ਪੜਚੋਲ ਕਰੋ

Athiya Shetty-Kl Rahul Wedding: ਆਥੀਆ ਸ਼ੈੱਟੀ ਤੇ ਕੇਐਲ ਰਾਹੁਲ ਇਸ ਦਿਨ ਲੈਣਗੇ ਸੱਤ ਫੇਰੇ! ਸਾਊਥ ਇੰਡੀਅਨ ਤਰੀਕੇ ਨਾਲ ਕਰਨਗੇ ਵਿਆਹ

ਬਾਲੀਵੁੱਡ ਦੇ ਦਿੱਗਜ ਅਭਿਨੇਤਾ ਸੁਨੀਲ ਸ਼ੈੱਟੀ (Suniel Shetty) ਦੀ ਧੀ ਅਥੀਆ ਸ਼ੈੱਟੀ (Athiya Shetty) 'ਤੇ ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ ਕੇਐੱਲ ਰਾਹੁਲ (Kl Rahul) ਦੇ ਵਿਆਹ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ।

Athiya Shetty -Kl Rahul Wedding Date: ਬਾਲੀਵੁੱਡ ਦੇ ਦਿੱਗਜ ਅਭਿਨੇਤਾ ਸੁਨੀਲ ਸ਼ੈੱਟੀ (Suniel Shetty) ਦੀ ਬੇਟੀ ਅਥੀਆ ਸ਼ੈੱਟੀ (Athiya Shetty) 'ਤੇ ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ ਕੇਐੱਲ ਰਾਹੁਲ (Kl Rahul) ਦੇ ਵਿਆਹ ਨੂੰ ਲੈ ਕੇ ਹਲਚਲ ਤੇਜ਼ ਹੋ ਗਈ ਹੈ। ਜੋੜੇ ਦੇ ਵਿਆਹ ਨੂੰ ਲੈ ਕੇ ਕੋਈ ਨਾ ਕੋਈ ਨਵੀਂ ਅਪਡੇਟ ਸਾਹਮਣੇ ਆ ਰਹੀ ਹੈ। ਇਨ੍ਹਾਂ ਅਪਡੇਟਸ ਤੋਂ ਇੱਕ ਗੱਲ ਤਾਂ ਪੱਕੀ ਹੈ ਕਿ ਆਥੀਆ-ਕੇਐਲ ਵਿਆਹ ਕਰਕੇ ਆਪਣੇ ਰਿਸ਼ਤੇ ਨੂੰ ਮੁਜਬੂਤ ਕਰਨਗੇ। ਹੁਣ ਖ਼ਬਰ ਇਹ ਸਾਹਮਣੇ ਆਈ ਹੈ ਕਿ ਲਵਬਰਡਸ ਨੇ ਆਪਣੇ ਵਿਆਹ ਦਾ ਫੰਕਸ਼ਨ 21 ਤੋਂ 23 ਜਨਵਰੀ 2023 ਤੱਕ ਤੈਅ ਕਰ ਲਏ ਹਨ।

ਖਬਰਾਂ ਦੀ ਮੰਨੀਏ ਤਾਂ ਸੁਨੀਲ ਸ਼ੈਟੀ ਅਤੇ ਉਨ੍ਹਾਂ ਦੀ ਪਤਨੀ ਮਾਨਾ ਦੀ ਖੂਬਸੂਰਤ ਬੇਟੀ ਜਨਵਰੀ 2023 ਦੇ ਚੌਥੇ ਹਫਤੇ 'ਚ ਕ੍ਰਿਕਟਰ ਕੇ.ਐੱਲ ਰਾਹੁਲ ਨਾਲ ਵਿਆਹ ਦੇ ਬੰਧਨ 'ਚ ਬੱਝ ਜਾਣਗੇ। ਇਸ ਧਮਾਕੇਦਾਰ ਵਿਆਹ ਵਿੱਚ ਪਰਿਵਾਰ ਅਤੇ ਕਰੀਬੀ ਦੋਸਤ ਸ਼ਾਮਲ ਹੋਣਗੇ। ਜੋੜੇ ਦੇ ਵਿਆਹ ਦੇ ਸਾਰੇ ਫੰਕਸ਼ਨ ਸੁਨੀਲ ਸ਼ੈੱਟੀ ਦੇ ਘਰ ਹੋਣਗੇ।

'ਪਿੰਕਵਿਲਾ' ਦੀ ਇੱਕ ਰਿਪੋਰਟ ਵਿੱਚ ਕੇਐੱਲ ਰਾਹੁਲ ਦੇ ਪਰਿਵਾਰ ਦੇ ਇੱਕ ਨਜ਼ਦੀਕੀ ਸੂਤਰ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਇਹ ਜੋੜਾ ਦਸੰਬਰ ਦੇ ਅੰਤ ਤੱਕ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਸੱਦਾ ਭੇਜੇਗਾ। ਅਜਿਹੇ 'ਚ ਜੋੜੇ ਦੇ ਵਿਆਹ 'ਚ ਕੁਝ ਹੀ ਦਿਨ ਬਚੇ ਹਨ, ਇਸ ਲਈ ਤਿਆਰੀਆਂ ਜ਼ੋਰਾਂ 'ਤੇ ਹਨ। ਹਾਲਾਂਕਿ ਆਥੀਆ ਸ਼ੈੱਟੀ ਦੇ ਪਰਿਵਾਰ ਨੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਹੈ ਕਿਉਂਕਿ ਉਨ੍ਹਾਂ ਨੇ ਇਸ ਬਾਰੇ ਕੁਝ ਨਾ ਕਹਿਣ ਦਾ ਫੈਸਲਾ ਕੀਤਾ ਹੈ।

ਦੱਖਣੀ ਭਾਰਤੀ ਰੀਤੀ-ਰਿਵਾਜਾਂ ਅਨੁਸਾਰ ਹੋਵੇਗਾ ਵਿਆਹ!

ਰਿਪੋਰਟ 'ਚ ਕਥਿਤ ਤੌਰ 'ਤੇ ਇਹ ਵੀ ਦੱਸਿਆ ਗਿਆ ਹੈ ਕਿ ਆਥੀਆ ਅਤੇ ਰਾਹੁਲ ਬਹੁਤ ਹੀ ਸ਼ਾਨਦਾਰ ਦੱਖਣੀ ਭਾਰਤੀ ਰੀਤੀ-ਰਿਵਾਜ ਨਾਲ ਵਿਆਹ ਕਰਨਗੇ। ਇਸ ਵਿੱਚ ਹਲਦੀ, ਮਹਿੰਦੀ, ਸੰਗੀਤ ਅਤੇ ਵਿਆਹ ਵੀ ਸ਼ਾਮਲ ਹਨ। ਵਿਆਹ ਦਾ ਸਮਾਗਮ ਸੁਨੀਲ ਅਤੇ ਮਾਨ ਦੇ ਖੰਡਾਲਾ ਹਾਊਸ 'ਜਹਾਂ' 'ਚ ਹੋਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਹਾਲ ਹੀ 'ਚ ਪਾਪਰਾਜ਼ੀ ਨਾਲ ਗੱਲ ਕਰਦੇ ਹੋਏ ਸੁਨੀਲ ਨੇ ਵਿਆਹ ਦੀ ਖਬਰ ਦੀ ਪੁਸ਼ਟੀ ਕਰਦੇ ਹੋਏ ਕਿਹਾ ਸੀ, 'ਜਲਦੀ ਹੀ ਹੋਵੇਗਾ'।

ਟਾਪ ਹੈਡਲਾਈਨ

Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
Shubman Gill: ਸ਼ੁਭਮਨ ਗਿੱਲ ਨੂੰ ਲੈ ਕੇ ਵੱਡਾ ਅਪਡੇਟ, ਸ਼੍ਰੀਲੰਕਾ ਖਿਲਾਫ ਪਹਿਲਾ ਟੈਸਟ...
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
IND vs SL: ਕੇਐਲ ਰਾਹੁਲ ਬਣੇ ਟੀਮ ਇੰਡੀਆ ਦੇ ਕਪਤਾਨ, ਸ਼ੁਭਮਨ ਗਿੱਲ ਨੂੰ ਕੀਤਾ ਰਿਪਲੇਸ!
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
2027 ਦੇ ਵਰਲਡ ਕੱਪ ਕੁਆਲੀਫਾਇਰ ਦੇ ਸ਼ਡਿਊਲ ਦਾ ਐਲਾਨ, 10 ਟੀਮਾਂ ਵਿਚਾਲੇ ਹੋਵੇਗੀ ਟੱਕਰ; ਦੇਖੋ
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?
'ਮਾਫ਼ ਕਰਨਾ ਐਸ਼ ਭਾਈ...' ਅਰਸ਼ਦੀਪ ਸਿੰਘ ਨੇ ਰਵੀਚੰਦਰਨ ਅਸ਼ਵਿਨ ਤੋਂ ਮੁਆਫੀ ਕਿਉਂ ਮੰਗੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Embed widget