ਪੜਚੋਲ ਕਰੋ

Asia Cup 2023: ਕੀ ਸ਼ਿਖਰ ਧਵਨ ਦਾ ਅੰਤਰਰਾਸ਼ਟਰੀ ਕਰੀਅਰ ਹੋ ਗਿਆ ਖਤਮ ? ਮੁੱਖ ਚੋਣਕਾਰ ਅਜੀਤ ਅਗਰਕਰ ਨੇ ਦਿੱਤਾ ਜਵਾਬ

Ajit Agarkar On Shikhar Dhawan: ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਟੀਮ 'ਚ ਸ਼ਿਖਰ ਧਵਨ ਨੂੰ ਜਗ੍ਹਾ ਨਹੀਂ ਮਿਲੀ ਹੈ। ਏਸ਼ੀਆ ਕੱਪ ਲਈ ਟੀਮ ਇੰਡੀਆ ਕੋਲ ਸਲਾਮੀ ਬੱਲੇਬਾਜ਼ ਵਜੋਂ ਰੋਹਿਤ ਸ਼ਰਮਾ, ਸ਼ੁਭਮਨ ਗਿੱਲ

Ajit Agarkar On Shikhar Dhawan: ਏਸ਼ੀਆ ਕੱਪ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਟੀਮ 'ਚ ਸ਼ਿਖਰ ਧਵਨ ਨੂੰ ਜਗ੍ਹਾ ਨਹੀਂ ਮਿਲੀ ਹੈ। ਏਸ਼ੀਆ ਕੱਪ ਲਈ ਟੀਮ ਇੰਡੀਆ ਕੋਲ ਸਲਾਮੀ ਬੱਲੇਬਾਜ਼ ਵਜੋਂ ਰੋਹਿਤ ਸ਼ਰਮਾ, ਸ਼ੁਭਮਨ ਗਿੱਲ ਅਤੇ ਈਸ਼ਾਨ ਕਿਸ਼ਨ ਵਰਗੇ ਖਿਡਾਰੀ ਹਨ। ਏਸ਼ੀਆ ਕੱਪ ਟੀਮ 'ਚ ਜਗ੍ਹਾ ਨਾ ਮਿਲਣ ਤੋਂ ਬਾਅਦ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਹਿ ਰਹੇ ਹਨ ਕਿ ਸ਼ਿਖਰ ਧਵਨ ਦਾ ਅੰਤਰਰਾਸ਼ਟਰੀ ਕਰੀਅਰ ਖਤਮ ਹੋ ਗਿਆ ਹੈ। ਪਰ ਕੀ ਸ਼ਿਖਰ ਧਵਨ ਦਾ ਅੰਤਰਰਾਸ਼ਟਰੀ ਕਰੀਅਰ ਸੱਚਮੁੱਚ ਖਤਮ ਹੋ ਗਿਆ ਹੈ? ਬੀਸੀਸੀਆਈ ਦੇ ਮੁੱਖ ਚੋਣਕਾਰ ਅਜੀਤ ਅਗਰਕਰ ਨੇ ਇਸ ਸਵਾਲ ਦਾ ਜਵਾਬ ਦਿੱਤਾ ਹੈ।

BCCI ਦੇ ਮੁੱਖ ਚੋਣਕਾਰ ਅਜੀਤ ਅਗਰਕਰ ਨੇ ਸ਼ਿਖਰ ਧਵਨ ਬਾਰੇ ਕੀ ਕਿਹਾ?

ਏਸ਼ੀਆ ਕੱਪ ਟੀਮ ਦੀ ਚੋਣ ਤੋਂ ਬਾਅਦ BCCI ਦੇ ਮੁੱਖ ਚੋਣਕਾਰ ਅਜੀਤ ਅਗਰਕਰ ਅਤੇ ਕਪਤਾਨ ਰੋਹਿਤ ਸ਼ਰਮਾ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਖਿਡਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ। BCCI ਦੇ ਮੁੱਖ ਚੋਣਕਾਰ ਅਜੀਤ ਅਗਰਕਰ ਨੇ ਸ਼ਿਖਰ ਧਵਨ 'ਤੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਲਈ ਸ਼ਿਖਰ ਧਵਨ ਦਾ ਪ੍ਰਦਰਸ਼ਨ ਸ਼ਲਾਘਾਯੋਗ ਰਿਹਾ ਹੈ। ਪਰ ਫਿਲਹਾਲ ਅਸੀਂ ਰੋਹਿਤ ਸ਼ਰਮਾ, ਸ਼ੁਭਮਨ ਗਿੱਲ ਅਤੇ ਈਸ਼ਾਨ ਕਿਸ਼ਨ 'ਤੇ ਭਰੋਸਾ ਜਤਾਇਆ ਹੈ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸ਼ਿਖਰ ਧਵਨ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ, ਪਰ ਅਸੀਂ ਏਸ਼ੀਆ ਕੱਪ ਲਈ ਰੋਹਿਤ ਸ਼ਰਮਾ, ਸ਼ੁਭਮਨ ਗਿੱਲ ਅਤੇ ਈਸ਼ਾਨ ਕਿਸ਼ਨ ਨੂੰ ਸਲਾਮੀ ਬੱਲੇਬਾਜ਼ਾਂ ਵਜੋਂ ਚੁਣਿਆ ਹੈ।

ਸ਼ਿਖਰ ਧਵਨ ਨੇ ਰਿਤੂਰਾਜ ਗਾਇਕਵਾੜ ਨੂੰ ਕੀ ਕਿਹਾ?

ਹਾਲ ਹੀ 'ਚ ਏਸ਼ੀਆਈ ਖੇਡਾਂ ਲਈ ਭਾਰਤੀ ਟੀਮ ਦਾ ਐਲਾਨ ਕੀਤਾ ਗਿਆ। ਇਸ ਟੀਮ ਦਾ ਕਪਤਾਨ ਰਿਤੂਰਾਜ ਗਾਇਕਵਾੜ ਨੂੰ ਬਣਾਇਆ ਗਿਆ। ਇਸ ਦੇ ਨਾਲ ਹੀ ਸ਼ਿਖਰ ਧਵਨ ਵੀ ਇਸ ਟੀਮ 'ਚ ਜਗ੍ਹਾ ਨਹੀਂ ਬਣਾ ਸਕੇ। ਇਸ ਤੋਂ ਬਾਅਦ ਸ਼ਿਖਰ ਧਵਨ ਨੇ ਕਿਹਾ ਸੀ ਕਿ ਜਦੋਂ ਮੈਨੂੰ ਏਸ਼ੀਅਨ ਖੇਡਾਂ ਲਈ ਭਾਰਤੀ ਟੀਮ 'ਚ ਨਹੀਂ ਚੁਣਿਆ ਗਿਆ ਤਾਂ ਮੈਂ ਹੈਰਾਨ ਸੀ... ਇਹ ਮੇਰੇ ਲਈ ਝਟਕੇ ਵਰਗਾ ਸੀ। ਪਰ ਮੈਂ ਜਾਣਦਾ ਹਾਂ ਕਿ ਬੀਸੀਸੀਆਈ ਦੀ ਇੱਕ ਵੱਖਰੀ ਰਣਨੀਤੀ ਹੈ ਜਿਸ 'ਤੇ ਉਹ ਕੰਮ ਕਰ ਰਹੇ ਹਨ। ਇੱਕ ਖਿਡਾਰੀ ਵਜੋਂ ਤੁਹਾਨੂੰ ਸਵੀਕਾਰ ਕਰਨਾ ਹੋਵੇਗਾ। ਮੈਨੂੰ ਖੁਸ਼ੀ ਹੈ ਕਿ ਰਿਤੂਰਾਜ ਗਾਇਕਵਾੜ ਭਾਰਤੀ ਟੀਮ ਦੀ ਕਪਤਾਨੀ ਕਰੇਗਾ। ਨਾਲ ਹੀ, ਮੈਨੂੰ ਯਕੀਨ ਹੈ ਕਿ ਭਾਰਤੀ ਟੀਮ ਏਸ਼ਿਆਈ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (1-07-2024)
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
Bel Friuts : ਜਾਣੋ ਕੀ ਹਨ ਬੇਲ ਦਾ ਸ਼ਰਬਤ ਪੀਣ ਦੇ ਫਾਇਦੇ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
School Open: ਅੱਜ ਖੁੱਲ੍ਹਣਗੇ ਪੰਜਾਬ ਅਤੇ ਚੰਡੀਗੜ੍ਹ ਦੇ ਸਕੂਲ? ਮਿਡ-ਡੇ ਮੀਲ 'ਚ ਵੀ ਹੋਇਆ ਬਦਲਾਅ
Team India: ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
ਦੱਖਣੀ ਅਫਰੀਕਾ ਦੌਰੇ ਲਈ ਟੀਮ ਇੰਡੀਆ ਦਾ ਐਲਾਨ! ਟੀ-20 ਵਿਸ਼ਵ ਕੱਪ ਦੇ ਸਿਰਫ਼ 6 ਖਿਡਾਰੀਆਂ ਨੂੰ ਮਿਲੀ ਥਾਂ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Coffee In High BP: ਤੁਸੀਂ ਵੀ ਹਾਈ ਬੀਪੀ ਦੇ ਮਰੀਜ਼ ਹੋ ਕੇ ਪੀਂਦੇ ਹੋ ਕੌਫੀ, ਤਾਂ ਜਾਣ ਲਓ ਇਸ ਦੇ ਨੁਕਸਾਨ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Embed widget