ਪੜਚੋਲ ਕਰੋ

Asia Cup 2022 Final: ਸੋਸ਼ਲ ਮੀਡੀਆ  'ਤੇ ਪਾਕਿਸਤਾਨ ਦੀ ਹਾਰ ਦਾ ਜਸ਼ਨ, ਭਾਰਤੀ ਫੈਨਜ਼ ਇੰਝ ਲੈ ਰਹਆਨੰਦ, ਦੇਖੋ ਟਾਪ-10 ਮੀਮਜ਼

PAK vs SL: ਏਸ਼ੀਆ ਕੱਪ 2022 ਦੀ ਟਰਾਫੀ ਪਾਕਿਸਤਾਨ ਨੂੰ ਨਹੀਂ ਸੌਂਪੀ ਜਾ ਸਕੀ। ਇਸ ਨੂੰ ਲੈ ਕੇ ਸੋਸ਼ਲ ਮੀਡੀਆ 'ਤੇ ਪਾਕਿ ਟੀਮ ਦਾ ਮਜ਼ਾਕ ਉਡਾਇਆ ਜਾ ਰਿਹੈ।

PAK vs SL Final Top-10 Meme: ਨੌਜਵਾਨਾਂ ਨਾਲ ਭਰੀ ਸ਼੍ਰੀਲੰਕਾ ਕ੍ਰਿਕਟ ਟੀਮ ਏਸ਼ੀਆ ਦੀ ਨਵੀਂ ਚੈਂਪੀਅਨ ਬਣ ਗਈ ਹੈ। ਦੁਬਈ 'ਚ ਐਤਵਾਰ ਨੂੰ ਹੋਏ ਏਸ਼ੀਆ ਕੱਪ 2022 ਦੇ ਫਾਈਨਲ 'ਚ ਸ਼੍ਰੀਲੰਕਾ ਨੇ ਪਾਕਿਸਤਾਨ ਨੂੰ 23 ਦੌੜਾਂ ਨਾਲ ਹਰਾ ਦਿੱਤਾ। ਮੈਚ ਦੀ ਸ਼ੁਰੂਆਤ 'ਚ ਇਕ ਸਮੇਂ ਸ੍ਰੀਲੰਕਾ ਦੀ ਟੀਮ 58 ਦੌੜਾਂ 'ਤੇ 5 ਵਿਕਟਾਂ ਦੇ ਨੁਕਸਾਨ 'ਤੇ ਖਰਾਬ ਹਾਲਤ 'ਚ ਸੀ ਪਰ ਭਾਨੁਕਾ ਰਾਜਪਕਸ਼ੇ (71) ਅਤੇ ਵਾਨਿੰਦੂ ਹਸਾਰੰਗਾ (36) ਨੇ ਆਪਣੀ ਟੀਮ ਨੂੰ ਸਨਮਾਨਜਨਕ ਸਕੋਰ ਤੱਕ ਪਹੁੰਚਾਇਆ ਅਤੇ ਫਿਰ ਲੰਕਾਈ ਗੇਂਦਬਾਜ਼ਾਂ ਨੇ ਬਾਕੀ.

ਇੱਥੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼੍ਰੀਲੰਕਾ ਨੇ ਨਿਰਧਾਰਤ 20 ਓਵਰਾਂ ਵਿੱਚ 170 ਦੌੜਾਂ ਬਣਾਈਆਂ। ਜਵਾਬ 'ਚ ਪਾਕਿਸਤਾਨ ਦੀ ਟੀਮ 147 ਦੌੜਾਂ 'ਤੇ ਆਲ ਆਊਟ ਹੋ ਗਈ। ਟੀਮ ਇੰਡੀਆ ਦੇ ਏਸ਼ੀਆ ਕੱਪ ਤੋਂ ਬਾਹਰ ਹੋਣ ਤੋਂ ਬਾਅਦ ਪਾਕਿਸਤਾਨ ਨੂੰ ਟੂਰਨਾਮੈਂਟ ਦਾ ਚਹੇਤਾ ਮੰਨਿਆ ਜਾ ਰਿਹਾ ਸੀ ਪਰ ਹੁਣ ਜਦੋਂ ਪਾਕਿਸਤਾਨੀ ਟੀਮ ਦੇ ਹੱਥੋਂ ਟਰਾਫੀ ਖੁੱਸ ਗਈ ਹੈ ਤਾਂ ਭਾਰਤੀ ਪ੍ਰਸ਼ੰਸਕ ਸੋਸ਼ਲ ਮੀਡੀਆ 'ਤੇ ਖੂਬ ਜਸ਼ਨ ਮਨਾ ਰਹੇ ਹਨ। ਪਾਕਿਸਤਾਨ ਦੀ ਹਾਰ ਦਾ ਸੋਸ਼ਲ ਮੀਡੀਆ 'ਤੇ ਖੂਬ ਮਜ਼ਾਕ ਉਡਾਇਆ ਜਾ ਰਿਹਾ ਹੈ। ਪਾਕਿਸਤਾਨੀ ਖਿਡਾਰੀਆਂ ਦੀ ਟ੍ਰੋਲਿੰਗ ਵੀ ਹੋ ਰਹੀ ਹੈ। ਦੇਖੋ, ਪਾਕਿਸਤਾਨ ਬਨਾਮ ਸ਼੍ਰੀਲੰਕਾ ਮੈਚ 'ਤੇ ਟਾਪ-10 ਮੀਮਜ਼...

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ

Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ

Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?

Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ

ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ

Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ

Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ

Embed widget