ਪੜਚੋਲ ਕਰੋ

Shane Warne Birth Anniversary: 5 ਕਰੋੜ 'ਚ ਵਿਕੀ ਸ਼ੇਨ ਵਾਰਨ ਦੀ ਟੋਪੀ, ਜਾਣੋ ਕਿਉਂ ਹੋਈ ਸੀ ਨਿਲਾਮੀ

ਆਸਟ੍ਰੇਲੀਆ ਕ੍ਰਿਕਟ ਟੀਮ ਵਿੱਚ ਕਈ ਦਿੱਗਜ ਖਿਡਾਰੀ ਹੋਏ ਹਨ। ਇਨ੍ਹਾਂ ਖਿਡਾਰੀਆਂ ਦੀ ਸੂਚੀ ਵਿੱਚ ਸ਼ੇਨ ਵਾਰਨ ਵੀ ਸ਼ਾਮਲ ਹੈ। ਵਾਰਨ ਨੇ ਆਸਟ੍ਰੇਲੀਆ ਲਈ ਕਈ ਮੈਚਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੱਜ (13 ਸਤੰਬਰ) ਵਾਰਨ ਦਾ ਜਨਮਦਿਨ ਹੈ।

Shane Warne Birth Anniversary: ​​ਆਸਟ੍ਰੇਲੀਆ ਕ੍ਰਿਕਟ ਟੀਮ ਵਿੱਚ ਕਈ ਦਿੱਗਜ ਖਿਡਾਰੀ ਹੋਏ ਹਨ। ਇਨ੍ਹਾਂ ਖਿਡਾਰੀਆਂ ਦੀ ਸੂਚੀ ਵਿੱਚ ਸ਼ੇਨ ਵਾਰਨ ਵੀ ਸ਼ਾਮਲ ਹੈ। ਵਾਰਨ ਨੇ ਆਸਟ੍ਰੇਲੀਆ ਲਈ ਕਈ ਮੈਚਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਅੱਜ (13 ਸਤੰਬਰ) ਵਾਰਨ ਦਾ ਜਨਮਦਿਨ ਹੈ। ਵਾਰਨ ਨੇ ਟੈਸਟ ਫਾਰਮੈਟ ਵਿੱਚ 700 ਤੋਂ ਵੱਧ ਵਿਕਟਾਂ ਲਈਆਂ ਹਨ। ਇਸ ਦੇ ਨਾਲ ਹੀ ਵਨਡੇ ਫਾਰਮੈਟ 'ਚ 293 ਵਿਕਟਾਂ ਲਈਆਂ ਹਨ। ਵਾਰਨ ਆਪਣੇ ਕਰੀਅਰ ਦੌਰਾਨ ਬਹੁਤ ਚਰਚਿਤ ਸਨ। ਵਾਰਨ ਦੀ ਲੋਕਪ੍ਰਿਅਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਦੀ ਇਕ ਕੈਪ 5 ਕਰੋੜ ਰੁਪਏ 'ਚ ਵਿਕੀ ਸੀ।

ਦਰਅਸਲ, ਜਨਵਰੀ 2022 ਦੇ ਮਹੀਨੇ ਵਿੱਚ, ਆਸਟਰੇਲੀਆ ਇੱਕ ਭਿਆਨਕ ਅੱਗ ਹਾਦਸੇ ਦਾ ਸਾਹਮਣਾ ਕਰ ਰਿਹਾ ਸੀ। ਅਜਿਹੇ 'ਚ ਵਾਰਨ ਆਪਣੇ ਦੇਸ਼ ਦੀ ਮਦਦ ਲਈ ਅੱਗੇ ਆਏ। ਉਨ੍ਹਾਂ ਪੀੜਤਾਂ ਦੀ ਮਦਦ ਲਈ ਆਪਣੀ ਬੈਗੀ ਗ੍ਰੀਨ ਕੈਪ ਦੀ ਨਿਲਾਮੀ ਕੀਤੀ। ਉਨ੍ਹਾਂ ਦੀ ਕੈਪ ਨੀਲਾਮੀ 'ਚ ਕਰੀਬ 5 ਕਰੋੜ ਰੁਪਏ 'ਚ ਵਿਕ ਗਈ। ਵਾਰਨ ਨੇ ਨਿਲਾਮੀ ਦੀ ਸਾਰੀ ਰਕਮ ਅੱਗ ਪੀੜਤਾਂ ਦੀ ਮਦਦ ਲਈ ਦਾਨ ਕਰ ਦਿੱਤੀ। ਖਾਸ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ ਸਾਬਕਾ ਮਹਾਨ ਖਿਡਾਰੀ ਡੌਨ ਬ੍ਰੈਡਮੈਨ ਦੀ ਕੈਪ 3 ਕਰੋੜ 6 ਲੱਖ ਰੁਪਏ 'ਚ ਵਿਕ ਗਈ ਸੀ। ਜਨਵਰੀ 2003 ਵਿੱਚ ਇਸ ਦੀ ਨਿਲਾਮੀ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਵਾਰਨ ਨੇ 145 ਟੈਸਟ ਮੈਚਾਂ 'ਚ 708 ਵਿਕਟਾਂ ਲਈਆਂ ਸਨ। ਇਸ ਦੌਰਾਨ ਉਨ੍ਹਾਂ 10 ਵਾਰ 10-10 ਵਿਕਟਾਂ ਲਈਆਂ। ਵਾਰਨ ਨੇ 194 ਵਨਡੇ ਮੈਚਾਂ 'ਚ 293 ਵਿਕਟਾਂ ਲਈਆਂ। ਵਨਡੇ ਫਾਰਮੈਟ ਵਿੱਚ ਉਨ੍ਹਾਂ ਦਾ ਸਰਵੋਤਮ ਪ੍ਰਦਰਸ਼ਨ 33 ਦੌੜਾਂ ਦੇ ਕੇ 5 ਵਿਕਟਾਂ ਹੈ। ਉਨ੍ਹਾਂ ਘਰੇਲੂ ਮੈਚਾਂ 'ਚ ਵੀ ਚੰਗਾ ਪ੍ਰਦਰਸ਼ਨ ਕੀਤਾ ਹੈ। ਵਾਰਨ ਨੇ ਲਿਸਟ ਏ 'ਚ 473 ਵਿਕਟਾਂ ਲਈਆਂ ਹਨ। ਜਦਕਿ ਪਹਿਲੀ ਸ਼੍ਰੇਣੀ ਦੇ ਮੈਚਾਂ 'ਚ 1319 ਵਿਕਟਾਂ ਲਈਆਂ ਹਨ। ਉਹ ਇੰਡੀਅਨ ਪ੍ਰੀਮੀਅਰ ਲੀਗ ਵਿੱਚ ਵੀ ਖੇਡ ਚੁੱਕਾ ਹੈ। ਵਾਰਨ ਰਾਜਸਥਾਨ ਰਾਇਲਜ਼ ਦਾ ਅਹਿਮ ਹਿੱਸਾ ਰਿਹਾ ਹੈ।

IND vs AUS: ਆਸਟ੍ਰੇਲੀਆ ਖਿਲਾਫ ਟੀ-20 ਮੈਚਾਂ 'ਚ ਟੀਮ ਇੰਡੀਆ ਦਾ ਪ੍ਰਦਰਸ਼ਨ ਕਿਹੋ ਜਿਹਾ ਰਿਹਾ? ਵੇਖੋ ਅੰਕੜੇ ਕੀ ਕਹਿੰਦੇ ਹਨ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget