ਪੜਚੋਲ ਕਰੋ

Mohammed Shami: ਮੁਹੰਮਦ ਸ਼ਮੀ ਨਾਲ ਵਿਆਹ ਕਰੇਗੀ ਸਾਨੀਆ ਮਿਰਜ਼ਾ ? ਜਾਣੋ ਸੋਸ਼ਲ ਮੀਡੀਆ 'ਤੇ ਵਾਇਰਲ ਤਸਵੀਰਾਂ ਦੀ ਸੱਚਾਈ 

Mohammed Shami And Sania Mirza Wedding News: ਟੈਨਿਸ ਸਟਾਰ ਸਾਨੀਆ ਮਿਰਜ਼ਾ ਅਤੇ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਤਲਾਕ ਦੀਆਂ ਖਬਰਾਂ ਨੂੰ ਲੈ ਸੁਰਖੀਆਂ ਵਿੱਚ ਰਹੇ। ਕੁਝ ਦਿਨਾਂ ਬਾਅਦ

Mohammed Shami And Sania Mirza Wedding News: ਟੈਨਿਸ ਸਟਾਰ ਸਾਨੀਆ ਮਿਰਜ਼ਾ ਅਤੇ ਪਾਕਿਸਤਾਨੀ ਕ੍ਰਿਕਟਰ ਸ਼ੋਏਬ ਮਲਿਕ ਤਲਾਕ ਦੀਆਂ ਖਬਰਾਂ ਨੂੰ ਲੈ ਸੁਰਖੀਆਂ ਵਿੱਚ ਰਹੇ। ਕੁਝ ਦਿਨਾਂ ਬਾਅਦ ਸ਼ੋਏਬ ਮਲਿਕ ਨੇ ਪਾਕਿਸਤਾਨੀ ਅਦਾਕਾਰਾ ਸਨਾ ਜਾਵੇਦ ਨਾਲ ਵਿਆਹ ਕਰਵਾ ਲਿਆ। ਹਾਲਾਂਕਿ ਪਿਛਲੇ ਇੱਕ ਸਾਲ ਤੋਂ ਸਾਨੀਆ ਅਤੇ ਸ਼ੋਏਬ ਦੇ ਤਲਾਕ ਦੀਆਂ ਖਬਰਾਂ ਆ ਰਹੀਆਂ ਸਨ। ਸ਼ੋਏਬ ਦੇ ਨਵੇਂ ਵਿਆਹ ਤੋਂ ਬਾਅਦ ਸਾਨੀਆ ਦਾ ਨਾਂ ਭਾਰਤੀ ਕ੍ਰਿਕਟਰ ਨਾਲ ਜੋੜਿਆ ਜਾ ਰਿਹਾ ਹੈ। ਦਰਅਸਲ, ਸਾਨੀਆ ਨੂੰ ਲੈ ਕੇ ਪ੍ਰਸ਼ੰਸਕ ਦੋ ਤਰ੍ਹਾਂ ਦੇ ਦਾਅਵੇ ਕਰ ਰਹੇ ਹਨ। ਇੱਥੇ ਅਸੀਂ ਤੁਹਾਨੂੰ ਦੋਵਾਂ ਦਾਅਵਿਆਂ ਦੀ ਸੱਚਾਈ ਦੱਸਣ ਜਾ ਰਹੇ ਹਾਂ।

ਪਹਿਲਾ ਦਾਅਵਾ- ਸੋਸ਼ਲ ਮੀਡੀਆ 'ਤੇ ਪਿਛਲੇ ਕਈ ਦਿਨਾਂ ਤੋਂ ਇੱਕ ਤਸਵੀਰ ਵਾਇਰਲ ਹੋ ਰਹੀ ਹੈ। ਇਸ ਤਸਵੀਰ ਵਿੱਚ ਸਾਨੀਆ ਮਿਰਜ਼ਾ ਅਤੇ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਹਨ। ਇਸ ਤਸਵੀਰ 'ਚ ਦੋਵੇਂ ਵਿਆਹ ਦੀਆਂ ਪੋਸ਼ਾਕਾਂ 'ਚ ਨਜ਼ਰ ਆ ਰਹੇ ਹਨ। ਲੋਕ ਦਾਅਵਾ ਕਰ ਰਹੇ ਹਨ ਕਿ ਸ਼ੋਏਬ ਮਲਿਕ ਤੋਂ ਵੱਖ ਹੋਣ ਤੋਂ ਬਾਅਦ ਸਾਨੀਆ ਮਿਰਜ਼ਾ ਨੇ ਭਾਰਤੀ ਤੇਜ਼ ਗੇਂਦਬਾਜ਼ ਮੁਹੰਮਦ ਸ਼ਮੀ ਨਾਲ ਵਿਆਹ ਕਰ ਲਿਆ ਹੈ। ਹਾਲਾਂਕਿ ਇਹ ਦਾਅਵਾ ਪੂਰੀ ਤਰ੍ਹਾਂ ਗਲਤ ਹੈ। ਸਾਨੀਆ ਨੇ ਅਜੇ ਤੱਕ ਦੂਜਾ ਵਿਆਹ ਨਹੀਂ ਕੀਤਾ ਹੈ। ਦੋਹਾਂ ਦੀ ਵਿਆਹ ਦੇ ਪਹਿਰਾਵੇ 'ਚ ਲੱਗੀ ਤਸਵੀਰ ਵੀ ਫਰਜ਼ੀ ਹੈ। ਇਹ ਫੋਟੋ AI ਆਧਾਰਿਤ ਹੈ।

ਦੂਜਾ ਦਾਅਵਾ- ਸਾਨੀਆ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਇਹ ਵੀ ਦਾਅਵਾ ਕੀਤਾ ਜਾ ਰਿਹਾ ਹੈ ਕਿ ਉਹ ਜਲਦ ਹੀ ਮੁਹੰਮਦ ਸ਼ਮੀ ਨਾਲ ਵਿਆਹ ਕਰੇਗੀ। ਦੋਵਾਂ ਦੀਆਂ ਕਈ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਹਾਲਾਂਕਿ ਇਹ ਸਾਰੀਆਂ ਤਸਵੀਰਾਂ AI ਆਧਾਰਿਤ ਹਨ। ਸਾਨੀਆ ਅਤੇ ਸ਼ਮੀ ਵਿਚਾਲੇ ਕੁਝ ਵੀ ਨਹੀਂ ਹੈ। ਸੋਸ਼ਲ ਮੀਡੀਆ 'ਤੇ ਕੀਤੇ ਜਾ ਰਹੇ ਦਾਅਵੇ ਪੂਰੀ ਤਰ੍ਹਾਂ ਮਨਘੜਤ ਹਨ।

ਟਾਪ ਹੈਡਲਾਈਨ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ

ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਇਮਰਾਨ ਖਾਨ ਨੂੰ ਹਸਪਤਾਲ 'ਚ ਕੀਤਾ ਗਿਆ ਸ਼ਿਫਟ, ਰਾਤ 1 ਵਜੇ ਜੇਲ੍ਹ ਤੋਂ ਕੱਢਿਆ; ਸਾਹਮਣੇ ਆਈ ਵੀਡੀਓ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਕੌਮੀ ਇਨਸਾਫ ਮੋਰਚੇ ਦਾ ਪੰਜਾਬ ਬੰਦ ਅੱਜ, 7 ਘੰਟੇ ਹਾਈਵੇਅ-ਰੇਲਵੇ ਟ੍ਰੈਕ ਰਹਿਣਗੇ ਜਾਮ; ਜਾਣੋ ਕੀ ਬੰਦ ਰਹੇਗਾ ਅਤੇ ਕੀ ਖੁੱਲ੍ਹਿਆ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਗਸਤ 2026
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 

Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ

Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ

Embed widget