ਪੜਚੋਲ ਕਰੋ

AUS vs IND: ਅਰਸ਼ਦੀਪ ਸਿੰਘ ਨੇ ਰਚਿਆ ਇਤਿਹਾਸ, ਬੁਮਰਾਹ ਅਤੇ ਅਸ਼ਵਿਨ ਨੂੰ ਪਿੱਛੇ ਛੱਡ, ਆਪਣੇ ਨਾਂ ਕੀਤਾ ਵੱਡਾ ਰਿਕਾਰਡ

ਭਾਰਤ ਸੇਂਟ ਲੂਸੀਆ ਵਿੱਚ ਆਸਟਰੇਲੀਆ ਵਿਰੁੱਧ ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਸੁਪਰ 8 ਪੜਾਅ ਦਾ ਆਪਣਾ ਆਖਰੀ ਮੈਚ ਖੇਡ ਰਿਹਾ ਹੈ। ਇਸ ਮੈਚ 'ਚ ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 205/5 ਦੌੜਾਂ ਦਾ ਵੱਡਾ ਸਕੋਰ ਬਣਾਇਆ।

Arshdeep Singh: ਭਾਰਤ ਸੇਂਟ ਲੂਸੀਆ ਵਿੱਚ ਆਸਟਰੇਲੀਆ ਵਿਰੁੱਧ ਆਈਸੀਸੀ ਟੀ-20 ਵਿਸ਼ਵ ਕੱਪ ਵਿੱਚ ਸੁਪਰ 8 ਪੜਾਅ ਦਾ ਆਪਣਾ ਆਖਰੀ ਮੈਚ ਖੇਡ ਰਿਹਾ ਹੈ। ਇਸ ਮੈਚ 'ਚ ਟੀਮ ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ 'ਚ 205/5 ਦੌੜਾਂ ਦਾ ਵੱਡਾ ਸਕੋਰ ਬਣਾਇਆ। ਹਾਲਾਂਕਿ ਇਸ ਟੀਚੇ ਦਾ ਪਿੱਛਾ ਕਰਦੇ ਹੋਏ ਕੰਗਾਰੂਆਂ ਨੇ ਵੀ ਸ਼ਾਨਦਾਰ ਸ਼ੁਰੂਆਤ ਕੀਤੀ ਹੈ। ਇਸ ਦੌਰਾਨ ਭਾਰਤੀ ਨੌਜਵਾਨ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੇ ਇਕ ਵੱਡਾ ਰਿਕਾਰਡ ਆਪਣੇ ਨਾਂ ਕਰ ਲਿਆ। ਉਨ੍ਹਾਂ ਨੇ ਆਰ ਅਸ਼ਵਿਨ ਅਤੇ ਇਰਫਾਨ ਪਠਾਨ ਵਰਗੇ ਦਿੱਗਜਾਂ ਨੂੰ ਪਿੱਛੇ ਛੱਡਦੇ ਹੋਏ ਇਹ ਰਿਕਾਰਡ ਬਣਾਇਆ ਹੈ।

ਅਰਸ਼ਦੀਪ ਸਿੰਘ ਨੇ ਆਸਟ੍ਰੇਲੀਆ ਨੂੰ ਦਿੱਤਾ ਪਹਿਲਾ ਝਟਕਾ

ਭਾਰਤ ਵੱਲੋਂ ਦਿੱਤੇ 206 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉਤਰੀ ਆਸਟਰੇਲੀਆ ਨੂੰ ਪਹਿਲੇ ਹੀ ਓਵਰ ਵਿੱਚ ਪਹਿਲਾ ਝਟਕਾ ਲੱਗਾ। ਅਰਸ਼ਦੀਪ ਸਿੰਘ ਨੇ ਡੇਵਿਡ ਵਾਰਨਰ ਨੂੰ ਓਵਰ ਦੀ ਆਖਰੀ ਗੇਂਦ 'ਤੇ ਸੂਰਿਆਕੁਮਾਰ ਯਾਦਵ ਹੱਥੋਂ ਕੈਚ ਕਰਵਾਇਆ। ਇਸ ਵਿਕਟ ਨਾਲ ਅਰਸ਼ਦੀਪ ਟੀ-20 ਵਿਸ਼ਵ ਕੱਪ 2024 'ਚ ਸਭ ਤੋਂ ਵੱਧ ਵਿਕਟਾਂ ਲੈਣ ਦੇ ਮਾਮਲੇ 'ਚ ਸੰਯੁਕਤ ਰੂਪ ਨਾਲ ਆਸਟ੍ਰੇਲੀਆਈ ਸਪਿਨਰ ਐਡਮ ਜ਼ਾਂਪਾ ਨਾਲ ਦੂਜੇ ਸਥਾਨ 'ਤੇ ਪਹੁੰਚ ਗਿਆ ਹੈ। ਇੰਨਾ ਹੀ ਨਹੀਂ ਅਰਸ਼ਦੀਪ ਟੀ-20 ਵਿਸ਼ਵ ਕੱਪ ਦੇ ਇੱਕ ਐਡੀਸ਼ਨ ਵਿੱਚ ਭਾਰਤ ਲਈ ਸਭ ਤੋਂ ਵੱਧ ਵਿਕਟਾਂ ਲੈਣ ਵਾਲਾ ਗੇਂਦਬਾਜ਼ ਵੀ ਬਣ ਗਿਆ ਹੈ।

ਅਰਸ਼ਦੀਪ ਸਿੰਘ ਨੇ ਇਤਿਹਾਸ ਰਚਿਆ
ਅਰਸ਼ਦੀਪ ਸਿੰਘ ਨੇ ਟੀ-20 ਵਿਸ਼ਵ ਕੱਪ 2024 ਵਿੱਚ ਹੁਣ ਤੱਕ ਕੁੱਲ 13 ਵਿਕਟਾਂ ਲਈਆਂ ਹਨ। ਇਸ ਤੋਂ ਪਹਿਲਾਂ ਕੋਈ ਹੋਰ ਭਾਰਤੀ ਤੇਜ਼ ਗੇਂਦਬਾਜ਼ ਟੀ-20 ਵਿਸ਼ਵ ਕੱਪ ਦੇ ਇੱਕ ਸੈਸ਼ਨ ਵਿੱਚ ਇੰਨੀਆਂ ਵਿਕਟਾਂ ਨਹੀਂ ਲੈ ਸਕਿਆ ਹੈ। ਇਹ ਰਿਕਾਰਡ ਇਸ ਤੋਂ ਪਹਿਲਾਂ ਸਾਬਕਾ ਭਾਰਤੀ ਗੇਂਦਬਾਜ਼ ਆਰਪੀ ਸਿੰਘ ਦੇ ਨਾਂ ਸੀ, ਜਿਨ੍ਹਾਂ ਨੇ 2007 'ਚ ਖੇਡੇ ਗਏ ਟੀ-20 ਵਿਸ਼ਵ ਕੱਪ 'ਚ 12 ਵਿਕਟਾਂ ਲਈਆਂ ਸਨ। ਪਰ ਹੁਣ ਉਹ ਇਸ ਸੂਚੀ 'ਚ ਦੂਜੇ ਨੰਬਰ 'ਤੇ ਆ ਗਿਆ ਹੈ। ਤੀਜੇ ਸਥਾਨ 'ਤੇ ਰਵੀਚੰਦਰਨ ਅਸ਼ਵਿਨ ਹਨ, ਜਿਨ੍ਹਾਂ ਨੇ 2014 'ਚ 11 ਵਿਕਟਾਂ ਲਈਆਂ ਸਨ। ਇਸ ਦੇ ਨਾਲ ਹੀ ਇਰਫਾਨ ਪਠਾਨ, ਆਸ਼ੀਸ਼ ਨੇਹਰਾ, ਅਮਿਤ ਮਿਸ਼ਰਾ ਅਤੇ ਜਸਪ੍ਰੀਤ ਬੁਮਰਾਹ ਸਾਂਝੇ ਤੌਰ 'ਤੇ ਚੌਥੇ ਸਥਾਨ 'ਤੇ ਹਨ, ਜਿਨ੍ਹਾਂ ਨੇ 10-10 ਵਿਕਟਾਂ ਲਈਆਂ ਹਨ।

 ਮੈਚ ਦਾ ਹਾਲ

ਆਸਟ੍ਰੇਲੀਆ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ। ਭਾਰਤ ਨੇ ਇਸ ਦਾ ਫਾਇਦਾ ਉਠਾਇਆ ਅਤੇ ਕਪਤਾਨ ਰੋਹਿਤ ਸ਼ਰਮਾ ਦੀ ਤੂਫਾਨੀ ਪਾਰੀ ਦੀ ਬਦੌਲਤ 20 ਓਵਰਾਂ 'ਚ 205/5 ਦੌੜਾਂ ਦਾ ਵੱਡਾ ਸਕੋਰ ਖੜ੍ਹਾ ਕਰ ਦਿੱਤਾ। ਹਿਟਮੈਨ ਨੇ 41 ਗੇਂਦਾਂ 'ਤੇ 92 ਦੌੜਾਂ ਦੀ ਪਾਰੀ ਖੇਡੀ। ਉਨ੍ਹਾਂ ਤੋਂ ਇਲਾਵਾ ਸੂਰਿਆਕੁਮਾਰ ਯਾਦਵ ਨੇ 31 (16), ਸ਼ਿਵਮ ਦੂਬੇ ਨੇ 28 (22) ਅਤੇ ਹਾਰਦਿਕ ਪੰਡਯਾ ਨੇ 27* (17) ਦਾ ਯੋਗਦਾਨ ਦਿੱਤਾ। ਇਸ ਵੱਡੇ ਟੀਚੇ ਦਾ ਪਿੱਛਾ ਕਰਦੇ ਹੋਏ ਆਸਟ੍ਰੇਲੀਆ ਵੀ ਮਜ਼ਬੂਤ ​​ਸਥਿਤੀ 'ਚ ਹੈ। ਕੰਗਾਰੂਆਂ ਦਾ ਸਕੋਰ 10 ਓਵਰਾਂ ਬਾਅਦ 99/2 ਹੈ।

ਟਾਪ ਹੈਡਲਾਈਨ

DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! ਮਹਿੰਗਾਈ ਭੱਤਾ ਵਧਣ ਨਾਲ ਹਰ ਮਹੀਨੇ ਕਿੰਨੀ ਵਧੇਗੀ ਤਨਖਾਹ?
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! ਮਹਿੰਗਾਈ ਭੱਤਾ ਵਧਣ ਨਾਲ ਹਰ ਮਹੀਨੇ ਕਿੰਨੀ ਵਧੇਗੀ ਤਨਖਾਹ?
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Sleep Tips : ਰਾਤ ਭਰ ਬਿਸਤਰੇ 'ਤੇ ਪਾਸੇ ਬਦਲਦੇ ਰਹਿੰਦੇ ਹੋ? ਨੀਂਦ ਨਾ ਆਉਣ ਪਿੱਛੇ ਹੋ ਸਕਦੀਆਂ ਹਨ ਇਹ ਆਦਤਾਂ
Sleep Tips : ਰਾਤ ਭਰ ਬਿਸਤਰੇ 'ਤੇ ਪਾਸੇ ਬਦਲਦੇ ਰਹਿੰਦੇ ਹੋ? ਨੀਂਦ ਨਾ ਆਉਣ ਪਿੱਛੇ ਹੋ ਸਕਦੀਆਂ ਹਨ ਇਹ ਆਦਤਾਂ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! ਮਹਿੰਗਾਈ ਭੱਤਾ ਵਧਣ ਨਾਲ ਹਰ ਮਹੀਨੇ ਕਿੰਨੀ ਵਧੇਗੀ ਤਨਖਾਹ?
DA Hike : ਕੇਂਦਰੀ ਮੁਲਾਜ਼ਮਾਂ ਲਈ ਵੱਡੀ ਖ਼ਬਰ! ਮਹਿੰਗਾਈ ਭੱਤਾ ਵਧਣ ਨਾਲ ਹਰ ਮਹੀਨੇ ਕਿੰਨੀ ਵਧੇਗੀ ਤਨਖਾਹ?
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Parvinder Singh Jhotta Case : ਸਰਕਾਰ ਨੇ ਪਰਿਵਾਰ ਦੀਆਂ 12 ਮੰਗਾਂ ਮੰਨੀਆਂ, CM-DGP ਦੇ ਅਸਤੀਫ਼ੇ ਦੀ ਮੰਗ ਬਾਕੀ
Sleep Tips : ਰਾਤ ਭਰ ਬਿਸਤਰੇ 'ਤੇ ਪਾਸੇ ਬਦਲਦੇ ਰਹਿੰਦੇ ਹੋ? ਨੀਂਦ ਨਾ ਆਉਣ ਪਿੱਛੇ ਹੋ ਸਕਦੀਆਂ ਹਨ ਇਹ ਆਦਤਾਂ
Sleep Tips : ਰਾਤ ਭਰ ਬਿਸਤਰੇ 'ਤੇ ਪਾਸੇ ਬਦਲਦੇ ਰਹਿੰਦੇ ਹੋ? ਨੀਂਦ ਨਾ ਆਉਣ ਪਿੱਛੇ ਹੋ ਸਕਦੀਆਂ ਹਨ ਇਹ ਆਦਤਾਂ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ
USA ’ਚ ਪੰਜਾਬੀ ਨੌਜਵਾਨ ਦੀ ਮੌਤ, ਮਾਪਿਆਂ ਦਾ ਇਕਲੌਤਾ ਪੁੱਤ ਸੀ ਗੁਰਲਾਲ ਸਿੰਘ, ਪਿੰਡ ’ਚ ਸੋਗ ਦੀ ਲਹਿਰ
Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?
Liquor Shops Closed : ਪਿਆਕੜਾਂ ਲਈ ਬੁਰੀ ਖ਼ਬਰ ! 2 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਸਰਕਾਰ ਨੇ ਜਾਰੀ ਕੀਤੇ ਹੁਕਮ, ਜਾਣੋ ਕੀ ਹੈ ਵਜ੍ਹਾ?
SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ
SIR Controversy : ਪੰਜਾਬ ਵਿਧਾਨ ਸਭਾ ’ਚ SIR ਖ਼ਿਲਾਫ਼ ਮਤਾ ਪਾਸ, CM ਮਾਨ ਬੋਲੇ- ਪਹਿਲਾਂ ਲੋਕ ਸਰਕਾਰਾਂ ਚੁਣਦੇ ਸੀ, ਹੁਣ ਸਰਕਾਰਾਂ ਵੋਟਰ ਚੁਣ ਰਹੀਆਂ
Parvinder Singh Jhota ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਦਾ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ, ਪਤਨੀ ਨੂੰ ਲੈ ਕੇ ਉੱਠੀ ਇਹ ਮੰਗ
Parvinder Singh Jhota ਮਾਮਲੇ 'ਚ ਮੁੱਖ ਮੁਲਜ਼ਮ ਅਸ਼ਵਨੀ ਦਾ ਫਾਰਮਾਸਿਸਟ ਰਜਿਸਟ੍ਰੇਸ਼ਨ ਰੱਦ, ਪਤਨੀ ਨੂੰ ਲੈ ਕੇ ਉੱਠੀ ਇਹ ਮੰਗ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਪਹੁੰਚੇ,  ਤੀਜੀ ਵਾਰ ਹੋਵੇਗੀ ਪੁੱਛਗਿੱਛ 
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਪਹੁੰਚੇ,  ਤੀਜੀ ਵਾਰ ਹੋਵੇਗੀ ਪੁੱਛਗਿੱਛ 
Embed widget