ਪੜਚੋਲ ਕਰੋ

Women’s T20 WC: ਇੱਕ ਵਾਰ ਮੁੜ ਤੋਂ ਫਾਈਨਲ ਚ ਪੁੱਜੀ ਆਸਟ੍ਰੇਲੀਆ, ਜਾਣੋ ਹੁਣ ਤੱਕ ਕਿੰਨੀ ਵਾਰ ਜਿੱਤ ਚੁੱਕੀ ਹੈ ਖਿਤਾਬ

Women's T20 World Cup 2023: ਮਹਿਲਾ T20 ਵਿਸ਼ਵ ਕੱਪ 2023 ਵਿੱਚ, ਆਸਟ੍ਰੇਲੀਆ ਨੇ ਸੈਮੀਫਾਈਨਲ ਵਿੱਚ ਭਾਰਤ ਨੂੰ ਹਰਾ ਕੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਆਸਟ੍ਰੇਲੀਆ ਸੱਤਵੀਂ ਵਾਰ ਫਾਈਨਲ ਵਿੱਚ ਪਹੁੰਚਿਆ ਹੈ।

Women's T20 World Cup: ਮਹਿਲਾ T20 ਵਿਸ਼ਵ ਕੱਪ 2023 ਵਿੱਚ ਪਹਿਲੀ ਫਾਈਨਲਿਸਟ ਟੀਮ ਆਸਟ੍ਰੇਲੀਆ ਦੇ ਰੂਪ ਵਿੱਚ ਤੈਅ ਹੋ ਗਈ ਹੈ। ਆਸਟ੍ਰੇਲੀਆ ਨੇ ਵੀਰਵਾਰ (23 ਫਰਵਰੀ) ਨੂੰ ਸੈਮੀਫਾਈਨਲ ਵਿੱਚ ਭਾਰਤ ਨੂੰ 5 ਦੌੜਾਂ ਨਾਲ ਹਰਾ ਕੇ ਫਾਈਨਲ ਲਈ ਟਿਕਟ ਬੁੱਕ ਕਰ ਲਈ। ਇਸ ਦੇ ਨਾਲ ਹੀ ਟੂਰਨਾਮੈਂਟ ਦਾ ਦੂਜਾ ਸੈਮੀਫਾਈਨਲ ਅੱਜ (24 ਫਰਵਰੀ, ਸ਼ੁੱਕਰਵਾਰ) ਇੰਗਲੈਂਡ ਅਤੇ ਦੱਖਣੀ ਅਫਰੀਕਾ ਵਿਚਾਲੇ ਖੇਡਿਆ ਜਾਵੇਗਾ। ਮਹਿਲਾ ਟੀ-20 ਵਿਸ਼ਵ ਕੱਪ ਦਾ ਪਹਿਲਾ ਐਡੀਸ਼ਨ 2009 ਵਿੱਚ ਖੇਡਿਆ ਗਿਆ ਸੀ, ਜਿਸ ਵਿੱਚ ਇੰਗਲੈਂਡ ਜੇਤੂ ਰਿਹਾ ਸੀ, ਉਦੋਂ ਤੋਂ ਹੁਣ ਤੱਕ ਕੁੱਲ 7 ਵਿਸ਼ਵ ਕੱਪ ਖੇਡੇ ਜਾ ਚੁੱਕੇ ਹਨ ਅਤੇ ਅੱਠਵਾਂ ਮੈਚ ਖੇਡਿਆ ਜਾ ਰਿਹਾ ਹੈ।

ਆਸਟ੍ਰੇਲੀਆ ਦਾ ਲਗਾਤਾਰ ਦਬਦਬਾ

8ਵੇਂ ਐਡੀਸ਼ਨ 'ਚ ਆਸਟ੍ਰੇਲੀਆ ਦੀ ਟੀਮ 7ਵੀਂ ਵਾਰ ਫਾਈਨਲ 'ਚ ਪਹੁੰਚੀ ਹੈ। ਇਸ ਦੇ ਨਾਲ ਹੀ ਟੀਮ ਪੰਜ ਵਾਰ ਖਿਤਾਬ ਜਿੱਤ ਚੁੱਕੀ ਹੈ। ਆਸਟਰੇਲੀਆ 2010, 2012, 2014, 2018 ਅਤੇ 2020 ਵਿੱਚ ਜੇਤੂ ਬਣਿਆ। ਇਸ ਤੋਂ ਇਲਾਵਾ ਇਹ ਟੀਮ 2016 ਵਿੱਚ ਉਪ ਜੇਤੂ ਰਹੀ ਸੀ। ਅਤੇ ਇਸ ਵਾਰ ਫਿਰ ਆਸਟ੍ਰੇਲੀਆ ਨੇ ਫਾਈਨਲ ਵਿਚ ਥਾਂ ਬਣਾਉਣ ਵਿਚ ਕਾਮਯਾਬੀ ਹਾਸਲ ਕੀਤੀ ਹੈ।

ਹੁਣ ਤੱਕ ਮਹਿਲਾ ਟੀ-20 ਵਿਸ਼ਵ ਕੱਪ ਜੇਤੂ ਟੀਮਾਂ

2009 - ਇੰਗਲੈਂਡ 5 ਵਿਕਟਾਂ ਨਾਲ ਜਿੱਤੀ।
2010 - ਆਸਟ੍ਰੇਲੀਆ  3 ਦੌੜਾਂ ਨਾਲ ਜਿੱਤੀ।
2012 - ਆਸਟ੍ਰੇਲੀਆ 4 ਦੌੜਾਂ ਨਾਲ ਜਿੱਤੀ।
2014 - ਆਸਟ੍ਰੇਲੀਆ 6 ਵਿਕਟਾਂ ਨਾਲ ਜਿੱਤੀ।
2016 - ਵੈਸਟਇੰਡੀਜ਼ 8 ਵਿਕਟਾਂ ਨਾਲ ਜਿੱਤੀ।
2018 - ਆਸਟ੍ਰੇਲੀਆ 8 ਵਿਕਟਾਂ ਨਾਲ ਜਿੱਤੀ।
2020- ਆਸਟ੍ਰੇਲੀਆ 85 ਦੌੜਾਂ ਨਾਲ ਜਿੱਤੀ।

ਆਸਟ੍ਰੇਲੀਆ ਜਿੱਤ ਦੀ ਹੈਟ੍ਰਿਕ ਲਗਾ ਸਕਦਾ ਹੈ

ਆਸਟ੍ਰੇਲੀਆ ਨੇ ਪਿਛਲੇ ਦੋ ਐਡੀਸ਼ਨਾਂ ਵਿੱਚ ਲਗਾਤਾਰ ਜਿੱਤ ਦਰਜ ਕੀਤੀ ਹੈ। ਅਜਿਹੇ 'ਚ ਫਿਰ ਤੋਂ ਜਿੱਤ ਦਰਜ ਕਰਕੇ ਆਸਟ੍ਰੇਲੀਆ ਮਹਿਲਾ ਟੀ-20 ਵਿਸ਼ਵ ਕੱਪ 'ਚ ਜਿੱਤ ਦੀ ਹੈਟ੍ਰਿਕ ਲਗਾ ਸਕਦਾ ਹੈ। ਆਸਟ੍ਰੇਲੀਆ ਮਹਿਲਾ ਟੀ-20 ਵਿਸ਼ਵ ਕੱਪ ਦੀ ਹੁਣ ਤੱਕ ਦੀ ਸਭ ਤੋਂ ਸਫਲ ਟੀਮ ਰਹੀ ਹੈ।

2023 ਵਿਸ਼ਵ ਕੱਪ ਵਿੱਚ ਆਸਟ੍ਰੇਲੀਆ ਦਾ ਹੁਣ ਤੱਕ ਦਾ ਸਫ਼ਰ

ਇਸ ਚੱਲ ਰਹੇ ਮਹਿਲਾ ਟੀ-20 ਵਿਸ਼ਵ ਕੱਪ 'ਚ ਆਸਟ੍ਰੇਲੀਆ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਟੀਮ ਲੀਗ ਮੈਚ ਤੋਂ ਬਾਅਦ ਹੁਣ ਤੱਕ ਇੱਕ ਵੀ ਮੈਚ ਨਹੀਂ ਹਾਰੀ ਹੈ। ਇਸ ਵਿਸ਼ਵ ਕੱਪ ਵਿੱਚ ਆਸਟਰੇਲੀਆ ਨੇ ਨਿਊਜ਼ੀਲੈਂਡ ਨੂੰ 97 ਦੌੜਾਂ ਨਾਲ, ਬੰਗਲਾਦੇਸ਼ ਨੂੰ 8 ਵਿਕਟਾਂ ਨਾਲ, ਸ੍ਰੀਲੰਕਾ ਨੂੰ 10 ਵਿਕਟਾਂ ਨਾਲ, ਦੱਖਣੀ ਅਫਰੀਕਾ ਨੂੰ 6 ਵਿਕਟਾਂ ਨਾਲ ਅਤੇ ਭਾਰਤ ਨੇ ਸੈਮੀਫਾਈਨਲ ਵਿੱਚ 5 ਵਿਕਟਾਂ ਨਾਲ ਹਰਾਇਆ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget