ਪੜਚੋਲ ਕਰੋ

ਆਸਟ੍ਰੇਲੀਆਈ ਕ੍ਰਿਕਟਰ Aaron Finch ਨੇ ਇਸ ਫਾਰਮੈਟ ਤੋਂ ਲਿਆ ਸੰਨਿਆਸ, ਨਿਊਜ਼ੀਲੈਂਡ ਖਿਲਾਫ ਹੋਵੇਗਾ ਆਖਰੀ ਮੈਚ

ਆਰੋਨ ਫਿੰਚ ਨੇ ਵਨਡੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦਾ ਆਖਰੀ ਵਨਡੇ ਮੈਚ ਨਿਊਜ਼ੀਲੈਂਡ ਖਿਲਾਫ ਹੋਵੇਗਾ।

Aaron Finch retirement: ਆਸਟਰੇਲੀਆ ਦੇ ਕਪਤਾਨ ਆਰੋਨ ਫਿੰਚ ਵਨਡੇ ਅਤੇ ਟੀ-20 ਫਾਰਮੈਟਾਂ ਵਿੱਚ ਦੌੜਾਂ ਬਣਾਉਣ ਲਈ ਲਗਾਤਾਰ ਸੰਘਰਸ਼ ਕਰ ਰਹੇ ਹਨ। ਆਰੋਨ ਫਿੰਚ ਦਾ ਬੱਲਾ ਲੰਬੇ ਸਮੇਂ ਤੋਂ ਖਾਮੋਸ਼ ਹੈ। ਇਸ ਦੌਰਾਨ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਐਰੋਨ ਫਿੰਚ ਨੇ ਸ਼ਨੀਵਾਰ ਨੂੰ ਵਨਡੇ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਆਗਾਮੀ ਟੀ-20 ਵਿਸ਼ਵ ਕੱਪ 2022 ਤੋਂ ਬਾਅਦ ਆਰੋਨ ਫਿੰਚ ਵੀ ਟੀ-20 ਫਾਰਮੈਟ ਨੂੰ ਅਲਵਿਦਾ ਕਹਿ ਦੇਣਗੇ।

ਵਿਸ਼ਵ ਕੱਪ 2022 ਤੋਂ ਬਾਅਦ ਟੀ-20 ਨੂੰ ਕਹਿ ਸਕਦੇ ਅਲਵਿਦਾ

ਆਸਟ੍ਰੇਲੀਆ ਟੀ-20 ਵਿਸ਼ਵ ਕੱਪ ਦਾ ਮੌਜੂਦਾ ਚੈਂਪੀਅਨ ਹੈ। ਇਸ ਸਾਲ ਕੰਗਾਰੂ ਟੀਮ ਆਪਣੇ ਖਿਤਾਬ ਦਾ ਬਚਾਅ ਕਰਨ ਉਤਰੇਗੀ। ਆਸਟ੍ਰੇਲੀਆ ਪਹਿਲੀ ਵਾਰ ਟੀ-20 ਵਿਸ਼ਵ ਕੱਪ ਦੀ ਮੇਜ਼ਬਾਨੀ ਕਰ ਰਿਹਾ ਹੈ। ਟੀ-20 ਵਿਸ਼ਵ ਕੱਪ 2022 16 ਅਕਤੂਬਰ ਤੋਂ ਸ਼ੁਰੂ ਹੋਵੇਗਾ। ਦਰਅਸਲ, ਮੰਨਿਆ ਜਾ ਰਿਹਾ ਹੈ ਕਿ ਟੀ-20 ਵਿਸ਼ਵ ਕੱਪ 2022 ਤੋਂ ਬਾਅਦ ਆਰੋਨ ਫਿੰਚ ਵੀ ਟੀ-20 ਫਾਰਮੈਟ ਨੂੰ ਅਲਵਿਦਾ ਕਹਿ ਦੇਣਗੇ। ਹਾਲਾਂਕਿ ਐਰੋਨ ਫਿੰਚ 35 ਸਾਲ ਦੇ ਹਨ, ਇਸ ਲਈ ਕ੍ਰਿਕਟ ਆਸਟ੍ਰੇਲੀਆ ਇਸ ਫਾਰਮੈਟ 'ਚ ਕਿਸੇ ਨੌਜਵਾਨ ਖਿਡਾਰੀ ਨੂੰ ਮੌਕਾ ਦੇਣਾ ਚਾਹੇਗਾ।

ਅਜਿਹਾ ਰਿਹਾ ਆਰੋਨ ਫਿੰਚ ਦਾ ਕਰੀਅਰ

ਹਾਲ ਹੀ 'ਚ ਆਰੋਨ ਫਿੰਚ ਨੇ ਅਜਿਹੇ ਸੰਕੇਤ ਦਿੱਤੇ ਸੀ ਕਿ ਉਹ ਆਪਣੇ 11 ਸਾਲ ਲੰਬੇ ਕ੍ਰਿਕਟ ਕਰੀਅਰ ਨੂੰ ਅਲਵਿਦਾ ਕਹਿ ਸਕਦੇ ਹਨ। ਐਰੋਨ ਫਿੰਚ ਨੇ ਆਪਣੇ ਕਰੀਅਰ 'ਚ 5 ਟੈਸਟ ਮੈਚ ਵੀ ਖੇਡੇ ਹਨ ਪਰ ਇਸ ਬੱਲੇਬਾਜ਼ ਦੀ ਪਛਾਣ ਹਮੇਸ਼ਾ ਚਿੱਟੀ ਗੇਂਦ ਦੇ ਮਾਹਿਰ ਵਜੋਂ ਹੋਈ ਹੈ। ਇਸ ਤੋਂ ਇਲਾਵਾ ਆਰੋਨ ਫਿੰਚ ਨੇ ਆਸਟ੍ਰੇਲੀਆ ਲਈ 145 ਵਨਡੇ ਅਤੇ 92 ਟੀ-20 ਮੈਚ ਖੇਡੇ ਹਨ।

ਆਰੋਨ ਫਿੰਚ ਨੇ ਇੱਕ ਰੋਜ਼ਾ ਅੰਤਰਰਾਸ਼ਟਰੀ ਮੈਚਾਂ ਵਿੱਚ 5401 ਦੌੜਾਂ ਬਣਾਈਆਂ ਹਨ, ਜਦੋਂ ਕਿ ਟੀ-20 ਕ੍ਰਿਕਟ ਵਿੱਚ ਇਸ ਖਿਡਾਰੀ ਨੇ 92 ਮੈਚਾਂ ਵਿੱਚ 2855 ਦੌੜਾਂ ਬਣਾਈਆਂ ਹਨ। ਟੀ-20 ਫਾਰਮੈਟ 'ਚ ਆਰੋਨ ਫਿੰਚ ਨੇ 17 ਅਰਧ ਸੈਂਕੜੇ ਤੋਂ ਇਲਾਵਾ ਦੋ ਵਾਰ ਸੈਂਕੜੇ ਦਾ ਅੰਕੜਾ ਪਾਰ ਕੀਤਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ

ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਦੇ ਪਰਿਵਾਰ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀAccident| 25 ਸਾਲਾ ਨੌਜਵਾਨ ਨੂੰ PRTC ਨੇ ਦਰੜਿਆSamrala Nihang| ਨਿਹੰਗ ਸਿੰਘਾਂ ਤੇ ਟਰੈਫਿਕ ਪੁਲਿਸ ਮੁਲਾਜ਼ਮਾਂ 'ਚ ਬਹਿਸਕ੍ਰਿਕੇਟ ਦਾ ਵਿਸ਼ਵ ਵਿਜੇਤਾ ਅਰਸ਼ਦੀਪ ਸਿੰਘ ਪਹੁੰਚਿਆ ਆਪਣੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
Jagannath Rath Yatra 2024: 53 ਸਾਲਾਂ ਬਾਅਦ ਨਿਕਲੇਗੀ 2 ਦਿਨਾਂ ਦੀ ਰੱਥ ਯਾਤਰਾ, ਰਾਸ਼ਟਰਪਤੀ ਮੁਰਮੂ ਵੀ ਹੋਣਗੇ ਸ਼ਾਮਲ

ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ

Vegetable Prices: ਮੀਂਹ ਤੋਂ ਸਰਕਾਰ ਨੂੰ ਉਮੀਦ, ਕੀ ਪਵੇਗਾ ਆਲੂ, ਪਿਆਜ਼ ਤੇ ਟਮਾਟਰ ਦੇ ਭਾਅ 'ਤੇ ਅਸਰ?

ਕਿੱਸਾ ਕੁਰਸੀ ਦਾ... ਇੱਕ ਨਾਮੀ ਸਕੂਲ ਵਿੱਚ ਪ੍ਰਿੰਸੀਪਲ ਨਾਲ ਬਦਸਲੂਕੀ, ਕੁੱਟਮਾਰ ਕਰਕੇ ਖੋਹੀ ਕੁਰਸੀ, ਭਾਰੀ ਹੰਗਾਮਾ

Embed widget