ਪੜਚੋਲ ਕਰੋ

WTC ਫਾਈਨਲ 'ਚ ਹਾਰ ਤੋਂ ਬਾਅਦ ਕੋਚ ਰਾਹੁਲ ਦ੍ਰਾਵਿੜ ਨੂੰ ਮਿਲੀ BCCI ਤੋਂ ਚੇਤਾਵਨੀ, ਬਾਲਿੰਗ ਅਤੇ ਬੈਟਿੰਗ ‘ਤੇ ਲਿਆ ਜਾ ਸਕਦਾ ਵੱਡਾ ਫੈਸਲਾ

WTC Final: ਭਾਰਤੀ ਟੀਮ ਦਾ ਸਪੋਰਟ ਸਟਾਫ ਇੱਕ ਵਾਰ ਫਿਰ ਆਲੋਚਨਾ ਦਾ ਸ਼ਿਕਾਰ ਹੋ ਰਿਹਾ ਹੈ। BCCI ਵਨਡੇ ਵਿਸ਼ਵ ਕੱਪ 2023 ਤੋਂ ਪਹਿਲਾਂ ਟੀਮ ਦੇ ਸਪੋਰਟ ਸਟਾਫ ਕੁਝ ਵੱਡੇ ਬਦਲਾਅ ਕਰਨ ਦਾ ਫੈਸਲਾ ਕਰ ਸਕਦਾ ਹੈ।

BCCI Sends Warning To Indian Team Support Staff: ਸਾਲ 2013 ਵਿੱਚ ਆਖਰੀ ਵਾਰ ਆਈਸੀਸੀ ਟਰਾਫੀ ਜਿੱਤਣ ਵਾਲੀ ਭਾਰਤੀ ਟੀਮ ਆਈਸੀਸੀ ਟੂਰਨਾਮੈਂਟ ਵਿੱਚ ਫਾਈਨਲ ਵਿੱਚ ਪੁੱਜਣ ਵਿੱਚ ਕਾਮਯਾਬ ਰਹੀ ਪਰ ਹੁਣ ਤੱਕ ਜੇਤੂ ਬਣਨ ਵਿੱਚ ਕਾਮਯਾਬ ਨਹੀਂ ਹੋ ਸਕੀ। ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਫਾਈਨਲ ਮੈਚ 'ਚ ਹਾਰ ਤੋਂ ਬਾਅਦ ਭਾਰਤੀ ਟੀਮ ਦੇ ਖਿਡਾਰੀਆਂ ਦੇ ਨਾਲ-ਨਾਲ ਟੀਮ ਦੇ ਸਪੋਰਟ ਸਟਾਫ ਦੀ ਵੀ ਆਲੋਚਨਾ ਹੋ ਰਹੀ ਹੈ। ਇਸ ਦੇ ਨਾਲ ਹੀ ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਨੇ ਹੁਣ ਡਬਲਯੂਟੀਸੀ ਫਾਈਨਲ ਵਿੱਚ ਹਾਰ ਤੋਂ ਬਾਅਦ ਟੀਮ ਦੇ ਸਪੋਰਟ ਸਟਾਫ ਨੂੰ ਚੇਤਾਵਨੀ ਭੇਜੀ ਹੈ।

ਭਾਰਤੀ ਟੀਮ ਦੇ ਡਬਲਯੂਟੀਸੀ ਫਾਈਨਲ ਵਿੱਚ ਪ੍ਰਦਰਸ਼ਨ ਤੋਂ ਬਾਅਦ ਇਨਸਾਈਡ ਸਪੋਰਟਸ ਵਿੱਚ ਪ੍ਰਕਾਸ਼ਿਤ ਬੀਸੀਸੀਆਈ Official ਦੇ ਬਿਆਨ ਦੇ ਅਨੁਸਾਰ ਵਨਡੇ ਵਰਲਡ 2023 ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਬੱਲੇਬਾਜ਼ੀ ਕੋਚ ਵਿਕਰਮ ਰਾਠੌਰ ਅਤੇ ਗੇਂਦਬਾਜ਼ੀ ਕੋਚ ਪਾਰਸ ਮਹਾਮਬਰੇ ਦੀ ਪੌਜੀਸ਼ਨ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ: WTC Final 2023: ਰਵੀ ਸ਼ਾਸਤਰੀ ਨੇ ਭਾਰਤੀ ਖਿਡਾਰੀਆਂ ਨੂੰ ਕਿਹਾ, ਜੇਕਰ WTC ਫਾਈਨਲ ਵਰਗੇ ਮੈਚ ਦੀ ਤਿਆਰੀ ਕਰਨੀ ਹੈ ਤਾਂ IPL...

ਬੀਸੀਸੀਆਈ Official ਨੇ ਕਿਹਾ ਕਿ ਇਹ ਸਭ ਕੁਝ ਇੰਨਾ ਆਸਾਨ ਨਹੀਂ ਹੈ। ਅਸੀਂ ਇਹ ਨਹੀਂ ਕਹਿ ਸਕਦੇ ਕਿ ਸਾਰੀਆਂ ਚੀਜ਼ਾਂ ਠੀਕ ਨਹੀਂ ਸਨ। ਅਸੀਂ ਭਾਰਤ ਵਿੱਚ ਜਿੱਤਣ ਵਿੱਚ ਕਾਮਯਾਬ ਰਹੇ। ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਵਿੱਚ ਪਹੁੰਚਣਾ ਕੋਈ ਮਜ਼ਾਕ ਨਹੀਂ ਹੈ। ਪਰ ਵਿਦੇਸ਼ੀ ਦੌਰਿਆਂ 'ਤੇ ਸਾਡਾ ਪ੍ਰਦਰਸ਼ਨ ਉਮੀਦ ਮੁਤਾਬਕ ਨਹੀਂ ਰਿਹਾ। ਇਸ ਦੌਰਾਨ ਸਾਨੂੰ ਵਨਡੇ ਵਿਸ਼ਵ ਕੱਪ ਨੂੰ ਵੀ ਧਿਆਨ 'ਚ ਰੱਖਣਾ ਚਾਹੀਦਾ ਹੈ, ਜਿਸ ਨੂੰ ਹੁਣ ਸਿਰਫ 4 ਮਹੀਨੇ ਬਚੇ ਹਨ। ਅਸੀਂ ਬਿਨਾਂ ਸੋਚੇ-ਸਮਝੇ ਪ੍ਰਤੀਕਿਰਿਆ ਨਹੀਂ ਦੇ ਸਕਦੇ ਪਰ ਇੱਕ ਵਾਰ ਅੰਦਰੂਨੀ ਚਰਚਾ ਜ਼ਰੂਰ ਹੋਵੇਗੀ।

ਰਾਹੁਲ ਦ੍ਰਾਵਿੜ ਦੀ ਪੌਜੀਸ਼ਨ ਨੂੰ ਲੈ ਕੇ ਹੋਵੇਗੀ ਚਰਚਾ

ਟੀਮ ਇੰਡੀਆ ਦੇ ਮੁੱਖ ਕੋਚ ਰਾਹੁਲ ਦ੍ਰਾਵਿੜ ਦੇ ਅਹੁਦੇ ਦੀ ਗੱਲ ਕਰੀਏ ਤਾਂ ਉਹ 2023 ਵਨਡੇ ਵਿਸ਼ਵ ਕੱਪ ਤੱਕ ਇਸ ਜ਼ਿੰਮੇਵਾਰੀ ਨੂੰ ਨਿਭਾਉਂਦੇ ਨਜ਼ਰ ਆਉਣਗੇ। ਏਸ਼ੀਆ ਕੱਪ, ਟੀ-20 ਵਿਸ਼ਵ ਕੱਪ ਅਤੇ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ 'ਚ ਹਾਰ ਤੋਂ ਬਾਅਦ ਵੀ ਬੋਰਡ ਨੂੰ ਉਨ੍ਹਾਂ 'ਤੇ ਭਰੋਸਾ ਹੈ। ਵਨਡੇ ਵਿਸ਼ਵ ਕੱਪ ਵਿੱਚ ਉਸ ਦੇ ਪ੍ਰਦਰਸ਼ਨ ਦੇ ਆਧਾਰ ’ਤੇ ਦ੍ਰਾਵਿੜ ਦੀ ਸਥਿਤੀ ਬਾਰੇ ਹੋਰ ਚਰਚਾ ਕੀਤੀ ਜਾਵੇਗੀ।

ਇਹ ਵੀ ਪੜ੍ਹੋ: CSK ਦੇ ਤੇਜ਼ ਗੇਂਦਬਾਜ਼ ਤੁਸ਼ਾਰ ਦੇਸ਼ਪਾਂਡੇ ਨੇ ਰਚਾਇਆ ਵਿਆਹ, ਜਾਣੋ ਕੌਣ ਹੈ ਪਤਨੀ Nabha Gaddamwar ?

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Barnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆHoshiarpur News | ਹੁਸ਼ਿਆਰਪੁਰ ਦੀ ਮਸ਼ਹੂਰ 150 ਸਾਲ ਪੁਰਾਣੀ ਚਰਚ 'ਚ ਚੋਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget