ਪੜਚੋਲ ਕਰੋ

Duleep Trophy 2024: ਗਿੱਲ-ਅਈਅਰ ਸਣੇ ਇਨ੍ਹਾਂ 5 ਖਿਡਾਰੀਆਂ ਨੂੰ ਵੱਡਾ ਝਟਕਾ, ਅਗਰਕਰ ਨੇ ਦਲੀਪ ਟੂਰਨਾਮੈਂਟ 'ਚੋਂ ਕੱਢਿਆ

Duleep Trophy 2024: ਕ੍ਰਿਕਟ ਜਗਤ ਵਿੱਚ ਇਸ ਸਮੇਂ ਦਲੀਪ ਟਰਾਫੀ ਨੂੰ ਲੈ ਲਗਾਤਾਰ ਖਬਰਾਂ ਸਾਹਮਣੇ ਆ ਰਹੀਆਂ ਹਨ। ਕ੍ਰਿਕਟ ਪ੍ਰੇਮੀ ਇਸਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕਿਉਂਕਿ ਟੀਮ ਇੰਡੀਆ ਦੇ ਲਗਭਗ ਸਾਰੇ ਵੱਡੇ ਖਿਡਾਰੀ

Duleep Trophy 2024: ਕ੍ਰਿਕਟ ਜਗਤ ਵਿੱਚ ਇਸ ਸਮੇਂ ਦਲੀਪ ਟਰਾਫੀ ਨੂੰ ਲੈ ਲਗਾਤਾਰ ਖਬਰਾਂ ਸਾਹਮਣੇ ਆ ਰਹੀਆਂ ਹਨ। ਕ੍ਰਿਕਟ ਪ੍ਰੇਮੀ ਇਸਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕਿਉਂਕਿ ਟੀਮ ਇੰਡੀਆ ਦੇ ਲਗਭਗ ਸਾਰੇ ਵੱਡੇ ਖਿਡਾਰੀ ਇਸ ਟੂਰਨਾਮੈਂਟ 'ਚ ਖੇਡਦੇ ਨਜ਼ਰ ਆਉਣਗੇ। ਹਾਲਾਂਕਿ ਅਨੁਭਵੀ ਬੱਲੇਬਾਜ਼ ਵਿਰਾਟ ਕੋਹਲੀ, ਰੋਹਿਤ ਸ਼ਰਮਾ ਅਤੇ ਜਸਪ੍ਰੀਤ ਬੁਮਰਾਹ ਵਰਗੇ ਖਿਡਾਰੀ ਇਸ 'ਚ ਸ਼ਾਮਲ ਨਹੀਂ ਹਨ।

ਸ਼ੁਭਮਨ ਅਤੇ ਸ਼੍ਰੇਅਸ ਅਈਅਰ ਨੂੰ ਇਸ ਟੂਰਨਾਮੈਂਟ 'ਚ ਕਪਤਾਨ ਬਣਾਇਆ ਗਿਆ ਹੈ ਪਰ ਉਹ ਅੱਧੇ ਟੂਰਨਾਮੈਂਟ ਤੋਂ ਹੀ ਬਾਹਰ ਹੋ ਸਕਦੇ ਹਨ। ਇੰਨਾ ਹੀ ਨਹੀਂ ਇਸ ਤੋਂ ਇਲਾਵਾ 5 ਹੋਰ ਖਿਡਾਰੀਆਂ ਨੂੰ ਬਾਹਰ ਦਾ ਰਸਤਾ ਦਿਖਾਇਆ ਜਾ ਸਕਦਾ ਹੈ ਅਤੇ ਇਸ 'ਚ ਕਈ ਵੱਡੇ ਨਾਂ ਸ਼ਾਮਲ ਹਨ।

5 ਸਤੰਬਰ ਤੋਂ ਸ਼ੁਰੂ ਹੋਵੇਗੀ ਦਲੀਪ ਟਰਾਫੀ 2024

ਦੱਸ ਦੇਈਏ ਕਿ ਟੀਮ ਇੰਡੀਆ ਨੂੰ ਇੱਕ ਲੰਬਾ ਬ੍ਰੇਕ ਮਿਲਿਆ ਹੈ ਅਤੇ ਇਸ ਲਈ ਸਾਰੇ ਖਿਡਾਰੀਆਂ ਨੂੰ ਦਲੀਪ ਟਰਾਫੀ 2024 ਦੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਵਿੱਚ ਰਿਸ਼ਭ ਪੰਤ ਅਤੇ ਕੇਐਲ ਰਾਹੁਲ ਵਰਗੇ ਖਿਡਾਰੀ ਵੀ ਸ਼ਾਮਲ ਹਨ। ਇਹ ਟੂਰਨਾਮੈਂਟ 5 ਸਤੰਬਰ ਤੋਂ ਸ਼ੁਰੂ ਹੋਵੇਗਾ ਅਤੇ ਇਸ ਵਿੱਚ ਕੁੱਲ 4 ਟੀਮਾਂ ਭਾਗ ਲੈ ਰਹੀਆਂ ਹਨ।

ਇਸ ਵਿੱਚ ਹਿੱਸਾ ਲੈਣ ਵਾਲੀਆਂ 4 ਟੀਮਾਂ ਵਿੱਚੋਂ ਟੀਮ ‘ਏ’ ਦੀ ਕਪਤਾਨੀ ਸ਼ੁਭਮਨ ਗਿੱਲ ਕਰਦੇ ਨਜ਼ਰ ਆਉਣਗੇ। ਟੀਮ 'ਬੀ' ਦੀ ਕਮਾਨ ਅਭਿਮਨਿਊ ਈਸ਼ਵਰਨ ਅਤੇ ਟੀਮ 'ਸੀ' ਦੀ ਕਮਾਨ ਰਿਤੂਰਾਜ ਗਾਇਕਵਾੜ ਕਰਨਗੇ, ਜਦਕਿ ਟੀਮ 'ਡੀ' ਦੀ ਕਮਾਨ ਸ਼੍ਰੇਅਸ ਅਈਅਰ ਨੂੰ ਸੌਂਪੀ ਗਈ ਹੈ। 

ਸ਼ੁਭਮਨ ਗਿੱਲ ਅਤੇ ਸ਼੍ਰੇਅਸ ਅਈਅਰ ਕਪਤਾਨ ਹੋਣਗੇ

ਦਰਅਸਲ, ਇਹ ਸਾਰੇ ਖਿਡਾਰੀ ਇਸ ਟੂਰਨਾਮੈਂਟ ਵਿੱਚ ਅਜਿਹੇ ਸਮੇਂ ਵਿੱਚ ਹਿੱਸਾ ਲੈ ਰਹੇ ਹਨ ਜਦੋਂ ਟੀਮ ਇੰਡੀਆ ਦਾ ਕੋਈ ਮੈਚ ਨਹੀਂ ਹੋ ਰਿਹਾ ਹੈ। ਅਜਿਹੇ 'ਚ ਦਲੀਪ ਟਰਾਫੀ 5 ਸਤੰਬਰ ਨੂੰ ਸ਼ੁਰੂ ਹੋਵੇਗੀ ਅਤੇ ਇਸ ਦਾ ਆਖਰੀ ਲੀਗ ਮੈਚ 19 ਸਤੰਬਰ ਤੋਂ ਖੇਡਿਆ ਜਾਵੇਗਾ, ਜਦਕਿ ਫਾਈਨਲ ਮੈਚ ਵੀ ਖੇਡਿਆ ਜਾਣਾ ਹੈ।

ਅਜਿਹੇ 'ਚ ਦੂਜੇ ਪਾਸੇ ਬੰਗਲਾਦੇਸ਼ ਦੀ ਟੀਮ ਭਾਰਤ ਦੌਰੇ 'ਤੇ ਆ ਰਹੀ ਹੈ ਅਤੇ ਇਸ ਦੇ ਮੱਦੇਨਜ਼ਰ ਗਿੱਲ ਅਤੇ ਅਈਅਰ ਨੂੰ ਭਾਰਤੀ ਟੈਸਟ ਟੀਮ 'ਚ ਮੌਕਾ ਦਿੱਤਾ ਜਾ ਸਕਦਾ ਹੈ। ਇਸ ਤਰ੍ਹਾਂ ਇਹ ਦੋਵੇਂ ਖਿਡਾਰੀ ਆਖਰੀ ਮੈਚ ਤੱਕ ਉਪਲਬਧ ਨਹੀਂ ਹੋਣਗੇ। ਤੁਹਾਨੂੰ ਦੱਸ ਦੇਈਏ ਕਿ ਬੰਗਲਾਦੇਸ਼ ਦੀ ਟੈਸਟ ਸੀਰੀਜ਼ 19 ਸਤੰਬਰ ਤੋਂ ਸ਼ੁਰੂ ਹੋਵੇਗੀ।

3 ਹੋਰ ਖਿਡਾਰੀ ਵੀ ਦਲੀਪ ਟਰਾਫੀ 2024 ਤੋਂ ਬਾਹਰ ਹੋ ਜਾਣਗੇ

ਦੱਸ ਦੇਈਏ ਕਿ ਇਸ ਵਾਰ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਇਸ ਟੂਰਨਾਮੈਂਟ ਲਈ ਸੀਨੀਅਰ ਖਿਡਾਰੀਆਂ ਦੀ ਚੋਣ ਕੀਤੀ ਹੈ ਅਤੇ ਜੋ ਟੀਮ ਇੰਡੀਆ ਲਈ ਲਗਾਤਾਰ ਖੇਡ ਰਹੇ ਹਨ, ਉਨ੍ਹਾਂ ਨੂੰ ਵੀ ਟੀਮ ਵਿੱਚ ਸ਼ਾਮਲ ਕੀਤਾ ਗਿਆ ਹੈ। ਅਜਿਹੇ 'ਚ ਬੰਗਲਾਦੇਸ਼ ਖਿਲਾਫ ਟੈਸਟ ਸੀਰੀਜ਼ ਲਈ ਤਿੰਨ ਹੋਰ ਖਿਡਾਰੀ ਚੁਣੇ ਜਾ ਸਕਦੇ ਹਨ।

ਇਸ ਸੂਚੀ 'ਚ ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਅਤੇ ਕੇਐੱਲ ਰਾਹੁਲ ਦਾ ਨਾਂ ਸ਼ਾਮਲ ਹੈ। ਇਸ ਤੋਂ ਇਲਾਵਾ ਸਟਾਰ ਆਲਰਾਊਂਡਰ ਅਕਸ਼ਰ ਪਟੇਲ ਵੀ ਦਲੀਪ ਟਰਾਫੀ ਦਾ ਹਿੱਸਾ ਹਨ ਅਤੇ ਅਜਿਹੀ ਸਥਿਤੀ 'ਚ ਉਨ੍ਹਾਂ ਨੂੰ ਵੀ ਟੈਸਟ ਸੀਰੀਜ਼ ਲਈ ਟੀਮ ਇੰਡੀਆ 'ਚ ਚੁਣਿਆ ਜਾ ਸਕਦਾ ਹੈ ਅਤੇ ਉਹ ਦਲੀਪ ਟਰਾਫੀ (Duleep Trophy 2024) ਵਿਚਾਲੇ ਹੀ ਛੱਡ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Advertisement
ABP Premium

ਵੀਡੀਓਜ਼

Explosion in Pakistan Railway Station: Pak ਕਵੇਟਾ ਰੇਲਵੇ ਸਟੇਸ਼ਨ 'ਤੇ ਧਮਾਕਾ, 25 ਮੌਤਾਂ, ਦਰਜਨਾਂ ਜ਼ਖ਼ਮੀ!Chabbewal ਦੇ ਲੋਕ ਕਿਹੜੇ ਮੁੱਦਿਆਂ 'ਤੇ ਪਾਉਣਗੇ ਵੋਟPartap Bajwa ਨੇ ਮੁੱਖ ਮੰਤਰੀ Bhagwant Mann ਨੂੰ ਦਿੱਤੀ ਚੇਤਾਵਨੀChabbewal ਜਿਮਨੀ ਚੋਣ 'ਚ ਕਿਹੜੀ ਪਾਰਟੀ ਨੂੰ ਪਸੰਦ ਕਰ ਰਹੇ ਲੋਕ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
Canada: ਕੈਨੇਡਾ ਨੇ ਚਾੜ੍ਹਿਆ ਨਵਾਂ ਚੰਨ! ਵਿਦਿਆਰਥੀ ਵੀਜ਼ਾ ਸਕੀਮ ਕੀਤੀ ਬੰਦ, ਜਾਣੋ ਭਾਰਤੀ ਵਿਦਿਆਰਥੀਆਂ 'ਤੇ ਕੀ ਪਵੇਗਾ ਅਸਰ?
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
ਪਹਿਲਾਂ ਵਿਰੋਧੀਆਂ ਨੇ 25 ਹਜ਼ਾਰ ਵੋਟਾਂ ਨਾਲ ਹਾਰਨਾ ਸੀ ਹੁਣ ਤਾਰੀਕ ਵਧੀ ਤਾਂ 30-35 ਹਜ਼ਾਰ ਨਾਲ ਹਾਰਨਗੀਆਂ, CM ਮਾਨ ਦੀ ਨਵੀਂ ਭਵਿੱਖਬਾਣੀ !
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
Punjab News: ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ ਵਿੱਖੇ 2 ਧਿਰਾਂ 'ਚ ਲ*ੜਾਈ, 3 ਵਿਅਕਤੀਆਂ ਦੀ ਮੌ*ਤ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
ਟਰੰਪ ਦੀ ਜਿੱਤ ਤੋਂ ਬਾਅਦ ਕੈਨੇਡਾ 'ਚ ਕਿਉਂ ਐਲਾਨਿਆ ਗਿਆ 'ਹਾਈ ਅਲਰਟ' ? ਵਜ੍ਹਾ ਕਰ ਦੇਵੇਗੀ ਹੈਰਾਨ
Air Polltion:  ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?
Air Polltion: ਪੰਜਾਬ ਸਰਕਾਰ ਨੇ ਵਧਦੇ ਹਵਾ ਪ੍ਰਦੂਸ਼ਣ ਕਰਕੇ ਪਾਰਕਾਂ ਤੇ ਅਜਾਇਬ ਘਰਾਂ ‘ਚ ਲੋਕਾਂ ਦੇ ਦਾਖਲੇ 'ਤੇ ਲਾਈ ਪਾਬੰਦੀ, ਜਾਣੋ ਕਦੋਂ ਤੱਕ ਰਹਿਣਗੇ ਬੰਦ ?
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
4 ਸਾਲ ਤੋਂ ਵੱਡੇ ਬੱਚਿਆਂ ਲਈ ਹੈਲਮੇਟ ਜ਼ਰੂਰੀ, ਹਾਈਕੋਰਟ ਨੇ ਦਿੱਤੇ ਸਖ਼ਤ ਹੁਕਮ, ਇਨ੍ਹਾਂ ਤਿੰਨ ਸੂਬਿਆਂ 'ਚ ਨਿਯਮ ਹੋਏ ਲਾਗੂ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Android ਯੂਜ਼ਰਸ ਲਈ ਵੱਡਾ ਖਤਰਾ! ਆਹ ਮਾਲਵੇਅਰ ਮਿੰਟਾਂ 'ਚ ਖਾਲੀ ਕਰ ਸਕਦਾ ਤੁਹਾਡਾ ਅਕਾਊਂਟ, ਇਦਾਂ ਕਰੋ ਆਪਣਾ ਬਚਾਅ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ
Kartarpur Corridor: ਕੀ ਪਾਕਿਸਤਾਨ 'ਚ ਮੌਜੂਦ ਕਰਤਾਰਪੁਰ ਸਾਹਿਬ ਜਾਣ ਲਈ ਲੈਣਾ ਪੈਂਦਾ ਵੀਜ਼ਾ? ਜਾਣ ਲਈ ਇੱਥੇ ਕਰਨਾ ਪੈਂਦਾ ਰਜਿਸਟਰ
Embed widget