ਪੜਚੋਲ ਕਰੋ

Jasprit Bumrah: ਕ੍ਰਿਕਟ ਪ੍ਰੇਮੀਆਂ ਨੂੰ ਝਟਕਾ, ਬੰਗਲਾਦੇਸ਼ ਤੋਂ ਬਾਅਦ ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਬਾਹਰ ਹੋਏ ਜਸਪ੍ਰੀਤ ਬੁਮਰਾਹ 

Jasprit Bumrah: ਟੀਮ ਇੰਡੀਆ ਦੇ ਸਰਬੋਤਮ ਤੇਜ਼ ਗੇਂਦਬਾਜ਼ਾਂ ਵਿੱਚੋਂ ਇੱਕ ਜਸਪ੍ਰੀਤ ਬੁਮਰਾਹ ਟੀ-20 ਵਿਸ਼ਵ ਕੱਪ 2024 ਤੋਂ ਬਾਅਦ ਹੀ ਭਾਰਤੀ ਟੀਮ ਤੋਂ ਬਾਹਰ ਹਨ। ਭਾਰਤੀ ਸਮਰਥਕਾਂ ਨੂੰ ਉਮੀਦ ਸੀ ਕਿ ਬੁਮਰਾਹ ਬੰਗਲਾਦੇਸ਼ ਖਿਲਾਫ ਖੇਡੀ ਗਈ

Jasprit Bumrah: ਟੀਮ ਇੰਡੀਆ ਦੇ ਸਰਬੋਤਮ ਤੇਜ਼ ਗੇਂਦਬਾਜ਼ਾਂ ਵਿੱਚੋਂ ਇੱਕ ਜਸਪ੍ਰੀਤ ਬੁਮਰਾਹ ਟੀ-20 ਵਿਸ਼ਵ ਕੱਪ 2024 ਤੋਂ ਬਾਅਦ ਹੀ ਭਾਰਤੀ ਟੀਮ ਤੋਂ ਬਾਹਰ ਹਨ। ਭਾਰਤੀ ਸਮਰਥਕਾਂ ਨੂੰ ਉਮੀਦ ਸੀ ਕਿ ਬੁਮਰਾਹ ਬੰਗਲਾਦੇਸ਼ ਖਿਲਾਫ ਖੇਡੀ ਗਈ ਸੀਰੀਜ਼ ਦੇ ਜ਼ਰੀਏ ਟੀਮ ਇੰਡੀਆ 'ਚ ਵਾਪਸੀ ਕਰਦੇ ਨਜ਼ਰ ਆਉਣਗੇ। ਇਸ ਵਿਚਾਲੇ ਪ੍ਰਸ਼ੰਸਕਾਂ ਨੂੰ ਨਿਰਾਸ਼ ਕਰਨ ਵਾਲੀ ਖਬਰ ਸਾਹਮਣੇ ਆ ਰਹੀ ਹੈ। 

ਦਰਅਸਲ, ਮੀਡੀਆ ਰਿਪੋਰਟਾਂ 'ਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਮੈਨੇਜਮੈਂਟ ਉਸ ਨੂੰ ਬੰਗਲਾਦੇਸ਼ ਖਿਲਾਫ ਹੋਣ ਵਾਲੀ ਸੀਰੀਜ਼ ਤੋਂ ਆਰਾਮ ਦੇ ਸਕਦਾ ਹੈ। ਹੁਣ ਖਬਰ ਆ ਰਹੀ ਹੈ ਕਿ ਉਹ ਨਿਊਜ਼ੀਲੈਂਡ ਖਿਲਾਫ ਖੇਡੀ ਜਾਣ ਵਾਲੀ ਸੀਰੀਜ਼ 'ਚ ਵੀ ਟੀਮ ਇੰਡੀਆ ਦਾ ਹਿੱਸਾ ਨਹੀਂ ਬਣ ਸਕਣਗੇ।

ਨਿਊਜ਼ੀਲੈਂਡ ਖਿਲਾਫ ਟੈਸਟ ਸੀਰੀਜ਼ 'ਚ ਨਹੀਂ ਹੋਣਗੇ ਜਸਪ੍ਰੀਤ ਬੁਮਰਾਹ 

ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਲੈ ਕੇ ਖਬਰਾਂ ਆ ਰਹੀਆਂ ਹਨ ਕਿ ਪ੍ਰਬੰਧਕਾਂ ਵਲੋਂ ਉਨ੍ਹਾਂ ਨੂੰ ਆਰਾਮ ਦਿੱਤਾ ਜਾ ਸਕਦਾ ਹੈ। ਕਿਉਂਕਿ ਨਿਊਜ਼ੀਲੈਂਡ ਦੇ ਖਿਲਾਫ ਖੇਡੀ ਜਾਣ ਵਾਲੀ ਇਹ ਸੀਰੀਜ਼ ਘਰੇਲੂ ਜ਼ਮੀਨ 'ਤੇ ਹੈ ਅਤੇ ਇਸ ਲਈ ਪ੍ਰਬੰਧਕਾਂ ਵੱਲੋਂ ਉਸ ਨੂੰ ਆਰਾਮ ਦਿੱਤਾ ਜਾ ਰਿਹਾ ਹੈ। ਕਿਹਾ ਜਾ ਰਿਹਾ ਹੈ ਕਿ ਮੈਨੇਜਮੈਂਟ ਵੱਲੋਂ ਘਰੇਲੂ ਧਰਤੀ 'ਤੇ ਨੌਜਵਾਨ ਤੇਜ਼ ਗੇਂਦਬਾਜ਼ਾਂ ਨੂੰ ਮੌਕਾ ਦਿੱਤਾ ਜਾ ਸਕਦਾ ਹੈ। ਮੈਨੇਜਮੈਂਟ ਵਿਦੇਸ਼ੀ ਧਰਤੀ ’ਤੇ ਲੜੀ ਕਾਰਨ ਉਸ ’ਤੇ ਕੰਮ ਦਾ ਬੋਝ ਨਹੀਂ ਵਧਾਉਣਾ ਚਾਹੁੰਦੀ ਹੈ। 

ਆਸਟ੍ਰੇਲੀਆ ਖਿਲਾਫ ਖੇਡਦੇ ਨਜ਼ਰ ਆ ਸਕਦੇ ਹਨ ਜਸਪ੍ਰੀਤ ਬੁਮਰਾਹ 

ਬੁਮਰਾਹ ਨੂੰ ਲੈ ਕੇ ਖਬਰ ਆ ਰਹੀ ਹੈ ਕਿ ਬੀ.ਸੀ.ਸੀ.ਆਈ. ਦੇ ਮੈਨੇਜਮੈਂਟ ਵਲੋਂ ਉਹ ਨਵੰਬਰ ਮਹੀਨੇ ਤੋਂ ਖੇਡੀ ਜਾਣ ਵਾਲੀ 'ਬਾਰਡਰ-ਗਾਵਸਕਰ ਟਰਾਫੀ 2024-25' 'ਚ ਟੀਮ ਇੰਡੀਆ 'ਚ ਵਾਪਸੀ ਕਰਦੇ ਨਜ਼ਰ ਆ ਸਕਦੇ ਹਨ। ਇਸ ਸੀਰੀਜ਼ 'ਚ ਭਾਰਤੀ ਟੀਮ ਲਈ ਜਸਪ੍ਰੀਤ ਬੁਮਰਾਹ ਸਭ ਤੋਂ ਅਹਿਮ ਹਿੱਸਾ ਹਨ। ਜੇਕਰ ਬੁਮਰਾਹ ਦੀ ਗੇਂਦਬਾਜ਼ੀ ਸਹੀ ਰਹੀ ਤਾਂ ਟੀਮ ਇੰਡੀਆ ਆਸਾਨੀ ਨਾਲ ਇਹ ਸੀਰੀਜ਼ ਜਿੱਤ ਸਕਦੀ ਹੈ। ਇਸ ਹਾਰ ਨਾਲ ਆਸਟ੍ਰੇਲੀਆ ਦੀ ਧਰਤੀ 'ਤੇ ਟੀਮ ਇੰਡੀਆ ਦੀ ਜਿੱਤ ਦੀ ਹੈਟ੍ਰਿਕ ਪੂਰੀ ਨਹੀਂ ਹੋਵੇਗੀ।

ਕੁਝ ਇਸ ਤਰ੍ਹਾਂ ਜਸਪ੍ਰੀਤ ਬੁਮਰਾਹ ਦਾ ਟੈਸਟ 'ਚ ਪ੍ਰਦਰਸ਼ਨ 

ਮੌਜੂਦਾ ਸਮੇਂ 'ਚ ਦੁਨੀਆ ਦੇ ਸਭ ਤੋਂ ਖਤਰਨਾਕ ਤੇਜ਼ ਗੇਂਦਬਾਜ਼ਾਂ 'ਚੋਂ ਇੱਕ ਜਸਪ੍ਰੀਤ ਬੁਮਰਾਹ ਦੇ ਕ੍ਰਿਕਟ ਕਰੀਅਰ ਦੀ ਜੇਕਰ ਗੱਲ ਕਰੀਏ ਤਾਂ ਉਨ੍ਹਾਂ ਦਾ ਕਰੀਅਰ ਕਾਫੀ ਸ਼ਾਨਦਾਰ ਰਿਹਾ ਹੈ। ਟੀਮ ਇੰਡੀਆ ਲਈ ਖੇਡਦੇ ਹੋਏ ਉਸ ਨੇ 36 ਟੈਸਟ ਮੈਚਾਂ ਦੀਆਂ 69 ਪਾਰੀਆਂ 'ਚ 20.69 ਦੀ ਔਸਤ ਨਾਲ 159 ਦੌੜਾਂ ਬਣਾਈਆਂ ਹਨ। ਇਸ ਦੌਰਾਨ ਉਸ ਨੇ 4 ਵਾਰ ਇੱਕ ਪਾਰੀ ਵਿੱਚ 4 ਵਿਕਟਾਂ ਅਤੇ 10 ਵਾਰ ਇੱਕ ਪਾਰੀ ਵਿੱਚ 5 ਜਾਂ ਇਸ ਤੋਂ ਵੱਧ ਵਿਕਟਾਂ ਲਈਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ
ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਹਰਵਿਲਾਸ ਰੱਜੂਮਾਜਰਾ ਨੂੰ ਮਾਰੀਆਂ ਗੋਲੀਆਂ, ਹੋਈ ਮੌਤ; ਲੜ ਚੁੱਕੇ ਸੀ ਵਿਧਾਨਸਭਾ ਚੋਣਾਂ
ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਹਰਵਿਲਾਸ ਰੱਜੂਮਾਜਰਾ ਨੂੰ ਮਾਰੀਆਂ ਗੋਲੀਆਂ, ਹੋਈ ਮੌਤ; ਲੜ ਚੁੱਕੇ ਸੀ ਵਿਧਾਨਸਭਾ ਚੋਣਾਂ
Punjab News: ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
Advertisement
ABP Premium

ਵੀਡੀਓਜ਼

Akali Dal | ਅਕਾਲੀ ਦਲ ਦੀਆਂ ਜਿੰਮੇਵਾਰੀਆਂ ਨੂੰ ਵਡਾਲਾ ਨੇ ਠੁਕਰਾਇਆ! |Abp Sanjha | Sukhbir BadalFarmers Protest | Dr. Swaiman Singh| ਸੋਸ਼ਲ ਮੀਡੀਆ ਬੈਨ ਹੋਣ ਤੋਂ ਬਾਅਦ ਭੜਕੇ ਡਾ. ਸਵੈਮਾਨ! ਸੁਣਾਈਆਂ ਖਰੀਆਂ !ਅਕਾਲੀ ਦਲ ਦੀਆਂ ਜਿੰਮੇਵਾਰੀਆਂ ਨੂੰ ਵਡਾਲਾ ਨੇ ਠੁਕਰਾਇਆ!ਸੋਸ਼ਲ ਮੀਡੀਆ ਬੈਨ ਹੋਣ ਤੋਂ ਬਾਅਦ ਭੜਕੇ   ਡਾ. ਸਵੈਮਾਨ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਅੱਤਵਾਦੀਆਂ ਨੇ ਫੌਜ ਦੇ ਕੈਂਪ 'ਤੇ ਚਲਾਈਆਂ ਤਾਬੜਤੋੜ ਗੋਲੀਆਂ, ਇਲਾਕੇ 'ਚ ਸਰਚ ਆਪਰੇਸ਼ਨ ਤੇਜ਼
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ
ਹਿਮਾਚਲ ਪੁਲਿਸ ਨੇ ਫੜਿਆ ਪੰਜਾਬ ਦਾ ਨਸ਼ਾ ਤਸਕਰ, ਡਰੱਗਸ ਸਣੇ ਫੜੇ 3 ਦੋਸ਼ੀ
ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਹਰਵਿਲਾਸ ਰੱਜੂਮਾਜਰਾ ਨੂੰ ਮਾਰੀਆਂ ਗੋਲੀਆਂ, ਹੋਈ ਮੌਤ; ਲੜ ਚੁੱਕੇ ਸੀ ਵਿਧਾਨਸਭਾ ਚੋਣਾਂ
ਗਣਤੰਤਰ ਦਿਵਸ ਤੋਂ ਪਹਿਲਾਂ ਵੱਡੀ ਵਾਰਦਾਤ, BSP ਆਗੂ ਹਰਵਿਲਾਸ ਰੱਜੂਮਾਜਰਾ ਨੂੰ ਮਾਰੀਆਂ ਗੋਲੀਆਂ, ਹੋਈ ਮੌਤ; ਲੜ ਚੁੱਕੇ ਸੀ ਵਿਧਾਨਸਭਾ ਚੋਣਾਂ
Punjab News: ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
ਪੰਜਾਬ ਦੇ ਇਨ੍ਹਾਂ ਸਰਕਾਰੀ ਮੁਲਾਜ਼ਮਾਂ 'ਤੇ ਡਿੱਗੇਗੀ ਗਾਜ਼! ਜਾਣੋ ਕਰਮਚਾਰੀਆਂ ਵਿਰੁੱਧ ਕਿਉਂ ਹੋਏਗੀ ਕਾਰਵਾਈ ?
Punjab News: ਪੰਜਾਬ 'ਚ ਲਾਟਰੀ ਦੇ ਨਤੀਜਿਆਂ ਨੇ ਮਚਾਈ ਹਲਚਲ, ਰਾਜਸਥਾਨ ਤੋਂ ਘੁੰਮਣ ਆਇਆ ਸ਼ਖਸ਼ ਲੁਧਿਆਣਾ 'ਚ ਬਣਿਆ ਕਰੋੜਪਤੀ
ਪੰਜਾਬ 'ਚ ਲਾਟਰੀ ਦੇ ਨਤੀਜਿਆਂ ਨੇ ਮਚਾਈ ਹਲਚਲ, ਰਾਜਸਥਾਨ ਤੋਂ ਘੁੰਮਣ ਆਇਆ ਸ਼ਖਸ਼ ਲੁਧਿਆਣਾ 'ਚ ਬਣਿਆ ਕਰੋੜਪਤੀ
Punjab News: ਪੰਜਾਬ ਦੇ ਇਸ ਇਲਾਕੇ 'ਚ ਖ਼ਤਰਨਾਕ ਵਾਇਰਸ ਦਾ ਕਹਿਰ, ਲੋਕਾਂ ਵਿਚਾਲੇ ਫੈਲੀ ਦਹਿਸ਼ਤ
Punjab News: ਪੰਜਾਬ ਦੇ ਇਸ ਇਲਾਕੇ 'ਚ ਖ਼ਤਰਨਾਕ ਵਾਇਰਸ ਦਾ ਕਹਿਰ, ਲੋਕਾਂ ਵਿਚਾਲੇ ਫੈਲੀ ਦਹਿਸ਼ਤ
ਸੜਕਾਂ ਦੇ ਵਿਚਕਾਰ ਕਿਉਂ ਲਾਏ ਜਾਂਦੇ ਪੌਦੇ? ਜਵਾਬ ਸੁਣ ਕੇ ਰਹਿ ਜਾਓਗੇ ਹੈਰਾਨ
ਸੜਕਾਂ ਦੇ ਵਿਚਕਾਰ ਕਿਉਂ ਲਾਏ ਜਾਂਦੇ ਪੌਦੇ? ਜਵਾਬ ਸੁਣ ਕੇ ਰਹਿ ਜਾਓਗੇ ਹੈਰਾਨ
ਡੱਲੇਵਾਲ ਦੇ ਮਰਨ ਵਰਤ ਨੂੰ 2 ਮਹੀਨੇ ਹੋਏ ਪੂਰੇ, ਜਾਣੋ ਸਿਹਤ ਦਾ ਹਾਲ; 26 ਜਨਵਰੀ ਨੂੰ ਕੱਢਿਆ ਜਾਵੇਗਾ ਟਰੈਕਟਰ ਮਾਰਚ
ਡੱਲੇਵਾਲ ਦੇ ਮਰਨ ਵਰਤ ਨੂੰ 2 ਮਹੀਨੇ ਹੋਏ ਪੂਰੇ, ਜਾਣੋ ਸਿਹਤ ਦਾ ਹਾਲ; 26 ਜਨਵਰੀ ਨੂੰ ਕੱਢਿਆ ਜਾਵੇਗਾ ਟਰੈਕਟਰ ਮਾਰਚ
Embed widget