ਪੜਚੋਲ ਕਰੋ

ਨਾਬਾਲਗ ਖਿਡਾਰਣਾਂ ਨਾਲ ਜਿਨਸੀ ਸੋਸ਼ਣ ਕਰਦਾ ਸੀ ਭਾਰਤੀ ਕੋਚ, ਪੁਲਿਸ ਨੇ ਰੰਗੇ ਹੱਥੀਂ ਫੜਿਆ, ਕੁੜੀਆਂ ਨੇ ਦੱਸੀ ਸੱਚਾਈ

ਕੇਰਲ ਕ੍ਰਿਕਟ ਸੰਘ ਦੇ ਸਾਬਕਾ ਕੋਚ 'ਤੇ ਮਹਿਲਾ ਖਿਡਾਰੀਆਂ ਨੇ ਗੰਭੀਰ ਦੋਸ਼ ਲਗਾਏ ਹਨ। ਮਹਿਲਾ ਖਿਡਾਰੀਆਂ ਵੱਲੋਂ ਕੋਚ 'ਤੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਲਾਏ ਗਏ ਹਨ। ਇਸ ਦੋਸ਼ 'ਚ ਕੇਰਲ ਪੁਲਿਸ ਨੇ ਦੋਸ਼ੀ ਕੋਚ ਮਨੂ ਨੂੰ ਤਿਰੂਵਨੰਤਪੁਰਮ ਤੋਂ ਗ੍ਰਿਫਤਾਰ ਕਰ ਲਿਆ ਹੈ।

ਭਾਰਤੀ ਕ੍ਰਿਕਟ ਟੀਮ ਇਸ ਵੇਲੇ ਪ੍ਰਸਿਧੀ ਦੀਆਂ ਬੁਲੰਦੀਆਂ ਨੂੰ ਛੂਹ ਰਹੀ ਹੈ ਅਤੇ ਟੀਮ ਦੇ ਇਸ ਪ੍ਰਦਰਸ਼ਨ ਨੂੰ ਦੇਖਣ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਭਾਰਤੀ ਟੀਮ ਲੰਬੇ ਸਮੇਂ ਤੱਕ ਕ੍ਰਿਕਟ ਦੇ ਹਰ ਫਾਰਮੈਟ 'ਚ ਟਾਪ 'ਤੇ ਰਹੇਗੀ। ਕ੍ਰਿਕਟ ਦੇ ਦਿੱਗਜ ਅਕਸਰ ਭਾਰਤੀ ਟੀਮ ਦੀ ਸਫਲਤਾ ਲਈ ਘਰੇਲੂ ਕ੍ਰਿਕਟ ਨੂੰ ਜ਼ਿੰਮੇਵਾਰ ਮੰਨਦੇ ਹਨ। ਅਤੇ ਕਿਹਾ ਜਾ ਰਿਹਾ ਹੈ ਕਿ ਜਿਸ ਦਿਨ ਭਾਰਤੀ ਕ੍ਰਿਕਟ ਬੋਰਡ ਨੇ ਘਰੇਲੂ ਕ੍ਰਿਕਟ 'ਤੇ ਧਿਆਨ ਦੇਣਾ ਘੱਟ ਕਰ ਦਿੱਤਾ, ਉਸ ਦਿਨ ਟੀਮ ਦਾ ਪਤਨ ਸ਼ੁਰੂ ਹੋ ਜਾਵੇਗਾ। ਫਿਲਹਾਲ ਭਾਰਤੀ ਘਰੇਲੂ ਕ੍ਰਿਕਟ ਨਾਲ ਜੁੜੀ ਇਕ ਖਬਰ ਵਾਇਰਲ ਹੋ ਰਹੀ ਹੈ, ਜਿਸ ਨੂੰ ਸੁਣ ਕੇ ਸਾਰੇ ਸਮਰਥਕ ਕਾਫੀ ਨਿਰਾਸ਼ ਹੋ ਗਏ ਹਨ।

ਕੇਰਲ ਕ੍ਰਿਕਟ ਸੰਘ ਦੇ ਸਾਬਕਾ ਕੋਚ 'ਤੇ ਮਹਿਲਾ ਖਿਡਾਰੀਆਂ ਨੇ ਗੰਭੀਰ ਦੋਸ਼ ਲਗਾਏ ਹਨ। ਮਹਿਲਾ ਖਿਡਾਰੀਆਂ ਵੱਲੋਂ ਕੋਚ 'ਤੇ ਜਿਨਸੀ ਸ਼ੋਸ਼ਣ ਦੇ ਗੰਭੀਰ ਦੋਸ਼ ਲਾਏ ਗਏ ਹਨ। ਇਸ ਦੋਸ਼ 'ਚ ਕੇਰਲ ਪੁਲਿਸ ਨੇ ਦੋਸ਼ੀ ਕੋਚ ਮਨੂ ਨੂੰ ਤਿਰੂਵਨੰਤਪੁਰਮ ਤੋਂ ਗ੍ਰਿਫਤਾਰ ਕਰ ਲਿਆ ਹੈ। ਮਨੂ 'ਤੇ ਘਰੇਲੂ ਕ੍ਰਿਕਟ ਦੇ ਟਰੇਨਿੰਗ ਸੈਸ਼ਨ ਦੌਰਾਨ ਕਈ ਖਿਡਾਰੀਆਂ ਨਾਲ ਨਾਜਾਇਜ਼ ਸਬੰਧ ਬਣਾਉਣ ਦੀ ਕੋਸ਼ਿਸ਼ ਕਰਨ ਦਾ ਦੋਸ਼ ਹੈ। ਕਈ ਖਿਡਾਰੀਆਂ ਨੇ ਕੋਚ ਖਿਲਾਫ ਕ੍ਰਿਕਟ ਬੋਰਡ ਨੂੰ ਸ਼ਿਕਾਇਤ ਕੀਤੀ ਹੈ।

ਮਹਿਲਾ ਖਿਡਾਰਨਾਂ ਨੇ ਕੋਚ ਮਨੂ 'ਤੇ ਦੋਸ਼ ਲਗਾਉਂਦਿਆਂ ਹੋਇਆਂ ਕਿਹਾ ਕਿ ਕੋਚ ਨੇ ਉਨ੍ਹਾਂ ਦੀਆਂ ਕੁਝ ਨਿੱਜੀ ਫੋਟੋਆਂ ਕੱਢ ਲਈਆਂ ਅਤੇ ਕਿਹਾ ਕਿ ਇਨ੍ਹਾਂ ਤਸਵੀਰਾਂ ਨੂੰ ਦੇਖ ਕੇ ਮੈਂ ਤੁਹਾਡੇ ਸਰੀਰ ਦਾ ਮੁਲਾਂਕਣ ਕਰਾਂਗਾ ਅਤੇ ਫਿਰ ਦੱਸਾਂਗਾ ਕਿ ਕਿੰਨੀ ਸਿਖਲਾਈ ਦੀ ਲੋੜ ਹੈ। ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਕੇਰਲ ਕ੍ਰਿਕਟ ਸੰਘ ਨੇ ਦੋਸ਼ੀ ਕੋਚ ਮਨੂ ਖਿਲਾਫ ਪੋਕਸੋ ਐਕਟ ਤਹਿਤ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ। ਇਸ ਘਟਨਾ ਤੋਂ ਬਾਅਦ ਇਸ ਕੋਚ ਦੇ ਖਿਲਾਫ ਕਾਫੀ ਰੋਸ ਪਾਇਆ ਜਾ ਰਿਹਾ ਸੀ।

ਮਨੂ ਨੇ ਅਪ੍ਰੈਲ ਮਹੀਨੇ 'ਚ ਕੋਚ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਇਹ ਸਾਰੇ ਮਾਮਲੇ ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਸਾਹਮਣੇ ਆਏ ਸਨ। ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਇਹ ਵੀ ਦੱਸਿਆ ਕਿ ਉਨ੍ਹਾਂ ਦੇ ਅਸਤੀਫ਼ੇ ਦੌਰਾਨ ਵੀ ਇਹ ਮੁੱਦਾ ਜ਼ੋਰ ਫੜ ਗਿਆ ਸੀ ਪਰ ਉਸ ਸਮੇਂ ਸਾਰਿਆਂ ਦੇ ਬਿਆਨ ਉਨ੍ਹਾਂ ਦੇ ਹੱਕ ਵਿੱਚ ਸਨ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਾਡੀ ਯੂਨੀਅਨ ਹਰ ਹਾਲਤ ਵਿੱਚ ਖਿਡਾਰੀਆਂ ਦੇ ਨਾਲ ਖੜ੍ਹੀ ਰਹੇਗੀ।

ਟਾਪ ਹੈਡਲਾਈਨ

ODI World Cup: ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਵਿਸ਼ਵ ਕੱਪ 2027 ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ 20 ਖਿਡਾਰੀਆਂ 'ਚੋਂ ਚੁਣੀ ਜਾਵੇਗੀ ODI ਟੀਮ, ਸਿਲੈਕਟ ਹੋਣਗੇ ਸਿਰਫ਼ 15 ਖਿਡਾਰੀ; ਜਾਣੋ ਲਿਸਟ 'ਚ ਕੌਣ-ਕੌਣ ਸ਼ਾਮਲ?
ਤੀਜੇ ODI ਤੋਂ ਪਹਿਲਾਂ ਨਿਊਜ਼ੀਲੈਂਡ ਨੂੰ 440 ਵੋਲਟ ਦਾ ਲੱਗਿਆ ਵੱਡਾ ਝਟਕਾ, 2 ਗੇਂਦਬਾਜ਼ ਹੋਏ ਬਾਹਰ
ਤੀਜੇ ODI ਤੋਂ ਪਹਿਲਾਂ ਨਿਊਜ਼ੀਲੈਂਡ ਨੂੰ 440 ਵੋਲਟ ਦਾ ਲੱਗਿਆ ਵੱਡਾ ਝਟਕਾ, 2 ਗੇਂਦਬਾਜ਼ ਹੋਏ ਬਾਹਰ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
ਕ੍ਰਿਕਟ ਜਗਤ ਤੋਂ ਵੱਡੀ ਖ਼ਬਰ! ਮੁਹੰਮਦ ਸ਼ਮੀ ਨੇ ਕ੍ਰਿਕਟ ਤੋਂ ਲਿਆ ਸੰਨਿਆਸ; ਸਾਂਝੀ ਕੀਤੀ ਭਾਵੁਕ ਪੋਸਟ
Sara Tendulkar Marriage: ਸਾਰਾ ਜਲਦ ਕਰਵਾਏਗੀ ਵਿਆਹ ? ਜਾਣੋ ਕੌਣ ਬਣੇਗਾ ਸਚਿਨ ਤੇਂਦੁਲਕਰ ਦਾ ਜਵਾਈ, ਕ੍ਰਿਕਟਰ ਬੋਲੇ- 'ਦਿਲਚਸਪ ਜੀਵਨ ਸਾਥੀ...'
ਸਾਰਾ ਜਲਦ ਕਰਵਾਏਗੀ ਵਿਆਹ ? ਜਾਣੋ ਕੌਣ ਬਣੇਗਾ ਸਚਿਨ ਤੇਂਦੁਲਕਰ ਦਾ ਜਵਾਈ, ਕ੍ਰਿਕਟਰ ਬੋਲੇ- 'ਦਿਲਚਸਪ ਜੀਵਨ ਸਾਥੀ...'

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਵਾਪਰੀ ਵੱਡੀ ਵਾਰਦਾਤ, ਲੁਧਿਆਣਾ 'ਚ ਸਬਜ਼ੀ ਮੰਡੀ ਦੇ ਪ੍ਰਧਾਨ 'ਤੇ ਹਮਲਾ, 15-20 ਬਦਮਾਸ਼ਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਇਸ ਦਿਨ ਹੋਵੇਗਾ ਅਕਾਲੀ+ਭਾਜਪਾ ਗੱਠਜੋੜ ਦਾ ਐਲਾਨ, ਕੌਣ ਹੋਵੇਗਾ CM ਚਿਹਰੇ ਦਾ ਉਮੀਦਵਾਰ? ਸਾਹਮਣੇ ਆਈ ਵੱਡੀ ਅਪਡੇਟ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
ਕੀ ਦੀਵਾਲੀ ਤੋਂ ਬਾਅਦ ਵੱਧ ਗਏ ਗੈਸ ਸਿਲੰਡਰ ਦੇ ਰੇਟ? ਹੁਣੇ ਚੈੱਕ ਕਰੋ ਕੀਮਤਾਂ
Embed widget