ਪੜਚੋਲ ਕਰੋ

Asia Cup 2023: ਏਸ਼ੀਆ ਕੱਪ ਦਾ ਪੂਰਾ ਸ਼ਡਿਊਲ, ਫਾਰਮੈਟ, ਵੈਨਿਊ, ਮੈਚ ਦੀ ਟਾਈਮਿੰਗ ਸਮੇਤ ਪੂਰੀ ਡਿਟੇਲਸ, ਪੜ੍ਹੋ ਪੂਰੀ ਖ਼ਬਰ

IND vs PAK: ਭਾਰਤੀ ਟੀਮ ਏਸ਼ੀਆ ਕੱਪ 'ਚ ਆਪਣੀ ਮੁਹਿੰਮ ਦੀ ਸ਼ੁਰੂਆਤ ਪਾਕਿਸਤਾਨ ਖਿਲਾਫ ਕਰੇਗੀ। ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 2 ਸਤੰਬਰ ਨੂੰ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਇਹ ਟੂਰਨਾਮੈਂਟ 30 ਅਗਸਤ ਤੋਂ ਸ਼ੁਰੂ ਹੋਣ ਜਾ ਰਿਹਾ ਹੈ।

Asia Cup Schedule, Format & Veneues:  ਏਸ਼ੀਆ ਕੱਪ 2023 ਦਾ ਆਯੋਜਨ 30 ਅਗਸਤ ਤੋਂ ਹੋਣ ਜਾ ਰਿਹਾ ਹੈ। ਇਸ ਦੇ ਨਾਲ ਹੀ ਇਸ ਟੂਰਨਾਮੈਂਟ ਦਾ ਫਾਈਨਲ ਮੈਚ 17 ਸਤੰਬਰ ਨੂੰ ਖੇਡਿਆ ਜਾਵੇਗਾ। ਹਾਲਾਂਕਿ ਸੋਮਵਾਰ ਨੂੰ ਭਾਰਤੀ ਟੀਮ ਦੇ ਖਿਡਾਰੀਆਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਰਤੀ ਟੀਮ ਏਸ਼ੀਆ ਕੱਪ 'ਚ ਆਪਣੀ ਮੁਹਿੰਮ ਦੀ ਸ਼ੁਰੂਆਤ ਪਾਕਿਸਤਾਨ ਖਿਲਾਫ ਕਰੇਗੀ।

ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ 2 ਸਤੰਬਰ ਨੂੰ ਖੇਡਿਆ ਜਾਵੇਗਾ। ਏਸ਼ੀਆ ਕੱਪ 2023 'ਚ ਭਾਰਤ-ਪਾਕਿਸਤਾਨ ਤੋਂ ਇਲਾਵਾ 6 ਟੀਮਾਂ ਹਿੱਸਾ ਲੈ ਰਹੀਆਂ ਹਨ। ਇਨ੍ਹਾਂ ਟੀਮਾਂ ਵਿੱਚ ਭਾਰਤ, ਪਾਕਿਸਤਾਨ, ਸ਼੍ਰੀਲੰਕਾ, ਬੰਗਲਾਦੇਸ਼, ਅਫਗਾਨਿਸਤਾਨ ਅਤੇ ਨੇਪਾਲ ਸ਼ਾਮਲ ਹਨ। ਇਨ੍ਹਾਂ ਟੀਮਾਂ ਵਿਚਾਲੇ ਕੁੱਲ 13 ਮੈਚ ਖੇਡੇ ਜਾਣਗੇ।

ਏਸ਼ੀਆ ਕੱਪ 2023 ਦਾ ਸ਼ਡਿਊਲ

30 ਅਗਸਤ: ਪਾਕਿਸਤਾਨ ਬਨਾਮ ਨੇਪਾਲ, ਮੁਲਤਾਨ

31 ਅਗਸਤ: ਬੰਗਲਾਦੇਸ਼ ਬਨਾਮ ਸ਼੍ਰੀਲੰਕਾ, ਕੈਂਡੀ

2 ਸਤੰਬਰ: ਪਾਕਿਸਤਾਨ ਬਨਾਮ ਭਾਰਤ, ਕੈਂਡੀ

4 ਸਤੰਬਰ: ਭਾਰਤ ਬਨਾਮ ਨੇਪਾਲ, ਕੈਂਡੀ

5 ਸਤੰਬਰ: ਅਫਗਾਨਿਸਤਾਨ ਬਨਾਮ ਸ਼੍ਰੀਲੰਕਾ, ਲਾਹੌਰ

ਸੁਪਰ-4

6 ਸਤੰਬਰ: A1 ਬਨਾਮ B2, ਲਾਹੌਰ

9 ਸਤੰਬਰ: B1 ਬਨਾਮ B2, ਕੋਲੰਬੋ

10 ਸਤੰਬਰ: A1 ਬਨਾਮ A2, ਕੋਲੰਬੋ

12 ਸਤੰਬਰ: A2 ਬਨਾਮ B1, ਕੋਲੰਬੋ

14 ਸਤੰਬਰ: A1 ਬਨਾਮ B1, ਕੋਲੰਬੋ

15 ਸਤੰਬਰ: A2 ਬਨਾਮ B2, ਕੋਲੰਬੋ

ਇਹ ਵੀ ਪੜ੍ਹੋ: Asia Cup 2023: ਕੀ ਸ਼ਿਖਰ ਧਵਨ ਦਾ ਅੰਤਰਰਾਸ਼ਟਰੀ ਕਰੀਅਰ ਹੋ ਗਿਆ ਖਤਮ ? ਮੁੱਖ ਚੋਣਕਾਰ ਅਜੀਤ ਅਗਰਕਰ ਨੇ ਦਿੱਤਾ ਜਵਾਬ

17 ਸਤੰਬਰ: ਫਾਈਨਲ, ਕੋਲੰਬੋ

ਕੀ ਹੋਵੇਗਾ ਇਨ੍ਹਾਂ ਮੁਕਾਬਲਿਆਂ ਦਾ ਸਮਾਂ?

ਪਾਕਿਸਤਾਨ ਤੋਂ ਇਲਾਵਾ ਏਸ਼ੀਆ ਕੱਪ 2023 ਸ਼੍ਰੀਲੰਕਾ ਵਿੱਚ ਖੇਡਿਆ ਜਾਵੇਗਾ। ਭਾਰਤੀ ਟੀਮ ਦੇ ਸਾਰੇ ਮੈਚ ਸ਼੍ਰੀਲੰਕਾ ਵਿੱਚ ਖੇਡੇ ਜਾਣਗੇ। ਇਸ ਤੋਂ ਇਲਾਵਾ ਫਾਈਨਲ ਮੈਚ ਦੀ ਮੇਜ਼ਬਾਨੀ ਸ਼੍ਰੀਲੰਕਾ ਕਰੇਗਾ। ਏਸ਼ੀਆ ਕੱਪ ਦੇ ਮੈਚ ਕੈਂਡੀ, ਮੁਲਤਾਨ, ਲੋਹਾਰ ਅਤੇ ਕੋਲੰਬੋ ਵਿੱਚ ਖੇਡੇ ਜਾਣਗੇ। ਪਾਕਿਸਤਾਨ ਅਤੇ ਨੇਪਾਲ ਵਿਚਾਲੇ ਮੈਚ 30 ਸਤੰਬਰ ਨੂੰ ਬਾਅਦ ਦੁਪਹਿਰ 3.30 ਵਜੇ ਤੋਂ ਖੇਡਿਆ ਜਾਵੇਗਾ।

ਜਦਕਿ ਬੰਗਲਾਦੇਸ਼ ਅਤੇ ਸ਼੍ਰੀਲੰਕਾ ਦਾ ਮੈਚ 31 ਅਗਸਤ ਨੂੰ ਦੁਪਹਿਰ 1 ਵਜੇ ਤੋਂ ਕੈਂਡੀ 'ਚ ਖੇਡਿਆ ਜਾਣਾ ਹੈ। ਭਾਰਤ-ਪਾਕਿਸਤਾਨ ਮੈਚ 2 ਸਤੰਬਰ ਨੂੰ ਕੈਂਡੀ 'ਚ ਦੁਪਹਿਰ 1 ਵਜੇ ਤੋਂ ਖੇਡਿਆ ਜਾਵੇਗਾ। ਇਸ ਦੇ ਨਾਲ ਹੀ ਅਫਗਾਨਿਸਤਾਨ-ਸ਼੍ਰੀਲੰਕਾ ਮੈਚ 5 ਸਤੰਬਰ ਨੂੰ ਦੁਪਹਿਰ 3.30 ਵਜੇ ਤੋਂ ਲਾਹੌਰ 'ਚ ਖੇਡਿਆ ਜਾਵੇਗਾ। ਏਸ਼ੀਆ ਕੱਪ 2023 ਵਨਡੇ ਫਾਰਮੈਟ ਭਾਵ 50-50 ਓਵਰਾਂ ਵਿੱਚ ਖੇਡਿਆ ਜਾਵੇਗਾ।

ਪਿਛਲੇ ਸਾਲ ਟੀ-20 ਵਿਸ਼ਵ ਕੱਪ ਦੇ ਕਾਰਨ ਏਸ਼ੀਆ ਕੱਪ ਦਾ ਫਾਰਮੈਟ 20-20 ਓਵਰਾਂ ਦਾ ਸੀ। ਪਰ ਇਸ ਵਾਰ ਇਹ ਵਨਡੇ ਫਾਰਮੈਟ ਵਿੱਚ ਖੇਡਿਆ ਜਾਣਾ ਹੈ। 

ਇਹ ਵੀ ਪੜ੍ਹੋ: Asia Cup 2023: ਏਸ਼ੀਆ ਕੱਪ ਲਈ ਟੀਮ 'ਚ ਨਹੀਂ ਚੁਣੇ ਗਏ ਯੁਜਵੇਂਦਰ ਚਾਹਲ, ਕ੍ਰਿਕਟਰ ਨੇ ਇੰਝ ਦਿੱਤੀ ਪ੍ਰਤਿਕਿਰਿਆ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ

Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ

Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ

Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ

ABP Premium

ਵੀਡੀਓਜ਼

Panchayat Election | Former Cabinet Minister ਨੇ ਫ਼ੋਲੇ 'ਆਪ' ਦੇ ਪੋਤੜੇ ! | Bhagwant Maan | AapBigg Boss 18 House ਦੀ ਵੀਡੀਓ Leak | ਐਥੇ ਹੋਏਗਾ ਕਲੇਸ਼ਬੱਬੂ ਮਾਨ, ਹਿਮਾਂਸ਼ੀ ਖੁਰਾਨਾ ਸਮੇਤ ਸਿਤਾਰੇ ਕੀ ਬੋਲ ਗਏ ਗੁਰੂ ਰੰਧਾਵਾ ਬਾਰੇਬੱਬੂ ਮਾਨ ਦੀਆਂ ਗੱਲਾਂ ਖੁਸ਼ ਕਰ ਦੇਣਗੀਆਂ ਦਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Punjab News: ਕਾਂਗਰਸ ਤੇ ਅਕਾਲੀ ਦਲ ਦੇ ਗ਼ੁੰਡਿਆਂ ਨੇ ਕੁੱਟੇ ਆਪ ਦੇ ਵਰਕਰ, ਪਹਿਲੀ ਵਾਰ ਪੀੜਤ ਹੋਈ ਸੱਤਾਧਾਰੀ ਧਿਰ, ਆਪ ਦਾ ਦਾਅਵਾ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੁਣਾਈ ਖੁਸ਼ਖਬਰੀ! ਹੁਣ ਝੋਨੇ ਦੀ ਖਰੀਦ ਫੜ੍ਹੇਗੀ ਸਪੀਡ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Paddy Procurement: ਮੰਡੀਆਂ 'ਚ ਝੋਨੇ ਦੀ ਖਰੀਦ ਲਈ ਸਰਕਾਰੀ ਪ੍ਰਬੰਧ ਫੇਲ੍ਹ! ਕਿਸਾਨਾਂ ਨੇ ਕਰ ਦਿੱਤਾ ਵੱਡਾ ਐਲਾਨ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Panchayat Elections: ਅਜੀਬੋ-ਗਰੀਬ ਪੰਚਾਇਤ! ਪੰਜਾਬ ਦੇ ਪਿੰਡ 'ਚ 5000 ਤੋਂ ਵੀ ਵੱਧ ਪਰਵਾਸੀ ਵੋਟਾਂ, ਪੰਜਾਬੀਆਂ ਦੇ ਸਿਰਫ 900 ਵੋਟ
Punjab News: ਪੈਟਰੋਲ ਪੰਪ ਦਵਾਉਣ ਦੇ ਨਾਂਅ 'ਤੇ ਮਾਰੀ 5 ਕਰੋੜ ਦੀ ਠੱਗੀ, ਇੱਕੋ ਪਰਿਵਾਰ ਦੇ 7 ਮੈਂਬਰਾਂ 'ਤੇ ਮਾਮਲਾ ਦਰਜ, ਜਾਣੋ ਕਿਵੇਂ ਕੀਤਾ ਕਾਂਡ ?

Patiala News: ਪੰਚਾਇਤੀ ਚੋਣਾਂ 'ਚ ਖੂਨੀ ਜੰਗ! ਸੀਐਮ ਭਗਵੰਤ ਮਾਨ ਦੀਆਂ ਨਸੀਹਤਾਂ ਤੋਂ ਬੇਪ੍ਰਵਾਹ ਲੀਡਰ

Punjab Weather Update: ਪੰਜਾਬ ਦੇ ਕਿਸਾਨਾਂ ਲਈ ਚੇਤਾਵਨੀ! ਕੱਲ੍ਹ ਤੋਂ ਵਿਗੜੇਗਾ ਮੌਸਮ, ਝੋਨੇ ਦੀ ਕਟਾਈ 'ਤੇ ਲੱਗ ਸਕਦੀ ਬ੍ਰੇਕ

34 KM ਦੀ ਮਾਈਲੇਜ, ਕੀਮਤ 6.66 ਲੱਖ, Maruti ਦੀ ਇਸ ਕਾਰ ਦੇ ਹਰ ਰੋਜ਼ ਵਿਕ ਰਹੇ 500 ਯੂਨਿਟ

Embed widget