ਪੜਚੋਲ ਕਰੋ

ENG vs AUS: ਲਾਰਡਸ ਲੋਂਗ ਰੂਮ ਵਿੱਚ ਉਸਮਾਨ ਖਵਾਜਾ ਦੀ ਦਰਸ਼ਕਾਂ ਨਾਲ ਹੋਈ ਬਹਿਸ, ਇਦਾਂ ਹੋਇਆ ਨਿਪਟਾਰਾ, ਵੇਖੋ ਵੀਡੀਓ

Ashes 2023: ਲਾਰਡਸ ਟੈਸਟ ਮੈਚ 'ਚ ਲੰਚ ਵੇਲੇ ਜਦੋਂ ਆਸਟ੍ਰੇਲੀਆਈ ਖਿਡਾਰੀ ਲੋਂਗ ਰੂਮ 'ਚੋਂ ਲੰਘ ਰਹੇ ਸਨ, ਤਾਂ ਉਸੇ ਸਮੇਂ ਉਸਮਾਨ ਖਵਾਜਾ ਦੀ ਉਥੇ ਮੌਜੂਦ ਕੁਝ ਮੈਂਬਰਾਂ ਨਾਲ ਬਹਿਸ ਹੋ ਗਈ।

Ashes 2023, England vs Australia: ਆਸਟ੍ਰੇਲੀਆਈ ਟੀਮ ਦੇ ਓਪਨਿੰਗ ਬੱਲੇਬਾਜ਼ ਉਸਮਾਨ ਖਵਾਜਾ ਅਤੇ ਡੇਵਿਡ ਵਾਰਨਰ 5ਵੇਂ ਦਿਨ ਲੰਚ ਦੇ ਸਮੇਂ ਲਾਰਡਸ ਮੈਦਾਨ ਦੇ ਲੋਂਗ ਰੂਮ ਤੋਂ ਬਾਹਰ ਨਿਕਲਦਿਆਂ MCC ਦੇ ਇੱਕ ਮੈਂਬਰ ਨਾਲ ਭਿੜ ਗਏ। ਲਾਰਡਸ ਟੈਸਟ ਮੈਚ 'ਚ 371 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਇੰਗਲੈਂਡ ਦੀ ਟੀਮ ਨੇ ਲੰਚ ਤੱਕ 6 ਵਿਕਟਾਂ ਦੇ ਨੁਕਸਾਨ 'ਤੇ 243 ਦੌੜਾਂ ਬਣਾ ਲਈਆਂ ਸਨ।

ਇੰਗਲੈਂਡ ਦੀ ਪਾਰੀ ਦੌਰਾਨ ਜੋਨੀ ਬੇਅਰਸਟੋ ਬਹੁਤ ਹੀ ਅਜੀਬ ਤਰੀਕੇ ਨਾਲ ਰਨ ਆਊਟ ਹੋ ਕੇ ਪੈਵੇਲੀਅਨ ਪਰਤੇ। ਇਸ ਨੂੰ ਲੈ ਕੇ ਸਟੇਡੀਅਮ 'ਚ ਮੌਜੂਦ ਇੰਗਲਿਸ਼ ਪ੍ਰਸ਼ੰਸਕਾਂ ਦਾ ਗੁੱਸਾ ਆਸਟ੍ਰੇਲੀਆਈ ਟੀਮ 'ਚ ਦੇਖਣ ਨੂੰ ਮਿਲਿਆ। ਇਸ 'ਚ ਉਨ੍ਹਾਂ ਦਾ ਨਿਸ਼ਾਨਾ ਕੰਗਾਰੂ ਵਿਕਟਕੀਪਰ ਅਲੈਕਸ ਕੈਰੀ ਸੀ, ਜਿਨ੍ਹਾਂ ਨੇ ਆਪਣੀ ਚਲਾਕੀ ਨਾਲ ਬੇਅਰਸਟੋ ਨੂੰ ਰਨ ਆਊਟ ਕੀਤਾ ਸੀ।

ਇਹ ਵੀ ਪੜ੍ਹੋ: Virat Kohli: ਵਿਰਾਟ ਕੋਹਲੀ ਨਾਲ ਅਨੁਸ਼ਕਾ ਸ਼ਰਮਾ ਦੀ ਲੰਡਨ 'ਚ ਡੇਟ, ਜੋੜੇ ਨੇ ਕੁਆਲਿਟੀ ਟਾਈਮ ਦੀਆਂ ਤਸਵੀਰਾਂ ਕੀਤੀਆਂ ਸ਼ੇਅਰ

ਇਸ ਤੋਂ ਬਾਅਦ ਲੰਚ ਵੇਲੇ ਜਦੋਂ ਆਸਟਰੇਲਿਆਈ ਟੀਮ ਲਾਰਡਸ ਸਟੇਡੀਅਮ ਦੇ ਲੋਂਗ ਰੂਮ ਤੋਂ ਹੋ ਕੇ ਡਰੈਸਿੰਗ ਰੂਮ ਵੱਲ ਜਾ ਰਹੀ ਸੀ, ਉਸੇ ਸਮੇਂ ਉਸਮਾਨ ਖਵਾਜਾ ਦੀ ਐਮਸੀਸੀ ਦੇ ਇੱਕ ਮੈਂਬਰ ਨਾਲ ਬਹਿਸ ਹੋਣੀ ਸ਼ੁਰੂ ਹੋ ਗਈ। ਇਸ ਤੋਂ ਬਾਅਦ ਉੱਥੇ ਮੌਜੂਦ ਸਿਕਿਊਰਿਟੀ ਨੂੰ ਦਖ਼ਲ ਦੇਣਾ ਪਿਆ। ਇਸ ਦੌਰਾਨ ਉਸਮਾਨ ਦੇ ਪਿੱਛੇ ਆ ਰਹੇ ਡੇਵਿਡ ਵਾਰਨਰ ਵੀ ਐਮਸੀਸੀ ਦੇ ਉਸ ਮੈਂਬਰ ਨੂੰ ਜਵਾਬ ਦਿੰਦੇ ਹੋਏ ਨਜ਼ਰ ਆਏ।

ਮੈਂ ਕਦੇ ਵੀ ਇਦਾਂ ਦੀ ਸੀਨ ਨਹੀਂ ਦੇਖਿਆ

ਇੰਗਲੈਂਡ ਟੀਮ ਦੇ ਸਾਬਕਾ ਵਿਸ਼ਵ ਜੇਤੂ ਕਪਤਾਨ ਇਓਨ ਮੋਰਗਨ ਨੇ ਸਕਾਈ ਸਪੋਰਟਸ ਨਾਲ ਗੱਲਬਾਤ ਕਰਦਿਆਂ ਇਸ ਘਟਨਾ 'ਤੇ ਹੈਰਾਨੀ ਜਤਾਈ। ਮੋਰਗਨ ਨੇ ਕਿਹਾ ਕਿ ਮੈਂ ਇੱਥੇ 16 ਸਾਲ ਦੇ ਬੱਚੇ ਦੇ ਰੂਪ 'ਚ ਆਇਆ ਸੀ ਅਤੇ ਖੁਸ਼ਕਿਸਮਤ ਰਿਹਾ ਕਿ ਇੱਥੇ ਆਪਣਾ ਪੂਰਾ ਕਰੀਅਰ ਖੇਡਿਆ। ਮੈਂ ਇਸ ਤਰ੍ਹਾਂ ਦਾ ਦ੍ਰਿਸ਼ ਕਦੇ ਨਹੀਂ ਦੇਖਿਆ, ਖਾਸ ਤੌਰ 'ਤੇ ਲੋਂਗ ਰੂਮ ਵਿੱਚ ਮੈਦਾਨ ਦੇ ਅੰਦਰ ਕੀ ਹੁੰਦਾ ਹੈ, ਉਸ ‘ਤੇ ਤੁਸੀਂ ਬਹੁਤ ਮਹੱਤਵ ਨਹੀਂ ਦਿਓਗੇ। ਨਿਰਾਸ਼ਾ ਦੀ ਇੱਕ ਵੱਡੀ ਭਾਵਨਾ ਹੈ ਅਤੇ ਮੈਂ ਸਮਝ ਸਕਦਾ ਹਾਂ, ਅਜਿਹਾ ਕਿਉਂ ਹੈ, ਪਰ ਤੁਸੀਂ ਇਦਾਂ ਕਿਸੇ ਵਿਅਕਤੀ ਨੂੰ ਰੋਕ ਕੋ ਕੁਝ ਨਹੀਂ ਕਰ ਸਕਦੇ।

ਇਹ ਵੀ ਪੜ੍ਹੋ: ODI World Cup: 2023 ਵਨਡੇ ਵਰਲਡ ਕੱਪ ਤੋਂ ਵੈਸਟ ਇੰਡੀਜ਼ ਬਾਹਰ, ਹੁਣ ਇਨ੍ਹਾਂ 4 ਟੀਮਾਂ ਕੋਲ ਸੁਪਰ-10 ‘ਚ ਪਹੁੰਚਣ ਦਾ ਮੌਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget