ਪੜਚੋਲ ਕਰੋ

IND vs NEP Live Streaming: ਕਦੋਂ, ਕਿੱਥੇ ਅਤੇ ਕਿਵੇਂ ਦੇਖ ਸਕਦੇ ਹੋ ਭਾਰਤ-ਨੇਪਾਲ ਦਾ ਲਾਈਵ ਮੁਕਾਬਲਾ? ਜਾਣੋ ਡਿਟੇਲਸ

IND vs NEP Live Streaming and Telecast: ਏਸ਼ੀਆਈ ਖੇਡਾਂ 2023 'ਚ 3 ਅਕਤੂਬਰ ਨੂੰ ਭਾਰਤ ਅਤੇ ਨੇਪਾਲ ਦੀਆਂ ਪੁਰਸ਼ ਕ੍ਰਿਕਟ ਟੀਮਾਂ ਵਿਚਾਲੇ ਕੁਆਰਟਰ ਫਾਈਨਲ ਮੈਚ ਖੇਡਿਆ ਜਾਵੇਗਾ। ਆਓ ਜਾਣਦੇ ਹਾਂ ਤੁਸੀਂ ਦੇਖ ਸਕਦੇ ਹੋ ਲਾਈਵ...

India vs Nepal Live Streaming and Telecast: ਚੀਨ ਦੇ ਹਾਂਗਜ਼ੂ ਵਿੱਚ ਖੇਡੀਆਂ ਜਾ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤੀ ਕ੍ਰਿਕਟ ਟੀਮ ਅਤੇ ਨੇਪਾਲ ਵਿਚਾਲੇ ਕੁਆਰਟਰ ਫਾਈਨਲ ਮੈਚ ਦੇਖਣ ਨੂੰ ਮਿਲੇਗਾ। ਰੁਤੁਰਾਜ ਗਾਇਕਵਾੜ ਏਸ਼ੀਆਈ ਖੇਡਾਂ ਰਾਹੀਂ ਪਹਿਲੀ ਵਾਰ ਭਾਰਤ ਦੀ ਕਮਾਨ ਸੰਭਾਲਣਗੇ। ਉੱਥੇ ਹੀ ਨੇਪਾਲ ਦੀ ਕਪਤਾਨੀ ਨਿਯਮਤ ਕਪਤਾਨ ਰੋਹਿਤ ਪੌਡੇਲ ਕਰਨਗੇ।

ਭਾਰਤੀ ਟੀਮ ਨੂੰ ਕੁਆਰਟਰ ਫਾਈਨਲ ਵਿੱਚ ਸਿੱਧੀ ਐਂਟਰੀ ਮਿਲ ਗਈ ਹੈ, ਜਦਕਿ ਨੇਪਾਲ ਨੇ ਕੁਆਰਟਰ ਫਾਈਨਲ ਵਿੱਚ ਪਹੁੰਚਣ ਲਈ ਕੁਆਲੀਫਾਇੰਗ ਮੈਚ ਖੇਡੇ। ਆਓ ਜਾਣਦੇ ਹਾਂ ਕਿ ਤੁਸੀਂ ਦੋਵਾਂ ਵਿਚਾਲੇ ਖੇਡਿਆ ਗਿਆ ਮੈਚ ਕਦੋਂ, ਕਿੱਥੇ ਅਤੇ ਕਿਵੇਂ ਲਾਈਵ ਦੇਖ ਸਕੋਗੇ।

ਕਦੋਂ ਖੇਡਿਆ ਜਾਵੇਗਾ ਮੈਚ?

ਏਸ਼ੀਆਈ ਖੇਡਾਂ 2023 'ਚ ਭਾਰਤ ਅਤੇ ਨੇਪਾਲ ਵਿਚਾਲੇ ਕੁਆਰਟਰ ਫਾਈਨਲ ਮੈਚ ਮੰਗਲਵਾਰ 3 ਅਕਤੂਬਰ ਨੂੰ ਖੇਡਿਆ ਜਾਵੇਗਾ। ਮੈਚ ਭਾਰਤੀ ਸਮੇਂ ਅਨੁਸਾਰ ਸਵੇਰੇ 6:30 ਵਜੇ ਸ਼ੁਰੂ ਹੋਵੇਗਾ।

ਕਿੱਥੇ ਹੋਵੇਗਾ ਮੁਕਾਬਲਾ?

ਭਾਰਤ ਅਤੇ ਨੇਪਾਲ ਵਿਚਾਲੇ ਕੁਆਰਟਰ ਫਾਈਨਲ ਮੈਚ ਹਾਂਗਜ਼ੂ ਦੇ ਪਿੰਗਫੇਂਗ ਕੈਂਪਸ ਕ੍ਰਿਕਟ ਮੈਦਾਨ 'ਚ ਖੇਡਿਆ ਜਾਵੇਗਾ।

ਟੀਵੀ 'ਤੇ ਲਾਈਵ ਕਿਵੇਂ ਦੇਖ ਸਕਦੇ ਲਾਈਵ?

ਭਾਰਤ ਅਤੇ ਨੇਪਾਲ ਦੀਆਂ ਪੁਰਸ਼ ਕ੍ਰਿਕਟ ਟੀਮਾਂ ਵਿਚਾਲੇ ਏਸ਼ੀਆਈ ਖੇਡਾਂ ਵਿੱਚ ਖੇਡੇ ਜਾਣ ਵਾਲੇ ਕੁਆਰਟਰ ਫਾਈਨਲ ਮੈਚ ਦਾ ਸੋਨੀ ਸਪੋਰਟਸ ਨੈੱਟਵਰਕ ਰਾਹੀਂ ਭਾਰਤ ਵਿੱਚ ਟੀਵੀ 'ਤੇ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ।

ਇਹ ਵੀ ਪੜ੍ਹੋ: Gandhi Jayanti: ਗਾਂਧੀ ਜਯੰਤੀ 'ਤੇ ਵੀਰੇਂਦਰ ਸਹਿਵਾਗ ਨੇ ਬਾਪੂ ਨੂੰ ਦਿੱਤੀ ਸ਼ਰਧਾਂਜਲੀ, ਸ਼ੇਅਰ ਕੀਤੀ ਇਹ ਪੋਸਟ

ਕਿੱਥੇ ਦੇਖ ਸਕਦੇ ਲਾਈਵ ਸਟ੍ਰੀਮਿੰਗ?

ਭਾਰਤ ਅਤੇ ਨੇਪਾਲ ਵਿਚਾਲੇ ਹੋਣ ਵਾਲੇ ਮੈਚ ਨੂੰ ਸੋਨੀ ਲਾਈਵ ਐਪ ਰਾਹੀਂ ਲਾਈਵ ਸਟ੍ਰੀਮ ਕੀਤਾ ਜਾਵੇਗਾ।

ਏਸ਼ੀਆਈ ਖੇਡਾਂ ਲਈ ਭਾਰਤ ਦੀ ਟੀਮ

ਰੁਤੁਰਾਜ ਗਾਇਕਵਾੜ (ਕਪਤਾਨ), ਮੁਕੇਸ਼ ਕੁਮਾਰ, ਸ਼ਿਵਮ ਮਾਵੀ, ਸ਼ਿਵਮ ਦੂਬੇ, ਪ੍ਰਭਸਿਮਰਨ ਸਿੰਘ (ਵਿਕਟਕੀਪਰ), ਯਸ਼ਸਵੀ ਜੈਸਵਾਲ, ਰਾਹੁਲ ਤ੍ਰਿਪਾਠੀ, ਤਿਲਕ ਵਰਮਾ, ਰਿੰਕੂ ਸਿੰਘ, ਜਿਤੇਸ਼ ਸ਼ਰਮਾ (ਵਿਕਟਕੀਪਰ), ਅਰਸ਼ਦੀਪ ਸਿੰਘ, ਵਾਸ਼ਿੰਗਟਨ ਸੁੰਦਰ, ਸ਼ਾਹਬਾਜ਼ ਅਹਿਮਦ, ਰਵੀ ਬਿਸ਼ਨੋਈ, ਅਵਸ਼ ਖਾਨੋਈ।

ਏਸ਼ੀਆਈ ਖੇਡਾਂ ਲਈ ਨੇਪਾਲ ਦੀ ਟੀਮ

ਰੋਹਿਤ ਪੌਡੇਲ (ਕਪਤਾਨ), ਕਰਨ ਕੇਸੀ, ਪ੍ਰਤੀਸ ਜੀਸੀ, ਆਸਿਫ਼ ਸ਼ੇਖ (ਵਿਕਟਕੀਪਰ), ਕੁਸ਼ਲ ਮੱਲਾ, ਗੁਲਸ਼ਨ ਝਾਅ, ਸੋਮਪਾਲ ਕਾਮੀ, ਸੰਦੀਪ ਜੌੜਾ, ਬਿਨੋਦ ਭੰਡਾਰੀ, ਕੁਸ਼ਲ ਭੁਰਤੇਲ, ਦੀਪੇਂਦਰ ਸਿੰਘ ਐਰੀ, ਲਲਿਤ ਰਾਜਬੰਸ਼ੀ, ਬਿਬੇਕ ਕੁਮਾਰ ਯਾਦਵ, ਅਭਿਨਾਸ਼ ਬੋਹਰਾ, ਸੰਦੀਪ ਲਾਮਿਛਨੇ।

ਇਹ ਵੀ ਪੜ੍ਹੋ: Asian Games 2023: ਨੇਪਾਲ ਖਿਲਾਫ ਇਦਾਂ ਹੋ ਸਕਦੀ ਪਲੇਇੰਗ ਭਾਰਤ ਦੀ ਪਲੇਇੰਗ 11, ਇਸ ਸਟਾਰ ਦਾ ਡੈਬਿਊ ਤੈਅ!

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
ਮਾਣਹਾਨੀ ਕੇਸ 'ਚ ਨਹੀਂ ਪੇਸ਼ ਹੋਈ ਸਾਂਸਦ ਕੰਗਨਾ ਰਣੌਤ, ਜਾਣੋ ਸੁਣਵਾਈ ਦੌਰਾਨ ਕੀ ਹੋਇਆ
Punjab News: ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
ਪੰਜਾਬ 'ਚ 31 ਜਨਵਰੀ ਨੂੰ ਰਹੇਗੀ ਜਨਤਕ ਛੁੱਟੀ? ਜਾਣੋ ਕਿਉਂ ਉੱਠੀ ਮੰਗ; ਸਕੂਲ ਅਤੇ ਦਫਤਰ ਰਹਿਣਗੇ ਬੰਦ...
Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਵੱਡੀ ਰਾਹਤ, ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ; ਕੱਚੇ ਮੁਲਾਜ਼ਮਾਂ ਸਣੇ...
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਤਰਨਤਾਰਨ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
ਚੰਡੀਗੜ੍ਹ ਮੇਅਰ ਚੋਣਾਂ ਦਾ ਹੋਇਆ ਐਲਾਨ, ਜਾਣੋ ਕਿੰਨੀ ਤਰੀਕ ਨੂੰ ਪੈਣਗੀਆਂ ਵੋਟਾਂ
Alert: ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
ਪ੍ਰਸ਼ਾਸਨ ਵੱਲੋਂ ਅਚਾਨਕ ਪਿੰਡ ਕਰਵਾਏ ਗਏ ਖਾਲੀ, ਜ਼ੋਰਦਾਰ ਧਮਾਕਿਆਂ ਨਾਲ ਫੈਲੀ ਦਹਿਸ਼ਤ; ਲੋਕਾਂ ਨੂੰ ਦਿੱਤੀ ਗਈ ਆਹ ਹਦਾਇਤ...
Embed widget