ਪੜਚੋਲ ਕਰੋ

IND vs SL ODI Series: ਵਨਡੇ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਭਿਆਨਕ ਸੱਟ ਕਾਰਨ ਦੋ ਦਿੱਗਜ ਮੈਚ 'ਚੋਂ ਹੋਏ ਬਾਹਰ

IND vs SL ODI Series: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ। ਇਸ ਤੋਂ ਠੀਕ ਪਹਿਲਾਂ ਸ਼੍ਰੀਲੰਕਾ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦੇ ਦੋ ਦਿੱਗਜ ਖਿਡਾਰੀ ਸੱਟ ਕਾਰਨ ਟੀਮ ਤੋਂ ਬਾਹਰ ਹਨ।

IND vs SL ODI Series: ਭਾਰਤ ਅਤੇ ਸ਼੍ਰੀਲੰਕਾ ਵਿਚਾਲੇ ਤਿੰਨ ਵਨਡੇ ਮੈਚਾਂ ਦੀ ਸੀਰੀਜ਼ ਖੇਡੀ ਜਾਵੇਗੀ। ਇਸ ਤੋਂ ਠੀਕ ਪਹਿਲਾਂ ਸ਼੍ਰੀਲੰਕਾ ਨੂੰ ਵੱਡਾ ਝਟਕਾ ਲੱਗਾ ਹੈ। ਟੀਮ ਦੇ ਦੋ ਦਿੱਗਜ ਖਿਡਾਰੀ ਸੱਟ ਕਾਰਨ ਟੀਮ ਤੋਂ ਬਾਹਰ ਹਨ। ਮਤਿਸ਼ਾ ਪਥੀਰਾਨਾ ਅਤੇ ਦਿਲਸ਼ਾਨ ਮਦੁਸ਼ੰਕਾ ਭਾਰਤ ਖਿਲਾਫ ਵਨਡੇ ਸੀਰੀਜ਼ 'ਚ ਨਹੀਂ ਖੇਡ ਸਕਣਗੇ। ਸ਼੍ਰੀਲੰਕਾ ਨੇ ਇਨ੍ਹਾਂ ਦੋਵਾਂ ਦੀ ਜਗ੍ਹਾ ਮੁਹੰਮਦ ਸ਼ਿਰਾਜ਼ ਅਤੇ ਈਸ਼ਾਨ ਮਲਿੰਗਾ ਨੂੰ ਟੀਮ 'ਚ ਸ਼ਾਮਲ ਕੀਤਾ ਹੈ। ਇਸ ਦੇ ਨਾਲ ਹੀ ਟੀਮ ਨੇ ਤਿੰਨ ਹੋਰ ਖਿਡਾਰੀਆਂ ਨੂੰ ਸਟੈਂਡਬਾਏ ਰੱਖਿਆ ਹੈ।

ਦਰਅਸਲ, ਸ਼੍ਰੀਲੰਕਾ ਨੂੰ ਭਾਰਤ ਖਿਲਾਫ ਟੀ-20 ਸੀਰੀਜ਼ 'ਚ 3-0 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਹੁਣ ਉਹ ਵਨਡੇ ਸੀਰੀਜ਼ ਲਈ ਤਿਆਰ ਹੈ। ਵਨਡੇ ਸੀਰੀਜ਼ ਦਾ ਪਹਿਲਾ ਮੈਚ 2 ਅਗਸਤ ਨੂੰ ਖੇਡਿਆ ਜਾਵੇਗਾ। ਇਸ ਤੋਂ ਪਹਿਲਾਂ ਸ਼੍ਰੀਲੰਕਾ ਨੂੰ ਵੱਡਾ ਝਟਕਾ ਲੱਗਾ ਸੀ। ਟੀਮ ਦੇ ਦੋ ਦਿੱਗਜ ਖਿਡਾਰੀ ਸੱਟ ਕਾਰਨ ਬਾਹਰ ਹਨ। ਮਦੁਸ਼ੰਕਾ ਅਤੇ ਪਥੀਰਾਨਾ ਭਾਰਤ ਦੇ ਖਿਲਾਫ ਵਨਡੇ ਸੀਰੀਜ਼ 'ਚ ਨਹੀਂ ਖੇਡ ਸਕਣਗੇ। ਸ਼੍ਰੀਲੰਕਾ ਕ੍ਰਿਕਟ ਬੋਰਡ ਨੇ ਐਕਸ 'ਤੇ ਇੱਕ ਪੋਸਟ ਸ਼ੇਅਰ ਕਰਕੇ ਇਹ ਜਾਣਕਾਰੀ ਦਿੱਤੀ।

ਸੱਜੇ ਹੱਥ ਦੇ ਤੇਜ਼ ਗੇਂਦਬਾਜ਼ ਪਥੀਰਾਨਾ ਨੇ ਕਈ ਮੌਕਿਆਂ 'ਤੇ ਟੀਮ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਪਰ ਉਹ ਵਨਡੇ ਸੀਰੀਜ਼ 'ਚ ਨਹੀਂ ਖੇਡ ਸਕਣਗੇ। ਪਥੀਰਾਨਾ ਭਾਰਤ ਖਿਲਾਫ ਟੀ-20 ਮੈਚ 'ਚ ਡਾਈਵਿੰਗ ਕਰਦੇ ਸਮੇਂ ਜ਼ਖਮੀ ਹੋ ਗਏ ਸੀ। ਉਸ ਦੇ ਮੋਢੇ 'ਤੇ ਸੱਟ ਲੱਗੀ ਹੈ। ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਮਦੁਸ਼ੰਕਾ ਨੂੰ ਮਾਸਪੇਸ਼ੀਆਂ 'ਚ ਖਿਚਾਅ ਆ ਗਿਆ ਹੈ। ਇਸ ਕਾਰਨ ਉਹ ਵੀ ਬਾਹਰ ਹਨ।

ਸ਼੍ਰੀਲੰਕਾ ਨੇ ਟੀਮ 'ਚ ਮੁਹੰਮਦ ਸ਼ਿਰਾਜ਼ ਅਤੇ ਈਸ਼ਾਨ ਮਲਿੰਗਾ ਨੂੰ ਜਗ੍ਹਾ ਦਿੱਤੀ ਹੈ। ਜਦੋਂ ਕਿ ਕੁਸਲ ਜੈਨਿਥ, ਪ੍ਰਮੋਦ ਮਦੁਸ਼ਨ ਅਤੇ ਜੈਫਰੀ ਵਾਂਡਰਸੇ ਨੂੰ ਸਟੈਂਡਬਾਏ ਰੱਖਿਆ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024

ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!

Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ

Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Advertisement
ABP Premium

ਵੀਡੀਓਜ਼

Sukhbir Badal Song | ਮੈਨੂੰ ਸੁਖਬੀਰ ਨੇ ਕੱਖ ਨੀ ਦਿੱਤਾ! ਗਾਇਕ ਨੇ ਖਾਧੀ 'ਗੀਤਾ' ਦੀ ਸਹੁੰ | Rocky MittalFarmer Protest | ਸਿਰ 'ਤੇ ਕਫ਼ਨ ਬਣਕੇ ਕਰਾਂਗੇ ਦਿੱਲੀ ਵੱਲ ਕੂਚ!ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆBJP ਨੂੰ Aman Arora ਦਾ ਵੱਡਾ ਚੈਂਲੇਂਜ! ਡਰਾਮੇਬਾਜ਼ੀ ਛੱਡ ਕੇ ਕਰੋ.... |Ravneet Bittu |AAP Punjabਕੇਂਦਰ ਵੱਲ ਕੂਚ, ਕਿਸਾਨ ਆਗੂ ਨੇ ਕੇਂਦਰ ਨੂੰ ਵੰਗਾਰਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 2-12-2024
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
ਹਰ ਤੀਜਾ ਬੱਚਾ ਇਸ ਖਤਰਨਾਕ ਬਿਮਾਰੀ ਦਾ ਸ਼ਿਕਾਰ, ਮਾਪੇ ਹੋ ਜਾਣ ਸਾਵਧਾਨ!
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Maharashtra Politics: ਕੌਣ ਹੋਵੇਗਾ ਮਹਾਰਾਸ਼ਟਰ ਦਾ Boss? ਸਸਪੈਂਸ ਤੋਂ ਅੱਜ ਉੱਠੇਗਾ ਪਰਦਾ, ਫੜਨਵੀਸ ਦਾ ਨਾਂ ਫਾਈਨਲ; ਹੁਣ ਇਨ੍ਹਾਂ ਮੁੱਦਿਆਂ 'ਤੇ ਹੋਵੇਗੀ ਗੱਲ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
Punjab News: ਪੰਜਾਬ 'ਚ ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਬੁਰੀ ਖ਼ਬਰ! ਝੱਲਣੀ ਪੈ ਸਕਦੀ ਪ੍ਰੇਸ਼ਾਨੀ
TRAI New OTP Rule: 11 ਦਸੰਬਰ ਤੋਂ ਬਦਲਣਗੇ ਮੈਸੇਜਿੰਗ ਨਿਯਮ, Jio, Airtel, Vi ਅਤੇ BSNL ਯੂਜ਼ਰਸ ਜ਼ਰੂਰ ਜਾਣ ਲੈਣ

ਫਰਾਈਡ ਚਿਕਨ ਤੋਂ ਲੈ ਕੇ ਕੈਚੱਪ ਤੱਕ, ਹਾਈ ਬੀਪੀ ਦੇ ਮਰੀਜ਼ਾਂ ਨੂੰ ਗਲਤੀ ਨਾਲ ਵੀ ਨਹੀਂ ਖਾਣੀ ਚਾਹੀਦੀ ਇਹ 5 ਚੀਜ਼ਾਂ

World AIDS Day: ਪੰਜਾਬੀਆਂ ਨੂੰ ਏਡਜ਼ ਦੇ ਜਾਲ 'ਚ ਫਸੇ ਰਹੇ ਨਸ਼ੇ ਦੇ ਟੀਕੇ, ਔਰਤਾਂ ਵੀ ਲਪੇਟ 'ਚ, ਹੈਰਾਨ ਕਰਨ ਵਾਲੇ ਅੰਕੜੇ

ਟਰੰਪ ਦੀ ਵਜ੍ਹਾ ਕਰਕੇ ਵਧਣਗੀਆਂ ਭਾਰਤੀ ਵਿਦਿਆਰਥੀਆਂ ਦੀਆਂ ਦਿੱਕਤਾਂ? ਟੁੱਟ ਜਾਏਗਾ US ਪੜ੍ਹਨ ਦਾ ਸੁਫ਼ਨਾ?

Embed widget