ਪੜਚੋਲ ਕਰੋ

Sports Breaking: ਪਹਿਲਾਂ ਘਰ ਨੂੰ ਲਗਾਈ ਅੱਗ, ਹੁਣ ਇਸ ਕ੍ਰਿਕਟਰ 'ਤੇ ਹਿੰਸਾ ਭੜਕਾਉਣ ਦੇ ਲੱਗੇ ਗੰਭੀਰ ਦੋਸ਼ 

FIR Against Mashrafe Murtaza: ਬੰਗਲਾਦੇਸ਼ 'ਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚਾਲੇ ਕ੍ਰਿਕਟਰ ਸ਼ਾਕਿਬ ਅਲ ਹਸਨ 'ਤੇ ਹੱਤਿਆ ਦਾ ਦੋਸ਼ ਲਗਾਇਆ ਗਿਆ ਸੀ। ਹੁਣ ਸ਼ਾਕਿਬ ਦੇ ਨਾਲ ਇਸ ਲਿਸਟ 'ਚ ਬੰਗਲਾਦੇਸ਼ ਕ੍ਰਿਕਟ ਟੀਮ ਦੇ

FIR Against Mashrafe Murtaza: ਬੰਗਲਾਦੇਸ਼ 'ਚ ਚੱਲ ਰਹੇ ਵਿਰੋਧ ਪ੍ਰਦਰਸ਼ਨ ਵਿਚਾਲੇ ਕ੍ਰਿਕਟਰ ਸ਼ਾਕਿਬ ਅਲ ਹਸਨ 'ਤੇ ਹੱਤਿਆ ਦਾ ਦੋਸ਼ ਲਗਾਇਆ ਗਿਆ ਸੀ। ਹੁਣ ਸ਼ਾਕਿਬ ਦੇ ਨਾਲ ਇਸ ਲਿਸਟ 'ਚ ਬੰਗਲਾਦੇਸ਼ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਮਸ਼ਰਫੇ ਮੁਰਤਜ਼ਾ ਦਾ ਨਾਂ ਵੀ ਜੁੜ ਗਿਆ ਹੈ। ਕੁਝ ਦਿਨ ਪਹਿਲਾਂ ਦੇਸ਼ ਦੀ ਰਾਜਧਾਨੀ ਢਾਕਾ 'ਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ 'ਤੇ ਹਮਲਾ ਕਰਨ ਦੇ ਦੋਸ਼ 'ਚ ਮੁਰਤਜ਼ਾ ਖਿਲਾਫ ਨਰਿਲ ਸਰਦਾਰ ਪੁਲਿਸ ਸਟੇਸ਼ਨ 'ਚ ਮਾਮਲਾ ਦਰਜ ਕੀਤਾ ਗਿਆ ਸੀ। ਇੰਨਾ ਹੀ ਨਹੀਂ ਮੁਰਤਜ਼ਾ ਦੇ ਪਿਤਾ ਖਿਲਾਫ ਵੀ ਐੱਫ.ਆਈ.ਆਰ. ਵੀ ਦਰਜ ਕਰਵਾਈ ਗਈ ਹੈ। 

ਇਹ ਐਫਆਈਆਰ 10 ਸਤੰਬਰ ਨੂੰ ਸ਼ੇਖ ਮੁਸਤਫਾ ਨਾਮ ਦੇ ਵਿਅਕਤੀ ਨੇ ਦਰਜ ਕਰਵਾਈ ਸੀ। ਉਸ ਨੇ ਵਿਦਿਆਰਥੀਆਂ 'ਤੇ ਹਮਲਾ ਕਰਕੇ ਦੇਸ਼ 'ਚ ਅਸ਼ਾਂਤੀ ਫੈਲਾਉਣ ਲਈ ਮਸ਼ਰਫੇ ਮੁਰਤਜ਼ਾ ਅਤੇ ਉਸ ਦੇ ਪਿਤਾ ਸਮੇਤ ਕੁੱਲ 90 ਲੋਕਾਂ ਦੇ ਨਾਂ ਸਾਹਮਣੇ ਰੱਖੇ ਹਨ। ਇਸ ਤੋਂ ਪਹਿਲਾਂ ਜਦੋਂ ਸ਼ਾਕਿਬ ਅਲ ਹਸਨ 'ਤੇ ਹੱਤਿਆ ਦਾ ਇਲਜ਼ਾਮ ਲੱਗਾ ਸੀ ਤਾਂ ਪਾਕਿਸਤਾਨ ਦੇ ਖਿਲਾਫ ਟੈਸਟ ਸੀਰੀਜ਼ ਖਤਮ ਹੋਣ ਤੋਂ ਬਾਅਦ ਉਹ ਆਪਣੇ ਦੇਸ਼ ਵਾਪਸ ਨਹੀਂ ਗਿਆ ਸੀ ਸਗੋਂ ਕਾਊਂਟੀ ਕ੍ਰਿਕਟ ਖੇਡਣ ਲਈ ਇੰਗਲੈਂਡ ਗਿਆ ਸੀ।

ਮਸ਼ਰਫੇ ਮੁਰਤਜ਼ਾ ਖਿਲਾਫ ਦਰਜ ਕੀਤੇ ਗਏ ਕੇਸ ਦੇ ਸਬੰਧ 'ਚ ਇਹ ਬਿਆਨ ਜਾਰੀ ਕੀਤਾ ਗਿਆ ਹੈ ਕਿ ਐਤਵਾਰ 4 ਅਗਸਤ ਨੂੰ ਹੋਈ ਰੈਲੀ 'ਚ ਮਸ਼ਰਫੇ ਮੁਰਤਜ਼ਾ ਅਤੇ ਉਸ ਦੇ ਪਿਤਾ ਗੁਲਾਮ ਮੁਰਤਜ਼ਾ ਵੀ ਸ਼ਾਮਲ ਸਨ। ਇਸ ਦੌਰਾਨ ਸਰਕਾਰ ਦਾ ਤਖਤਾ ਪਲਟ ਜਾਂਦਾ ਹੈ, ਜਿਸ ਕਾਰਨ ਸ਼ੇਖ ਹਸੀਨਾ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਕੇ ਭਾਰਤ ਆ ਜਾਂਦੀ ਹੈ। ਕੁਝ ਦਿਨਾਂ ਬਾਅਦ ਖਬਰ ਆਈ ਕਿ ਪ੍ਰਦਰਸ਼ਨ ਦੌਰਾਨ ਮਸ਼ਰਫੀ ਦੇ ਘਰ ਨੂੰ ਅੱਗ ਲਗਾ ਦਿੱਤੀ ਗਈ ਸੀ। ਘਰ 'ਚ ਲੱਗੀ ਅੱਗ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਸੀ। 

ਇਹ ਵੀ ਧਿਆਨ ਦੇਣ ਯੋਗ ਹੈ ਕਿ ਮਸ਼ਰਫੇ ਮੁਰਤਜ਼ਾ ਜਲਦ ਹੀ ਕ੍ਰਿਕਟ 'ਚ ਵਾਪਸੀ ਕਰਨ ਜਾ ਰਹੇ ਹਨ। ਉਹ ਬਹੁਤ ਜਲਦੀ ਯੂਐਸ ਟੀ 10 ਲੀਗ ਵਿੱਚ ਡੇਟ੍ਰੋਇਟ ਫਾਲਕਨਜ਼ ਲਈ ਖੇਡਦੇ ਹੋਏ ਨਜ਼ਰ ਆਉਣਗੇ। ਭਾਰਤ ਦੇ ਸੁਰੇਸ਼ ਰੈਨਾ, ਮੁਨਾਫ ਪਟੇਲ ਅਤੇ ਪਾਰਥਿਵ ਪਟੇਲ ਤੋਂ ਲੈ ਕੇ ਪਾਕਿਸਤਾਨੀ ਦਿੱਗਜ ਮੁਹੰਮਦ ਹਫੀਜ਼ ਅਤੇ ਮਿਸਬਾਹ-ਉਲ-ਹੱਕ ਵੀ ਇਸ ਲੀਗ 'ਚ ਖੇਡਦੇ ਨਜ਼ਰ ਆਉਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ

ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

ABP Premium

ਵੀਡੀਓਜ਼

ਅੰਮ੍ਰਿਤਸਰ ਤੋਂ ਸਿੱਧੀ ਥਾਈਲੈਂਡ ਉਡਾਨ 28 ਅਕਤੂਬਰ 2024 ਤੋਂ ਸ਼ੁਰੂਆਤਿਸ਼ੀ ਦਾ ਤੂਫਾਨੀ ਸਿਆਸੀ ਸਫ਼ਰ! ਸਿਰਫ਼ 4 ਸਾਲਾਂ 'ਚ ਕਿਵੇਂ ਪਹੁੰਚੀ ਮੁੱਖ ਮੰਤਰੀ ਦੇ ਅਹੁਦੇ 'ਤੇ ?ਮਾਲਵਿੰਦਰ ਸਿੰਘ ਮਾਲੀ 'ਤੇ ਧਾਰਮਿਕ ਭਾਵਨਾ ਭੜਕਾਉਣ ਦੇ ਲੱਗੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਖ਼ੁਸ਼ਖਬਰੀ ! ਪੰਜਾਬੀਆਂ ਦੀ ਬਹੁਤ ਵੱਡੀ ਦਿੱਕਤ ਹੋਈ ਖ਼ਤਮ, ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ ਨਵੀਂ ਅੰਤਰਰਾਸ਼ਟਰੀ ਉਡਾਣ, ਜਾਣੋ ਪੂਰੀ ਜਾਣਕਾਰੀ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
ਆਤਿਸ਼ੀ ਹੋਵੇਗੀ ਦਿੱਲੀ ਦੀ ਨਵੀਂ ਮੁੱਖ ਮੰਤਰੀ, ਅਰਵਿੰਦ ਕੇਜਰੀਵਾਲ ਨੇ ਨਾਮ ਦਾ ਰੱਖਿਆ ਪ੍ਰਸਤਾਵ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ

ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

Embed widget