ਪੜਚੋਲ ਕਰੋ

ZIM vs IND ਸੀਰੀਜ਼ ਤੋਂ ਪਹਿਲਾਂ ਕ੍ਰਿਕਟ ਜਗਤ ਨੂੰ ਝਟਕਾ, ਬਲੱਡ ਕੈਂਸਰ ਨਾਲ ਜੂਝ ਰਹੇ ਕੋਚ ਦੀ ਹਾਲਤ ਨਾਜ਼ੁਕ

ZIM VS IND: ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਣ ਵਾਲੀ ਟੀਮ ਇੰਡੀਆ ਦੀ ਟੀਮ ਦਿੱਲੀ ਪਹੁੰਚ ਗਈ ਹੈ। ਭਾਰਤ ਦੀ ਵਿਸ਼ਵ ਕੱਪ ਜੇਤੂ ਟੀਮ ਦਿੱਲੀ 'ਚ ਉਤਰਨ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ

ZIM VS IND: ਟੀ-20 ਵਿਸ਼ਵ ਕੱਪ ਦਾ ਖਿਤਾਬ ਜਿੱਤਣ ਵਾਲੀ ਟੀਮ ਇੰਡੀਆ ਦੀ ਟੀਮ ਦਿੱਲੀ ਪਹੁੰਚ ਗਈ ਹੈ। ਭਾਰਤ ਦੀ ਵਿਸ਼ਵ ਕੱਪ ਜੇਤੂ ਟੀਮ ਦਿੱਲੀ 'ਚ ਉਤਰਨ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ, ਪਰ ਇਸ ਦੌਰਾਨ ਭਾਰਤੀ ਕ੍ਰਿਕਟ ਨੂੰ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਜ਼ਿੰਬਾਬਵੇ ਟੀ-20 ਸੀਰੀਜ਼ (ZIM VS IND) ਸ਼ੁਰੂ ਹੋਣ ਤੋਂ ਪਹਿਲਾਂ ਦਿੱਗਜ ਕੋਚ ਨੂੰ ਕੈਂਸਰ ਦਾ ਪਤਾ ਲੱਗਾ ਹੈ। ਜਿਸ ਤੋਂ ਬਾਅਦ ਉਨ੍ਹਾਂ ਦੀ ਸਿਹਤ ਕਾਫੀ ਖਰਾਬ ਹੋ ਗਈ ਹੈ ਅਤੇ ਉਹ ਹਸਪਤਾਲ 'ਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

ਅੰਸ਼ੁਮਨ ਗਾਇਕਵਾੜ ਨੂੰ ਬਲੱਡ ਕੈਂਸਰ ਹੋਇਆ

ਮੀਡੀਆ 'ਚ ਹਾਲ ਹੀ 'ਚ ਆਈਆਂ ਖਬਰਾਂ ਮੁਤਾਬਕ ਟੀਮ ਇੰਡੀਆ ਦੇ ਸਾਬਕਾ ਦਿੱਗਜ ਖਿਡਾਰੀ ਅੰਸ਼ੁਮਨ ਗਾਇਕਵਾੜ ਬਲੱਡ ਕੈਂਸਰ ਵਰਗੀ ਘਾਤਕ ਬੀਮਾਰੀ ਤੋਂ ਪੀੜਤ ਹਨ। ਅੰਸ਼ੁਮਨ ਗਾਇਕਵਾੜ ਪਿਛਲੇ ਇੱਕ ਸਾਲ ਤੋਂ ਇਸ ਜਾਨਲੇਵਾ ਬੀਮਾਰੀ ਨਾਲ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਅੰਸ਼ੁਮਨ ਗਾਇਕਵਾੜ ਦੀ ਗੱਲ ਕਰੀਏ ਤਾਂ ਉਹ ਪਿਛਲੇ ਇੱਕ ਸਾਲ ਤੋਂ ਲੰਡਨ ਵਿੱਚ ਇਲਾਜ ਕਰਵਾ ਰਹੇ ਹਨ।

ਸਾਬਕਾ ਖਿਡਾਰੀਆਂ ਨੇ BCCI ਤੋਂ ਮਦਦ ਮੰਗੀ 

ਅੰਸ਼ੁਮਨ ਗਾਇਕਵਾੜ ਦੇ ਨਾਲ ਖੇਡਣ ਵਾਲੇ ਸਾਬਕਾ ਦਿੱਗਜ ਖਿਡਾਰੀ ਸੰਦੀਪ ਪਾਟਿਲ ਅਤੇ ਦਿਲੀਪ ਵੇਂਗਸਰਕਰ ਨੇ ਬੀਸੀਸੀਆਈ ਤੋਂ ਅੰਸ਼ੁਮਨ ਗਾਇਕਵਾੜ ਦੇ ਬਿਹਤਰ ਇਲਾਜ 'ਤੇ ਖਰਚੇ ਗਏ ਪੈਸੇ 'ਚ ਮਦਦ ਕਰਨ ਲਈ ਕਿਹਾ ਹੈ। ਜਿਸ ਤੋਂ ਬਾਅਦ ਬੀਸੀਸੀਆਈ ਨੇ ਆਪਣੇ ਜਵਾਬ ਵਿੱਚ ਕਿਹਾ ਕਿ ਉਹ ਅੰਸ਼ੁਮਨ ਗਾਇਕਵਾੜ ਦੇ ਬਿਹਤਰ ਇਲਾਜ ਲਈ ਹਰ ਸੰਭਵ ਮਦਦ ਕਰੇਗਾ।

ਅੰਸ਼ੁਮਨ ਗਾਇਕਵਾੜ ਟੀਮ ਇੰਡੀਆ ਦੇ ਮੁੱਖ ਕੋਚ ਵੀ ਰਹਿ ਚੁੱਕੇ

ਅੰਸ਼ੁਮਨ ਗਾਇਕਵਾੜ, ਟੀਮ ਇੰਡੀਆ ਲਈ ਇੱਕ ਖਿਡਾਰੀ ਦੇ ਤੌਰ 'ਤੇ ਖੇਡਣ ਤੋਂ ਬਾਅਦ, ਟੀਮ ਦੇ ਮੁੱਖ ਕੋਚ ਵਜੋਂ ਵੀ ਦੋ ਵਾਰ ਸੇਵਾ ਕਰ ਚੁੱਕੇ ਹਨ। ਅੰਸ਼ੁਮਨ ਗਾਇਕਵਾੜ ਦੇ ਕੋਚਿੰਗ ਕਾਰਜਕਾਲ ਦੌਰਾਨ ਵਰਿੰਦਰ ਸਹਿਵਾਗ, ਜ਼ਹੀਰ ਖਾਨ, ਹਰਭਜਨ ਸਿੰਘ ਨੂੰ ਟੀਮ ਇੰਡੀਆ ਲਈ ਡੈਬਿਊ ਕਰਨ ਦਾ ਮੌਕਾ ਮਿਲਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)

Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ

Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ

ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (07-07-2024)
Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ
Oral Health: ਕਿੰਨੇ ਸਮੇਂ ਬਾਅਦ ਬਦਲ ਲੈਣਾ ਚਾਹੀਦਾ ToothBrush? ਨਹੀਂ ਤਾਂ ਹੋ ਜਾਓਗੇ ਬਿਮਾਰ
Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ
Monsoon Fever vs Dengue: ਡੇਂਗੂ ਜਾਂ ਨਾਰਮਲ ਬੁਖਾਰ? ਸਰੀਰ 'ਤੇ ਨਜ਼ਰ ਆਉਣਗੇ ਆਹ ਲੱਛਣ, ਇਦਾਂ ਕਰੋ ਪਛਾਣ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
ਜੇਕਰ ਰਾਤ ਨੂੰ ਸਰੀਰ 'ਚ ਨਜ਼ਰ ਆਉਂਦੇ ਆਹ 5 ਲੱਛਣ, ਤਾਂ ਤੁਹਾਨੂੰ ਹੋ ਗਈ ਸ਼ੂਗਰ, ਤੁਰੰਤ ਕਰਵਾਓ ਆਹ ਟੈਸਟ
Crime News: ਚਾਚੇ ਨੇ ਭਤੀਜੇ ਨੂੰ ਉਤਾਰਿਆ ਮੌਤ ਦੇ ਘਾਟ, ਖਾਣਾ ਖਾਣ ਵੇਲੇ ਹੋਇਆ ਸੀ ਝਗੜਾ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Embed widget