ਪੜਚੋਲ ਕਰੋ

Asia Cup 2023: ਏਸ਼ੀਆ ਕੱਪ ਲਈ ਸ਼੍ਰੀਲੰਕਾ ਰਵਾਨਾ ਹੋਈ ਟੀਮ ਇੰਡੀਆ, ਤਿਲਕ-ਜਡੇਜਾ ਨੇ ਸ਼ੇਅਰ ਕੀਤੀ ਖਾਸ ਤਸਵੀਰ

Asia Cup 2023 India vs Pakistan: ਭਾਰਤੀ ਕ੍ਰਿਕਟ ਟੀਮ ਏਸ਼ੀਆ ਕੱਪ 2023 ਦੇ ਲਈ ਬੁੱਧਵਾਰ ਨੂੰ ਸ਼੍ਰੀਲੰਕਾ ਲਈ ਰਵਾਨਾ ਹੋ ਗਈ। ਭਾਰਤ ਦਾ ਪਹਿਲਾ ਮੈਚ ਪਾਕਿਸਤਾਨ ਨਾਲ ਹੈ, ਜੋ ਸ਼ਨੀਵਾਰ ਨੂੰ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਬੁੱਧਵਾਰ

Asia Cup 2023 India vs Pakistan: ਭਾਰਤੀ ਕ੍ਰਿਕਟ ਟੀਮ ਏਸ਼ੀਆ ਕੱਪ 2023 ਦੇ ਲਈ ਬੁੱਧਵਾਰ ਨੂੰ ਸ਼੍ਰੀਲੰਕਾ ਲਈ ਰਵਾਨਾ ਹੋ ਗਈ। ਭਾਰਤ ਦਾ ਪਹਿਲਾ ਮੈਚ ਪਾਕਿਸਤਾਨ ਨਾਲ ਹੈ, ਜੋ ਸ਼ਨੀਵਾਰ ਨੂੰ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਬੁੱਧਵਾਰ ਤੋਂ ਹੀ ਟੂਰਨਾਮੈਂਟ ਸ਼ੁਰੂ ਹੋ ਰਿਹਾ ਹੈ। ਕੇਐਲ ਰਾਹੁਲ ਟੀਮ ਇੰਡੀਆ ਨਾਲ ਨਹੀਂ ਗਏ ਹਨ। ਉਹ ਨੈਸ਼ਨਲ ਕ੍ਰਿਕਟ ਅਕੈਡਮੀ, ਬੰਗਲੌਰ ਵਿੱਚ ਹੈ। ਰਾਹੁਲ ਪਹਿਲੇ ਦੋ ਮੈਚਾਂ 'ਚ ਨਹੀਂ ਖੇਡਣਗੇ। ਤਿਲਕ ਵਰਮਾ ਅਤੇ ਰਵਿੰਦਰ ਜਡੇਜਾ ਨੇ ਫਲਾਈਟ ਦੀਆਂ ਤਸਵੀਰਾਂ ਸ਼ੇਅਰ ਕੀਤੀਆਂ ਹਨ।

ਦਰਅਸਲ ਤਿਲਕ ਵਰਮਾ ਨੇ ਇੰਸਟਾਗ੍ਰਾਮ 'ਤੇ ਇੱਕ ਫੋਟੋ ਸ਼ੇਅਰ ਕੀਤੀ ਹੈ। ਇਹ ਫਲਾਈਟ ਦੀ ਫੋਟੋ ਹੈ। ਤਿਲਕ ਦੇ ਨਾਲ ਕੁਲਦੀਪ ਯਾਦਵ ਅਤੇ ਸੂਰਿਆਕੁਮਾਰ ਯਾਦਵ ਵੀ ਨਜ਼ਰ ਆ ਰਹੇ ਹਨ। ਤਿਲਕ ਨੇ ਕੈਪਸ਼ਨ ਵਿੱਚ ਸ਼੍ਰੀਲੰਕਾ ਲਿਖਿਆ ਹੈ। ਟੀਮ ਇੰਡੀਆ ਏਸ਼ੀਆ ਕੱਪ ਲਈ ਸ਼੍ਰੀਲੰਕਾ ਰਵਾਨਾ ਹੋ ਗਈ ਹੈ। ਤਿਲਕ ਦੀ ਇਸ ਫੋਟੋ ਨੂੰ ਸਿਰਫ਼ ਇੱਕ ਘੰਟੇ ਵਿੱਚ ਹਜ਼ਾਰਾਂ ਲੋਕਾਂ ਨੇ ਪਸੰਦ ਕੀਤਾ ਹੈ। ਇਸ ਦੇ ਨਾਲ ਹੀ ਰਵਿੰਦਰ ਜਡੇਜਾ ਨੇ ਇੰਸਟਾਗ੍ਰਾਮ ਸਟੋਰੀ 'ਚ ਫੋਟੋ ਸ਼ੇਅਰ ਕੀਤੀ ਹੈ। ਉਨ੍ਹਾਂ ਨੇ ਸ਼੍ਰੀਲੰਕਾ ਰਵਾਨਾ ਹੋਣ ਦਾ ਵੀ ਜ਼ਿਕਰ ਕੀਤਾ ਹੈ।

View this post on Instagram
 
A post shared by Tilak Varma (@tilakvarma9)

ਟੀਮ ਇੰਡੀਆ ਨੇ ਏਸ਼ੀਆ ਕੱਪ ਲਈ ਤਿਲਕ ਵਰਮਾ ਨੂੰ ਟੀਮ 'ਚ ਜਗ੍ਹਾ ਦਿੱਤੀ ਹੈ। ਤਿਲਕ ਨੇ ਵੈਸਟਇੰਡੀਜ਼ ਅਤੇ ਆਇਰਲੈਂਡ ਖਿਲਾਫ ਟੀ-20 ਸੀਰੀਜ਼ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਤਿਲਕ ਨੇ ਵੈਸਟਇੰਡੀਜ਼ ਖਿਲਾਫ ਆਪਣਾ ਅੰਤਰਰਾਸ਼ਟਰੀ ਡੈਬਿਊ ਕੀਤਾ ਸੀ। ਇਸ ਤੋਂ ਪਹਿਲਾਂ ਉਹ ਘਰੇਲੂ ਮੈਚਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰ ਚੁੱਕੇ ਹਨ। ਤਿਲਕ ਨੇ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਵੀ ਕਈ ਯਾਦਗਾਰ ਪਾਰੀਆਂ ਖੇਡੀਆਂ ਹਨ। ਇਸ ਕਾਰਨ ਉਹ ਟੀਮ ਇੰਡੀਆ 'ਚ ਐਂਟਰੀ ਲੈਣ 'ਚ ਸਫਲ ਰਹੇ। ਤਿਲਕ ਨੂੰ ਪਾਕਿਸਤਾਨ ਖਿਲਾਫ ਪਲੇਇੰਗ ਇਲੈਵਨ 'ਚ ਵੀ ਜਗ੍ਹਾ ਮਿਲ ਸਕਦੀ ਹੈ। ਤਿਲਕ ਟੀਮ ਇੰਡੀਆ ਲਈ ਐਕਸ ਫੈਕਟਰ ਸਾਬਤ ਹੋ ਸਕਦੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers protest- ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਰੋਸ ਦਿਵਸ ਵਜੋਂ ਮਨਾਉਣ ਦਾ ਐਲਾਨ

NRI Attack: ਘਰਾਂ 'ਚ ਵੀ ਸੁਰੱਖਿਅਤ ਨਹੀਂ ਪੰਜਾਬੀ ! ਅੰਮ੍ਰਿਤਸਰ 'ਚ ਘਰ ਵੜਕੇ NRI 'ਤੇ ਵਰ੍ਹਾਈਆਂ ਗੋਲ਼ੀਆਂ, ਬਾਦਲ ਨੇ CM ਤੋਂ ਮੰਗਿਆ ਅਸਤੀਫ਼ਾ

Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ

Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ

ABP Premium

ਵੀਡੀਓਜ਼

NRI ਨੂੰ ਗੋਲੀਆਂ ਨਾਲ ਭੁੰਨਿਆ, ਬੱਚੇ ਹੱਥ ਜੋੜ ਕਰਦੇ ਰਹੇ ਮਿੰਨਤਾPune ਤੋਂ ਹੈਦਰਾਬਾਦ ਜਾ ਰਿਹਾ ਹੈਲੀਕਾਪਟਰ ਹੋਇਆ ਕ੍ਰੈਸ਼, 4 ਜਖ਼ਮੀਅੰਮ੍ਰਿਤਸਰ NRI 'ਤੇ ਹਮਲੇ ਨੂੰ ਲੈ ਕੇ ਪਰਿਵਾਰ ਨੇ ਕੀਤੇ ਵੱਡੇ ਖੁਲਾਸੇMoga | ਮਰੀਜ਼ ਲੈ ਕੇ ਜਾ ਰਹੀ ਐਂਬੂਲੈਂਸ ਤੇ ਕਾਰ ਵਿਚਕਾਰ ਟੱਕਰ,ਮਰੀਜ਼ ਦੀ ਮੌਤ -8 ਜਖ਼ਮੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers protest- ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਰੋਸ ਦਿਵਸ ਵਜੋਂ ਮਨਾਉਣ ਦਾ ਐਲਾਨ
Farmers protest- ਸੰਯੁਕਤ ਕਿਸਾਨ ਮੋਰਚੇ ਤੇ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ 26 ਨਵੰਬਰ ਨੂੰ ਦੇਸ਼ ਵਿਆਪੀ ਰੋਸ ਦਿਵਸ ਵਜੋਂ ਮਨਾਉਣ ਦਾ ਐਲਾਨ
NRI Attack: ਘਰਾਂ 'ਚ ਵੀ ਸੁਰੱਖਿਅਤ ਨਹੀਂ ਪੰਜਾਬੀ ! ਅੰਮ੍ਰਿਤਸਰ 'ਚ ਘਰ ਵੜਕੇ NRI 'ਤੇ ਵਰ੍ਹਾਈਆਂ ਗੋਲ਼ੀਆਂ, ਬਾਦਲ ਨੇ CM ਤੋਂ ਮੰਗਿਆ ਅਸਤੀਫ਼ਾ
NRI Attack: ਘਰਾਂ 'ਚ ਵੀ ਸੁਰੱਖਿਅਤ ਨਹੀਂ ਪੰਜਾਬੀ ! ਅੰਮ੍ਰਿਤਸਰ 'ਚ ਘਰ ਵੜਕੇ NRI 'ਤੇ ਵਰ੍ਹਾਈਆਂ ਗੋਲ਼ੀਆਂ, ਬਾਦਲ ਨੇ CM ਤੋਂ ਮੰਗਿਆ ਅਸਤੀਫ਼ਾ
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Indian Students: ਬ੍ਰਿਟੇਨ ਯੂਨੀਵਰਸਿਟੀਆਂ ਵੱਲ ਭਾਰਤੀ ਵਿਦਿਆਰਥੀਆਂ ਦਾ ਮੋਹ ਹੋਇਆ ਭੰਗ, ਅੰਕੜੇ ਕਰ ਦੇਣਗੇ ਹੈਰਾਨ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Exclusive: 'ਕ੍ਰਾਈਮ ਸੀਨ 'ਤੇ ਵਕੀਲ, ਨੇਤਾ ਤੇ ਪ੍ਰਿੰਸੀਪਲ ਦੇ ਬੰਦੇ ਪਹੁੰਚੇ ਸੀ...', ABP ਨਿਊਜ਼ ਦੇ 'ਆਪ੍ਰੇਸ਼ਨ RG ਕਰ' 'ਚ ਵੱਡਾ ਖੁਲਾਸਾ
Blood Relations: ਰਿਸ਼ਤੇਦਾਰਾਂ 'ਚ ਵਿਆਹ ਕਰਨਾ Pregnancy ਲਈ ਖਤਰਨਾਕ, ਬੱਚਿਆਂ ਨੂੰ ਘੇਰ ਸਕਦੀਆਂ ਇਹ ਬਿਮਾਰੀਆਂ

Ticket Booking: ਆਨਲਾਈਨ ਟਿਕਟ ਬੁਕਿੰਗ ਦੇ ਨਾਂ 'ਤੇ ਕੰਪਨੀਆਂ ਕਰ ਰਹੀਆਂ ਠੱਗੀਆਂ, ਜਾਣੋ ਕਿਵੇਂ ਤੁਹਾਡੀ ਜੇਬ 'ਤੇ ਮਾਰ ਰਹੀਆਂ ਡਾਕਾ

Dye Hair: ਵਾਲਾਂ ਨੂੰ ਡਾਈ ਕਰਨਾ ਖਤਰਨਾਕ...ਹੋ ਸਕਦਾ ਕੈਂਸਰ? ਜਾਣੋ ਸਿਹਤ ਮਾਹਿਰਾਂ ਤੋਂ

Hajj Yatra: ਹੱਜ 'ਤੇ ਜਾਣ ਤੋਂ ਪਹਿਲਾਂ ਜਾਣ ਲਓ ਇਹ ਕੰਮ ਦੀਆਂ ਗੱਲਾਂ, ਰਹਿਣ ਨੂੰ ਲੈ ਕੇ ਬਦਲ ਗਏ ਨਿਯਮ

Embed widget