ਪੜਚੋਲ ਕਰੋ

Sarfaraz Khan: ਸਰਫਰਾਜ਼ ਦੇ ਪਿਤਾ ਨੌਸ਼ਾਦ ਖਾਨ ਨੂੰ ਤੋਹਫੇ ਵਜੋਂ ਮਿਲੀ ਥਾਰ, ਆਨੰਦ ਮਹਿੰਦਰਾ ਨੇ ਨਿਭਾਇਆ ਵਾਅਦਾ

Sarfaraz Khan Father Gift: ਸਰਫਰਾਜ਼ ਖਾਨ ਨੇ ਇੰਗਲੈਂਡ ਦੇ ਖਿਲਾਫ ਖੇਡੀ ਗਈ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦੇ ਤੀਜੇ ਮੁਕਾਬਲੇ ਵਿੱਚ ਭਾਰਤ ਲਈ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ ਸੀ। ਕਰੀਅਰ ਦੀ ਪਹਿਲੀ

Sarfaraz Khan Father Gift: ਸਰਫਰਾਜ਼ ਖਾਨ ਨੇ ਇੰਗਲੈਂਡ ਦੇ ਖਿਲਾਫ ਖੇਡੀ ਗਈ ਪੰਜ ਮੈਚਾਂ ਦੀ ਟੈਸਟ ਸੀਰੀਜ਼ ਦੇ ਤੀਜੇ ਮੁਕਾਬਲੇ ਵਿੱਚ ਭਾਰਤ ਲਈ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ ਸੀ। ਕਰੀਅਰ ਦੀ ਪਹਿਲੀ ਅੰਤਰਰਾਸ਼ਟਰੀ ਪਾਰੀ ਵਿੱਚ ਸਰਫਰਾਜ਼ ਨੇ ਆਪਣੇ 62 ਦੌੜਾਂ ਬਣਾਈਆਂ ਸਨ। ਸਰਫਰਾਜ਼ ਨੇ ਆਪਣੇ ਪਿਤਾ ਨੌਸ਼ਾਦ ਖਾਨ ਦਾ ਸੁਪਨਾ ਵੀ ਪੂਰਾ ਕੀਤਾ ਸੀ। ਸਰਫਰਾਜ਼ ਦੇ ਡੈਬਿਊ 'ਤੇ ਆਨੰਦ ਮਹਿੰਦਰਾ ਨੇ ਉਨ੍ਹਾਂ ਦੇ ਪਿਤਾ ਨੌਸ਼ਾਦ ਖਾਨ ਨੂੰ ਵਧਾਈ ਦਿੱਤੀ ਸੀ ਅਤੇ ਥਾਰ ਗਿਫਟ ਕਰਨ ਦਾ ਵਾਅਦਾ ਕੀਤਾ ਸੀ।

ਪਿਤਾ ਨੌਸ਼ਾਦ ਖਾਨ ਵੀ ਕ੍ਰਿਕਟਰ ਰਹੇ ਹਨ ਅਤੇ ਉਹ ਵੀ ਭਾਰਤ ਲਈ ਖੇਡਣਾ ਚਾਹੁੰਦੇ ਸਨ, ਪਰ ਅਜਿਹਾ ਨਹੀਂ ਹੋ ਸਕਿਆ। ਪਿਤਾ ਦਾ ਸੁਪਨਾ ਬੇਟੇ ਸਰਫਰਾਜ਼ ਨੇ ਪੂਰਾ ਕੀਤਾ। ਹੁਣ ਆਨੰਦ ਮਹਿੰਦਰਾ ਨੇ ਆਪਣਾ ਵਾਅਦਾ ਪੂਰਾ ਕਰ ਦਿੱਤਾ ਹੈ। ਸਰਫਰਾਜ ਨੇ ਇੰਸਟਾਗ੍ਰਾਮ ਸਟੋਰੀ ਤੋਂ ਥਾਰ ਦੀਆਂ ਤਸਵੀਰਾਂ ਅਤੇ ਵੀਡੀਓ ਸ਼ੇਅਰ ਕੀਤੀਆਂ ਹਨ, ਜਿਸ 'ਚ ਉਹ ਆਪਣੇ ਪਿਤਾ ਅਤੇ ਭਰਾ ਮੁਸ਼ੀਰ ਖਾਨ ਨਾਲ ਨਜ਼ਰ ਆ ਰਹੇ ਹਨ। ਚਮਕਦੇ ਥਾਰ ਦਾ ਰੰਗ ਬਲੈਕ ਹੈ।

ਸਰਫਰਾਜ਼ ਦੇ ਡੈਬਿਊ ਤੋਂ ਬਾਅਦ, ਆਨੰਦ ਮਹਿੰਦਰਾ ਨੇ ਭਾਰਤੀ ਬੱਲੇਬਾਜ਼ ਦਾ ਇੱਕ ਵੀਡੀਓ ਸਾਂਝਾ ਕੀਤਾ ਅਤੇ ਲਿਖਿਆ ਸੀ, "ਹਿੰਮਤ ਨਾ ਛੱਡਣਾ, ਬੱਸ! ਸਖ਼ਤ ਮਿਹਨਤ, ਹਿੰਮਤ, ਸਬਰ। ਇੱਕ ਪਿਤਾ ਲਈ ਬੱਚੇ ਨੂੰ ਪ੍ਰੇਰਿਤ ਕਰਨ ਲਈ ਇਸ ਤੋਂ ਵਧੀਆ ਹੋਰ ਕੀ ਕੁਆਲਿਟੀ ਹੋ ਸਕਦੀ ਹੈ ?" ਇੱਕ ਪ੍ਰੇਰਣਾਦਾਇਕ ਮਾਤਾ-ਪਿਤਾ ਹੋਣ ਦੇ ਨਾਤੇ ਮੇਰੇ ਲਈ ਇਹ ਸਨਮਾਨ ਦੀ ਗੱਲ ਹੋਵੇਗੀ ਜੇਕਰ ਨੌਸ਼ਾਦ ਖਾਨ ਥਾਰ ਦੇ ਤੋਹਫੇ ਨੂੰ ਸਵੀਕਾਰ ਕਰਦੇ ਹਨ।"

ਪਹਿਲੇ ਤਿੰਨ ਟੈਸਟਾਂ ਵਿੱਚ ਹੀ ਸਰਫਰਾਜ਼ ਨੇ ਮਚਾਈ ਹਲਚਲ  

ਇੰਗਲੈਂਡ ਦੇ ਖਿਲਾਫ ਰਾਜਕੋਟ 'ਚ ਖੇਡੇ ਗਏ ਤੀਜੇ ਟੈਸਟ 'ਚ ਸਰਫਰਾਜ਼ ਨੇ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ ਸੀ। ਉਨ੍ਹਾਂ ਨੇ ਸੀਰੀਜ਼ ਦੇ ਆਖਰੀ ਤਿੰਨ ਟੈਸਟ ਖੇਡੇ। ਉਸ ਨੂੰ 3 ਮੈਚਾਂ ਦੀਆਂ 5 ਪਾਰੀਆਂ ਵਿਚ ਬੱਲੇਬਾਜ਼ੀ ਕਰਨ ਦਾ ਮੌਕਾ ਮਿਲਿਆ, ਜਿਸ ਵਿਚ ਉਸ ਨੇ 50.00 ਦੀ ਔਸਤ ਨਾਲ 200 ਦੌੜਾਂ ਬਣਾਈਆਂ। ਇਸ ਦੌਰਾਨ ਉਸ ਦੇ ਬੱਲੇ ਤੋਂ 3 ਅਰਧ ਸੈਂਕੜੇ ਦੇਖਣ ਨੂੰ ਮਿਲੇ। ਸਰਫਰਾਜ਼ ਦਾ ਉੱਚ ਸਕੋਰ 68* ਦੌੜਾਂ ਹੈ, ਜੋ ਉਸਨੇ ਆਪਣੇ ਪਹਿਲੇ ਟੈਸਟ ਦੀ ਦੂਜੀ ਪਾਰੀ ਵਿੱਚ ਬਣਾਇਆ ਸੀ। ਸਰਫਰਾਜ਼ ਨੇ ਬੱਲੇਬਾਜ਼ੀ ਤੋਂ ਇਲਾਵਾ ਫੀਲਡਿੰਗ 'ਚ ਵੀ ਕਮਾਲ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?

ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ
ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

ਚੋਰਾਂ ਦੀ ਕਿਸਮਤ ਨਿਕਲੀ ਮਾੜੀ! ATM ਸਮਝ ਕੇ ਉੱਡਾ ਲੈ ਗਏ ਪਾਸਬੁੱਕ ਵਾਲੀ ਮਸ਼ੀਨ, ਯੂਜ਼ਰਸ ਬੋਲੇ- ਕਿਆ ਚੋਰ ਬਣੇਗਾ ਰੇ ਤੂੰ...

ਬਾਬਾ ਵੇਂਗਾ ਦੀ ਭਵਿੱਖਬਾਣੀ ! 2043 ਤੱਕ ਇੱਥੇ ਹੋਵੇਗਾ ਮੁਸਲਮਾਨਾਂ ਦਾ ਦਬਦਬਾ, ਸੰਕਟ 'ਚ ਹੋਣਗੇ ਈਸਾਈ, 2100 'ਚ ਆਵੇਗੀ ਨਵੀਂ ਕ੍ਰਾਂਤੀ

Embed widget