ਪੜਚੋਲ ਕਰੋ

Sandeep Lamichhane: ਸੰਦੀਪ ਲਾਮਿਛਨੇ ਨੂੰ ਲੱਗਾ ਦੂਜਾ ਵੱਡਾ ਝਟਕਾ, 8 ਸਾਲ ਦੀ ਜੇਲ੍ਹ ਤੋਂ ਬਾਅਦ ਹੁਣ ਲੱਗਿਆ ਇਹ ਸਦਮਾ

Nepal Cricket suspend Sandeep Lamichhane: ਨੇਪਾਲ ਦੇ ਕ੍ਰਿਕਟਰ ਸੰਦੀਪ ਲਾਮਿਛਨੇ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਂਅ ਨਹੀਂ ਰਹੀਆਂ। ਪਹਿਲਾਂ ਉਸਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ 8 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ

Nepal Cricket suspend Sandeep Lamichhane: ਨੇਪਾਲ ਦੇ ਕ੍ਰਿਕਟਰ ਸੰਦੀਪ ਲਾਮਿਛਨੇ ਦੀਆਂ ਮੁਸੀਬਤਾਂ ਖਤਮ ਹੋਣ ਦਾ ਨਾਂਅ ਨਹੀਂ ਰਹੀਆਂ। ਪਹਿਲਾਂ ਉਸਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ 8 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਅਤੇ ਹੁਣ ਕ੍ਰਿਕਟ ਐਸੋਸੀਏਸ਼ਨ ਆਫ ਨੇਪਾਲ (CAN) ਨੇ ਉਸਨੂੰ ਅੰਤਰਰਾਸ਼ਟਰੀ ਅਤੇ ਘਰੇਲੂ ਕ੍ਰਿਕਟ ਤੋਂ ਮੁਅੱਤਲ ਕਰ ਦਿੱਤਾ ਹੈ। ਜੇਲ੍ਹ ਦੀ ਸਜ਼ਾ ਤੋਂ ਬਾਅਦ ਸੰਦੀਪ ਲਈ ਇਹ ਦੂਜਾ ਵੱਡਾ ਝਟਕਾ ਹੈ।

ਪਿਛਲੇ ਬੁੱਧਵਾਰ (10 ਜਨਵਰੀ) ਨੂੰ ਕਾਠਮੰਡੂ ਜ਼ਿਲ੍ਹਾ ਅਦਾਲਤ ਨੇ ਨੇਪਾਲ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਸੰਦੀਪ ਲਾਮਿਛਨੇਨੂੰ 8 ਸਾਲ ਦੀ ਸਜ਼ਾ ਸੁਣਾਈ ਅਤੇ ਅਗਲੇ ਹੀ ਦਿਨ ਨੇਪਾਲ ਕ੍ਰਿਕਟ ਨੇ ਉਸ ਨੂੰ ਮੁਅੱਤਲ ਕਰਨ ਦਾ ਫੈਸਲਾ ਕੀਤਾ।

ਨੇਪਾਲ ਕ੍ਰਿਕੇਟ ਨੇ ਸੰਦੀਪ ਦੀ ਮੁਅੱਤਲੀ ਨੂੰ ਲੈ ਕੇ ਇੱਕ ਬਿਆਨ ਜਾਰੀ ਕਰਦੇ ਹੋਏ ਕਿਹਾ, "ਅਸੀਂ ਤੁਹਾਨੂੰ ਸੂਚਿਤ ਕਰ ਰਹੇ ਹਾਂ ਕਿ ਸੰਦੀਪ ਲਾਮਿਛਨੇ ਨੂੰ ਸਾਰੀਆਂ ਘਰੇਲੂ ਅਤੇ ਅੰਤਰਰਾਸ਼ਟਰੀ ਕ੍ਰਿਕਟ ਗਤੀਵਿਧੀਆਂ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ ਕਿਉਂਕਿ ਉਹ ਦੋਸ਼ੀ ਪਾਏ ਗਏ ਹਨ ਅਤੇ ਸਜ਼ਾ ਸੁਣਾਈ ਗਈ ਹੈ।"

ਸੰਦੀਪ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਉਸ ਦੇ ਵਕੀਲ ਸਰੋਜ ਘਿਮੀਰੇ ਨੇ ‘ਦਿ ਕਾਠਮੰਡੂ ਪੋਸਟ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਅਦਾਲਤ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦੇਣਗੇ।

ਸਤੰਬਰ 'ਚ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਗਿਆ  

ਪਿਛਲੇ ਸਾਲ ਸਤੰਬਰ ਮਹੀਨੇ 'ਚ ਕਾਠਮੰਡੂ ਪੁਲਿਸ ਨੇ ਸੰਦੀਪ ਖਿਲਾਫ ਗ੍ਰਿਫਤਾਰੀ ਵਾਰੰਟ ਜਾਰੀ ਕੀਤਾ ਸੀ, ਜਿਸ ਕਾਰਨ ਉਸ ਦੇ ਕ੍ਰਿਕਟ ਕਰੀਅਰ ਨੂੰ ਸੱਟ ਲੱਗ ਗਈ ਸੀ। ਵਾਰੰਟ ਜਾਰੀ ਹੋਣ ਤੋਂ ਬਾਅਦ ਸੰਦੀਪ ਨੂੰ ਨੇਪਾਲ ਕ੍ਰਿਕਟ ਨੇ ਕਪਤਾਨੀ ਤੋਂ ਮੁਅੱਤਲ ਕਰ ਦਿੱਤਾ ਸੀ। ਉਸ ਸਮੇਂ ਸੰਦੀਪ ਕੈਰੇਬੀਅਨ ਪ੍ਰੀਮੀਅਰ ਲੀਗ (ਸੀ.ਪੀ.ਐੱਲ.) 'ਚ ਜਮਾਇਕਾ ਤਾਲਾਵਾਹਸ ਲਈ ਖੇਡ ਰਿਹਾ ਸੀ। ਸੂਚਨਾ ਮਿਲਣ ਤੋਂ ਬਾਅਦ, ਸੀਪੀਐਲ ਨੇ ਸੰਦੀਪ ਦਾ ਇਕਰਾਰਨਾਮਾ ਖਤਮ ਕਰ ਦਿੱਤਾ ਅਤੇ ਉਸਨੂੰ ਕਾਠਮੰਡੂ ਵਾਪਸ ਜਾਣ ਲਈ ਉਤਸ਼ਾਹਿਤ ਕੀਤਾ, ਜਿੱਥੇ ਉਸਨੂੰ ਗ੍ਰਿਫਤਾਰ ਕਰ ਲਿਆ ਗਿਆ।

ਸੰਦੀਪ ਦਾ ਅੰਤਰਰਾਸ਼ਟਰੀ ਕਰੀਅਰ ਕੁਝ ਇਸ ਤਰ੍ਹਾਂ ਦਾ ਰਿਹਾ

ਸੰਦੀਪ ਨੇ ਨੇਪਾਲ ਲਈ 51 ਵਨਡੇ ਅਤੇ 52 ਟੀ-20 ਅੰਤਰਰਾਸ਼ਟਰੀ ਮੈਚ ਖੇਡੇ ਹਨ। ਉਸ ਨੇ ਵਨਡੇ ਦੀਆਂ 50 ਪਾਰੀਆਂ ਵਿੱਚ 112 ਵਿਕਟਾਂ ਲਈਆਂ। ਇਸ ਤੋਂ ਇਲਾਵਾ ਸੰਦੀਪ ਨੇ ਟੀ-20 ਦੀਆਂ 52 ਪਾਰੀਆਂ 'ਚ 98 ਵਿਕਟਾਂ ਲਈਆਂ।

ਟਾਪ ਹੈਡਲਾਈਨ

ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ODI ਸੀਰੀਜ਼ ਤੋਂ ਬਾਹਰ ਹੋ ਸਕਦੇ ਭਾਰਤੀ ਤੇਜ਼ ਗੇਂਦਬਾਜ਼
ਭਾਰਤੀ ਟੀਮ ਨੂੰ ਲੱਗਿਆ ਵੱਡਾ ਝਟਕਾ, ODI ਸੀਰੀਜ਼ ਤੋਂ ਬਾਹਰ ਹੋ ਸਕਦੇ ਭਾਰਤੀ ਤੇਜ਼ ਗੇਂਦਬਾਜ਼
WPL Auction Live Streaming:ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਲਾਈਵ ਆਕਸ਼ਨ? 146 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ
WPL Auction Live Streaming:ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਲਾਈਵ ਆਕਸ਼ਨ? 146 ਖਿਡਾਰੀਆਂ 'ਤੇ ਹੋਵੇਗੀ ਪੈਸਿਆਂ ਦੀ ਬਰਸਾਤ
IPL 2027: ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
ਆਈਪੀਐਲ 2027 ਤੋਂ ਪਹਿਲਾਂ CSK ਨੂੰ ਵੱਡਾ ਝਟਕਾ, 5 ਮੁੱਖ ਕੋਚਾਂ ਨੇ ਛੱਡਿਆ ਟੀਮ ਦਾ ਸਾਥ, ਖਿਡਾਰੀਆਂ ਦੇ ਨਾਲ-ਨਾਲ ਸਦਮੇ 'ਚ ਫੈਨਜ਼...
ਖੇਡ ਜਗਤ ਤੋਂ ਵੱਡੀ ਖ਼ਬਰ! ਤੀਜੇ T-20 ਮੈਚ ਤੋਂ ਬਾਹਰ ਹੋਏ ਈਸ਼ਾਨ ਕਿਸ਼ਨ, ਆਹ ਖਿਡਾਰੀ ਲਵੇਗਾ ਜਗ੍ਹਾ!
ਖੇਡ ਜਗਤ ਤੋਂ ਵੱਡੀ ਖ਼ਬਰ! ਤੀਜੇ T-20 ਮੈਚ ਤੋਂ ਬਾਹਰ ਹੋਏ ਈਸ਼ਾਨ ਕਿਸ਼ਨ, ਆਹ ਖਿਡਾਰੀ ਲਵੇਗਾ ਜਗ੍ਹਾ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
Embed widget