ਪੜਚੋਲ ਕਰੋ

BAN vs SL Match Highlights: ਸ਼੍ਰੀਲੰਕਾ ਦੀ ਵਨਡੇ ਵਿੱਚ ਲਗਾਤਾਰ 11ਵੀਂ ਜਿੱਤ, ਬੰਗਲਾਦੇਸ਼ ਨੂੰ ਹਰਾ ਕੇ ਜਿੱਤ ਦੇ ਨਾਲ ਕੀਤਾ ਏਸ਼ੀਆ ਕੱਪ ਦਾ ਆਗਾਜ਼

BAN vs SL Asia Cup 2023: ਸ਼੍ਰੀਲੰਕਾ ਨੇ 2023 ਏਸ਼ੀਆ ਕੱਪ 'ਚ ਆਪਣੀ ਮੁਹਿੰਮ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਹੈ। ਵਨਡੇ 'ਚ ਸ਼੍ਰੀਲੰਕਾ ਦੀ ਇਹ ਲਗਾਤਾਰ 11ਵੀਂ ਜਿੱਤ ਹੈ।

BAN vs SL Asia Cup 2023 Match Highlights: ਏਸ਼ੀਆ ਕੱਪ 2023 'ਚ ਮੌਜੂਦਾ ਚੈਂਪੀਅਨ ਸ਼੍ਰੀਲੰਕਾ ਨੇ ਬੰਗਲਾਦੇਸ਼ ਨੂੰ 5 ਵਿਕਟਾਂ ਨਾਲ ਹਰਾ ਕੇ ਆਪਣੀ ਮੁਹਿੰਮ ਦੀ ਸ਼ਾਨਦਾਰ ਸ਼ੁਰੂਆਤ ਕੀਤੀ। ਸ਼੍ਰੀਲੰਕਾ ਦੇ ਗੇਂਦਬਾਜ਼ਾਂ ਦੇ ਸ਼ਾਨਦਾਰ ਪ੍ਰਦਰਸ਼ਨ ਕਾਰਨ ਬੰਗਲਾਦੇਸ਼ ਦੀ ਟੀਮ ਇਸ ਮੈਚ 'ਚ 164 ਦੌੜਾਂ 'ਤੇ ਹੀ ਸਿਮਟ ਗਈ। ਇਸ ਤੋਂ ਬਾਅਦ ਟੀਚੇ ਦਾ ਪਿੱਛਾ ਕਰਨ ਉਤਰੀ ਸ਼੍ਰੀਲੰਕਾਈ ਟੀਮ ਨੇ ਇਸ ਨੂੰ 5 ਵਿਕਟਾਂ ਦੇ ਨੁਕਸਾਨ 'ਤੇ 39 ਓਵਰਾਂ 'ਚ ਹਾਸਲ ਕਰ ਲਿਆ। ਸ਼੍ਰੀਲੰਕਾ ਲਈ ਚਰਿਥ ਅਸਾਲੰਕਾ ਅਤੇ ਸਦਿਰਾ ਸਮਰਾਵਿਕਰਮਾ ਦੇ ਬੱਲੇ ਤੋਂ ਅਰਧ ਸੈਂਕੜੇ ਵਾਲੀ ਪਾਰੀ ਵੇਖਣ ਨੂੰ ਮਿਲੀ।

ਸ਼੍ਰੀਲੰਕਾ ਨੇ ਪਹਿਲੀਆਂ 2 ਵਿਕਟਾਂ ਜਲਦੀ ਗੁਆ ਦਿੱਤੀਆਂ, ਸਾਦਿਰਾ ਨੇ ਪਾਰੀ ਨੂੰ ਸੰਭਾਲਿਆ

165 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਆਈ ਸ੍ਰੀਲੰਕਾ ਦੀ ਟੀਮ ਦੀ ਸ਼ੁਰੂਆਤ ਚੰਗੀ ਨਹੀਂ ਰਹੀ। 13 ਦੇ ਸਕੋਰ 'ਤੇ ਟੀਮ ਨੂੰ ਪਹਿਲਾ ਝਟਕਾ ਦਿਮੁਥ ਕਰੁਣਾਰਤਨੇ ਦੇ ਰੂਪ 'ਚ ਲੱਗਾ, ਜਦਕਿ 15 ਦੇ ਸਕੋਰ 'ਤੇ ਟੀਮ ਨੂੰ ਦੂਜਾ ਝਟਕਾ ਪਥੁਮ ਨਿਸ਼ੰਕਾ ਦੇ ਰੂਪ 'ਚ ਲੱਗਾ। ਇੱਥੋਂ ਹੀ ਸ਼੍ਰੀਲੰਕਾ ਦੀ ਪਾਰੀ ਮੁਸ਼ਕਲ ਵਿੱਚ ਨਜ਼ਰ ਆਉਣ ਲੱਗੀ। ਅਜਿਹੇ 'ਚ ਸਾਦਿਰਾ ਨੇ ਸਮਰਾਵਿਕਰਮਾ ਨਾਲ ਮਿਲ ਕੇ ਤੀਜੇ ਵਿਕਟ ਲਈ ਕੁਸਲ ਮੈਂਡਿਸ ਦੇ ਨਾਲ 28 ਦੌੜਾਂ ਦੀ ਸਾਂਝੇਦਾਰੀ ਕਰਕੇ ਪਾਰੀ ਨੂੰ ਥੋੜ੍ਹਾ ਕਾਬੂ ਕਰਨ ਦੀ ਕੋਸ਼ਿਸ਼ ਕੀਤੀ।

ਇਸ ਦੌਰਾਨ ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਜਿਵੇਂ ਹੀ ਗੇਂਦ ਨੂੰ ਕੈਚ ਕੀਤਾ, ਉਹਨਾਂ ਨੇ 43 ਦੇ ਸਕੋਰ 'ਤੇ ਕੁਸਲ ਮੈਂਡਿਸ ਦੇ ਰੂਪ 'ਚ ਸ਼੍ਰੀਲੰਕਾ ਨੂੰ ਤੀਜਾ ਝਟਕਾ ਦਿੱਤਾ ਅਤੇ ਇੱਥੋਂ ਇਕ ਵਾਰ ਫਿਰ ਮੁਕਾਬਲਾ ਬੰਗਲਾਦੇਸ਼ ਵੱਲ ਮੋੜਦਾ ਨਜ਼ਰ ਆਇਆ।

ਸਮਰਾਵਿਕਰਮਾ ਅਤੇ ਅਸਾਲੰਕਾ ਦੀ ਸਾਂਝੇਦਾਰੀ ਨੇ ਸ਼੍ਰੀਲੰਕਾ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਈ

ਕੁਸਲ ਮੈਂਡਿਸ ਦੇ ਆਊਟ ਹੋਣ ਤੋਂ ਬਾਅਦ ਬੱਲੇਬਾਜ਼ੀ ਕਰਨ ਆਏ ਚਰਿਥ ਅਸਾਲੰਕਾ ਨੇ ਸਾਦਿਰਾ ਸਮਰਾਵਿਕਰਮਾ ਦੇ ਨਾਲ ਸਾਵਧਾਨੀ ਨਾਲ ਖੇਡਦੇ ਹੋਏ ਪਾਰੀ ਨੂੰ ਅੱਗੇ ਵਧਾਉਣਾ ਸ਼ੁਰੂ ਕੀਤਾ। ਚੌਥੇ ਵਿਕਟ ਲਈ ਦੋਵਾਂ ਵਿਚਾਲੇ 119 ਗੇਂਦਾਂ 'ਚ 78 ਦੌੜਾਂ ਦੀ ਸਾਂਝੇਦਾਰੀ ਨੇ ਮੈਚ ਨੂੰ ਪੂਰੀ ਤਰ੍ਹਾਂ ਨਾਲ ਸ਼੍ਰੀਲੰਕਾ ਵੱਲ ਮੋੜ ਦਿੱਤਾ ਸੀ। ਇਸ ਮੈਚ ਵਿੱਚ ਜਦੋਂ ਸਮਰਾਵਿਕਰਮਾ 54 ਦੌੜਾਂ ਦੀ ਪਾਰੀ ਖੇਡ ਕੇ ਪੈਵੇਲੀਅਨ ਪਰਤਿਆ ਤਾਂ ਸ੍ਰੀਲੰਕਾ ਦਾ ਸਕੋਰ 121 ਦੌੜਾਂ ਸੀ।

ਮੈਚ ਫਿਰ ਰੋਮਾਂਚਕ ਦਿਖਾਈ ਦੇ ਰਿਹਾ ਸੀ ਕਿਉਂਕਿ ਸ੍ਰੀਲੰਕਾ ਨੂੰ 128 ਦੇ ਸਕੋਰ 'ਤੇ ਪੰਜਵਾਂ ਝਟਕਾ ਲੱਗਾ ਪਰ ਚਰਿਥ ਅਸਾਲੰਕਾ ਨੇ ਕਪਤਾਨ ਦਾਸੁਨ ਸ਼ਨਾਕਾ ਨਾਲ ਮਿਲ ਕੇ 37 ਦੌੜਾਂ ਦੀ ਸਾਂਝੇਦਾਰੀ ਕਰਕੇ ਟੀਮ ਨੂੰ ਰੋਮਾਂਚਕ ਜਿੱਤ ਦਿਵਾਉਣ 'ਚ ਅਹਿਮ ਭੂਮਿਕਾ ਨਿਭਾਈ। ਚਰਿਥ ਅਸਾਲੰਕਾ ਨੇ ਇਸ ਮੈਚ ਵਿੱਚ 92 ਗੇਂਦਾਂ ਵਿੱਚ 62 ਦੌੜਾਂ ਦੀ ਅਜੇਤੂ ਪਾਰੀ ਖੇਡੀ।

ਟਾਪ ਹੈਡਲਾਈਨ

ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਪਤੀ ਮਿਸ਼ੇਲ ਸਟਾਰਕ ਆਖਰੀ ਸਥਾਨ 'ਤੇ, ਬੁਮਰਾਹ ਤੀਜੇ ਨੰਬਰ 'ਤੇ; ਐਲਿਸਾ ਹੀਲੀ ਦੀ ਰੈਂਕਿੰਗ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਇਸ ਮਹਾਨ ਪਾਕਿਸਤਾਨੀ ਕ੍ਰਿਕਟਰ ਦੀ ਧੀ ਦਾ ਵਿਆਹ ਈਸਾਈ ਰੀਤੀ-ਰਿਵਾਜਾਂ ਨਾਲ ਹੋਇਆ, ਤਸਵੀਰਾਂ ਵਾਇਰਲ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget