ਪੜਚੋਲ ਕਰੋ

T20 World Cup: ਆਸਟ੍ਰੇਲੀਆ ਨੇ ਇਸ ਖਤਰਨਾਕ ਖਿਡਾਰੀ ਨੂੰ ਟੀਮ 'ਚ ਕੀਤਾ ਸ਼ਾਮਲ, ਭਾਰਤ ਖਿਲਾਫ਼ ਖੇਡੀ ਤੂਫਾਨੀ ਪਾਰੀ

Cameron Green: ਆਸਟ੍ਰੇਲੀਆਈ ਟੀਮ ਨੇ ਜ਼ਖਮੀ ਵਿਕਟਕੀਪਰ ਬੱਲੇਬਾਜ਼ ਜੋਸ਼ ਇੰਗਲਿਸ਼ ਦੀ ਜਗ੍ਹਾ ਕੈਮਰੂਨ ਗ੍ਰੀਨ ਨੂੰ ਟੀਮ 'ਚ ਸ਼ਾਮਲ ਕੀਤਾ ਹੈ।

Cameron Green in Australian Team: ਆਸਟਰੇਲੀਆ ਦੇ ਵਿਕਟਕੀਪਰ ਬੱਲੇਬਾਜ਼ ਜੋਸ਼ ਇੰਗਲਿਸ਼ ਸੱਟ ਕਾਰਨ ਟੀਮ ਤੋਂ ਬਾਹਰ ਹੋ ਗਏ ਹਨ। ਇਸ ਦੇ ਨਾਲ ਹੀ ਆਸਟ੍ਰੇਲੀਆਈ ਟੀਮ ਨੇ ਵੀ ਇੰਗਲਿਸ਼ ਦੀ ਥਾਂ ਲੈਣ ਦਾ ਐਲਾਨ ਕੀਤਾ ਹੈ। ਦਰਅਸਲ, ਆਸਟ੍ਰੇਲੀਆਈ ਟੀਮ ਨੇ ਜੋਸ਼ ਦੀ ਬਜਾਏ ਖਤਰਨਾਕ ਆਲਰਾਊਂਡਰ ਕੈਮਰੂਨ ਗ੍ਰੀਨ ਨੂੰ ਟੀਮ 'ਚ ਸ਼ਾਮਲ ਕੀਤਾ ਹੈ। ਕੈਮਰਨ ਗ੍ਰੀਨ ਨੂੰ ਬਹੁਤ ਹੀ ਵਿਸਫੋਟਕ ਬੱਲੇਬਾਜ਼ ਮੰਨਿਆ ਜਾਂਦਾ ਹੈ। ਉਸ ਨੇ ਭਾਰਤ ਖਿਲਾਫ਼ ਟੀ-20 ਸੀਰੀਜ਼ 'ਚ ਵੀ ਜ਼ੋਰਦਾਰ ਬੱਲੇਬਾਜ਼ੀ ਕੀਤੀ ਸੀ।

ਆਸਟਰੇਲੀਆ ਨੇ ਵਿਕਟਕੀਪਰ ਦੀ ਜਗ੍ਹਾ ਆਲਰਾਊਂਡਰ ਨੂੰ ਕੀਤਾ ਸ਼ਾਮਲ

ਟੀਮ ਨੇ ਵੀ ਕੈਮਰਨ ਗ੍ਰੀਨ ਨੂੰ ਆਸਟ੍ਰੇਲੀਆ ਟੀਮ 'ਚ ਸ਼ਾਮਲ ਕਰਕੇ ਵੱਡਾ ਖਤਰਾ ਮੁੱਲ ਲਿਆ ਹੈ। ਦਰਅਸਲ, ਜੋਸ਼ ਇੰਗਲਿਸ਼ ਇਸ ਵਿਸ਼ਵ ਕੱਪ 'ਚ ਮੈਥਿਊ ਵੇਡ ਦੇ ਬੈਕਅੱਪ ਵਜੋਂ ਵਿਕਟਕੀਪਰ ਬੱਲੇਬਾਜ਼ ਦੇ ਤੌਰ 'ਤੇ ਮੌਜੂਦ ਸੀ ਪਰ ਉਸ ਦੇ ਸੱਟ ਕਾਰਨ ਟੂਰਨਾਮੈਂਟ ਤੋਂ ਬਾਹਰ ਹੋ ਜਾਣ ਤੋਂ ਬਾਅਦ ਆਸਟਰੇਲੀਆ ਨੇ ਹਰਫਨਮੌਲਾ ਖਿਡਾਰੀ ਕੈਮਰੂਨ ਗ੍ਰੀਨ ਨੂੰ ਟੀਮ 'ਚ ਸ਼ਾਮਲ ਕੀਤਾ ਹੈ। ਅਜਿਹੇ 'ਚ ਆਸਟ੍ਰੇਲੀਆਈ ਟੀਮ ਲਈ ਇਸ ਵਿਸ਼ਵ ਕੱਪ 'ਚ ਸਿਰਫ ਇਕ ਵਿਕਟਕੀਪਰ ਬੱਲੇਬਾਜ਼ ਮੈਥਿਊ ਵੇਡ ਹੈ।

ਕੋਚ ਨੇ ਪਹਿਲਾਂ ਹੀ ਗ੍ਰੀਨ ਨੂੰ ਸ਼ਾਮਲ ਕਰਨ ਦਾ ਦਿੱਤਾ ਸੀ ਸੰਕੇਤ 

ਜੋਸ਼ ਇੰਗਲਿਸ਼ ਦੇ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣ 'ਤੇ ਆਸਟ੍ਰੇਲੀਆ ਦੇ ਮੁੱਖ ਕੋਚ ਮੈਕਡੋਨਲਡ ਨੇ ਕਿਹਾ, ''ਬਦਕਿਸਮਤੀ ਨਾਲ ਜੋਸ਼ ਨਾਲ ਇਕ ਅਜੀਬ ਹਾਦਸਾ ਹੋਇਆ ਹੈ। ਹੁਣ ਉਹ ਟੀ-20 ਵਿਸ਼ਵ ਕੱਪ 'ਚ ਨਹੀਂ ਖੇਡੇਗਾ। ਕੈਮਰਨ ਗ੍ਰੀਨ ਵੱਲ ਇਸ਼ਾਰਾ ਕਰਦੇ ਹੋਏ ਉਨ੍ਹਾਂ ਕਿਹਾ ਕਿ ਕੈਮਰੂਨ ਗ੍ਰੀ ਸਪੱਸ਼ਟ ਤੌਰ 'ਤੇ ਚਰਚਾ ਦਾ ਵਿਸ਼ਾ ਹੈ। ਹਾਲਾਂਕਿ ਗ੍ਰੀਨ ਤੋਂ ਇਲਾਵਾ ਨਾਥਨ ਐਲਿਸ, ਅਲੈਕਸ ਕੈਰੀ, ਜੋਸ਼ ਫਿਲੀ ਵਰਗੇ ਵਿਕਟਕੀਪਰ ਬੱਲੇਬਾਜ਼ਾਂ ਦੀ ਵੀ ਚਰਚਾ ਹੋ ਰਹੀ ਸੀ। ਹਾਲਾਂਕਿ ਟੀਮ ਨੇ ਇੰਸਾਬ ਦੀ ਜਗ੍ਹਾ ਗ੍ਰੀਨ ਨੂੰ ਮੌਕਾ ਦਿੱਤਾ ਅਤੇ ਟੀਮ 'ਚ ਸ਼ਾਮਲ ਕੀਤਾ।

ਜੋਸ਼ ਹੋਏ ਵਿਸ਼ਵ ਕੱਪ ਤੋਂ ਬਾਹਰ

ਦੱਸ ਦੇਈਏ ਕਿ ਆਸਟ੍ਰੇਲੀਆ ਦੇ ਵਿਕਟਕੀਪਰ ਬੱਲੇਬਾਜ਼ ਜੋਸ਼ ਇੰਗਲਿਸ ਗੋਲਫ ਖੇਡਦੇ ਹੋਏ ਜ਼ਖਮੀ ਹੋ ਗਏ ਸਨ। ਇੰਗਲਿਸ ਲਾ ਪਰੂਸ ਦੇ ਨਿਊ ਸਾਊਥ ਵੇਲਜ਼ ਕਲੱਬ ਵਿਚ ਗੋਲਫ ਖੇਡ ਰਿਹਾ ਸੀ, ਜਦੋਂ ਉਸ ਦਾ ਹੱਥ ਲੋਹੇ ਦੇ ਟੁਕੜੇ ਨਾਲ ਕੱਟ ਗਿਆ। ਜੋਸ਼ ਨੂੰ ਇਸ ਸੱਟ ਕਾਰਨ ਟੀ-20 ਵਿਸ਼ਵ ਕੱਪ ਤੋਂ ਬਾਹਰ ਹੋਣਾ ਪਿਆ ਹੈ। ਹੁਣ ਉਨ੍ਹਾਂ ਦੀ ਜਗ੍ਹਾ ਕੈਮਰੂਨ ਗ੍ਰੀਨ ਨੂੰ ਟੀਮ 'ਚ ਸ਼ਾਮਲ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ

ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ

ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ

ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?

ABP Premium

ਵੀਡੀਓਜ਼

ਦਿਲਜੀਤ ਨੇ ਹੈਦਰਾਬਾਦ 'ਚ ਲਾਈ ਰੌਣਕ , ਕਮਲੇ ਕੀਤੇ ਲੋਕਦਿਲਜੀਤ ਨੇ ਗੁਰਪੁਰਬ ਤੇ ਹੈਦਰਾਬਾਦ 'ਚ ਜਿਤਿਆ ਦਿਲ , ਅਰਦਾਸ ਨਾਲ ਸ਼ੁਰੂ ਕੀਤਾ ਸ਼ੋਅਦਿਲਜੀਤ ਨੇ ਸ਼ੋਅ ਲਈ ਬਦਲੇ ਦਾਰੂ ਵਾਲੇ ਗੀਤ , ਬੋਤਲ ਦੀ ਥਾਂ ਖੁਲਿਆ Cokeਮਾਨਕਿਰਤ ਔਲਖ ਦੀ ਹੂਟਰ ਮਾਰਦੀ , ਕਾਲੀ ਸ਼ੀਸ਼ੇ ਵਾਲੀ ਗੱਡੀ ਪੁਲਿਸ ਨੇ ਫੜੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਪੰਜਾਬ ਦੇ ਕਿਸਾਨਾਂ ਨੇ ਵਾਹਣੀ ਪਾਇਆ ਨਾਸਾ ! ਸੈਟੇਲਾਈਟ ਲੰਘੇ ਤੋਂ ਸਾੜ ਰਹੇ ਨੇ ਪਰਾਲੀ ? ਕੋਰੀਅਨ ਸੈਟੇਲਾਈਟ ਨੇ ਪੇਸ਼ ਕੀਤੇ ਹੈਰਾਨ ਕਰਨ ਵਾਲੇ ਅੰਕੜੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਭਾਰਤੀਆਂ ਲਈ ਜਰਮਨੀ ਤੋਂ ਆਈ ਖੁਸ਼ਖਬਰੀ ! ਇਮੀਗ੍ਰੇਸ਼ਨ ਨਿਯਮਾਂ 'ਚ ਮਿਲੀ ਢਿੱਲ, ਕਾਮਿਆਂ ਲਈ ਜਾਰੀ ਕੀਤੇ ਜਾਣਗੇ 2 ਲੱਖ ਵੀਜ਼ੇ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਲੁਧਿਆਣਾ ਦੇ ਵਕੀਲ ਅੱਜ ਹੜਤਾਲ 'ਤੇ, ਅੰਮ੍ਰਿਤਸਰ 'ਚ ਹੋਏ ਹਮਲੇ ਦਾ ਕਰ ਰਹੇ ਵਿਰੋਧ
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
ਪੰਜਾਬ 'ਚ ਘਟੇ ਪਰਾਲੀ ਸਾੜਨ ਦੇ ਮਾਮਲੇ, ਯੂਪੀ, ਹਰਿਆਣਾ ਤੇ ਮੱਧ ਪ੍ਰਦੇਸ਼ ਵਿੱਚ ਧੜੱਲੇ ਨਾਲ ਲੱਗੀਆਂ ਅੱਗਾਂ, ਕੇਂਦਰ ਕਿਉਂ ਚੁੱਪ ?
Punjab News: ਸੁਖਬੀਰ ਬਾਦਲ ਦਾ ਅਸਤੀਫ਼ਾ ਹੋਏਗਾ ਪ੍ਰਵਾਨ ਜਾਂ ਫਿਰ...? ਰਣਨੀਤੀ ਘੜਨ ਲਈ ਅਕਾਲੀ ਦਲ ਨੇ ਬੁਲਾਈ ਅਹਿਮ ਮੀਟਿੰਗ

By Election in Punjab: ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
ਮੰਡੀਆਂ 'ਚ ਝੋਨੇ 'ਤੇ ਕੱਟ ਲਾ-ਲਾ ਕਿਸਾਨਾਂ ਦੀ ਕੀਤੀ 5500 ਤੋਂ 6000 ਕਰੋੜ ਦੀ ਲੁੱਟ? ਬਾਜਵਾ ਬੋਲੇ...ਸਾਜਿਸ਼ 'ਚ ‘ਆਪ’ ਸਰਕਾਰ ਵੀ ਰਲੀ
Punjab News: ਅੱਜ ਅੰਮ੍ਰਿਤਸਰ ਆਉਣਗੇ ਕਾਂਗਰਸ ਲੀਡਰ ਰਾਹੁਲ ਗਾਂਧੀ, ਸ੍ਰੀ ਹਰਿਮੰਦਰ ਸਾਹਿਬ ਟੇਕਣਗੇ ਮੱਥਾ, ਨਹੀਂ ਕੀਤਾ ਜਾਵੇਗਾ ਚੋਣ ਪ੍ਰਚਾਰ

Punjab News: ਅਕਾਲੀ ਦਲ ਵੱਲੋਂ 'ਆਪ' ਦੀ ਹਮਾਇਤ ਦਾ ਐਲਾਨ, ਰਾਤੋ-ਰਾਤ ਬਦਲੇ ਸਿਆਸੀ ਸਮੀਕਰਨ?

Embed widget