ਪੜਚੋਲ ਕਰੋ

IND Vs AUS: ਟਾਸ ਜਿੱਤ ਕੇ ਕੋਹਲੀ ਨੇ ਪਹਿਲਾਂ ਕੀਤਾ ਬੱਲੇਬਾਜ਼ੀ ਕਰਨ ਦਾ ਫੈਸਲਾ

ਡੇ-ਨਾਈਟ ਟੈਸਟ ਫਾਰਮੈਟ ਵਿੱਚ ਆਸਟਰੇਲੀਆ ਸਭ ਤੋਂ ਤਜਰਬੇਕਾਰ ਟੀਮ ਹੈ। ਆਸਟਰੇਲੀਆ ਨੇ ਡੇ-ਨਾਈਟ ਫਾਰਮੈਟ ਵਿੱਚ ਸੱਤ ਟੈਸਟ ਮੈਚ ਖੇਡੇ ਹਨ, ਜਿਨ੍ਹਾਂ ਵਿੱਚੋਂ ਚਾਰ ਐਡੀਲੇਡ ਓਵਲ ਵਿੱਚ ਖੇਡੇ ਗਏ। ਇਸ ਦੇ ਨਾਲ ਹੀ ਭਾਰਤ ਨੇ ਡੇ-ਨਾਈਟ ਫਾਰਮੈਟ ਵਿੱਚ ਹੁਣ ਤਕ ਸਿਰਫ ਇੱਕ ਟੈਸਟ ਮੈਚ ਖੇਡਿਆ ਹੈ। ਇਸ ਦੇ ਨਾਲ ਹੀ ਮੈਚ ਭਾਰਤੀ ਸਮੇਂ ਮੁਤਾਬਕ ਸਵੇਰੇ 9.30 ਵਜੇ ਸ਼ੁਰੂ ਹੋਵੇਗਾ।

ਨਵੀਂ ਦਿੱਲੀ: ਭਾਰਤ ਅਤੇ ਆਸਟਰੇਲੀਆ ਵਿਚਾਲੇ ਟੈਸਟ ਸੀਰੀਜ਼ ਦੀ ਸ਼ੁਰੂਆਤ ਡੇ-ਨਾਈਟ ਟੈਸਟ ਨਾਲ ਹੋਣ ਜਾ ਰਹੀ ਹੈ। ਟੀਮ ਇੰਡੀਆ ਦੇ ਕਪਤਾਨ ਵਿਰਾਟ ਕੋਹਲੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਟੀਮ ਇੰਡੀਆ ਦੀ ਪਲੇਇੰਗ ਇਲੈਵਨ ਹਨ- ਮਯੰਕ ਅਗਰਵਾਲ, ਪ੍ਰਿਥਵੀ ਸ਼ਾ, ਚੇਤੇਸ਼ਵਰ ਪੁਜਾਰਾ, ਵਿਰਾਟ ਕੋਹਲੀ, ਅਜਿੰਕਿਆ ਰਹਾਣੇ, ਹਨੂਮਾ ਵਿਹਾਰੀ, ਰਿਧੀਮਾਨ ਸਾਹਾ, ਆਰ.ਕੇ. ਅਸ਼ਵਿਨ, ਉਮੇਸ਼ ਯਾਦਵ, ਮੁਹੰਮਦ ਸ਼ਮੀ ਤੇ ਜਸਪ੍ਰੀਤ ਬੁਮਰਾਹ। ਟਾਸ ਤੋਂ ਪਹਿਲਾਂ ਪੈਟ ਕਮਿੰਸ ਨੇ ਗ੍ਰੀਨ ਨੂੰ ਬੈਗੀ ਗ੍ਰੀਨ ਕੈਪ ਦਿੱਤੀ। ਟੀਨ ਪੇਨ ਤੇ ਜਸਟਿਨ ਲੈਂਗਰ ਨੇ ਪਹਿਲਾਂ ਹੀ ਗ੍ਰੀਨ ਦੀ ਸ਼ੁਰੂਆਤ ਦਾ ਸੰਕੇਤ ਦਿੱਤਾ ਸੀ। ਸਵਾਲ ਸਿਰਫ ਗ੍ਰੀਨ ਦੀ ਸਹਿਮਤੀ ਬਾਰੇ ਸੀ। ਪਰ ਹੁਣ ਉਹ ਪੂਰੀ ਤਰ੍ਹਾਂ ਤੰਦਰੁਸਤ ਹੈ ਤੇ ਉਹ ਅੱਜ ਆਪਣਾ ਪਹਿਲਾ ਟੈਸਟ ਮੈਚ ਖੇਡੇਗਾ। ਦੱਸ ਦਈਏ ਕਿ ਡੇ-ਨਾਈਟ ਟੈਸਟ ਫਾਰਮੈਟ ਵਿਚ ਆਸਟਰੇਲੀਆ ਸਭ ਤੋਂ ਤਜਰਬੇਕਾਰ ਟੀਮ ਹੈ। ਆਸਟਰੇਲੀਆ ਨੇ ਡੇ-ਨਾਈਟ ਫਾਰਮੈਟ ਵਿੱਚ ਸੱਤ ਟੈਸਟ ਮੈਚ ਖੇਡੇ, ਜਿਨ੍ਹਾਂ ਚੋਂ ਚਾਰ ਐਡੀਲੇਡ ਓਵਲ ਵਿੱਚ ਖੇਡੇ ਗਏ। ਇਸ ਦੇ ਨਾਲ ਹੀ ਭਾਰਤ ਨੇ ਡੇ-ਨਾਈਟ ਫਾਰਮੈਟ ਵਿੱਚ ਹੁਣ ਤਕ ਸਿਰਫ ਇੱਕ ਟੈਸਟ ਮੈਚ ਖੇਡਿਆ। ਭਾਰਤ ਨੇ ਇਹ ਮੈਚ ਪਿਛਲੇ ਸਾਲ ਬੰਗਲਾਦੇਸ਼ ਖ਼ਿਲਾਫ਼ ਈਡਨ ਗਾਰਡਨ ਵਿਖੇ ਖੇਡਿਆ ਸੀ। ਗੰਨਾ ਕਿਸਾਨਾਂ ਨੂੰ 3500 ਕਰੋੜ ਦੇ ਪੈਕੇਜ 'ਤੇ ਬੋਲੇ ​​ਕਿਸਾਨ, ਕਿਹਾ ਫੈਸਲਾ ਚੰਗਾ ਹੈ ਪਰ ਮਾਲਕਾਂ ਨੂੰ ਮਿਲੀ ਅਸਲ ਰਾਹਤ! ਭਾਰਤ ਨੇ ਪ੍ਰਿਥਵੀ ਸ਼ਾਅ ਨੂੰ ਚੁਣਿਆ ਭਾਰਤ ਨੇ ਆਪਣੀ ਪਲੇਇੰਗ-11 ਦਾ ਐਲਾਨ ਕੀਤਾ। ਇਸ ਬਾਰੇ ਇੱਕ ਸ਼ੰਕਾ ਸੀ ਕਿ ਮਯੰਕ ਅਗਰਵਾਲ ਨਾਲ ਪਾਰੀ ਦੀ ਸ਼ੁਰੂਆਤ ਕੌਣ ਕਰੇਗਾ ਅਤੇ ਟੀਮ ਪ੍ਰਬੰਧਨ ਨੇ ਇਸ ਲਈ ਪ੍ਰਿਥਵੀ ਸ਼ਾ ਨੂੰ ਚੁਣਿਆ। ਸ਼ਾਅ, ਹਾਲਾਂਕਿ, ਦੋਵੇਂ ਅਭਿਆਸ ਮੈਚਾਂ ਵਿੱਚ ਅਸਫਲ ਰਿਹਾ ਅਤੇ ਚਾਰ ਪਾਰੀਆਂ ਵਿੱਚ ਸਿਰਫ 62 ਦੌੜਾਂ ਹੀ ਬਣਾ ਸਕਿਆ। ਉਹ ਇਸ ਸਾਲ ਦੇ ਸ਼ੁਰੂ ਵਿਚ ਨਿਊਜ਼ੀਲੈਂਡ ਵਿਚ ਦੌੜਾਂ ਵੀ ਨਹੀਂ ਬਣਾ ਸਕਿਆ ਤੇ ਉਸ ਨੇ ਸਿਰਫ ਇੱਕ ਅਰਧ ਸੈਂਕੜਾ ਬਣਾਇਆ ਸੀ। ਵਿਕਟਕੀਪਰ ਬਾਰੇ ਵੀ ਚਰਚਾ ਹੋਈ ਅਤੇ ਰਿਧੀਮਾਨ ਸਾਹਾ ਦਾ ਤਜਰਬਾ ਇੱਥੇ ਰਿਸ਼ਭ ਪੰਤ 'ਤੇ ਭਾਰੀ ਪਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
ਬੁਮਰਾਹ ਨੂੰ ਵਾਪਸੀ ਲਈ ਕਿੰਨਾ ਸਮਾਂ ਲੱਗੇਗਾ? ਸ਼੍ਰੀਲੰਕਾ ਦੌਰੇ ਤੋਂ ਹੋ ਗਿਆ ਸੀ ਬਾਹਰ ।
ਬੁਮਰਾਹ ਨੂੰ ਵਾਪਸੀ ਲਈ ਕਿੰਨਾ ਸਮਾਂ ਲੱਗੇਗਾ? ਸ਼੍ਰੀਲੰਕਾ ਦੌਰੇ ਤੋਂ ਹੋ ਗਿਆ ਸੀ ਬਾਹਰ ।
ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਟੀਮ ਵਿੱਚ ਜਗ੍ਹਾ ਨਾ ਮਿਲਣ 'ਤੇ 17 ਸਾਲਾ ਕ੍ਰਿਕਟਰ ਨੇ ਕੀਤੀ ਖੁਦਕੁਸ਼ੀ, ਮਹਾਰਾਸ਼ਟਰ ਵਿੱਚ ਵਾਪਰੀ ਘਟਨਾ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ
ਰਹਾਣੇ ਦੇ ਸੰਨਿਆਸ ਮਗਰੋਂ ਰੋਹਿਤ ਸ਼ਰਮਾ ਨੇ ਦਿੱਤੀ ਵਧਾਈ, ਕਿਹਾ- ਨਵੇਂ ਸਫ਼ਰ ਲਈ ਸ਼ੁਭਕਾਮਨਾਵਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget