ਪੜਚੋਲ ਕਰੋ

Patanjali IPL 2020: ਹੁਣ ਬਾਬਾ ਰਾਮਦੇਵ ਦਾ ਪਤੰਜਲੀ ਕਰੇਗਾ ਆਈਪੀਐਲ ਨੂੰ ਸਪੌਂਸਰ?

ਬਾਬਾ ਰਾਮਦੇਵ ਦੀ ਪਤੰਜਲੀ ਕੰਪਨੀ ਆਈਪੀਐਲ 2020 ਦੇ ਟੂਰਨਾਮੈਂਟ ਨੂੰ ਸਪੌਂਸਰ ਕਰਨ ਦੀ ਪਲਾਨਿੰਗ ਕਰ ਰਹੀ ਹੈ। ਆਈਪੀਐਲ ਦੀ ਮੁੱਖ ਸਪੌਂਸਰ ਚੀਨ ਦੀ ਸਮਾਰਟਫੋਨ ਨਿਰਮਾਤਾ ਵੀਵੋ ਦੇ ਜਾਣ ਤੋਂ ਬਾਅਦ ਰਾਮਦੇਵ ਨੇ ਦਿਲਚਸਪੀ ਦਿਖਾਈ ਹੈ।

ਨਵੀਂ ਦਿੱਲੀ: ਇੰਡੀਅਨ ਪ੍ਰੀਮੀਅਰ ਲੀਗ (ਆਈਪੀਐਲ) ਦੇ ਟਾਈਟਲ ਸਪੌਂਸਰ ਦੀ ਦੌੜ 'ਚ ਇੱਕ ਹੋਰ ਕੰਪਨੀ ਦਾ ਨਾਂ ਸਾਹਮਣੇ ਆਇਆ ਹੈ। ਚੀਨੀ ਮੋਬਾਈਲ ਕੰਪਨੀ ਵੀਵੋ ਦੇ ਇਸ ਸਾਲ ਟਾਈਟਲ ਸਪੌਂਸਰ ਤੋਂ ਬਾਹਰ ਜਾਣ ਮਗਰੋਂ ਯੋਗਗੁਰੂ ਬਾਬਾ ਰਾਮਦੇਵ ਦੀ ਕੰਪਨੀ ਪਤੰਜਲੀ ਵੀ ਇਸ ਦੌੜ ਵਿੱਚ ਸ਼ਾਮਲ ਹੋ ਗਈ ਹੈ। ਕੰਪਨੀ ਵੱਲੋਂ ਵੀ ਇਸ ਦੀ ਪੁਸ਼ਟੀ ਕੀਤੀ ਗਈ ਹੈ। ਪੰਤਜਾਲੀ ਦੇ ਬੁਲਾਰੇ ਐਸਕੇ ਤਿਜਾਰਾਵਾਲਾ ਨੇ ਇਸ ਦੀ ਪੁਸ਼ਟੀ ਕੀਤੀ ਹੈ। ਤਿਜਾਰਾਵਾਲਾ ਨੇ ਕਿਹਾ, "ਅਸੀਂ ਇਸ ਸਾਲ ਆਈਪੀਐਲ ਦੀ ਟਾਈਟਲ ਦੇ ਸਪੌਂਸਰਸ਼ਿਪ ਬਾਰੇ ਸੋਚ ਰਹੇ ਹਾਂ ਕਿਉਂਕਿ ਅਸੀਂ ਪਤੰਜਲੀ ਬ੍ਰਾਂਡ ਨੂੰ ਗਲੋਬਲ ਪਲੇਟਫਾਰਮ 'ਤੇ ਲੈ ਜਾਣਾ ਚਾਹੁੰਦੇ ਹਾਂ।" ਉਨ੍ਹਾਂ ਨੇ ਇਹ ਵੀ ਕਿਹਾ ਕਿ ਉਹ ਭਾਰਤ ਵਿੱਚ ਕ੍ਰਿਕਟ ਕੰਟਰੋਲ ਬੋਰਡ ਨੂੰ ਪ੍ਰਸਤਾਵ ਭੇਜਣ ਦੀ ਤਿਆਰੀ ਕਰ ਰਹੇ ਹਨ। ਕੰਪਨੀਆਂ ਦੌੜ ': ਮੀਡੀਆ ਰਿਪੋਰਟਾਂ ਮੁਤਾਬਕ ਆਨਲਾਈਨ ਸ਼ਾਪਿੰਗ ਕੰਪਨੀ ਐਮਜ਼ੋਨ, ਫੈਂਟਸੀ ਸਪੋਰਟਸ ਕੰਪਨੀ ਡ੍ਰੀਮ 11 ਤੇ ਟੀਮ ਇੰਡੀਆ ਦੀ ਜਰਸੀ ਸਪੌਂਸਰ ਤੇ ਆਨਲਾਈਨ ਲਰਨਿੰਗ ਕੰਪਨੀ ਬਾਈਜੁਜ ਵੀ ਇਸ ਸਾਲ ਦੇ ਟਾਈਟਲ ਸਪਾਂਸਰਸ਼ਿਪ ਦੀ ਦੌੜ ਵਿੱਚ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਟੈਸਟ ਮੈਚਾਂ ਵਿੱਚ ਬਿਨਾਂ ਸੈਂਕੜੇ ਦੇ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੇ 3 ਬੱਲੇਬਾਜ਼
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget