ਪੜਚੋਲ ਕਰੋ

ਕੀ ਮਹਿੰਦਰ ਸਿੰਘ ਧੋਨੀ ਦੂਜੀ ਵਾਰ ਬਣਨ ਵਾਲੇ ਹਨ ਪਿਤਾ? ਜਾਣੋ ਫੈਂਸ ਦੇ ਦਾਅਵਿਆਂ 'ਚ ਕਿੰਨੀ ਸੱਚਾਈ...

MS Dhoni: ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਮਹਿੰਦਰ ਸਿੰਘ ਧੋਨੀ ਦੀ ਪਤਨੀ ਸਾਕਸ਼ੀ ਧੋਨੀ ਗਰਭਵਤੀ ਹੈ, ਮਹਿੰਦਰ ਸਿੰਘ ਧੋਨੀ ਦੂਜੀ ਵਾਰ ਪਿਤਾ ਬਣਨ ਵਾਲੇ ਹਨ, ਪਰ ਇਨ੍ਹਾਂ ਦਾਅਵਿਆਂ 'ਚ ਕਿੰਨੀ ਸੱਚਾਈ ਹੈ?

MS Dhoni & Sakshi Singh Dhoni: IPL 'ਚ ਚੇਨਈ ਸੁਪਰ ਕਿੰਗਜ਼ ਦੇ ਕਪਤਾਨ ਮਹਿੰਦਰ ਸਿੰਘ ਧੋਨੀ (MS Dhoni) ਦੀ ਪਤਨੀ ਸਾਕਸ਼ੀ ਧੋਨੀ ਨੂੰ ਈਦ ਪਾਰਟੀ 'ਚ ਦੇਖਿਆ ਗਿਆ। ਦਰਅਸਲ, ਬਾਲੀਵੁੱਡ ਅਦਾਕਾਰ ਆਯੂਸ਼ ਸ਼ਰਮਾ ਅਤੇ ਅਰਪਿਤਾ ਖਾਨ ਸ਼ਰਮਾ ਨੇ ਈਦ ਪਾਰਟੀ ਦਿੱਤੀ, ਸਾਕਸ਼ੀ ਧੋਨੀ ਨੇ ਪਾਰਟੀ 'ਚ ਸ਼ਿਰਕਤ ਕੀਤੀ ਪਰ ਉਦੋਂ ਤੋਂ ਹੀ ਕਈ ਤਰ੍ਹਾਂ ਦੀਆਂ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਸੋਸ਼ਲ ਮੀਡੀਆ 'ਤੇ ਫੈਨਜ਼ ਦਾਅਵਾ ਕਰ ਰਹੇ ਹਨ ਕਿ ਸਾਕਸ਼ੀ ਧੋਨੀ ਗਰਭਵਤੀ ਹੈ, ਮਹਿੰਦਰ ਸਿੰਘ ਧੋਨੀ ਦੂਜੀ ਵਾਰ ਪਿਤਾ ਬਣਨ ਵਾਲੇ ਹਨ। ਹਾਲਾਂਕਿ ਇਸ ਗੱਲ 'ਚ ਕਿੰਨੀ ਸੱਚਾਈ ਹੈ, ਇਸ ਗੱਲ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਪਰ ਸੋਸ਼ਲ ਮੀਡੀਆ 'ਤੇ ਅਟਕਲਾਂ ਦਾ ਬਾਜ਼ਾਰ ਗਰਮ ਹੈ।

ਇਹ ਵੀ ਪੜ੍ਹੋ: Sachin Tendulkar: ਆਸਟਰੇਲੀਆ 'ਚ ਸਚਿਨ ਤੇਂਦੁਲਕਰ ਦੇ ਨਾਂ 'ਤੇ ਰੱਖਿਆ ਕ੍ਰਿਕੇਟ ਗਰਾਊਂਡ ਦਾ ਨਾਂ, ਇੰਜ ਦਿੱਤਾ ਆਸਟਰੇਲੀਆ ਨੇ ਜਨਮਦਿਨ ਦਾ ਤੋਹਫਾ

ਕੀ ਸਾਕਸ਼ੀ ਧੋਨੀ ਸੱਚਮੁੱਚ ਪ੍ਰੈਗਨੈਂਟ ਹੈ?

ਆਯੂਸ਼ ਸ਼ਰਮਾ ਅਤੇ ਅਰਪਿਤਾ ਖਾਨ ਸ਼ਰਮਾ ਦੀ ਈਦ ਪਾਰਟੀ 'ਚ ਸਾਕਸ਼ੀ ਧੋਨੀ ਨੇ ਜਿਸ ਤਰ੍ਹਾਂ ਆਪਣੇ ਦੁਪੱਟੇ ਨਾਲ ਆਪਣਾ ਪੇਟ ਲੁਕਾਇਆ, ਉਸ ਨੂੰ ਲੈ ਕੇ ਫੈਨਜ਼ ਅੰਦਾਜ਼ੇ ਲਗਾ ਰਹੇ ਹਨ। ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਦਾ ਮੰਨਣਾ ਹੈ ਕਿ ਸਾਕਸ਼ੀ ਧੋਨੀ ਪ੍ਰੈਗਨੈਂਟ ਹੈ। ਸਾਕਸ਼ੀ ਧੋਨੀ ਐਤਵਾਰ ਨੂੰ ਈਦ ਪਾਰਟੀ 'ਚ ਸ਼ਾਮਲ ਹੋਈ। ਇਸ ਦੌਰਾਨ ਬੇਟੀ ਜੀਵਾ ਵੀ ਉਨ੍ਹਾਂ ਦੇ ਨਾਲ ਸੀ। ਸਾਕਸ਼ੀ ਧੋਨੀ ਨੇ ਚਿੰਗ ਦੁਪੱਟੇ ਦੇ ਨਾਲ ਇੱਕ ਘੱਟੋ-ਘੱਟ ਕਰੀਮ-ਰੰਗ ਦੀ ਜੈਕੇਟ-ਸ਼ੈਲੀ ਦਾ ਅਨਾਰਕਲੀ ਪਹਿਰਾਵਾ ਪਾਇਆ ਸੀ, ਜਦੋਂ ਕਿ ਜੀਵਾ ਨੂੰ ਸਪੋਰਟਸ ਜੁੱਤਿਆਂ ਦੇ ਨਾਲ ਇੱਕ ਆਰਾਮਦਾਇਕ ਕੁੜਤੇ ਵਿੱਚ ਦੇਖਿਆ ਗਿਆ ਸੀ। ਹਾਲਾਂਕਿ ਸੋਸ਼ਲ ਮੀਡੀਆ 'ਤੇ ਪ੍ਰਸ਼ੰਸਕਾਂ ਦੇ ਦਾਅਵਿਆਂ 'ਚ ਕਿੰਨੀ ਸੱਚਾਈ ਹੈ, ਇਹ ਤਾਂ ਸਮਾਂ ਹੀ ਦੱਸੇਗਾ ਪਰ ਅਟਕਲਾਂ ਦਾ ਬਾਜ਼ਾਰ ਗਰਮ ਹੈ, ਪ੍ਰਸ਼ੰਸਕ ਲਗਾਤਾਰ ਆਪਣੀ ਪ੍ਰਤੀਕਿਰਿਆ ਦੇ ਰਹੇ ਹਨ।

MS Dhoni’s wife Sakshi Dhoni was seen arriving in style along with her daughter, Ziva Dhoni at the Eid party hosted by the couple- Aayush and Arpita!
.#CranchMedia #aayushsharma #arpitakhan #sakshidhoni #zivadhoni #msdhoni #msd pic.twitter.com/hZTtk8hOae

— Cranch Media (@cranch_official) April 23, 2023

">

IPL 2023 ਵਿੱਚ ਚੇਨਈ ਸੁਪਰ ਕਿੰਗਜ਼ ਦਾ ਸ਼ਾਨਦਾਰ ਪ੍ਰਦਰਸ਼ਨ ਜਾਰੀ...

ਉੱਥੇ ਹੀ ਆਈਪੀਐਲ 2023 ਵਿੱਚ ਚੇਨਈ ਸੁਪਰ ਕਿੰਗਜ਼ ਦੀ ਸ਼ਾਨਦਾਰ ਫਾਰਮ ਜਾਰੀ ਹੈ। ਮਹਿੰਦਰ ਸਿੰਘ ਧੋਨੀ ਦੀ ਅਗਵਾਈ ਵਾਲੀ ਚੇਨਈ ਸੁਪਰ ਕਿੰਗਜ਼ ਪੁਆਇੰਟਸ ਟੇਬਲ ਵਿੱਚ ਟਾਪ ’ਤੇ ਹੈ। ਐਤਵਾਰ ਨੂੰ ਚੇਨਈ ਸੁਪਰ ਕਿੰਗਜ਼ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 49 ਦੌੜਾਂ ਦੇ ਵੱਡੇ ਫਰਕ ਨਾਲ ਹਰਾਇਆ। ਫਿਲਹਾਲ ਚੇਨਈ ਸੁਪਰ ਕਿੰਗਜ਼ ਦੇ 10 ਪੁਆਇੰਟਸ ਹਨ।

ਇਹ ਵੀ ਪੜ੍ਹੋ: SRH vs DC, IPL 2023 Live : ਅੱਜ ਦਿੱਲੀ ਕੈਪੀਟਲਸ ਅਤੇ ਸਨਰਾਈਜ਼ਰਸ ਹੈਦਰਾਬਾਦ ਵਿਚਾਲੇ ਖੇਡਿਆ ਜਾਵੇਗਾ ਮੈਚ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Advertisement
ABP Premium

ਵੀਡੀਓਜ਼

ਦਿਲਜੀਤ ਨੇ ਦਾਰੂ ਦੀ ਥਾਂ ਪੱਟੇ Coke ਦੇ ਡੱਟ, ਹੁਣ Coke ਨੇ ਦਿੱਤਾ ਜਵਾਬਨਾ ਅਭਿਸ਼ੇਕ ਆਏ ਨਾ ਅਮਿਤਾਭ , ਸਿਰਫ ਮਾਂ ਐਸ਼ਵਰਿਆ ਨਾਲ ਅਰਾਧਿਆ ਨੇ ਮਨਾਇਆ ਜਨਮਦਿਨਧੀ ਦਾ ਲੜ ਫੜਾਉਂਦੇ ਭਾਵੁਕ ਰਵਿੰਦਰ ਗਰੇਵਾਲ , ਪੰਜਾਬੀ Singer ਨਾਲ ਹੋਇਆ ਵਿਆਹਸ਼ਹਿਨਾਜ਼ ਗਿੱਲ ਬਣੀ ਪ੍ਰੋਡਿਉਸਰ , ਪਹਿਲੀ ਫਿਲਮ ਲਈ ਕੀਤੀ ਅਰਦਾਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Sikh News: ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅੰਮ੍ਰਿਤਸਰ 'ਚ ਸੱਦੀ ਬੈਠਕ, ਅਕਾਲੀ ਦਲ ਦੇ ਪ੍ਰਧਾਨ ਸਮੇਤ 2007 ਤੋਂ 2017 ਤੱਕ ਰਹੇ ਮੰਤਰੀਆਂ ਨੂੰ ਬੁਲਾਵਾ, ਸਜ਼ਾ ਦਾ ਹੋ ਸਕਦਾ ਐਲਾਨ
Controversy of Cancer:  ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
Controversy of Cancer: ਵੱਡੇ ਡਾਕਟਰਾਂ ਨੇ ਕਿਹਾ ਕੈਂਸਰ ਦਾ ਨਹੀਂ ਕੋਈ ਜਾਦੂਈ ਫਾਰਮੂਲਾ, ਸਿੱਧੂ ਦੀਆਂ ਗੱਲਾਂ 'ਚ ਨਾ ਆਓ, ਸਾਰੇ ਦਾਅਵੇ ਨੇ ਗ਼ਲਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
IND vs AUS: ਭਾਰਤ ਨੇ ਪਰਥ ਟੈਸਟ ‘ਚ ਆਸਟ੍ਰੇਲੀਆ ਨੂੰ ਕੀਤਾ ਚਿੱਤ, ਜਿੱਤ ਨਾਲ ਕੀਤੀ ਬਾਰਡਰ-ਗਾਵਸਕਰ ਟਰਾਫੀ ਦੀ ਸ਼ੁਰੂਆਤ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
Punjab News: ਜਲੰਧਰ 'ਚ ਡੋਲੀ ਵਾਲੀ ਕਾਰ ਨੂੰ ਪੁਲਿਸ ਨੇ ਪਾਇਆ ‘ਸ਼ਗਨ’ ! ਕਾਲੇ ਸ਼ੀਸ਼ੇ ਹੋਣ ਕਰਕੇ ਲਿਮੋਜ਼ਿਨ ਦਾ ਕੱਟਿਆ ਮੋਟਾ ਚਲਾਨ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
ਅੱਜ ਮੁੱਖ ਮੰਤਰੀ ਦੇਣਗੇ ਵੱਡਾ ਤੋਹਫਾ, ਇਨ੍ਹਾਂ ਨੌਜਵਾਨਾਂ ਨੂੰ ਮਿਲਣਗੇ ਨਿਯੁਕਤੀ ਪੱਤਰ
8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?
IPL 2025 Auction: 72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
72 ਖਿਡਾਰੀਆਂ 'ਤੇ ਖਰਚ ਹੋਏ 467.95 ਕਰੋੜ, ਸਭ ਤੋਂ ਮਹਿੰਗੇ ਭਾਰਤੀ ਰਿਸ਼ਭ ਪੰਤ ਅਤੇ ਵਿਦੇਸ਼ੀ ਜੋਸ ਬਟਲਰ ਬਣੇ, ਵੇਖੋ Sold-Unsold ਦੀ ਪੂਰੀ ਲਿਸਟ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
ਪਾਕਿਸਤਾਨ ਤੋਂ ਬਾਅਦ ਨੇਪਾਲ ਵੀ ਹੋਇਆ ਕੰਗਾਲ, ਡ੍ਰੈਗਨ ਦੀ ਦੋਸਤੀ ਬਣੀ ਵਜ੍ਹਾ
Embed widget