ਮੈਚ 22 ਸਤੰਬਰ ਨੂੰ ਹੋਵੇਗਾ।

Read MOre: Sports News: ਹੋਟਲ ਦੇ ਕਮਰੇ 'ਚ ਕੁੜੀਆਂ ਨਾਲ ਫੜੇ ਗਏ ਇਹ ਦਿੱਗਜ ਖਿਡਾਰੀ, ਖੁਲਾਸਾ ਹੋਣ ਤੋਂ ਬਾਅਦ ਮੱਚਿਆ ਹੰਗਾਮਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
Advertisement
ABP Premium

ਵੀਡੀਓਜ਼

Sukhbir Badal ਦੇ ਅਸਤੀਫੇ ਨੂੰ ਲੈ ਕੇ ਮੀਟਿੰਗ 'ਚ ਕੀ ਹੋਇਆ ਫੈਸਲਾ?ਸੁਖਬੀਰ ਬਾਦਲ ਦੇ ਅਸਤੀਫੇ 'ਤੇ ਕੀ ਬੋਲ ਗਏ ਬਿਕਰਮ ਮਜੀਠੀਆ ?Barnala ਪਹੁੰਚ ਕੇ Kewal Dhillon ਲਈ ਪ੍ਰੀਤੀ ਸਪਰੂ ਨੇ ਚੋਣ ਪ੍ਰਚਾਰ ਕੀਤਾਅਦਾਕਾਰਾ Preeti Sapru ਨੇ Barnala ਪਹੁੰਚ ਕੇ Kewal Dhillon ਲਈ ਪਿੰਡ-ਪਿੰਡ ਜਾ ਕੇ ਚੋਣ ਪ੍ਰਚਾਰ ਕੀਤਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਵੱਡੀ ਖ਼ਬਰ ! ਹਿਰਾਸਤ 'ਚ ਲਾਰੈਂਸ ਬਿਸ਼ਨੋਈ ਦਾ ਭਰਾ ਅਨਮੋਲ, ਅਮਰੀਕਾ 'ਚ ਪੁਲਿਸ ਕਰ ਰਹੀ ਹੈ ਪੁੱਛਗਿੱਛ
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਆਖ਼ਰ ਹਰ ਵਾਰ ਪੰਜਾਬੀ ਕਿਉਂ ਬਦਨਾਮ ? MP 'ਚ ਪੰਜਾਬ ਨਾਲ ਕਿਤੇ ਵੱਧ ਸੜੀ ਪਰਾਲੀ, ਕਿਤੇ ਆਕਸੀਜਨ ਤਾਂ ਨਹੀਂ ਛੱਡਦਾ MP ਦਾ ਧੂੰਆ !
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ
By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Embed widget