ਪੜਚੋਲ ਕਰੋ

David Warner: ਨਵੇਂ ਸਾਲ 'ਤੇ ਆਸਟ੍ਰੇਲੀਆ ਟੀਮ ਨੂੰ ਵੱਡਾ ਝਟਕਾ, ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੇ ਕੀਤਾ ਇਹ ਫੈਸਲਾ, ਬੋਲੇ...

David Warner retires from ODIs: ਆਸਟ੍ਰੇਲੀਆ ਦੇ ਮਹਾਨ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੇ ਟੈਸਟ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਇਸ ਵਿਚਾਲੇ ਨਵੇਂ ਸਾਲ ਤੇ ਉਨ੍ਹਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ।

David Warner retires from ODIs: ਆਸਟ੍ਰੇਲੀਆ ਦੇ ਮਹਾਨ ਸਲਾਮੀ ਬੱਲੇਬਾਜ਼ ਡੇਵਿਡ ਵਾਰਨਰ ਨੇ ਟੈਸਟ ਕ੍ਰਿਕਟ ਨੂੰ ਅਲਵਿਦਾ ਕਹਿ ਦਿੱਤਾ ਹੈ। ਇਸ ਵਿਚਾਲੇ ਨਵੇਂ ਸਾਲ ਤੇ ਉਨ੍ਹਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਦਿੱਗਜ ਖਿਡਾਰੀ ਵਾਰਨਰ ਪਾਕਿਸਤਾਨ ਦੇ ਖਿਲਾਫ ਆਪਣੇ ਟੈਸਟ ਕਰੀਅਰ 'ਤੇ ਪੂਰਾ ਵਿਰਾਮ ਲਗਾਉਣ ਜਾ ਰਹੇ ਹਨ। ਇਸ ਦਾ ਐਲਾਨ ਉਨ੍ਹਾਂ ਕਈ ਮਹੀਨੇ ਪਹਿਲਾਂ ਕੀਤਾ ਸੀ। ਡੇਵਿਡ ਵਾਰਨਰ ਨੇ ਦੱਸਿਆ ਸੀ ਕਿ ਉਹ ਪਾਕਿਸਤਾਨ ਦੇ ਖਿਲਾਫ ਟੈਸਟ ਸੀਰੀਜ਼ 'ਚ ਆਪਣੇ ਟੈਸਟ ਕਰੀਅਰ ਦਾ ਅੰਤ ਕਰੇਗਾ। ਪਰ ਹੁਣ ਨਵੇਂ ਸਾਲ ਤੋਂ ਉਸ ਨੇ ਆਸਟਰੇਲੀਆਈ ਕ੍ਰਿਕਟ ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਵਾਰਨਰ ਨੇ ਪਾਕਿਸਤਾਨ ਖਿਲਾਫ ਆਖਰੀ ਟੈਸਟ ਤੋਂ ਪਹਿਲਾਂ ਵਨਡੇ ਫਾਰਮੈਟ ਤੋਂ ਵੀ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ।

ਵਿਸ਼ਵ ਕੱਪ 'ਚ ਡੇਵਿਡ ਵਾਰਨਰ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਨੇ ਪਾਕਿਸਤਾਨ ਖਿਲਾਫ ਤੀਜੇ ਟੈਸਟ ਤੋਂ ਪਹਿਲਾਂ ਪ੍ਰੈੱਸ ਕਾਨਫਰੰਸ 'ਚ ਵਨਡੇ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ। ਵਾਰਨਰ ਨੇ ਕਿਹਾ, 'ਮੈਂ ਯਕੀਨੀ ਤੌਰ 'ਤੇ ਵਨਡੇ ਤੋਂ ਵੀ ਸੰਨਿਆਸ ਲੈ ਰਿਹਾ ਹਾਂ। ਮੈਂ ਵਿਸ਼ਵ ਕੱਪ 'ਚ ਕੁਝ ਇਸ ਤਰ੍ਹਾਂ ਕਿਹਾ ਸੀ ਕਿ ਇਸ ਟੂਰਨਾਮੈਂਟ ਨੂੰ ਭਾਰਤ ਵਿੱਚ ਜਿੱਤਣਾ ਵੱਡੀ ਪ੍ਰਾਪਤੀ ਹੈ। ਮੈਂ ਅੱਜ ਰਿਟਾਇਰ ਹੋਣ ਦਾ ਫੈਸਲਾ ਕਰਾਂਗਾ। ਇਸ ਨਾਲ ਮੈਨੂੰ ਦੁਨੀਆ ਭਰ ਦੀਆਂ ਕੁਝ ਹੋਰ ਲੀਗਾਂ ਵਿੱਚ ਵੀ ਖੇਡਣ ਦੀ ਇਜਾਜ਼ਤ ਮਿਲੇਗੀ।

View this post on Instagram
 
A post shared by Dubai Capitals (@dubaicapitals)

Read More: Team India Schedule 2024: ਆਈਪੀਐੱਲ ਤੋਂ ਪਹਿਲਾਂ ਟੈਸਟ ਸੀਰੀਜ਼ ਖੇਡੇਗੀ ਟੀਮ ਇੰਡੀਆ, ਫਿਰ T20 ਵਰਲਡ ਕੱਪ, ਜਾਣੋ ਸ਼ੈਡਿਊਲ

 Read More: New Year 2024: ਸਾਲ 2024 'ਚ ਕਿਹੜੇ ਖਿਡਾਰੀਆਂ ਦਾ ਹੋਏਗਾ ਬੋਲਬਾਲਾ ? ਇਸ ਦਿੱਗਜ ਨੇ ਭਾਰਤ-ਪਾਕਿਸਤਾਨ ਦੇ ਇਨ੍ਹਾਂ ਬੱਲੇਬਾਜ਼ਾਂ ਦੇ ਲਏ ਨਾਂਅ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ

Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 

Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 

Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ

ABP Premium

ਵੀਡੀਓਜ਼

Partap Bajwa| ਬਾਜਵਾ ਦਾ ਦਾਅਵਾ, 'CM ਮਾਨ ਦੀ ਆਖਰੀ ਚੋਣ'Partap Bajwa| ਮੁੱਖ ਮੰਤਰੀ ਦੇ ਪਰਿਵਾਰ 'ਤੇ ਲੱਗੇ ਇਲਜ਼ਾਮਾਂ ਦੀ ਬਾਜਵਾ ਨੇ ਮੰਗੀ ਜਾਂਚBhagwant Mann| 'ਜਦੋਂ ਰਿੰਕੂ ਨੂੰ ਟਿਕਟ ਦੇਣ ਲੱਗੇ ਸ਼ੀਤਲ ਕਹਿੰਦਾ ਮੈਂ ਜ਼ਹਿਰ ਦੀ ਗੋਲੀ ਖਾਊਂ'Bhagwant Mann| ਸ਼ੀਤਲ ਵੱਲੋਂ ਲਾਏ ਇਲਜ਼ਾਮਾਂ 'ਤੇ ਭੜਕੇ CM, ਦਿੱਤੀ ਇਹ ਚਿਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Transfers: ਮੰਤਰੀ ਦੇ ਹੁਕਮ ਵੀ ਨਹੀਂ ਮੰਨੇ! ਅੱਧੀ ਰਾਤ ਨੂੰ ਕਰ ਦਿੱਤੇ ਸਰਕਾਰੀ ਸਕੂਲਾਂ ਦੇ 5 ਹਜ਼ਾਰ ਤੋਂ ਵੱਧ ਅਧਿਆਪਕਾਂ ਦੇ ਇਕੱਠੇ ਤਬਾਦਲੇ
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Akali Dal Rebellion: ਅਕਾਲੀ ਦਲ ਨੂੰ ਤੋੜਨ ਲਈ ਭਾਜਪਾ ਨੇ ਤਿਆਰ ਕੀਤਾ ਬਾਗੀ ਧੜਾ, ਬੀਜੇਪੀ ਦੀ ਸਾਜ਼ਿਸ਼ ਦਾ ਹਿੱਸਾ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Amarnath Yatra: ਅਮਰਨਾਥ ਯਾਤਰਾ ਲਈ ਪੰਜਾਬ ਪੁਲਿਸ ਐਕਟਿਵ; ਸਨਾਈਪਰ, SOG, ਕਮਾਂਡੋ, ਡਰੋਨ ਕੀਤੇ ਤਾਇਨਾਤ, ਦੇਖੋ ਹੋ ਕੀ ਕੀ ਤਿਆਰੀਆਂ 
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
Cervical Cancer : ਕੈਂਸਰ ਦਾ ਕਹਿਰ! ਸਹੀ ਜਾਣਕਾਰੀ ਨਾ ਹੋਣ ਕਾਰਨ ਹਰ 7 ਮਿੰਟ 'ਚ ਇੱਕ ਔਰਤ ਦੀ ਮੌਤ, ਜਾਣੋ ਲਵੋ ਪੂਰੀ ਹਕੀਕਤ
3-4 ਨਹੀਂ ਇਹ ਬੰਦਾ ਹੈ 550 ਬੱਚਿਆਂ ਦਾ ਪਿਤਾ, ਕਈ ਦੇਸ਼ਾਂ ਵਿੱਚ ਖਿੱਲਰੀਆਂ ਹਨ ਸੰਤਾਨਾਂ !

Airtel ਦਾ ਸਭ ਤੋਂ ਕਿਫਾਇਤੀ ਪਲਾਨ, ਇਕ ਵਾਰ ਕਰ ਲਿਆ ਤਾਂ ਪੂਰਾ ਸਾਲ ਡਾਟਾ-ਕਾਲਿੰਗ ਸਭ ਮੁਫ਼ਤ

Gold Rate: ਸੋਨੇ ਦਾ ਡਿੱਗਿਆ ਭਾਅ, ਜਾਣੋ ਅੱਜ ਦੇ ਤਾਜ਼ਾ ਰੇਟ

Crime News: ਟਾਇਲਟ ਸੀਟ ਦੇ ਸਾਹਮਣੇ ਰੱਖੀ ਸੀ ਬੋਤਲ, ਕੁੜੀ ਨੇ ਸ਼ੱਕ ਹੋਣ 'ਤੇ ਖੋਲ੍ਹੀ ਬੋਤਲ ਤਾਂ ਉੱਡ ਗਏ ਹੋਸ਼

Embed widget