ਪੜਚੋਲ ਕਰੋ

ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਆਸਟ੍ਰੇਲੀਆ ਦੀ ਆਖਰੀ ਤਿਆਰੀ, ਇੰਗਲੈਂਡ ਖਿਲਾਫ਼ ਟੀ-20 ਸੀਰੀਜ਼ ਲਈ ਟੀਮ ਦਾ ਐਲਾਨ

Australia vs England T20Series: ਚੋਣਕਾਰਾਂ ਨੇ ਵਿਸ਼ਵ ਕੱਪ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਇੰਗਲੈਂਡ ਖ਼ਿਲਾਫ਼ ਪਰਥ ਵਿੱਚ ਹੋਣ ਵਾਲੇ ਪਹਿਲੇ ਮੈਚ ਲਈ ਮਿਸ਼ੇਲ ਸਵੀਪਸਨ ਅਤੇ ਨਾਥਨ ਐਲਿਸ ਨੂੰ ਟੀਮ ਵਿੱਚ ਸ਼ਾਮਲ ਕੀਤਾ ਹੈ।

Australia vs England T20Series: ਕ੍ਰਿਕਟ ਆਸਟਰੇਲੀਆ (ਸੀਏ) ਨੇ ਐਤਵਾਰ ਨੂੰ ਪਰਥ ਵਿੱਚ ਇੰਗਲੈਂਡ ਖ਼ਿਲਾਫ਼ ਟੀ-20 ਸੀਰੀਜ਼ ਦੇ ਪਹਿਲੇ ਮੈਚ ਲਈ ਖਿਡਾਰੀਆਂ ਦਾ ਐਲਾਨ ਕੀਤਾ। ਮਾਰਕਸ ਸਟੋਇਨਿਸ, ਕੇਨ ਰਿਚਰਡਸਨ, ਐਸ਼ਟਨ ਐਗਰ, ਮਿਸ਼ੇਲ ਸਵੀਪਸਨ ਅਤੇ ਨਾਥਨ ਐਲਿਸ ਦੀ ਟੀਮ ਵਿੱਚ ਵਾਪਸੀ ਹੋਈ ਹੈ। ਸਟੋਇਨਿਸ, ਰਿਚਰਡਸਨ ਅਤੇ ਐਗਰ ਇੰਗਲੈਂਡ ਸੀਰੀਜ਼ ਅਤੇ ਆਈਸੀਸੀ ਪੁਰਸ਼ ਟੀ-20 ਵਿਸ਼ਵ ਕੱਪ ਲਈ ਟੀਮ ਵਿੱਚ ਮੁੜ ਸ਼ਾਮਲ ਹੋ ਗਏ ਹਨ। ਇਸ ਦੇ ਨਾਲ ਹੀ ਵਿਸ਼ਵ ਕੱਪ ਦੀਆਂ ਤਿਆਰੀਆਂ ਨੂੰ ਦੇਖਦੇ ਹੋਏ ਚੋਣਕਾਰਾਂ ਨੇ ਇੰਗਲੈਂਡ ਦੇ ਖਿਲਾਫ਼ ਪਰਥ 'ਚ ਹੋਣ ਵਾਲੇ ਪਹਿਲੇ ਮੈਚ ਲਈ ਸਵੀਪਸਨ ਅਤੇ ਐਲਿਸ ਨੂੰ ਟੀਮ 'ਚ ਸ਼ਾਮਲ ਕੀਤਾ ਹੈ।

ਰੋਹਿਤ ਸ਼ਰਮਾ ਨੇ ਨਾਮ ਹੋਇਆ ਸ਼ਰਮਨਾਕ ਰਿਕਾਰਡ

IND vs SA 2022 Rohit Sharma: ਦੱਖਣੀ ਅਫਰੀਕਾ ਖਿਲਾਫ਼ ਤੀਜੇ ਟੀ-20 ਮੈਚ 'ਚ ਭਾਰਤੀ ਟੀਮ ਨੂੰ 49 ਦੌੜਾਂ ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਭਾਰਤੀ ਟੀਮ ਨੇ ਪਹਿਲੇ ਦੋ ਮੈਚ ਜਿੱਤ ਕੇ ਸੀਰੀਜ਼ 2-1 ਨਾਲ ਜਿੱਤ ਲਈ ਸੀ। ਦੱਖਣੀ ਅਫਰੀਕਾ ਨੇ ਤੀਜੇ ਟੀ-20 ਮੈਚ 'ਚ ਭਾਰਤ ਨੂੰ ਜਿੱਤ ਲਈ 20 ਓਵਰਾਂ 'ਚ 228 ਦੌੜਾਂ ਦਾ ਟੀਚਾ ਦਿੱਤਾ ਸੀ ਪਰ ਟੀਮ ਇੰਡੀਆ 18.3 ਓਵਰਾਂ 'ਚ ਸਿਰਫ 178 ਦੌੜਾਂ 'ਤੇ ਹੀ ਸਿਮਟ ਗਈ। ਇਸ ਤਰ੍ਹਾਂ ਦੱਖਣੀ ਅਫਰੀਕਾ ਦੀ ਟੀਮ ਸੀਰੀਜ਼ 'ਚ ਕਲੀਨ ਸਵੀਪ ਹੋਣ ਤੋਂ ਬਚ ਗਈ। ਭਾਰਤ ਲਈ ਦਿਨੇਸ਼ ਕਾਰਤਿਕ ਨੇ 21 ਗੇਂਦਾਂ ਵਿੱਚ 46 ਦੌੜਾਂ ਦੀ ਸਭ ਤੋਂ ਵੱਡੀ ਪਾਰੀ ਖੇਡੀ।

ਇਹ ਵੀ ਪੜ੍ਹੋ 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਟਾਪ ਹੈਡਲਾਈਨ

ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
ਭਾਰਤ ਨੇ ਗਾਲੇ ਟੈਸਟ 165 ਦੌੜਾਂ ਨਾਲ ਜਿੱਤਿਆ, ਮਾਨਵ ਸੁਥਾਰ ਨੇ 10 ਵਿਕਟਾਂ ਲੈ ਕੇ ਇਤਿਹਾਸ ਰਚ ਦਿੱਤਾ।
Sports News: ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਭਾਰਤ-ਸ਼੍ਰੀਲੰਕਾ ਟੈਸਟ ਵਿਚਾਲੇ ਟੀਮ ਨੂੰ ਲੱਗਾ ਵੱਡਾ ਝਟਕਾ, ਧਾਕੜ ਕ੍ਰਿਕਟਰ ਹਸਪਤਾਲ 'ਚ ਦਾਖਲ; ਖਿਡਾਰੀਆਂ ਸਣੇ ਚਿੰਤਾ 'ਚ ਫੈਨਜ਼...
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget