ਪੜਚੋਲ ਕਰੋ

BCCI ਦੇ ਸਾਬਕਾ ਚੀਫ 'ਤੇ ਅੰਬਾਤੀ ਰਾਇਡੂ ਦਾ ਵੱਡਾ ਇਲਜ਼ਾਮ, ਕਿਹਾ- 'ਮੇਰਾ ਕਰੀਅਰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ'

Ambati Rayudu: ਅੰਬਾਤੀ ਰਾਇਡੂ ਨੇ ਕਿਹਾ ਕਿ ਜਦੋਂ ਮੈਂ ਛੋਟਾ ਸੀ, ਉਦੋਂ ਤੋਂ ਹੀ ਮੇਰੇ ਕਰੀਅਰ ਵਿੱਚ ਰਾਜਨੀਤੀ ਦੀ ਸ਼ੁਰੂ ਹੋ ਗਈ ਸੀ। ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ ਦੇ ਸਾਬਕਾ ਚੀਫ ਨੇ ਮੈਨੂੰ ਲਗਾਤਾਰ ਪਰੇਸ਼ਾਨ ਕੀਤਾ।

Ambati Rayudu On Shivlal Yadav: ਅੰਬਾਤੀ ਰਾਇਡੂ ਨੇ IPL 2023 ਸੀਜ਼ਨ ਤੋਂ ਬਾਅਦ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਉਹ ਇਸ ਸੀਜ਼ਨ ਵਿੱਚ ਮਹਿੰਦਰ ਸਿੰਘ ਧੋਨੀ ਦੀ ਅਗਵਾਈ ਵਾਲੀ ਚੇਨਈ ਸੁਪਰ ਕਿੰਗਜ਼ ਦਾ ਹਿੱਸਾ ਸਨ। ਹਾਲਾਂਕਿ ਅੰਬਾਤੀ ਰਾਇਡੂ ਸੰਨਿਆਸ ਤੋਂ ਬਾਅਦ ਇੱਕ ਵਾਰ ਫਿਰ ਚਰਚਾ ਵਿੱਚ ਹਨ। ਦਰਅਸਲ, ਅੰਬਾਤੀ ਰਾਇਡੂ ਨੇ ਬੀਸੀਸੀਆਈ ਦੇ ਸਾਬਕਾ ਅੰਤਰਿਮ ਚੀਫ ਅਤੇ ਟੀਮ ਇੰਡੀਆ ਲਈ ਖੇਡ ਚੁੱਕੇ ਸ਼ਿਵਲਾਲ ਯਾਦਵ 'ਤੇ ਵੱਡਾ ਇਲਜ਼ਾਮ ਲਗਾਇਆ ਹੈ। ਅੰਬਾਤੀ ਰਾਇਡੂ ਨੇ ਦੋਸ਼ ਲਗਾਇਆ ਹੈ ਕਿ ਸ਼ਿਵਲਾਲ ਯਾਦਵ ਨੇ ਸ਼ੁਰੂਆਤੀ ਦਿਨਾਂ 'ਚ ਉਨ੍ਹਾਂ ਦਾ ਕਰੀਅਰ ਬਰਬਾਦ ਕਰਨ ਦੀ ਕੋਸ਼ਿਸ਼ ਕੀਤੀ।

ਹਾਲ ਹੀ 'ਚ ਅੰਬਾਤੀ ਰਾਇਡੂ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਨੂੰ ਅਲਵਿਦਾ ਕਹਿਣ ਦਾ ਫੈਸਲਾ ਕੀਤਾ ਹੈ। ਹੁਣ ਉਨ੍ਹਾਂ ਨੇ ਖੁਲਾਸਾ ਕੀਤਾ ਹੈ ਕਿ ਸ਼ਿਵਲਾਲ ਯਾਦਵ ਆਪਣੇ ਬੇਟੇ ਅਰਜੁਨ ਯਾਦਵ ਦਾ ਫੇਵਰ ਕਰਦੇ ਸਨ, ਉਸ ਸਮੇਂ ਸ਼ਿਵਲਾਲ ਯਾਦਵ ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ ਦੇ ਚੀਫ ਸਨ। ਅੰਬਾਤੀ ਰਾਇਡੂ ਨੇ ਕਿਹਾ ਕਿ ਜਦੋਂ ਮੈਂ ਛੋਟਾ ਸੀ, ਉਦੋਂ ਤੋਂ ਹੀ ਮੇਰੇ ਕਰੀਅਰ ਵਿੱਚ ਰਾਜਨੀਤੀ ਦੀ ਸ਼ੁਰੂਆਤ ਹੋ ਗਈ ਸੀ। ਮੈਂ ਹੈਦਰਾਬਾਦ ਕ੍ਰਿਕਟ ਐਸੋਸੀਏਸ਼ਨ ਦੇ ਤਤਕਾਲੀ ਪ੍ਰਧਾਨ ਸ਼ਿਵਲਾਲ ਯਾਦਵ ਦੇ ਪੁੱਤਰ ਅਰਜੁਨ ਯਾਦਵ ਨਾਲ ਚੰਗੀ ਕ੍ਰਿਕਟ ਖੇਡਦਾ ਸੀ, ਪਰ ਮੈਨੂੰ ਲਗਾਤਾਰ ਪ੍ਰੇਸ਼ਾਨ ਕੀਤਾ ਜਾਂਦਾ ਸੀ, ਉਹ ਆਪਣੇ ਬੇਟੇ ਕਰਕੇ ਅਜਿਹਾ ਕਰ ਰਹੇ ਸੀ। ਨਾਲ ਹੀ ਉਨ੍ਹਾਂ ਨੇ ਮੈਨੂੰ ਟੀਮ ਤੋਂ ਬਾਹਰ ਕਰਨ ਦੀ ਕੋਸ਼ਿਸ਼ ਵੀ ਕੀਤੀ ਸੀ।

ਇਹ ਵੀ ਪੜ੍ਹੋ: Dhoni Bike Ride Viral : ਐਸ ਸ੍ਰੀਸੰਤ ਦੇ ਨਾਲ ਬਾਈਕ ਚਲਾਉਂਦਿਆਂ ਧੋਨੀ ਦਾ ਪੁਰਾਣਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ, ਦੇਖੋ

ਅੰਬਾਤੀ ਰਾਇਡੂ ਦਾ ਕਹਿਣਾ ਹੈ ਕਿ ਸ਼ਿਵਲਾਲ ਯਾਦਵ ਦੇ ਕਰੀਬੀ ਦੋਸਤ ਸਾਲ 2004 'ਚ ਚੋਣ ਕਮੇਟੀ ਦਾ ਹਿੱਸਾ ਬਣੇ ਸਨ। ਉਸ ਸਮੇਂ ਮੈਂ ਭਾਰਤ-ਏ ਲਈ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਪਰ ਇਸ ਦੇ ਬਾਵਜੂਦ ਮੈਨੂੰ ਮੌਕੇ ਨਹੀਂ ਮਿਲੇ। ਉਸ ਤੋਂ ਬਾਅਦ ਹਾਲਾਤ ਬਦ ਤੋਂ ਬਦਤਰ ਹੁੰਦੇ ਗਏ, ਮੈਂ ਲਗਭਗ 4 ਸਾਲ ਨਜ਼ਰਅੰਦਾਜ਼ ਹੁੰਦਾ ਰਿਹਾ। ਅੰਬਾਤੀ ਰਾਇਡੂ ਨੇ ਸਾਲ 2005 ਵਿੱਚ ਹੈਦਰਾਬਾਦ ਛੱਡ ਦਿੱਤਾ, ਫਿਰ ਉਨ੍ਹਾਂ ਨੇ ਆਂਧਰਾ ਪ੍ਰਦੇਸ਼ ਲਈ ਖੇਡਣਾ ਸ਼ੁਰੂ ਕਰ ਦਿੱਤਾ ਸੀ। ਨਾਲ ਹੀ ਅੰਬਾਤੀ ਰਾਇਡੂ ਨੇ ਕਿਹਾ ਕਿ ਉਸ ਸਮੇਂ ਐਮਐਸਕੇ ਪ੍ਰਸਾਦ ਆਂਧਰਾ ਪ੍ਰਦੇਸ਼ ਕ੍ਰਿਕਟ ਸੰਘ ਦੀ ਅਗਵਾਈ ਕਰ ਰਹੇ ਸਨ, ਪਰ ਉਨ੍ਹਾਂ ਦੇ ਕਾਰਜਕਾਲ ਦੌਰਾਨ ਮੈਨੂੰ ਕੋਈ ਸਮੱਸਿਆ ਨਹੀਂ ਆਈ।

ਇਹ ਵੀ ਪੜ੍ਹੋ: Ashes 2023: ਅੱਜ ਇੰਗਲੈਂਡ-ਆਸਟਰੇਲੀਆ ਵਿਚਾਲੇ ਖੇਡਿਆ ਜਾਵੇਗਾ ਐਸ਼ੇਜ਼ ਸੀਰੀਜ਼ ਦਾ ਪਹਿਲਾ ਟੈਸਟ, ਜਾਣੋ ਪਿੱਚ ਰਿਪੋਰਟ ਤੇ ਪਲੇਇੰਗ-11

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget