ਪੜਚੋਲ ਕਰੋ

AFG vs AUS: ਅਫਗਾਨਿਸਤਾਨ ਨੇ T20 ਵਿਸ਼ਵ ਕੱਪ 'ਚ ਕੀਤਾ ਵੱਡਾ ਉਲਟਫੇਰ, 7 ਵਾਰ ਚੈਂਪੀਅਨ ਰਹਿ ਚੁੱਕੀ ਆਸਟ੍ਰੇਲੀਆ ਨੂੰ 21 ਦੌੜਾਂ ਨਾਲ ਹਰਾਇਆ

T20 World Cup 2024: ਅਫਗਾਨਿਸਤਾਨ ਨੇ ਸੁਪਰ 8 ਮੁਕਾਬਲੇ 'ਚ ਜ਼ਬਰਦਸਤ ਪ੍ਰਦਰਸ਼ਨ ਕਰਦਿਆਂ ਹੋਇਆਂ ਵੱਡਾ ਉਲਟਫੇਰ ਕੀਤਾ ਹੈ। ਉਨ੍ਹਾਂ ਨੇ ਆਸਟ੍ਰੇਲੀਆ ਨੂੰ 21 ਦੌੜਾਂ ਨਾਲ ਹਰਾਇਆ ਹੈ।

T20 World Cup 2024 AUS vs AFG: ਅਫਗਾਨਿਸਤਾਨ ਨੇ ਟੀ-20 ਵਿਸ਼ਵ ਕੱਪ 2024 'ਚ ਵੱਡਾ ਉਲਟਫੇਰ ਕੀਤਾ ਹੈ। ਉਸ ਨੇ 7 ਵਾਰ ਦੀ ਚੈਂਪੀਅਨ ਆਸਟ੍ਰੇਲੀਆਈ ਟੀਮ ਨੂੰ ਹਰਾਇਆ ਹੈ। ਅਫਗਾਨਿਸਤਾਨ ਨੇ ਸੁਪਰ 8 ਮੁਕਾਬਲੇ 'ਚ 21 ਦੌੜਾਂ ਨਾਲ ਜਿੱਤ ਦਰਜ ਕੀਤੀ। ਪਹਿਲਾਂ ਬੱਲੇਬਾਜ਼ੀ ਕਰਦਿਆਂ ਹੋਇਆਂ ਅਫਗਾਨਿਸਤਾਨ ਨੇ 149 ਦੌੜਾਂ ਦਾ ਟੀਚਾ ਰੱਖਿਆ। ਜਵਾਬ 'ਚ ਆਸਟ੍ਰੇਲੀਆ ਦੀ ਟੀਮ 127 ਦੌੜਾਂ 'ਤੇ ਆਲ ਆਊਟ ਹੋ ਗਈ।

T20 World Cup 2024: ਅਫਗਾਨਿਸਤਾਨ ਦੇ ਲਈ ਗੁਲਾਬਦੀਨ ਨਾਇਬ ਨੇ 4 ਵਿਕਟਾਂ ਲਈਆਂ। ਜਦੋਂ ਕਿ ਨਵੀਨ-ਉਲ-ਹੱਕ ਨੇ 3 ਵਿਕਟਾਂ ਲਈਆਂ। ਆਸਟਰੇਲੀਆਈ ਟੀਮ 6 ਵਾਰ ਵਨਡੇ ਵਿਸ਼ਵ ਕੱਪ ਅਤੇ ਇੱਕ ਵਾਰ ਟੀ-20 ਵਿਸ਼ਵ ਕੱਪ ਜਿੱਤ ਚੁੱਕੀ ਹੈ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਅਫਗਾਨਿਸਤਾਨ ਦੀ ਟੀਮ ਨੇ 20 ਓਵਰਾਂ 'ਚ 6 ਵਿਕਟਾਂ ਦੇ ਨੁਕਸਾਨ 'ਤੇ 148 ਦੌੜਾਂ ਬਣਾਈਆਂ।

ਇਸ ਦੌਰਾਨ ਓਪਨਰ ਬੱਲੇਬਾਜ਼ ਗੁਰਬਾਜ਼ ਨੇ 49 ਗੇਂਦਾਂ ਦਾ ਸਾਹਮਣਾ ਕਰਦਿਆਂ ਹੋਇਆਂ 60 ਦੌੜਾਂ ਬਣਾਈਆਂ। ਉਨ੍ਹਾਂ ਨੇ 4 ਚੌਕੇ ਅਤੇ 4 ਛੱਕੇ ਲਗਾਏ। ਇਬਰਾਹਿਮ ਜਾਦਰਾਨ ਨੇ 51 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਨੇ 48 ਗੇਂਦਾਂ ਦਾ ਸਾਹਮਣਾ ਕਰਦਿਆਂ ਹੋਇਆਂ 6 ਚੌਕੇ ਲਗਾਏ। ਇਸ ਦੌਰਾਨ ਆਸਟ੍ਰੇਲੀਆ ਲਈ ਪੈਟ ਕਮਿੰਸ ਨੇ 3 ਵਿਕਟਾਂ ਲਈਆਂ। ਐਡਮ ਜਾਮਪਾ ਨੇ 2 ਵਿਕਟਾਂ ਲਈਆਂ।

ਇਹ ਵੀ ਪੜ੍ਹੋ: Cricketer Retirement: ਟੀਮ ਇੰਡੀਆ ਦੇ ਖਿਡਾਰੀ ਨੇ ਸੰਨਿਆਸ ਦਾ ਕੀਤਾ ਐਲਾਨ, ਜਾਣੋ ਅਚਾਨਕ ਕਿਉਂ ਲਿਆ ਅਜਿਹਾ ਫੈਸਲਾ

ਅਫਗਾਨਿਸਤਾਨ ਖਿਲਾਫ ਮੈਦਾਨ 'ਚ ਉਤਰੀ ਦਿੱਗਜਾਂ ਨਾਲ ਭਰੀ ਕੰਗਾਰੂ ਟੀਮ ਨੇ ਹਾਰ ਮੰਨ ਲਈ। ਆਸਟ੍ਰੇਲੀਆ ਦੀ ਟੀਮ ਪੂਰੇ 20 ਓਵਰ ਵੀ ਨਹੀਂ ਖੇਡ ਸਕੀ। ਉਹ 19.2 ਓਵਰਾਂ ਵਿੱਚ 127 ਦੌੜਾਂ ਬਣਾ ਕੇ ਆਲ ਆਊਟ ਹੋ ਗਈ। ਆਸਟਰੇਲੀਆ ਲਈ ਗਲੇਨ ਮੈਕਸਵੈੱਲ ਨੇ 41 ਗੇਂਦਾਂ ਦਾ ਸਾਹਮਣਾ ਕਰਦਿਆਂ ਹੋਇਆਂ 59 ਦੌੜਾਂ ਬਣਾਈਆਂ।

ਉਨ੍ਹਾਂ ਨੇ 6 ਚੌਕੇ ਅਤੇ 3 ਛੱਕੇ ਲਗਾਏ। ਕਪਤਾਨ ਮਿਚੇਲ ਮਾਰਸ਼ 12 ਦੌੜਾਂ ਬਣਾ ਕੇ ਆਊਟ ਹੋ ਗਏ। ਮਾਰਕਸ ਸਟੋਇਨਿਸ 11 ਦੌੜਾਂ ਬਣਾ ਕੇ ਆਊਟ ਹੋ ਗਏ। ਓਪਨਰ ਬੱਲੇਬਾਜ਼ ਟ੍ਰੈਵਿਸ ਹੈੱਡ ਖਾਤਾ ਵੀ ਨਹੀਂ ਖੋਲ੍ਹ ਸਕੇ। ਸਟੋਇਨਿਸ 11 ਦੌੜਾਂ ਬਣਾ ਕੇ ਪੈਵੇਲੀਅਨ ਪਰਤ ਗਏ। ਮੈਥਿਊ ਵੇਡ 5 ਦੌੜਾਂ ਬਣਾ ਕੇ ਆਊਟ ਹੋ ਗਏ।

ਅਫਗਾਨਿਸਤਾਨ ਦੇ ਗੇਂਦਬਾਜ਼ਾਂ ਨੇ ਆਸਟ੍ਰੇਲੀਆ ਨੂੰ ਚੰਗਾ ਸਬਕ ਸਿਖਾਇਆ। ਗੁਲਾਬਦੀਨ ਨਾਇਬ ਨੇ 4 ਓਵਰਾਂ 'ਚ ਸਿਰਫ 20 ਦੌੜਾਂ ਦੇ ਕੇ 4 ਵਿਕਟਾਂ ਲਈਆਂ। ਨਵੀਨ-ਉਲ-ਹੱਕ ਨੇ 4 ਓਵਰਾਂ 'ਚ 20 ਦੌੜਾਂ ਦੇ ਕੇ 3 ਵਿਕਟਾਂ ਲਈਆਂ। ਮੁਹੰਮਦ ਨਬੀ ਨੇ 1 ਓਵਰ 'ਚ ਸਿਰਫ 1 ਰਨ ਦਿੱਤਾ ਅਤੇ 1 ਵਿਕਟ ਲਈ। ਕਪਤਾਨ ਰਾਸ਼ਿਦ ਖਾਨ ਨੂੰ ਵੀ ਸਫਲਤਾ ਮਿਲੀ। ਓਮਰਜ਼ਈ ਨੇ ਵੀ ਇੱਕ ਵਿਕਟ ਲਈ।

ਇਹ ਵੀ ਪੜ੍ਹੋ: IND vs BAN: ਭਾਰਤ ਨੇ ਬੰਗਲਾਦੇਸ਼ ਨੂੰ 50 ਦੌੜਾਂ ਨਾਲ ਦਿੱਤੀ ਮਾਤ, ਸੈਮੀਫਾਈਨਲ ਦਾ ਟਿਕਟ ਲਗਭਗ ਪੱਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Monsoon alert- ਪੂਰੇ ਪੰਜਾਬ ਵਿਚ ਵਰ੍ਹੇਗਾ ਮਾਨਸੂਨ, IMD ਨੇ ਮੀਂਹ ਬਾਰੇ ਦਿੱਤੀ ਤਾਜ਼ਾ ਅਪਡੇਟ...
Monsoon alert- ਪੂਰੇ ਪੰਜਾਬ ਵਿਚ ਵਰ੍ਹੇਗਾ ਮਾਨਸੂਨ, IMD ਨੇ ਮੀਂਹ ਬਾਰੇ ਦਿੱਤੀ ਤਾਜ਼ਾ ਅਪਡੇਟ...
Ludhiana News: ਲੁਧਿਆਣਾ ਪੁਲਿਸ ਨੇ 3 ਸੱਟੇਬਾਜਾਂ ਨੂੰ ਕੀਤਾ ਕਾਬੂ, 11.48 ਦੀ ਨਕਦੀ ਕੀਤੀ ਬਰਾਮਦ
Ludhiana News: ਲੁਧਿਆਣਾ ਪੁਲਿਸ ਨੇ 3 ਸੱਟੇਬਾਜਾਂ ਨੂੰ ਕੀਤਾ ਕਾਬੂ, 11.48 ਦੀ ਨਕਦੀ ਕੀਤੀ ਬਰਾਮਦ
ਹਰ ਸਾਲ 26 ਲੱਖ ਲੋਕਾਂ ਦੀ ਜਾਨ ਲੈ ਰਹੀ ਹੈ ਸ਼ਰਾਬ, ਜਾਣੋ ਇਸ ਤੋਂ ਖਹਿੜਾ ਛੁਡਾਉਣ ਦਾ ਆਸਾਨ ਤਰੀਕਾ
ਹਰ ਸਾਲ 26 ਲੱਖ ਲੋਕਾਂ ਦੀ ਜਾਨ ਲੈ ਰਹੀ ਹੈ ਸ਼ਰਾਬ, ਜਾਣੋ ਇਸ ਤੋਂ ਖਹਿੜਾ ਛੁਡਾਉਣ ਦਾ ਆਸਾਨ ਤਰੀਕਾ
Jalandhar By Poll: ਸ਼ੀਤਲ ਅੰਗੁਰਾਲ ਕ੍ਰਾਇਮ ਕਿੰਗ ? AAP ਨੇ ਖੋਲ੍ਹੇ ਕੱਚੇ ਚਿੱਠੇ, ਕੰਗ ਨੇ ਦੱਸੀ ਹੈਰਾਨ ਕਰਨ ਵਾਲੀ  ਇੱਕ ਵੱਡੀ ਗੱਲ
Jalandhar By Poll: ਸ਼ੀਤਲ ਅੰਗੁਰਾਲ ਕ੍ਰਾਇਮ ਕਿੰਗ ? AAP ਨੇ ਖੋਲ੍ਹੇ ਕੱਚੇ ਚਿੱਠੇ, ਕੰਗ ਨੇ ਦੱਸੀ ਹੈਰਾਨ ਕਰਨ ਵਾਲੀ  ਇੱਕ ਵੱਡੀ ਗੱਲ
Advertisement
ABP Premium

ਵੀਡੀਓਜ਼

Three arrested| ਲੁਧਿਆਣਾ 'ਚ ਪੁਲਿਸ ਨੇ 3 ਸੱਟੇਬਾਜ਼ਾਂ ਨੂੰ ਕੀਤਾ ਕਾਬੂ, ਮਿਲੇ ਲੱਖਾਂ ਰੁਪਏthree new criminal laws| ਨਵੇਂ ਅਪਰਾਧਿਕ ਕਾਨੂੰਨ ਲਾਗੂ ਹੋ ਰਹੇ, ਜਾਣੋ, ਕੀ ਖ਼ਾਸ ?Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Monsoon alert- ਪੂਰੇ ਪੰਜਾਬ ਵਿਚ ਵਰ੍ਹੇਗਾ ਮਾਨਸੂਨ, IMD ਨੇ ਮੀਂਹ ਬਾਰੇ ਦਿੱਤੀ ਤਾਜ਼ਾ ਅਪਡੇਟ...
Monsoon alert- ਪੂਰੇ ਪੰਜਾਬ ਵਿਚ ਵਰ੍ਹੇਗਾ ਮਾਨਸੂਨ, IMD ਨੇ ਮੀਂਹ ਬਾਰੇ ਦਿੱਤੀ ਤਾਜ਼ਾ ਅਪਡੇਟ...
Ludhiana News: ਲੁਧਿਆਣਾ ਪੁਲਿਸ ਨੇ 3 ਸੱਟੇਬਾਜਾਂ ਨੂੰ ਕੀਤਾ ਕਾਬੂ, 11.48 ਦੀ ਨਕਦੀ ਕੀਤੀ ਬਰਾਮਦ
Ludhiana News: ਲੁਧਿਆਣਾ ਪੁਲਿਸ ਨੇ 3 ਸੱਟੇਬਾਜਾਂ ਨੂੰ ਕੀਤਾ ਕਾਬੂ, 11.48 ਦੀ ਨਕਦੀ ਕੀਤੀ ਬਰਾਮਦ
ਹਰ ਸਾਲ 26 ਲੱਖ ਲੋਕਾਂ ਦੀ ਜਾਨ ਲੈ ਰਹੀ ਹੈ ਸ਼ਰਾਬ, ਜਾਣੋ ਇਸ ਤੋਂ ਖਹਿੜਾ ਛੁਡਾਉਣ ਦਾ ਆਸਾਨ ਤਰੀਕਾ
ਹਰ ਸਾਲ 26 ਲੱਖ ਲੋਕਾਂ ਦੀ ਜਾਨ ਲੈ ਰਹੀ ਹੈ ਸ਼ਰਾਬ, ਜਾਣੋ ਇਸ ਤੋਂ ਖਹਿੜਾ ਛੁਡਾਉਣ ਦਾ ਆਸਾਨ ਤਰੀਕਾ
Jalandhar By Poll: ਸ਼ੀਤਲ ਅੰਗੁਰਾਲ ਕ੍ਰਾਇਮ ਕਿੰਗ ? AAP ਨੇ ਖੋਲ੍ਹੇ ਕੱਚੇ ਚਿੱਠੇ, ਕੰਗ ਨੇ ਦੱਸੀ ਹੈਰਾਨ ਕਰਨ ਵਾਲੀ  ਇੱਕ ਵੱਡੀ ਗੱਲ
Jalandhar By Poll: ਸ਼ੀਤਲ ਅੰਗੁਰਾਲ ਕ੍ਰਾਇਮ ਕਿੰਗ ? AAP ਨੇ ਖੋਲ੍ਹੇ ਕੱਚੇ ਚਿੱਠੇ, ਕੰਗ ਨੇ ਦੱਸੀ ਹੈਰਾਨ ਕਰਨ ਵਾਲੀ  ਇੱਕ ਵੱਡੀ ਗੱਲ
Constable Bharti: ਪੁਲਿਸ ਵਿਭਾਗ ਵਿਚ 6000 ਕਾਂਸਟੇਬਲਾਂ ਦੀ ਭਰਤੀ, 8 ਜੁਲਾਈ ਤੋਂ ਪਹਿਲਾਂ ਕਰੋ ਅਪਲਾਈ
Constable Bharti: ਪੁਲਿਸ ਵਿਭਾਗ ਵਿਚ 6000 ਕਾਂਸਟੇਬਲਾਂ ਦੀ ਭਰਤੀ, 8 ਜੁਲਾਈ ਤੋਂ ਪਹਿਲਾਂ ਕਰੋ ਅਪਲਾਈ
LPG Price Reduced: ਸਸਤਾ ਹੋਇਆ ਸਿਲੰਡਰ, ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
LPG Price Reduced: ਸਸਤਾ ਹੋਇਆ ਸਿਲੰਡਰ, ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Kakora or Kantola vegetable : ਕੀ ਤੁਸੀਂ ਜਾਣਦੇ ਹੋ ਕਕੋੜਾ ਜਾਂ ਕੰਟੋਲਾ ਦੀ ਸਬਜ਼ੀ ਦੇ ਫਾਇਦੇ
Kakora or Kantola vegetable : ਕੀ ਤੁਸੀਂ ਜਾਣਦੇ ਹੋ ਕਕੋੜਾ ਜਾਂ ਕੰਟੋਲਾ ਦੀ ਸਬਜ਼ੀ ਦੇ ਫਾਇਦੇ
Petrol and Diesel Price on 1 July: ਮਹੀਨੇ ਦੇ ਪਹਿਲੇ ਦਿਨ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol and Diesel Price on 1 July: ਮਹੀਨੇ ਦੇ ਪਹਿਲੇ ਦਿਨ ਜਾਰੀ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Embed widget