ਪੜਚੋਲ ਕਰੋ

T20 World Cup 2024: ਆਸਟ੍ਰੇਲੀਆ ਨੇ ਟੀ-20 ਵਿਸ਼ਵ ਕੱਪ ਲਈ ਟੀਮ ਦਾ ਕੀਤਾ ਐਲਾਨ, ਮਿਸ਼ੇਲ ਮਾਰਸ਼ ਦੇ ਹੱਥ ਫੜਾਈ ਕਮਾਨ

Australia Squad For T20 World Cup 2024: ਆਸਟ੍ਰੇਲੀਆ ਨੇ ਵੀ ਟੀ-20 ਵਿਸ਼ਵ ਕੱਪ 2024 ਲਈ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਵਿਸ਼ਵ ਕੱਪ 'ਚ ਟੀਮ ਮਿਸ਼ੇਲ ਮਾਰਸ਼ ਦੀ ਕਪਤਾਨੀ 'ਚ ਮੈਦਾਨ

Australia Squad For T20 World Cup 2024: ਆਸਟ੍ਰੇਲੀਆ ਨੇ ਵੀ ਟੀ-20 ਵਿਸ਼ਵ ਕੱਪ 2024 ਲਈ 15 ਮੈਂਬਰੀ ਟੀਮ ਦਾ ਐਲਾਨ ਕਰ ਦਿੱਤਾ ਹੈ। ਵਿਸ਼ਵ ਕੱਪ 'ਚ ਟੀਮ ਮਿਸ਼ੇਲ ਮਾਰਸ਼ ਦੀ ਕਪਤਾਨੀ 'ਚ ਮੈਦਾਨ 'ਤੇ ਉਤਰੇਗੀ, ਜੋ ਟੀ-20 ਇੰਟਰਨੈਸ਼ਨਲ ਦੇ ਫੁਲ ਟਾਈਮ ਦੇ ਕਪਤਾਨ ਹਨ। ਟੀਮ 'ਚ ਕਈ ਅਜਿਹੇ ਖਿਡਾਰੀਆਂ ਨੂੰ ਜਗ੍ਹਾ ਮਿਲੀ ਹੈ, ਜੋ ਇਨ੍ਹੀਂ ਦਿਨੀਂ ਭਾਰਤ 'ਚ ਖੇਡੇ ਜਾ ਰਹੇ IPL 2024 'ਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ।

ਟੀਮ 'ਚ ਟ੍ਰੈਵਿਸ ਹੈੱਡ ਅਤੇ ਗਲੇਨ ਮੈਕਸਵੈੱਲ ਵਰਗੇ ਸਟਾਰ ਖਿਡਾਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਆਸਟ੍ਰੇਲੀਆ ਦੇ ਟੈਸਟ ਅਤੇ ਵਨਡੇ ਕਪਤਾਨ ਪੈਟ ਕਮਿੰਸ ਨੂੰ ਵੀ ਟੀਮ ਦਾ ਹਿੱਸਾ ਬਣਾਇਆ ਗਿਆ ਹੈ। ਪੈਟ ਕਮਿੰਸ ਇਸ ਸਮੇਂ ਆਈਪੀਐਲ 2024 ਵਿੱਚ ਸਨਰਾਈਜ਼ਰਸ ਹੈਦਰਾਬਾਦ ਦੀ ਕਮਾਨ ਸੰਭਾਲ ਰਹੇ ਹਨ। ਹਰਫਨਮੌਲਾ ਕੈਮਰੂਨ ਗ੍ਰੀਨ ਨੂੰ ਵੀ ਟੀਮ 'ਚ ਮੌਕਾ ਦਿੱਤਾ ਗਿਆ ਹੈ, ਜੋ ਰਾਇਲ ਚੈਲੰਜਰਜ਼ ਬੈਂਗਲੁਰੂ ਲਈ ਖੇਡਦੇ ਹੋਏ ਜ਼ਿਆਦਾ ਚੰਗਾ ਪ੍ਰਦਰਸ਼ਨ ਨਹੀਂ ਕਰ ਸਕੇ ਹਨ।

ਆਸਟਰੇਲੀਆ 2021 ਵਿੱਚ ਖੇਡੇ ਗਏ ਟੀ-20 ਵਿਸ਼ਵ ਕੱਪ ਵਿੱਚ ਚੈਂਪੀਅਨ ਬਣਿਆ। ਅਜਿਹੇ 'ਚ ਇਸ ਵਾਰ ਵੀ ਆਸਟ੍ਰੇਲੀਆ ਖਿਤਾਬ ਜਿੱਤਣ ਦੇ ਮਜ਼ਬੂਤ ​​ਦਾਅਵੇਦਾਰਾਂ 'ਚੋਂ ਇਕ ਹੋਵੇਗਾ। ਬੋਰਡ ਨੇ ਟੂਰਨਾਮੈਂਟ ਲਈ ਟੀਮ ਦੇ ਜ਼ਿਆਦਾਤਰ ਤਜ਼ਰਬੇਕਾਰ ਖਿਡਾਰੀਆਂ 'ਤੇ ਭਰੋਸਾ ਜਤਾਇਆ ਹੈ। ਆਸਟ੍ਰੇਲੀਆ ਨੇ IPL 2024 'ਚ ਧਮਾਕੇਦਾਰ ਪਾਰੀ ਖੇਡਣ ਵਾਲੇ ਜੈਕ ਫਰੇਜ਼ਰ ਮੈਕਗਰਕ ਨੂੰ ਟੀਮ ਦਾ ਹਿੱਸਾ ਨਹੀਂ ਬਣਾਇਆ ਹੈ। ਮੈਕਗਰਕ ਦੇ ਨਾਂ ਨੂੰ ਲੈ ਕੇ ਕਾਫੀ ਚਰਚਾ ਹੋਈ ਸੀ। ਆਸਟ੍ਰੇਲੀਆ ਨੇ ਮਾਰਕਸ ਸਟੋਇਨਿਸ ਨੂੰ ਮੌਕਾ ਦਿੱਤਾ ਹੈ, ਜੋ ਕੇਂਦਰੀ ਕਰਾਰ ਦਾ ਹਿੱਸਾ ਨਹੀਂ ਹਨ।

ਟੀ-20 ਵਿਸ਼ਵ ਕੱਪ ਲਈ ਆਸਟ੍ਰੇਲੀਆ ਦੀ ਟੀਮ

ਮਿਸ਼ੇਲ ਮਾਰਸ਼ (ਕਪਤਾਨ), ਪੈਟ ਕਮਿੰਸ, ਐਸਟਨ ਐਗਰ, ਟਿਮ ਡੇਵਿਡ, ਨਾਥਨ ਐਲਿਸ, ਕੈਮਰਨ ਗ੍ਰੀਨ, ਜੋਸ਼ ਹੇਜ਼ਲਵੁੱਡ, ਟ੍ਰੈਵਿਸ ਹੈੱਡ, ਜੋਸ਼ ਇੰਗਲਿਸ, ਗਲੇਨ ਮੈਕਸਵੈੱਲ, ਮਿਸ਼ੇਲ ਸਟਾਰਕ, ਮਾਰਕਸ ਸਟੋਇਨਿਸ, ਮੈਥਿਊ ਵੇਡ, ਡੇਵਿਡ ਵਾਰਨਰ ਅਤੇ ਐਡਮ ਜ਼ੈਂਪਾ।

Read More: ICC T20 World Cup 2024: ਟੀ-20 ਵਿਸ਼ਵ ਕੱਪ ਤੋਂ ਬਾਅਦ ਕੋਹਲੀ-ਰੋਹਿਤ ਲੈਣਗੇ ਸੰਨਿਆਸ, ਇਸ ਦਿਨ ਖੇਡਣਗੇ ਆਖਰੀ ਮੈਚ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ

Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ

Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
Advertisement
ABP Premium

ਵੀਡੀਓਜ਼

Amritpal Singh | Sukhbir Badal ਨੂੰ ਸੁਣਾਓ ਸਖ਼ਤ ਸਜ਼ਾ ਕੌਮ ਤੁਹਡੇ ਨਾਲ ਹੈ - ਤਰਸੇਮ ਸਿੰਘਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਹੱਕ 'ਚ ਆਏ MP Sarbjeet Singh Khalsa Punjab ਸਰਕਾਰ ਨੂੰ ਵੱਡਾ ਚੈਲੇਂਜ!ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ

EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ

Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 

Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
Embed widget