ਪੜਚੋਲ ਕਰੋ

Ravindra Jadeja: ਰਵਿੰਦਰ ਜਡੇਜਾ ਨੇ ਰਚਿਆ ਇਤਿਹਾਸ, ਵਨਡੇ ਕ੍ਰਿਕਟ 'ਚ ਕੀਤਾ ਅਜਿਹਾ ਕਾਰਨਾਮਾ ਜੋ ਕੋਈ ਹੋਰ ਨਹੀਂ ਕਰ ਸਕਿਆ

Team India: ਰਵਿੰਦਰ ਜਡੇਜਾ ਨੇ ਬੰਗਲਾਦੇਸ਼ ਦੇ ਖ਼ਿਲਾਫ਼ ਏਸ਼ੀਆ ਕੱਪ 2023 ਦੇ ਮੈਚ ਵਿੱਚ ਆਪਣੀਆਂ 200 ਵਨਡੇ ਵਿਕਟਾਂ ਪੂਰੀਆਂ ਕੀਤੀਆਂ। ਜਡੇਜਾ ਇਹ ਉਪਲਬਧੀ ਹਾਸਲ ਕਰਨ ਵਾਲੇ ਭਾਰਤ ਦੇ ਪਹਿਲੇ ਖੱਬੇ ਹੱਥ ਦੇ ਸਪਿਨ ਗੇਂਦਬਾਜ਼ ਹਨ।

Ravindra Jadeja 200 ODI Wickets: ਭਾਰਤੀ ਟੀਮ ਦੇ ਆਲਰਾਊਂਡਰ ਖਿਡਾਰੀ ਰਵਿੰਦਰ ਜਡੇਜਾ ਨੇ ਏਸ਼ੀਆ ਕੱਪ 2023 ਵਿੱਚ ਬੰਗਲਾਦੇਸ਼ ਖ਼ਿਲਾਫ਼ ਮੈਚ ਵਿੱਚ ਆਪਣੀਆਂ 200 ਵਨਡੇ ਵਿਕਟਾਂ ਪੂਰੀਆਂ ਕਰਨ ਦਾ ਕਾਰਨਾਮਾ ਕਰ ਲਿਆ ਹੈ। ਇਸ ਮੈਚ ਵਿੱਚ ਜਡੇਜਾ ਨੇ ਸ਼ਮੀਮ ਹੁਸੈਨ ਦਾ ਵਿਕਟ ਲੈ ਕੇ ਇਹ ਉਪਲਬਧੀ ਹਾਸਲ ਕੀਤੀ। ਹੁਣ ਉਹ ਵਨਡੇ ਕ੍ਰਿਕਟ 'ਚ 200 ਵਿਕਟਾਂ ਪੂਰੀਆਂ ਕਰਨ ਵਾਲਾ ਭਾਰਤ ਦਾ ਪਹਿਲਾ ਖੱਬੇ ਹੱਥ ਦਾ ਸਪਿਨ ਗੇਂਦਬਾਜ਼ ਵੀ ਬਣ ਗਿਆ ਹੈ। ਇਸ ਤੋਂ ਇਲਾਵਾ ਜਡੇਜਾ ਕਪਿਲ ਦੇਵ ਤੋਂ ਬਾਅਦ ਦੂਜੇ ਭਾਰਤੀ ਖਿਡਾਰੀ ਹਨ ਜਿਨ੍ਹਾਂ ਨੇ ਵਨਡੇ 'ਚ 200 ਜਾਂ ਇਸ ਤੋਂ ਜ਼ਿਆਦਾ ਵਿਕਟਾਂ ਲੈ ਕੇ 2000 ਤੋਂ ਜ਼ਿਆਦਾ ਦੌੜਾਂ ਬਣਾਉਣ ਦਾ ਰਿਕਾਰਡ ਬਣਾਇਆ ਹੈ।

ਭਾਰਤ ਲਈ ਹੁਣ ਤੱਕ ਵਨਡੇ ਵਿੱਚ ਇੱਕ ਸਪਿਨ ਗੇਂਦਬਾਜ਼ ਵਜੋਂ ਸਭ ਤੋਂ ਵੱਧ ਵਿਕਟਾਂ ਲੈਣ ਦਾ ਰਿਕਾਰਡ ਅਨਿਲ ਕੁੰਬਲੇ ਦੇ ਨਾਮ ਹੈ ਜਿਸ ਨੇ ਆਪਣੇ ਕਰੀਅਰ ਵਿੱਚ ਕੁੱਲ 334 ਵਿਕਟਾਂ ਲਈਆਂ ਹਨ। ਇਸ ਤੋਂ ਬਾਅਦ ਹਰਭਜਨ ਸਿੰਘ ਦਾ ਨਾਂ 265 ਵਿਕਟਾਂ ਨਾਲ ਦੂਜੇ ਸਥਾਨ 'ਤੇ ਆਉਂਦਾ ਹੈ। ਰਵਿੰਦਰ ਜਡੇਜਾ 200 ਵਿਕਟਾਂ ਲੈ ਕੇ ਤੀਜੇ ਸਥਾਨ 'ਤੇ ਹਨ।

ਇਸ ਤੋਂ ਇਲਾਵਾ ਰਵਿੰਦਰ ਜਡੇਜਾ ਸਾਬਕਾ ਭਾਰਤੀ ਕਪਤਾਨ ਕਪਿਲ ਦੇਵ ਤੋਂ ਬਾਅਦ ਦੂਜਾ ਆਲਰਾਊਂਡਰ ਖਿਡਾਰੀ ਬਣ ਗਿਆ ਹੈ, ਜਿਸ ਨੇ ਵਨਡੇ ਫਾਰਮੈਟ 'ਚ ਬੱਲੇ ਨਾਲ 2000 ਤੋਂ ਵੱਧ ਦੌੜਾਂ ਬਣਾਈਆਂ ਹਨ ਅਤੇ 200 ਵਿਕਟਾਂ ਲੈਣ 'ਚ ਵੀ ਕਾਮਯਾਬ ਰਿਹਾ ਹੈ। ਜਡੇਜਾ ਨੇ ਆਪਣੇ 182 ਇੱਕ ਰੋਜ਼ਾ ਮੈਚਾਂ ਵਿੱਚ ਇਹ ਉਪਲਬਧੀ ਹਾਸਲ ਕੀਤੀ। ਹੁਣ ਤੱਕ ਜਡੇਜਾ ਨੇ 50 ਓਵਰਾਂ ਦੇ ਫਾਰਮੈਟ ਵਿੱਚ ਗੇਂਦ ਨਾਲ 36.85 ਦੀ ਔਸਤ  ਹੈ। ਤੁਹਾਨੂੰ ਦੱਸ ਦੇਈਏ ਕਿ ਹੁਣ ਤੱਕ ਜਡੇਜਾ ਨੇ ਭਾਰਤ ਲਈ ਟੈਸਟ 'ਚ 275 ਅਤੇ ਟੀ-20 'ਚ 51 ਵਿਕਟਾਂ ਲਈਆਂ ਹਨ।

ਰਵਿੰਦਰ ਜਡੇਜਾ ਨੇ ਬੰਗਲਾਦੇਸ਼ ਖਿਲਾਫ ਮੈਚ ਤੋਂ ਪਹਿਲਾਂ ਆਪਣੀ ਬੱਲੇਬਾਜ਼ੀ ਨੂੰ ਲੈ ਕੇ ਸਟਾਰ ਸਪੋਰਟਸ 'ਤੇ ਬਿਆਨ ਦਿੰਦੇ ਹੋਏ ਕਿਹਾ ਕਿ ਇਸ ਸਮੇਂ ਮੈਂ ਆਪਣੀ ਗੇਂਦਬਾਜ਼ੀ 'ਤੇ ਧਿਆਨ ਦੇ ਰਿਹਾ ਹਾਂ ਅਤੇ ਗੇਂਦ ਨੂੰ ਸਟੰਪ 'ਤੇ ਸੁੱਟਣ ਦੀ ਕੋਸ਼ਿਸ਼ ਕਰਦਾ ਹਾਂ ਤਾਂ ਕਿ ਉਨ੍ਹਾਂ ਨੂੰ ਜਗ੍ਹਾ ਨਾ ਮਿਲੇ। ਮੈਂ ਮੈਦਾਨ ਨੂੰ ਦੇਖ ਕੇ ਉਸ ਮੁਤਾਬਕ ਗੇਂਦ ਬੱਲੇਬਾਜ਼ ਨੂੰ ਸੁੱਟਦਾ ਹਾਂ।

ਇਹ ਵੀ ਪੜ੍ਹੋ: MS Dhoni ਨੇ ਰਾਂਚੀ ਦੇ ਨੌਜਵਾਨ ਕ੍ਰਿਕਟਰ ਨੂੰ ਮੋਟਰਸਾਈਕਲ ਤੇ ਦਿੱਤੀ ਲਿਫਟ, ਵੀਡੀਓ ਵਾਇਰਲ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

ABP Premium

ਵੀਡੀਓਜ਼

Sheetal Angural| ਹੁਣ ਸ਼ੀਤਲ ਲਾਵੇਗਾ CM ਦੀ ਕੁਰਸੀ, ਕਰੇਗਾ ਇੰਤਜ਼ਾਰ, ਲਿਆਏਗਾ ਨਾਲ ਸਬੂਤSunil Jakhar| ਅੰਮ੍ਰਿਤਪਾਲ ਸਿੰਘ 'ਤੇ ਕੀ ਬੋਲੇ ਸੁਨੀਲ ਜਾਖੜ ?Kulwinder Kaur| 'ਥੱਪੜ ਕੰਗਨਾ ਦੇ ਨਹੀਂ ਸਿਸਟਮ ਦੇ ਵੱਜਿਆ, ਮੁਆਫ਼ੀ ਦੀ ਉਮੀਦ ਨਾ ਰੱਖੋ'Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Ranaut Slapped Case: ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
ਕੁਲਵਿੰਦਰ ਕੌਰ ਕੋਲ ਮੁਆਫ਼ੀ ਨਾਂ ਦਾ ਕੋਈ ਸ਼ਬਦ ਹੀ ਨਹੀਂ...ਭਰਾ ਨੇ ਕਿਹਾ...ਮਾਫੀ-ਮੂਫੀ ਦਾ ਭੁਲੇਖਾ ਕੱਢ ਦਿਓ...
Air Pollution in India: ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
ਕਿੱਧਰ ਨੂੰ ਜਾ ਰਿਹਾ ਭਾਰਤ? ਸਾਹ ਲੈਣ 'ਤੇ ਵੀ ਮੌਤ! ਦੇਸ਼ ਦੇ ਵੱਡੇ ਸ਼ਹਿਰਾਂ ਦੀ ਦਿਲ ਦਹਿਲਾ ਦੇਣ ਵਾਲੀ ਰਿਪੋਰਟ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Embed widget