ਪੜਚੋਲ ਕਰੋ

Ajinkya Rahane: ਅਜਿੰਕਿਆ ਰਹਾਣੇ ਨੇ ਆਪਣੇ ਅਚਾਨਕ ਲ਼ਏ ਫੈਸਲੇ ਤੋਂ ਕੀਤਾ ਹੈਰਾਨ, ਇਸ ਅਹਿਮ ਟੂਰਨਾਮੈਂਟ ਤੋਂ ਨਾਂ ਲਿਆ ਵਾਪਸ

Indian Team: ਭਾਰਤੀ ਟੀਮ ਦੇ ਤਜ਼ਰਬੇਕਾਰ ਖਿਡਾਰੀ ਅਜਿੰਕਿਆ ਰਹਾਣੇ ਨੇ ਵੈਸਟਇੰਡੀਜ਼ ਦੌਰੇ ਤੋਂ ਵਾਪਸੀ ਤੋਂ ਬਾਅਦ ਕੁਝ ਸਮੇਂ ਲਈ ਕ੍ਰਿਕਟ ਤੋਂ ਬ੍ਰੇਕ ਲੈਣ ਦਾ ਫੈਸਲਾ ਕੀਤਾ ਹੈ।

Ajinkya Rahane County Cricket: ਭਾਰਤੀ ਟੈਸਟ ਟੀਮ 'ਚ ਲੰਮੇਂ ਸਮੇਂ ਤੋਂ ਬਾਅਦ ਵਾਪਸੀ ਕਰਨ ਵਾਲੇ ਅਜਿੰਕਿਆ ਰਹਾਣੇ ਨੇ ਹੁਣ ਆਪਣੇ ਇਕ ਫੈਸਲੇ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਹੈ। ਰਹਾਣੇ ਨੇ ਵਿਸ਼ਵ ਟੈਸਟ ਚੈਂਪੀਅਨਸ਼ਿਪ (WTC) ਫਾਈਨਲ 'ਚ ਲਗਭਗ 18 ਮਹੀਨਿਆਂ ਬਾਅਦ ਟੀਮ ਇੰਡੀਆ 'ਚ ਵਾਪਸੀ ਕੀਤੀ

। ਉਨ੍ਹਾਂ ਨੇ ਇਸ ਮੈਚ ਦੀਆਂ ਦੋਵੇਂ ਪਾਰੀਆਂ ਵਿੱਚ ਚੰਗਾ ਪ੍ਰਦਰਸ਼ਨ ਕੀਤਾ। ਹਾਲਾਂਕਿ ਭਾਰਤੀ ਟੀਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਤੋਂ ਬਾਅਦ ਵੈਸਟਇੰਡੀਜ਼ ਦੌਰੇ 'ਤੇ 2 ਮੈਚਾਂ ਦੀ ਟੈਸਟ ਸੀਰੀਜ਼ 'ਚ ਰਹਾਣੇ ਕੁਝ ਖਾਸ ਨਹੀਂ ਕਰ ਸਕੇ।

ਅਜਿੰਕਆ ਰਹਾਣੇ ਨੇ ਵੈਸਟਇੰਡੀਜ਼ ਦੌਰੇ ਤੋਂ ਵਾਪਸੀ ਤੋਂ ਬਾਅਦ ਹੁਣ ਵਨਡੇ ਟੂਰਨਾਮੈਂਟ 'ਚ ਇੰਗਲੈਂਡ ਦੇ ਕਾਊਂਟੀ ਕਲੱਬ ਲੀਸੇਸਟਰਸ਼ਾਇਰ ਦੇ ਲਈ ਖੇਡਣ ਲਈ ਵਨਡੇ ਟੂਰਨਾਮੈਂਟ ਵਿੱਚ ਮਨ੍ਹਾ ਕਰ ਦਿੱਤਾ ਹੈ। ਉਨ੍ਹਾਂ ਨੇ ਕਲੱਬ ਨੂੰ ਆਪਣੇ ਫੈਸਲੇ ਬਾਰੇ ਦੱਸਿਆ ਹੈ, ਜਿਸ 'ਚ ਰਹਾਣੇ ਨੇ ਕ੍ਰਿਕਟ ਤੋਂ ਛੋਟਾ ਜਿਹਾ ਬ੍ਰੇਕ ਲੈਣ ਦੀ ਗੱਲ ਕੀਤੀ ਹੈ।

ਇੰਗਲੈਂਡ ਦਾ ਘਰੇਲੂ 50 ਓਵਰਾਂ ਦਾ ਟੂਰਨਾਮੈਂਟ ਅਗਸਤ ਵਿੱਚ ਸ਼ੁਰੂ ਹੋਵੇਗਾ ਅਤੇ ਸਤੰਬਰ ਤੱਕ ਚੱਲੇਗਾ। ਰਾਇਲ ਲੰਡਨ ਵਨ-ਡੇ ਕੱਪ ਟੂਰਨਾਮੈਂਟ 'ਚ ਲੀਸੇਸਟਰਸ਼ਾਇਰ ਦੀ ਟੀਮ ਨੇ 5 ਅਗਸਤ ਨੂੰ ਗਰੁੱਪ-ਬੀ 'ਚ ਕੈਂਟ ਟੀਮ ਖਿਲਾਫ ਆਪਣਾ ਪਹਿਲਾ ਮੈਚ ਖੇਡਣਾ ਹੈ। ਰਹਾਣੇ ਦੇ ਇਸ ਬ੍ਰੇਕ ਨੂੰ ਲੈ ਕੇ ਕਲੱਬ ਵਲੋਂ ਇਕ ਬਿਆਨ ਵੀ ਜਾਰੀ ਕੀਤਾ ਗਿਆ ਹੈ।

ਇਹ ਵੀ ਪੜ੍ਹੋ: Ishan Kishan: ਆਖਰ ਛਾਅ ਗਏ ਈਸ਼ਾਨ ਕਿਸ਼ਨ, ਵਿਸ਼ਵ ਕੱਪ ਲਈ ਟੀਮ 'ਚ ਜਗ੍ਹਾ ਪੱਕੀ? ਕੇਐਲ ਰਾਹੁਲ ਦੀ ਵਧੀ ਮੁਸੀਬਤ

ਅਸੀਂ ਰਹਾਣੇ ਦੇ ਇਸ ਫੈਸਲੇ ਦਾ ਸਨਮਾਨ ਕਰਦੇ ਹਾਂ

ਅਜਿੰਕਿਆ ਰਹਾਣੇ ਦੇ ਇਸ ਫੈਸਲੇ ਨੂੰ ਲੈ ਕੇ ਲੀਸੇਸਟਰਸ਼ਾਇਰ ਕਲੱਬ ਵੱਲੋਂ ਇੱਕ ਬਿਆਨ ਜਾਰੀ ਕੀਤਾ ਗਿਆ ਹੈ। ਇਸ 'ਚ ਕਲੱਬ ਦੇ ਡਾਇਰੈਕਟਰ ਨੇ ਕਿਹਾ ਕਿ ਅਸੀਂ ਰਹਾਣੇ ਦੀ ਸਥਿਤੀ ਨੂੰ ਸਮਝਦੇ ਹਾਂ ਅਤੇ ਪਿਛਲੇ ਕੁਝ ਮਹੀਨਿਆਂ 'ਚ ਉਨ੍ਹਾਂ ਦਾ ਸ਼ਡਿਊਲ ਕਾਫੀ ਵਿਅਸਤ ਰਿਹਾ ਹੈ। ਅਸੀਂ ਉਨ੍ਹਾਂ ਦਾ ਪਰਿਵਾਰ ਦੇ ਨਾਲ ਸਮਾਂ ਬਿਤਾਉਣ ਦੇ ਫੈਸਲੇ ਦਾ ਪੂਰੀ ਤਰ੍ਹਾਂ ਸਨਮਾਨ ਕਰਦੇ ਹਾਂ। ਰਹਾਣੇ ਦੀ ਥਾਂ ‘ਤੇ ਕਲੱਬ ਨੇ ਆਉਣ ਵਾਲੇ ਟੂਰਨਾਮੈਂਟ ਦੇ ਲਈ ਆਸਟ੍ਰੇਲੀਆਈ ਖਿਡਾਰੀ ਪੀਟਰ ਹੈਂਡਸਕਾਮਬ ਨੂੰ ਆਪਣੀ ਟੀਮ ਦਾ ਹਿੱਸਾ ਬਣਾਇਆ ਹੈ।

ਇਹ ਵੀ ਪੜ੍ਹੋ: Punjab News: ਖਿਡਾਰੀਆਂ ਨੂੰ ਤਿਆਰੀ ਲਈ ਮਿਲੇਗੀ 15 ਲੱਖ ਦੀ ਵਿੱਤੀ ਮਦਦ, ਤਮਗਾ ਜਿੱਤਣ 'ਤੇ ਸਰਕਾਰੀ ਨੌਕਰੀ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget