ਪੜਚੋਲ ਕਰੋ

ਅਜਿੰਕੀਆ ਰਹਾਣੇ ਨੂੰ ਪਿੰਕ ਬਾਲ ਨਾਲ ਸੌਂਦੇ ਦੀ ਤਸਵੀਰ ਵੇਖ ਕੋਹਲੀ-ਧਵਨ ਨੇ ਉਡਾਇਆ ਖੂਬ ਮਜ਼ਾਕ

ਭਾਰਤੀ ਟੈਸਟ ਕ੍ਰਿਕਟ ਟੀਮ ਦੇ ਉਪ ਕਪਤਾਨ ਅਜਿੰਕਿਆ ਰਹਾਣੇ ਨੂੰ ਸੋਮਵਾਰ ਦੀ ਰਾਤ ਉਸ ਦੇ ਕਪਤਾਨ ਵਿਰਾਟ ਕੋਹਲੀ ਤੇ ਟੀਮ ਦੇ ਸਾਥੀ ਸ਼ਿਖਰ ਧਵਨ ਨੇ ਇੱਕ ਤਸਵੀਰ ਪੋਸਟ ਕਰਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਖੂਬ ਟ੍ਰੋਲ ਕੀਤਾ।

ਨਵੀਂ ਦਿੱਲੀ: ਭਾਰਤੀ ਟੈਸਟ ਕ੍ਰਿਕਟ ਟੀਮ ਦੇ ਉਪ ਕਪਤਾਨ ਅਜਿੰਕਿਆ ਰਹਾਣੇ ਨੂੰ ਸੋਮਵਾਰ ਦੀ ਰਾਤ ਉਸ ਦੇ ਕਪਤਾਨ ਵਿਰਾਟ ਕੋਹਲੀ ਤੇ ਟੀਮ ਦੇ ਸਾਥੀ ਸ਼ਿਖਰ ਧਵਨ ਨੇ ਇੱਕ ਤਸਵੀਰ ਪੋਸਟ ਕਰਨ ਤੋਂ ਬਾਅਦ ਸੋਸ਼ਲ ਮੀਡੀਆ 'ਤੇ ਖੂਬ ਟ੍ਰੋਲ ਕੀਤਾ। ਰਹਾਣੇ ਨੇ ਕੋਲਕਾਤਾ 'ਚ ਹੋਣ ਵਾਲੇ ਡੇਅ-ਨਾਈਟ ਟੈਸਟ ਬਾਰੇ ਸੁਪਨਾ ਦੇਖਿਆ ਸੀ। ਇੰਡੀਆਨ ਟੀਮ ਇਤਿਹਾਸਕ ਗੁਲਾਬੀ ਬਾਲ ਨਾਲ ਈਡਨ ਗਾਰਡਨ ਸਟੇਡੀਅਮ 'ਚ ਬੰਗਲਾਦੇਸ਼ ਖ਼ਿਲਾਫ਼ 22-26 ਨਵੰਬਰ ਤੱਕ ਖੇਡੇ ਜਾਣ ਵਾਲੇ ਡੇਅ-ਨਾਈਟ ਟੈਸਟ ਲਈ ਤਿਆਰ ਹੈ। ਦੋਵੇਂ ਟੀਮਾਂ ਇਤਿਹਾਸ 'ਚ ਪਹਿਲੀ ਵਾਰ ਡੇਅ-ਨਾਈਟ ਟੈਸਟ ਮੈਚ ਖੇਡਣਗੀਆਂ। ਭਾਰਤ ਨੇ ਇੰਦੌਰ 'ਚ ਪਹਿਲਾ ਮੈਚ ਇੱਕ ਪਾਰੀ ਤੇ 130 ਦੌੜਾਂ ਨਾਲ ਜਿੱਤ ਲਿਆ ਹੈ।
View this post on Instagram
 
Already dreaming about the historic pink ball test 😊

A post shared by Ajinkya Rahane (@ajinkyarahane) on

ਰਹਾਣੇ ਨੇ ਸੋਸ਼ਲ ਮੀਡੀਆ 'ਤੇ ਪੋਸਟ ਸ਼ੇਅਰ ਕੀਤੀ ਜਿਸ 'ਚ ਉਹ ਗੁਲਾਬੀ ਗੇਂਦ ਨਾਲ ਸੌਂਦਾ ਦਿਖਾਈ ਦੇ ਰਿਹਾ ਹੈ। ਰਹਾਣੇ ਨੇ ਕੈਪਸ਼ਨ 'ਚ ਲਿਖਿਆ "ਇਤਿਹਾਸਕ ਗੁਲਾਬੀ ਗੇਂਦ ਨਾਲ ਟੈਸਟ ਬਾਰੇ ਪਹਿਲਾਂ ਹੀ ਸੁਪਨੇ ਦੇਖ ਰਿਹਾ ਹਾਂ।" ਇਸ ਪੋਸਟ ਤੋਂ ਬਾਅਦ ਵਿਰਾਟ ਕੋਹਲੀ ਤੇ ਸ਼ਿਖਰ ਧਵਨ ਨੂੰ ਰਹਾਣੇ ਨੂੰ ਟ੍ਰੋਲ ਕਰਨ ਦਾ ਮੌਕਾ ਮਿਲਿਆ। ਇਸ 'ਤੇ ਪ੍ਰਤੀਕ੍ਰਿਆ ਦਿੰਦੇ ਹੋਏ ਕੋਹਲੀ ਨੇ ਲਿਖਿਆ, "ਨਾਇਸ ਪੋਜ਼ ਜਿੰਕਸੀ", ਜਦੋਂ ਕਿ ਧਵਨ ਨੇ ਲਿਖਿਆ, "ਸੁਪਨੇ 'ਚ ਤਸਵੀਰ ਕਲਿਕ ਹੋ ਗਈ।"

ਟਾਪ ਹੈਡਲਾਈਨ

ਕਿਹੜੀ ਟੀਮ ਨੇ ਟੀ-20 ਵਿੱਚ ਸਭ ਤੋਂ ਵੱਧ ਛੱਕੇ ਮਾਰੇ ਹਨ? ਕੀ ਵੈਭਵ ਸੂਰਿਆਵੰਸ਼ੀ ਦੇ ਆਉਣ ਨਾਲ ਭਾਰਤ ਨੂੰ ਇਹ ਰਿਕਾਰਡ ਤੋੜਨ ਵਿੱਚ ਮਦਦ ਮਿਲੇਗੀ?
ਕਿਹੜੀ ਟੀਮ ਨੇ ਟੀ-20 ਵਿੱਚ ਸਭ ਤੋਂ ਵੱਧ ਛੱਕੇ ਮਾਰੇ ਹਨ? ਕੀ ਵੈਭਵ ਸੂਰਿਆਵੰਸ਼ੀ ਦੇ ਆਉਣ ਨਾਲ ਭਾਰਤ ਨੂੰ ਇਹ ਰਿਕਾਰਡ ਤੋੜਨ ਵਿੱਚ ਮਦਦ ਮਿਲੇਗੀ?
ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ
ਜੋਸ ਬਟਲਰ ਨੇ ਇੱਕ ਵੱਡਾ ਮੀਲ ਪੱਥਰ ਹਾਸਲ ਕੀਤਾ, ਕ੍ਰਿਸ ਗੇਲ ਦਾ ਰਿਕਾਰਡ ਤੋੜਿਆ
6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ
6,6,6,6,4,4,4,4... ਵੈਭਵ ਸੂਰਿਆਵੰਸ਼ੀ ਨੇ ਪਹਿਲੀ ਅੰਤਰਰਾਸ਼ਟਰੀ ਅਰਧ ਸੈਂਕੜਾ ਲਗਾ ਕੇ ਵਿਸ਼ਵ ਰਿਕਾਰਡ ਬਣਾਇਆ; ਸਾਰਿਆਂ ਨੂੰ ਪਿੱਛੇ ਛੱਡ ਦਿੱਤਾ
ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ
ਅਸ਼ੋਕ ਸ਼ਰਮਾ ਕੌਣ ਹੈ? ਉਸਨੇ ZIM ਦੇ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ; ਇਸ ਡਰਾਉਣੇ ਗੇਂਦਬਾਜ਼ ਦੀ ਭਾਵੁਕ ਕਹਾਣੀ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Government Big Decision: ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
ਪਿਆਕੜਾ ਨੂੰ ਵੱਡਾ ਝਟਕਾ, ਸ਼ਰਾਬ ਦੇ ਠੇਕਿਆਂ ਨੂੰ ਬੰਦ ਕਰਨ ਦਾ ਬਦਲਿਆ ਸਮਾਂ, ਹੁਣ ਰਾਤ 10 ਵਜੇਂ ਤੱਕ ਨਹੀਂ ਖੁੱਲ੍ਹੇ ਰਹਿਣਗੇ ਠੇਕੇ; ਜਾਣੋ ਨਵਾਂ ਟਾਈਮ...
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
US Students Visa Rules: ਅਮਰੀਕਾ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ! 15 ਤਰੀਕ ਤੋਂ ਬਦਲਣਗੇ ਆਹ ਨਿਯਮ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
Petrol and Diesel: ਵੱਧ ਜਾਂ ਘੱਟ? ਕਿੰਨੀਆਂ ਹਨ ਤੁਹਾਡੇ ਸ਼ਹਿਰ 'ਚ ਕੀਮਤਾਂ; ਜਾਣ ਲਓ ਅੱਜ ਦੇ ਰੇਟ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਸਬ-ਇੰਸਪੈਕਟਰ Suspend, ਮਹਿਲਾ ਇੰਸਪੈਕਟਰ ਨੇ ਲਾਏ ਗੰਭੀਰ ਦੋਸ਼; ਜਾਣੋ ਪੂਰਾ ਮਾਮਲਾ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਲੁਧਿਆਣਾ ਖਾਣਾ ਖਾ ਕੇ ਪਰਤ ਰਹੇ ਬਜ਼ੁਰਗ ਨੂੰ ਬੋਲੈਰੋ ਨੇ ਦਰੜਿਆ, ਇਲਾਜ ਦੇ ਦੌਰਾਨ ਹੋਈ ਮੌਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
ਪੰਜਾਬ-ਚੰਡੀਗੜ੍ਹ 'ਚ ਤਿੰਨ ਦਿਨ ਭਾਰੀ ਮੀਂਹ ਦਾ ਅਲਰਟ, ਪਠਾਨਕੋਟ-ਜਲੰਧਰ 'ਚ ਪੈ ਰਿਹਾ ਮੀਂਹ; ਮਿਲੀ ਕੜਾਕੇ ਦੀ ਗਰਮੀ ਤੋਂ ਮਿਲੀ ਰਾਹਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
NEET Paper Leak ਮਾਮਲੇ 'ਚ ਸਰਕਾਰ ਦਾ ਵੱਡਾ ਐਕਸ਼ਨ, NTA ਨੇ 47 ਅਧਿਕਾਰੀ ਕੀਤੇ ਬਰਖਾਸਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 25 ਜੁਲਾਈ 2026
Embed widget