ਪੜਚੋਲ ਕਰੋ

IND vs PAK: ਸਾਬਕਾ ਖਿਡਾਰੀ ਨੇ ਏਸ਼ੀਆ ਕੱਪ ਲਈ ਭਾਰਤ ਦੀ ਪਲੇਇੰਗ 11 ਦੀ ਕੀਤੀ ਚੋਣ, ਦੇਖੋ ਕਿਸ-ਕਿਸ ਨੂੰ ਮਿਲੀ ਜਗ੍ਹਾ

Asia Cup 2023: ਏਸ਼ੀਆ ਕੱਪ 'ਚ ਭਾਰਤ ਦਾ ਪਹਿਲਾ ਮੈਚ ਪਾਕਿਸਤਾਨ ਨਾਲ ਹੈ। ਸਾਬਕਾ ਕ੍ਰਿਕਟਰ ਸੰਜੇ ਮਾਂਜਰੇਕਰ ਨੇ ਇਸ ਮੈਚ ਲਈ ਭਾਰਤ ਦੀ ਪਲੇਇੰਗ ਇਲੈਵਨ ਦੀ ਚੋਣ ਕੀਤੀ ਹੈ।

Asia Cup 2023 India vs Pakistan: ਏਸ਼ੀਆ ਕੱਪ 2023 ਵਿੱਚ ਭਾਰਤ ਦਾ ਪਹਿਲਾ ਮੈਚ ਪਾਕਿਸਤਾਨ ਨਾਲ ਹੈ। ਇਹ ਮੈਚ 2 ਸਤੰਬਰ ਨੂੰ ਪੱਲੇਕਲ 'ਚ ਖੇਡਿਆ ਜਾਵੇਗਾ। ਸਾਬਕਾ ਭਾਰਤੀ ਕ੍ਰਿਕਟਰ ਸੰਜੇ ਮਾਂਜਰੇਕਰ ਨੇ ਇਸ ਮੈਚ ਲਈ ਭਾਰਤ ਦੀ ਪਲੇਇੰਗ ਇਲੈਵਨ ਦੀ ਚੋਣ ਕੀਤੀ ਹੈ। ਮਾਂਜਰੇਕਰ ਮੁਤਾਬਕ ਸ਼ੁਭਮਨ ਗਿੱਲ ਨੂੰ ਰੋਹਿਤ ਸ਼ਰਮਾ ਦੇ ਨਾਲ ਓਪਨਿੰਗ ਕਰਨ ਦਾ ਮੌਕਾ ਮਿਲ ਸਕਦਾ ਹੈ। ਇਸ ਦੇ ਨਾਲ ਹੀ ਤਿਲਕ ਵਰਮਾ ਨੂੰ ਵੀ ਪਲੇਇੰਗ ਇਲੈਵਨ 'ਚ ਜਗ੍ਹਾ ਮਿਲ ਸਕਦੀ ਹੈ।

ਮਾਂਜਰੇਕਰ ਮੁਤਾਬਕ ਟੀਮ ਇੰਡੀਆ ਚੌਥੇ ਨੰਬਰ 'ਤੇ ਸ਼੍ਰੇਅਸ ਅਈਅਰ ਜਾਂ ਤਿਲਕ ਵਰਮਾ ਨੂੰ ਮੌਕਾ ਦੇ ਸਕਦੀ ਹੈ। ਹਾਲ ਹੀ 'ਚ ਤਿਲਕ ਨੇ ਵੈਸਟਇੰਡੀਜ਼ ਖਿਲਾਫ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਸ਼੍ਰੇਅਸ ਕਈ ਮੌਕਿਆਂ 'ਤੇ ਟੀਮ ਇੰਡੀਆ ਲਈ ਚੰਗਾ ਪ੍ਰਦਰਸ਼ਨ ਕਰ ਚੁੱਕੇ ਹਨ। ਪਰ ਉਹ ਸੱਟ ਕਾਰਨ ਲੰਬੇ ਸਮੇਂ ਤੋਂ ਟੀਮ ਤੋਂ ਮੈਦਾਨ ਤੋਂ ਬਾਹਰ ਸਨ। ਅਈਅਰ ਹੁਣ ਮੈਦਾਨ 'ਚ ਵਾਪਸ ਆ ਗਏ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਇੱਕ ਪ੍ਰੈਕਟਿਸ ਮੈਚ ਵਿੱਚ 199 ਦੌੜਾਂ ਬਣਾਈਆਂ ਸਨ। ਮਾਂਜਰੇਕਰ ਮੁਤਾਬਕ ਅਈਅਰ ਜਾਂ ਤਿਲਕ ਨੂੰ ਪਲੇਇੰਗ ਇਲੈਵਨ 'ਚ ਜਗ੍ਹਾ ਮਿਲ ਸਕਦੀ ਹੈ।

ਕੇਐਲ ਰਾਹੁਲ ਨੂੰ ਵੀ ਪਲੇਇੰਗ ਇਲੈਵਨ ਵਿੱਚ ਜਗ੍ਹਾ ਮਿਲ ਸਕਦੀ ਹੈ। ਰਾਹੁਲ ਵੀ ਸੱਟ ਕਾਰਨ ਟੀਮ ਤੋਂ ਬਾਹਰ ਸਨ। ਰਾਹੁਲ ਨੂੰ ਵਿਕਟਕੀਪਰ ਬੱਲੇਬਾਜ਼ ਵਜੋਂ ਪਲੇਇੰਗ ਇਲੈਵਨ ਵਿੱਚ ਸ਼ਾਮਲ ਕੀਤਾ ਜਾ ਸਕਦਾ ਹੈ। ਆਲਰਾਊਂਡਰ ਹਾਰਦਿਕ ਪੰਡਯਾ ਰਵਿੰਦਰ ਜਡੇਜਾ ਵੀ ਪਾਕਿਸਤਾਨ ਖਿਲਾਫ ਖੇਡ ਸਕਦੇ ਹਨ। ਸਪਿਨ ਕੁਲਦੀਪ ਯਾਦਵ ਨੂੰ ਵੀ ਮੌਕਾ ਮਿਲ ਸਕਦਾ ਹੈ।

ਇਹ ਵੀ ਪੜ੍ਹੋ: MS Dhoni: ਰਹਿਮਨਉੱਲਾ ਗੁਰਬਾਜ਼ ਨੇ ਤੋੜਿਆ ਧੋਨੀ ਦਾ 18 ਸਾਲ ਪੁਰਾਣਾ ਰਿਕਾਰਡ, ਪਾਕਿਸਤਾਨ ਖਿਲਾਫ ਹਾਸਲ ਕੀਤੀ ਵੱਡੀ ਪ੍ਰਾਪਤੀ

ਪਾਕਿਸਤਾਨ ਖਿਲਾਫ ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਅਤੇ ਮੁਹੰਮਦ ਸ਼ਮੀ ਵੀ ਖੇਡ ਸਕਦੇ ਹਨ। ਜਸਪ੍ਰੀਤ ਬੁਮਰਾਹ ਨੂੰ ਮੌਕਾ ਦਿੱਤਾ ਜਾ ਸਕਦਾ ਹੈ। ਬੁਮਰਾਹ ਨੇ ਹਾਲ ਹੀ 'ਚ ਆਇਰਲੈਂਡ ਖਿਲਾਫ ਸ਼ਾਨਦਾਰ ਗੇਂਦਬਾਜ਼ੀ ਕੀਤੀ ਸੀ। ਉਹ ਟੀ-20 ਸੀਰੀਜ਼ 'ਚ ਵੀ ਕਪਤਾਨ ਸੀ।

ਸੰਜੇ ਮਾਂਜਰੇਕਰ ਦੇ ਮੁਤਾਬਕ ਭਾਰਤ ਦੀ ਪਲੇਇੰਗ ਇਲੈਵਨ - ਰੋਹਿਤ ਸ਼ਰਮਾ (ਕਪਤਾਨ), ਸ਼ੁਭਮਨ ਗਿੱਲ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ/ਤਿਲਕ ਵਰਮਾ, ਕੇਐੱਲ ਰਾਹੁਲ (ਵਿਕੇਟਕੀਪਰ), ਹਾਰਦਿਕ ਪੰਡਯਾ, ਰਵਿੰਦਰ ਜਡੇਜਾ, ਕੁਲਦੀਪ ਯਾਦਵ, ਜਸਪ੍ਰੀਤ ਬੁਮਰਾਹ, ਮੁਹੰਮਦ ਸ਼ਮੀ, ਮੁਹੰਮਦ ਸਿਰਾਜ।

ਇਹ ਵੀ ਪੜ੍ਹੋ: Neeraj Chopra: ਨੀਰਜ ਚੋਪੜਾ ਨੇ ਵਿਸ਼ਵ ਚੈਂਪੀਅਨਸ਼ਿਪ ਦੇ ਫਾਈਨਲ 'ਚ ਬਣਾਈ ਜਗ੍ਹਾ, ਪੈਰਿਸ ਓਲੰਪਿਕ ਲਈ ਕੀਤਾ ਕੁਆਲੀਫਾਈ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget