ਪੜਚੋਲ ਕਰੋ

IND vs PAK: ਪਾਕਿਸਤਾਨ ਖਿਲਾਫ ਜਿੱਤ ਤੋਂ ਬਾਅਦ ਕੋਹਲੀ ਨੇ ਪ੍ਰਸ਼ੰਸਕਾਂ ਲਈ ਲਿਖਿਆ ਖਾਸ ਸੰਦੇਸ਼, ਕਹੀ ਇਹ ਵੱਡੀ ਗੱਲ

Virat Kohli: ਪਾਕਿਸਤਾਨ ਖਿਲਾਫ਼ ਮਿਲੀ ਖਾਸ ਜਿੱਤ ਤੋਂ ਬਾਅਦ ਭਾਰਤ ਦੇ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਨੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ। ਇਸ ਲਈ ਉਨ੍ਹਾਂ ਨੇ ਇਕ ਖਾਸ ਪੋਸਟ ਲਿਖੀ ਹੈ।

Virat Kohli Viral Tweet: ਪਾਕਿਸਤਾਨ 2022 ਟੀ-20 ਵਿਸ਼ਵ ਕੱਪ ਵਿੱਚ ਆਪਣਾ ਪਹਿਲਾ ਮੈਚ ਹਾਰ ਗਿਆ ਹੈ। ਭਾਰਤ ਖਿਲਾਫ਼ ਮੈਚ 'ਚ ਪਾਕਿਸਤਾਨ ਦੀ ਖੇਡ ਕਾਫੀ ਵਧੀਆ ਰਹੀ ਪਰ ਅੰਤ 'ਚ ਭਾਰਤ ਦੀ ਜ਼ਬਰਦਸਤ ਵਾਪਸੀ ਕਾਰਨ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ। ਭਾਰਤ ਲਈ ਇਸ ਜਿੱਤ ਦੇ ਹੀਰੋ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਰਹੇ। ਉਸ ਨੇ ਇਸ ਮੈਚ 'ਚ ਮੈਚ ਜੇਤੂ ਪਾਰੀ ਖੇਡਦੇ ਹੋਏ 53 ਗੇਂਦਾਂ 'ਚ 82 ਦੌੜਾਂ ਬਣਾਈਆਂ।

ਇਸ ਨਾਲ ਹੀ ਪਾਕਿਸਤਾਨ ਖਿਲਾਫ਼ ਇਸ ਸ਼ਾਨਦਾਰ ਮੈਚ 'ਚ ਖਾਸ ਜਿੱਤ ਤੋਂ ਬਾਅਦ ਵਿਰਾਟ ਕੋਹਲੀ ਨੇ ਪ੍ਰਸ਼ੰਸਕਾਂ ਲਈ ਸੋਸ਼ਲ ਮੀਡੀਆ 'ਤੇ ਇਕ ਖਾਸ ਪੋਸਟ ਲਿਖੀ ਹੈ। ਇਸ ਪੋਸਟ 'ਚ ਉਨ੍ਹਾਂ ਨੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ। ਕੋਹਲੀ ਦੀ ਇਹ ਪੋਸਟ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਕੋਹਲੀ ਨੇ ਪ੍ਰਸ਼ੰਸਕਾਂ ਦਾ ਕਿਹਾ ਧੰਨਵਾਦ 

ਭਾਰਤ ਦੇ ਮਹਾਨ ਬੱਲੇਬਾਜ਼ ਵਿਰਾਟ ਕੋਹਲੀ ਨੇ ਸਾਰੇ ਪ੍ਰਸ਼ੰਸਕਾਂ ਦਾ ਧੰਨਵਾਦ ਕੀਤਾ ਹੈ। ਪਾਕਿਸਤਾਨ ਦੇ ਖਿਲਾਫ਼ ਖਾਸ ਜਿੱਤ ਤੋਂ ਬਾਅਦ, ਉਹਨਾਂ ਨੇ ਆਪਣੇ ਅਧਿਕਾਰਤ ਟਵਿੱਟਰ ਅਕਾਉਂਟ ਤੋਂ ਪ੍ਰਸ਼ੰਸਕਾਂ ਲਈ ਇੱਕ ਵਿਸ਼ੇਸ਼ ਸੰਦੇਸ਼ ਲਿਖਿਆ ਕਿ ਇੰਨੀ ਵੱਡੀ ਗਿਣਤੀ ਵਿੱਚ ਆਉਣ ਲਈ ਸਾਡੇ ਸਾਰੇ ਪ੍ਰਸ਼ੰਸਕਾਂ ਦਾ ਧੰਨਵਾਦ। ਇਸ ਪੋਸਟ ਨਾਲ ਹੀ ਕੋਹਲੀ ਨੇ ਇਸ ਮੈਚ ਦੀਆਂ ਕੁਝ ਖਾਸ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਹਨ। ਕੋਹਲੀ ਦਾ ਇਹ ਟਵੀਟ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

ਵਿਰਾਟ ਕੋਹਲੀ ਦੀ ਯਾਦਗਾਰ ਪਾਰੀ

160 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਭਾਰਤੀ ਟੀਮ ਦੀ ਸ਼ੁਰੂਆਤ ਵੀ ਖਰਾਬ ਰਹੀ। ਭਾਰਤੀ ਟੀਮ ਨੇ 31 ਦੌੜਾਂ 'ਤੇ ਚਾਰ ਵਿਕਟਾਂ ਗੁਆ ਦਿੱਤੀਆਂ ਸਨ। ਇੱਥੋਂ ਵਿਰਾਟ ਕੋਹਲੀ ਅਤੇ ਹਾਰਦਿਕ ਪੰਡਯਾ ਨੇ ਸਮਝਦਾਰ ਪਾਰੀਆਂ ਖੇਡੀਆਂ। ਦੋਵਾਂ ਵਿਚਾਲੇ ਪੰਜਵੀਂ ਵਿਕਟ ਲਈ 82 ਗੇਂਦਾਂ 'ਚ 113 ਦੌੜਾਂ ਦੀ ਸਾਂਝੇਦਾਰੀ ਹੋਈ। ਇਹ ਸਾਂਝੇਦਾਰੀ ਭਾਰਤ ਨੂੰ ਜਿੱਤ ਦੀ ਦਹਿਲੀਜ਼ 'ਤੇ ਲੈ ਗਈ।

ਇਸ ਮੈਚ 'ਚ ਕਾਫੀ ਉਤਰਾਅ-ਚੜ੍ਹਾਅ ਦੇਖਣ ਨੂੰ ਮਿਲੇ। ਕਦੇ ਅਜਿਹਾ ਲੱਗਾ ਕਿ ਮੈਚ 'ਤੇ ਪਾਕਿਸਤਾਨ ਦੀ ਟੀਮ ਹਾਵੀ ਹੈ ਤਾਂ ਕਦੇ ਭਾਰਤ ਦਾ ਦਬਦਬਾ। ਆਖਰੀ 8 ਗੇਂਦਾਂ 'ਤੇ ਹਰ ਪਲ ਮਾਹੌਲ ਬਦਲਦਾ ਰਿਹਾ। ਆਖਰੀ ਮੈਚ 'ਚ ਵਿਰਾਟ ਕੋਹਲੀ ਦੀ 53 ਗੇਂਦਾਂ 'ਤੇ 82 ਦੌੜਾਂ ਦੀ ਅਜੇਤੂ ਪਾਰੀ ਕੰਮ ਆਈ ਅਤੇ ਭਾਰਤ ਨੇ ਇਹ ਮੈਚ 4 ਵਿਕਟਾਂ ਨਾਲ ਜਿੱਤ ਲਿਆ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ

PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ

ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਦੇ ਪਰਿਵਾਰ ਨੇ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ ਕੀਤੀAccident| 25 ਸਾਲਾ ਨੌਜਵਾਨ ਨੂੰ PRTC ਨੇ ਦਰੜਿਆSamrala Nihang| ਨਿਹੰਗ ਸਿੰਘਾਂ ਤੇ ਟਰੈਫਿਕ ਪੁਲਿਸ ਮੁਲਾਜ਼ਮਾਂ 'ਚ ਬਹਿਸਕ੍ਰਿਕੇਟ ਦਾ ਵਿਸ਼ਵ ਵਿਜੇਤਾ ਅਰਸ਼ਦੀਪ ਸਿੰਘ ਪਹੁੰਚਿਆ ਆਪਣੇ ਘਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
Weather: ਪੰਜਾਬ 'ਚ ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ ਮੀਂਹ ਨਾਲ ਚੱਲਣਗੀਆਂ ਤੇਜ਼ ਹਵਾਵਾਂ, ਅਲਰਟ ਜਾਰੀ
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
PM ਆਵਾਸ ਯੋਜਨਾ ਦੀ ਪਹਿਲੀ ਕਿਸ਼ਤ ਮਿਲਦਿਆਂ ਹੀ 11 ਔਰਤਾਂ ਹੋਈਆਂ ਬੇਵਫਾ! ਘਰ-ਪਰਿਵਾਰ ਛੱਡ ਕੇ ਪ੍ਰੇਮੀਆਂ ਨਾਲ ਹੋਈਆਂ ਫਰਾਰ
Jagannath Rath Yatra 2024: 53 ਸਾਲਾਂ ਬਾਅਦ ਨਿਕਲੇਗੀ 2 ਦਿਨਾਂ ਦੀ ਰੱਥ ਯਾਤਰਾ, ਰਾਸ਼ਟਰਪਤੀ ਮੁਰਮੂ ਵੀ ਹੋਣਗੇ ਸ਼ਾਮਲ

ਪੰਜਾਬ ਸਰਕਾਰ ਨੂੰ ਜੂਨ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 42 ਫੀਸਦੀ ਵਾਧਾ: ਜਿੰਪਾ

Vegetable Prices: ਮੀਂਹ ਤੋਂ ਸਰਕਾਰ ਨੂੰ ਉਮੀਦ, ਕੀ ਪਵੇਗਾ ਆਲੂ, ਪਿਆਜ਼ ਤੇ ਟਮਾਟਰ ਦੇ ਭਾਅ 'ਤੇ ਅਸਰ?

ਕਿੱਸਾ ਕੁਰਸੀ ਦਾ... ਇੱਕ ਨਾਮੀ ਸਕੂਲ ਵਿੱਚ ਪ੍ਰਿੰਸੀਪਲ ਨਾਲ ਬਦਸਲੂਕੀ, ਕੁੱਟਮਾਰ ਕਰਕੇ ਖੋਹੀ ਕੁਰਸੀ, ਭਾਰੀ ਹੰਗਾਮਾ

Embed widget