ਪੜਚੋਲ ਕਰੋ

Watch: ਚੇਨਈ ਦੇ ਫਾਈਨਲ ਜਿੱਤਣ ਤੋਂ ਬਾਅਦ ਅੰਬਾਤੀ ਨਹੀਂ ਰੋਕ ਸਕੇ ਹੰਝੂ, ਸ਼ੇਅਰ ਕੀਤੀ ਇਮੋਸ਼ਨਲ ਪੋਸਟ

Ambati Rayudu Viral Video: ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਚੇਨਈ ਸੁਪਰ ਕਿੰਗਜ਼ ਦੇ ਖਿਡਾਰੀ ਅੰਬਾਤੀ ਰਾਇਡੂ ਨਜ਼ਰ ਆ ਰਹੇ ਹਨ।

CSK vs GT, Ambati Rayudu: ਚੇਨਈ ਸੁਪਰ ਕਿੰਗਜ਼ ਅਤੇ ਗੁਜਰਾਤ ਟਾਈਟਨਸ ਦੀਆਂ ਟੀਮਾਂ ਸੋਮਵਾਰ ਨੂੰ ਆਈਪੀਐਲ 2023 ਦੇ ਫਾਈਨਲ ਵਿੱਚ ਆਹਮੋ-ਸਾਹਮਣੇ ਸਨ। ਇਸ ਮੈਚ ਵਿੱਚ ਚੇਨਈ ਸੁਪਰ ਕਿੰਗਜ਼ ਨੇ ਗੁਜਰਾਤ ਟਾਈਟਨਸ ਨੂੰ ਹਰਾਇਆ। ਇਸ ਤਰ੍ਹਾਂ ਚੇਨਈ ਸੁਪਰ ਕਿੰਗਜ਼ ਨੇ ਪੰਜਵੀਂ ਵਾਰ ਆਈਪੀਐਲ ਟੂਰਨਾਮੈਂਟ ਜਿੱਤ ਲਿਆ। ਹਾਲਾਂਕਿ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਸੋਸ਼ਲ ਮੀਡੀਆ 'ਤੇ ਵਾਇਰਲ ਵੀਡੀਓ 'ਚ ਚੇਨਈ ਸੁਪਰ ਕਿੰਗਜ਼ ਦੇ ਖਿਡਾਰੀ ਅੰਬਾਤੀ ਰਾਇਡੂ ਨਜ਼ਰ ਆ ਰਹੇ ਹਨ। ਚੇਨਈ ਸੁਪਰ ਕਿੰਗਜ਼ ਦਾ ਫਾਈਨਲ ਜਿੱਤਣ ਤੋਂ ਬਾਅਦ ਅੰਬਾਤੀ ਰਾਇਡੂ ਆਪਣੇ ਹੰਝੂ ਨਹੀਂ ਰੋਕ ਸਕੇ।

ਇਸ ਦੇ ਨਾਲ ਹੀ ਅੰਬਾਤੀ ਰਾਇਡੂ ਨੇ ਸੋਸ਼ਲ ਮੀਡੀਆ 'ਤੇ ਇਕ ਭਾਵੁਕ ਪੋਸਟ ਸ਼ੇਅਰ ਕੀਤੀ ਹੈ। ਅੰਬਾਤੀ ਰਾਇਡੂ ਨੇ ਇਸ ਪੋਸਟ ਵਿੱਚ ਇੱਕ ਇਮੋਸ਼ਨਲ ਮੈਸੇਜ ਸਾਂਝਾ ਕੀਤਾ ਹੈ। ਚੇਨਈ ਸੁਪਰ ਕਿੰਗਜ਼ ਦੇ ਖਿਡਾਰੀ ਦੀ ਇਹ ਪੋਸਟ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।

ਇਹ ਵੀ ਪੜ੍ਹੋ: Ambati Rayudu Retirement: ਅੰਬਾਤੀ ਰਾਇਡੂ ਨੇ ਭਾਰਤੀ ਕ੍ਰਿਕਟ ਦੇ ਸਾਰੇ ਫਾਰਮੈਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ, ਜਾਣੋ ਕਿਵੇਂ ਦਾ ਰਿਹਾ ਘਰੇਲੂ ਮੈਦਾਨ 'ਚ ਪ੍ਰਦਰਸ਼ਨ

ਸੋਸ਼ਲ ਮੀਡੀਆ ‘ਤੇ ਵੀਡੀਓ ਹੋ ਰਹੀ ਵਾਇਰਲ

ਗੁਜਰਾਤ ਟਾਈਟਨਸ 'ਤੇ ਚੇਨਈ ਸੁਪਰ ਕਿੰਗਜ਼ ਦੀ ਜਿੱਤ ਤੋਂ ਬਾਅਦ ਅੰਬਾਤੀ ਰਾਇਡੂ ਭਾਵੁਕ ਹੋ ਗਏ। ਇਸ ਦੌਰਾਨ ਉਹ ਆਪਣੇ ਹੰਝੂ ਨਹੀਂ ਰੋਕ ਸਕੇ। ਹਾਲਾਂਕਿ ਅੰਬਾਤੀ ਰਾਇਡੂ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ। ਇਸ ਤੋਂ ਇਲਾਵਾ ਸੋਸ਼ਲ ਮੀਡੀਆ ਯੂਜ਼ਰਸ ਲਗਾਤਾਰ ਕਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ। ਇਸ ਦੇ ਨਾਲ ਹੀ ਇਸ ਮੈਚ ਵਿੱਚ ਅੰਬਾਤੀ ਰਾਇਡੂ ਨੇ ਸਿਰਫ਼ 8 ਗੇਂਦਾਂ ਵਿੱਚ 19 ਦੌੜਾਂ ਦਾ ਅਹਿਮ ਯੋਗਦਾਨ ਪਾਇਆ। ਉਨ੍ਹਾਂ ਨੇ ਆਪਣੀ ਪਾਰੀ 'ਚ 1 ਚੌਕਾ ਅਤੇ 2 ਛੱਕੇ ਲਗਾਏ।

ਦੂਜੇ ਪਾਸੇ ਅੰਬਾਤੀ ਰਾਇਡੂ ਦੇ ਪ੍ਰਦਰਸ਼ਨ 'ਤੇ ਨਜ਼ਰ ਮਾਰੀਏ ਤਾਂ ਇਸ ਖਿਡਾਰੀ ਨੇ ਆਈਪੀਐਲ ਮੈਚਾਂ ਤੋਂ ਇਲਾਵਾ ਅੰਤਰਰਾਸ਼ਟਰੀ ਮੈਚਾਂ 'ਚ ਵੀ ਟੀਮ ਇੰਡੀਆ ਦੀ ਨੁਮਾਇੰਦਗੀ ਕੀਤੀ। ਉਸ ਨੇ ਆਪਣੇ ਕਰੀਅਰ ਵਿੱਚ 55 ਵਨਡੇ ਮੈਚਾਂ ਵਿੱਚ 47.06 ਦੀ ਔਸਤ ਨਾਲ 1694 ਦੌੜਾਂ ਬਣਾਈਆਂ। ਰਾਇਡੂ ਦੇ ਨਾਂ 'ਤੇ ਵਨਡੇ 'ਚ 3 ਸੈਂਕੜੇ ਅਤੇ 10 ਅਰਧ ਸੈਂਕੜੇ ਵਾਲੀ ਪਾਰੀ ਸ਼ਾਮਲ ਹੈ। ਰਾਇਡੂ ਨੂੰ 7 ਟੀ-20 ਅੰਤਰਰਾਸ਼ਟਰੀ ਮੈਚਾਂ ਵਿੱਚ ਖੇਡਣ ਦਾ ਮੌਕਾ ਵੀ ਮਿਲਿਆ, ਹਾਲਾਂਕਿ ਉਹ 12.2 ਦੀ ਔਸਤ ਨਾਲ ਸਿਰਫ਼ 61 ਦੌੜਾਂ ਹੀ ਜੋੜ ਸਕਿਆ।

ਇਹ ਵੀ ਪੜ੍ਹੋ: Google ਦੇ CEO ਸੁੰਦਰ ਪਿਚਾਈ ਨੇ ਕੀਤਾ ਟਵੀਟ, ਪਿਚਾਈ ਨੇ CSK ਨੂੰ ਮੈਚ ਜਿੱਤਣ 'ਤੇ ਦਿੱਤੀ ਵਧਾਈ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Advertisement
ABP Premium

ਵੀਡੀਓਜ਼

Amritpal Advocate | ਅੰਮ੍ਰਿਤਪਾਲ ਸਿੰਘ ਦੇ ਵਕੀਲ ਦਾ ਵੱਡਾ ਖ਼ੁਲਾਸਾ - 'ਚੋਣਾਂ ਲੜ੍ਹਨ ਬਾਰੇ ਅਜੇ ਕੋਈ ਫ਼ੈਸਲਾ ਨਹੀਂ'Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'Ravneet bittu on Amritpal | 'ਅੱਤਵਾਦੀ ਲਈ ਕੋਈ ਜਗ੍ਹਾ ਨਹੀਂ...'ਅੰਮ੍ਰਿਤਪਾਲ ਬਾਰੇ ਕੀ ਬੋਲ ਗਏ ਰਵਨੀਤ ਬਿੱਟੂਤਬਾਹ ਹੋਣ ਦੀ ਕਗਾਰ 'ਤੇ ਚੰਡੀਗੜ੍ਹ ਦੀ ਮਸ਼ਹੂਰ ਮਾਰਕਿਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Water Tank Collapsed: ਮਥੁਰਾ 'ਚ ਦਰਦਨਾਕ ਹਾਦਸਾ, ਹਲਕੀ ਬਾਰਿਸ਼ 'ਚ ਤਾਸ਼ ਦੇ ਪੱਤਿਆਂ ਵਾਂਗ ਡਿੱਗੀ ਪਾਣੀ ਦੀ ਟੈਂਕੀ, 2 ਮੌਤਾਂ, 11 ਜ਼ਖਮੀ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
Sports Breaking: ਕ੍ਰਿਕਟ ਜਗਤ ਨੂੰ ਵੱਡਾ ਝਟਕਾ, ਇਨ੍ਹਾਂ 6 ਦਿੱਗਜ ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
SSY: ਕਰੋੜਪਤੀ ਬਣੇਗੀ ਬੇਟੀ, ਇਸ ਸਕੀਮ 'ਚ ਹਰ ਸਾਲ 1 ਲੱਖ ਰੁਪਏ ਨਿਵੇਸ਼ ਕਰੋ!
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Weight Loss: ਯੋਗਾ ਜਾਂ ਕਸਰਤ! ਦੋਵਾਂ ਵਿੱਚੋਂ ਕਿਸ ਨਾਲ ਤੇਜ਼ੀ ਨਾਲ ਘਟਦਾ ਭਾਰ? ਸਿਹਤ ਮਾਹਿਰ ਤੋਂ ਜਾਣੋ ਕਿਹੜਾ ਬੈਸਟ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Kidney Health : ਘੱਟ ਨਮਕ ਖਾਣ ਨਾਲ ਗੁਰਦੇ ਦੀਆਂ ਕੋਸ਼ਿਕਾਵਾਂ ਸਿਹਤਮੰਦ ਰਹਿੰਦੀਆਂ ਹਨ, ਜਾਣੋ ਕਿਵੇਂ
Cricketer Retirement: ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
ਜ਼ਿੰਬਾਬਵੇ ਦੌਰੇ ਤੋਂ ਪਹਿਲਾਂ ਕ੍ਰਿਕਟ ਪ੍ਰੇਮੀਆਂ ਨੂੰ ਵੱਡਾ ਝਟਕਾ, 6 ਖਿਡਾਰੀਆਂ ਨੇ ਸੰਨਿਆਸ ਦਾ ਕੀਤਾ ਐਲਾਨ  
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Food Recipe: ਫੱਟੇ ਹੋਏ ਦੁੱਧ ਨੂੰ ਸੁੱਟਣ ਦੀ ਬਜਾਏ ਇੰਝ ਕਰੋ ਇਸਤੇਮਾਲ, ਘਰ ‘ਚ ਬਣ ਜਾਵੇਗੀ ਸੁਆਦਿਸ਼ਟ ਡਿਸ਼
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Fashion Tips : ਗਰਮੀਆਂ 'ਚ ਤੁਹਾਨੂੰ ਨਹੀਂ ਆਵੇਗੀ ਬਦਬੂ, ਜਾਣੋ ਪਰਫਿਊਮ ਲਗਾਉਣ ਦਾ ਸਹੀ ਤਰੀਕਾ
Embed widget